ਮੰਗਲਵਾਰ, ਜੂਨ 16, 2026 04:58 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਰਵਨੀਤ ਬਿੱਟੂ ਤੇ ਹਰਸਿਮਰਤ ਬਾਦਲ ਦੀ ਸੰਸਦ ਦੇ ਬਾਹਰ ਤਿੱਖੀ ਬਹਿਸ, ਇੱਕ ਦੂਜੇ ‘ਤੇ ਲਾਏ ਦੋਸ਼

by propunjabtv
ਅਗਸਤ 4, 2021
in ਦੇਸ਼, ਪੰਜਾਬ, ਰਾਜਨੀਤੀ
0

ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਤੇ ਕਾਂਗਰਸੀ ਸਾਂਸਦ ਰਵਨੀਤ ਸਿੰਘ ਬਿੱਟੂ ਸੰਸਦ ਦੇ ਬਾਹਰ ਆਪਸ ਵਿਚ ਉਲਝ ਗਏ। ਜਿੱਥੇ ਦੋਵਾਂ ਵਿਚਕਾਰ ਤਿੱਖੀ ਬਹਿਸ ਹੋਈ |ਇਸ ਦੌਰਾਨ ਦੋਵਾਂ ਨੇ ਇਕ ਦੂਜੇ ਉਤੇ ਦੋਸ਼ ਲਗਾਏ | ਰਵਨੀਤ ਬਿੱਟੂ ਆਖ ਰਹੇ ਸਨ ਕਿ ਸੰਸਦ ਵਿਚ ਕਾਨੂੰਨ ਪਾਸ ਕਰਵਾਉਣ ਵਾਲੇ ਇਹੀ ਹਰਸਿਮਰਤ ਬਾਦਲ ਸਨ,ਤੇ ਹੁਣ ਨਾਟਕ ਕਰ ਰਹੇ ਹਨ। ਰਵਨੀਤ ਬਿੱਟੂ ਨੇ ਕਿਹਾ ਕਿ ਤੁਸੀ ਹੁਣ ਇਸ ਤਰਾਂ ਨਾਟਕ ਕਰ ਰਹੇ ਹੋ ਉਸ ਸਮੇਂ ਤੁਸੀ ਖੇਤੀਬਾੜੀ ਮੰਤਰੀ ਨਾਲ ਬੈਠ ਕੇ ਬਿੱਲ ਪਾਸ ਕਰਵਾਏ |ਇਸ ਦੌਰਾਨ ਹਰਸਿਮਰਤ ਨੇ ਵੀ ਬਿੱਟੂ ‘ਤੇ ਹਮਲਾ ਬੋਲਦਿਆ ਕਿਹਾ ਕਿ ਤੁਸੀ ਕਿੱਥੇ ਸੀ ਕਿਉਂ ਨਹੀਂ ਉਦੋ ਖੇਤੀ ਕਾਨੂੰਨਾਂ ਦਾ ਮੁੱਦਾ ਚੁੱਕਿਆ |

 

 

 

Tags: congressharsimrat kaur badalRavneet BittuShromni akali daltarget
Share201Tweet126Share50

Related Posts

ਫਰਿੱਜ ਕੰਪ੍ਰੈਸਰ ਫਟਣ ਕਾਰਨ ਤਿੰਨ ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ

ਜੂਨ 16, 2026

ਹੁਣ ਡਾਕਟਰ ਦੀ ਪਰਚੀ ਬਿਨਾਂ ਨਹੀਂ ਮਿਲੇਗੀ ਖੰਘ ਦੀ ਦਵਾਈ, ਸਿਹਤ ਮੰਤਰਾਲੇ ਦਾ ਵੱਡਾ ਫੈਸਲਾ

ਜੂਨ 16, 2026

NEET ਪੇਪਰ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਲੱਗੀ ਇਸ ਐਪ ‘ਤੇ ਪਾਬੰਦੀ

ਜੂਨ 16, 2026

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਜੂਨ 16, 2026

ਕਥਿਤ ਫੋਰੈਂਸਿਕ ਰਿਪੋਰਟ ਰਾਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ ਦੀ ਬਾਦਲ ਗੈਂਗ ਦੀ ਚਾਲ ਨਾਕਾਮ ਹੋਈ,ਜਥੇਦਾਰ ਨੂੰ ਅਕਾਲੀ ਦਲ ਦੇ ਸਿਆਸੀ ਮੋਹਰੇ ਵਜੋਂ ਕੰਮ ਨਹੀਂ ਕਰਨਾ ਚਾਹੀਦਾ: ਬਲਤੇਜ ਪੰਨੂ

ਜੂਨ 16, 2026

ਭਾਜਪਾ ਦਾ ਕਾਨੂੰਨੀ ਸਲਾਹਕਾਰ ਨਸ਼ਿਆਂ ਸਮੇਤ ਫੜਿਆ ਗਿਆ, ਭਾਜਪਾ ਆਗੂਆਂ ਨੇ ਪੰਜਾਬ ਵਿੱਚ ਸਿੱਧੇ ਤੌਰ ‘ਤੇ ਨਸ਼ੇ ਵੇਚਣੇ ਸ਼ੁਰੂ ਕਰ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਜੂਨ 16, 2026
Load More

Recent News

ਅੱਜ ਫਰਾਂਸ ‘ਚ G7 ਸੰਮੇਲਨ ਵਿੱਚ ਲੈਣਗੇ ਹਿੱਸਾ ਪ੍ਰਧਾਨ ਮੰਤਰੀ ਮੋਦੀ

ਜੂਨ 16, 2026

ਫਰਿੱਜ ਕੰਪ੍ਰੈਸਰ ਫਟਣ ਕਾਰਨ ਤਿੰਨ ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ

ਜੂਨ 16, 2026

LPG ਦੀ ਕੀਮਤ ₹1,600 ਤੋਂ ਪਾਰ; ਨਵੇਂ ਰੇਟ ਜਾਰੀ

ਜੂਨ 16, 2026

Weather Update: 8 ਘੰਟਿਆਂ ਅੰਦਰ17 ਰਾਜਾਂ ‘ਚ ਭਾਰੀ ਮੀਂਹ ਦੀ ਚੇਤਾਵਨੀ; ਦੇਖੋ IMD ਦੀ ਤਾਜਾ ਅਪਡੇਟ

ਜੂਨ 16, 2026

ਹੁਣ ਡਾਕਟਰ ਦੀ ਪਰਚੀ ਬਿਨਾਂ ਨਹੀਂ ਮਿਲੇਗੀ ਖੰਘ ਦੀ ਦਵਾਈ, ਸਿਹਤ ਮੰਤਰਾਲੇ ਦਾ ਵੱਡਾ ਫੈਸਲਾ

ਜੂਨ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.