ਸੋਮਵਾਰ, ਜੁਲਾਈ 6, 2026 06:29 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਰਵਨੀਤ ਬਿੱਟੂ ਦਾ ਬਿਆਨ, ਅਸੀਂ ਆਪਣੀ ਗੱਲ ਰੱਖ ਸਕਦੇ ਸੀ ਪਰ ਆਖ਼ਰੀ ਫ਼ੈਸਲਾ ਹਾਈਕਮਾਨ ਦਾ

by propunjabtv
ਜੁਲਾਈ 16, 2021
in ਦੇਸ਼, ਪੰਜਾਬ, ਰਾਜਨੀਤੀ
0

ਲੁਧਿਆਣਾ ਵਿੱਚ ਅੱਜ ਬੱਚਤ ਭਵਨ ਵਿਖੇ ਵਿਕਾਸ ਕਾਰਜਾਂ ਦੇ ਰੀਵਿਊ ਨੂੰ ਲੈ ਕੇ ਅਹਿਮ ਬੈਠਕ ਸੱਦੀ ਗਈ, ਜਿਸ ਦੀ ਪ੍ਰਧਾਨਗੀ ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ ਵੱਲੋਂ ਕੀਤੀ ਗਈ। ਬੈਠਕ ਖਤਮ ਹੋਣ ਤੋਂ ਬਾਅਦ ਪੱਤਰਕਾਰਾਂ ਦੇ ਸੁਆਲਾਂ ਦੇ ਜੁਆਬ ਦਿੰਦਿਆਂ ਰਵਨੀਤ ਬਿੱਟੂ ਨੇ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦੀ ਕਮਾਨ ਸਾਂਭੇ ਜਾਣ ਨੂੰ ਲੈ ਕੇ ਆਪਣੀ ਪ੍ਰਤੀਕਿਰਿਆ ਜ਼ਾਹਿਰ ਕੀਤੀ ਅਤੇ ਕਿਹਾ ਕਿ ਜੋ ਫ਼ੈਸਲਾ ਹਾਈ ਕਮਾਨ ਕਰੇਗੀ ਉਹ ਉਨ੍ਹਾਂ ਨੂੰ ਸਿਰ ਮੱਥੇ ਹੋਵੇਗਾ।

ਰਵਨੀਤ ਬਿੱਟੂ  ਦੀ ਸੁਰੱਖਿਆ ਵਿਚ ਵਾਧਾ ਕੀਤਾ ਗਿਆ ਹੈ ਲਗਾਤਾਰ ਪੰਜਾਬ ਅਤੇ ਦੇਸ਼ ਦੇ ਵੱਖ ਵੱਖ ਹਿੱਸਿਆਂ ਤੋਂ ਅਤਿਵਾਦੀਆਂ ਦੀ ਗ੍ਰਿਫ਼ਤਾਰੀ ਅਤੇ ਗਤੀਵਿਧੀਆਂ ਦੇ ਚਲਦਿਆਂ ਸੂਤਰਾਂ ਦੇ ਹਵਾਲੇ ਤੋਂ ਉਨ੍ਹਾਂ ਦੀ ਸੁਰੱਖਿਆ ਚ ਵਾਧਾ ਕੀਤਾ ਗਿਆ ਹੈ ਜੈਮਰ ਗੱਡੀ ਵੀ ਵਿਸ਼ੇਸ਼ ਤੌਰ ਤੇ ਹੁਣ ਰਵਨੀਤ ਬਿੱਟੂ ਦੀ ਸੁਰੱਖਿਆ ਵਿਚ ਲਗਾਈ ਗਈ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ 30 ਗੰਨਮੈਨ ਹੁਣ ਉਨ੍ਹਾਂ ਦੀ ਸੁਰੱਖਿਆ ਵਿਚ ਲਗਾਏ ਗਏ ਨੇ ਹਾਲਾਂਕਿ ਬੁਲੇਟ ਪਰੂਫ ਗੱਡੀ ਉਨ੍ਹਾਂ ਕੋਲ ਪਹਿਲਾਂ ਤੋਂ ਹੀ ਸੀ ਪਰ ਹੁਣ ਨਾਲ ਜੈਮਰ ਵੀ ਦੇ ਦਿੱਤੀ ਗਈ ਹੈ..

ਹਾਲਾਂਕਿ ਇਸ ਸੰਬੰਧੀ ਜਦੋਂ ਸਾਡੀ ਟੀਮ ਵੱਲੋਂ ਰਵਨੀਤ ਬਿੱਟੂ ਨੂੰ ਸਵਾਲ ਕੀਤਾ ਗਿਆ ਉਨ੍ਹਾਂ ਨੇ ਕਿਹਾ ਕਿ ਜ਼ਿਆਦਾ ਸੁਰੱਖਿਆ ਜ਼ਿਆਦਾ ਸਿਰਦਰਦੀ ਹੁੰਦੀ ਹੈ ਇਸ ਦੀ ਲੋੜ ਨਾ ਹੀ ਪਵੇ ਤਾਂ ਚੰਗਾ ਹੈ ਉਨ੍ਹਾਂ ਕਿਹਾ ਕਿ ਬਾਕੀ ਉਹ ਬੇਅੰਤ ਸਿੰਘ ਦੇ ਪੋਤੇ ਹਨ ਅਤੇ ਉਨ੍ਹਾਂ ਦਾ ਪਰਿਵਾਰ ਹਮੇਸ਼ਾ ਦੇਸ਼ ਲਈ ਕੁਰਬਾਨ ਹੁੰਦਾ ਰਿਹਾ ਹੈ ਇਸ ਕਰਕੇ ਚਿੱਠੀਆਂ ਪੱਤਰ ਧਮਕੀਆਂ ਦਾ ਰੋਜ਼ ਹੀ ਮਿਲਦੀਆਂ ਰਹਿੰਦੀਆਂ ਹਨ ਪਰ ਹੋਰਨਾਂ ਦੀ ਪਰਵਾਹ ਨਹੀਂ ਕਰਦੇ..ਉਨ੍ਹਾਂ ਨੇ ਕਿਹਾ ਕਿ ਮੈਨੂੰ ਤਾਂ ਇਸ ਬਾਰੇ ਕੋਈ ਜਾਣਕਾਰੀ ਨਹੀਂ ਪਰ ਮੀਡੀਆ ਨੂੰ ਜ਼ਿਆਦਾ ਜਾਣਕਾਰੀ ਹੈ ਅਤੇ ਜਦੋਂ ਬੇਅੰਤ ਸਿੰਘ ਜੀ ਨੂੰ ਸ਼ਹੀਦ ਕੀਤਾ ਗਿਆ ਸੀ ਤਾਂ ਉਨ੍ਹਾਂ ਕੋਲ ਜੈਮਰ ਵੀ ਸੀ ਅਤੇ ਸੈਕ੍ਰੇਡ ਦੇ ਵਿਚ ਉਨ੍ਹਾਂ ਤੇ ਹਮਲਾ ਕੀਤਾ ਗਿਆ ਸੀ ਉਦੋਂ ਇਹ ਸਭ ਕੁਝ ਵੀ ਕੰਮ ਨਹੀਂ ਆਉਂਦਾ ਸਾਨੂੰ ਸੁਰੱਖਿਅਤ ਕਰਨ ਵਾਲਾ ਰੱਬ ਹੀ ਹੈ

Tags: congressfinal decisionhigh commandnavjot sidhupunjab congressRavneet Bittu
Share209Tweet131Share52

Related Posts

3 ਰਾਜ ਸਭਾ ਸੀਟਾਂ ਲਈ ਉਪ ਚੋਣਾਂ ਦਾ ਹੋਇਆ ਐਲਾਨ; ਐਨੀ ਜੁਲਾਈ ਨੂੰ ਹੋਵੇਗੀ ਵੋਟਿੰਗ

ਜੁਲਾਈ 6, 2026

ਡਾ. ਬਲਜੀਤ ਕੌਰ ਦਾ ਵੱਡਾ ਐਲਾਨ: SC ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਸ਼ੁਰੂ

ਜੁਲਾਈ 5, 2026

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨਵੀਂ ਦਿੱਲੀ ਵਿੱਚ ਸਹਿਕਾਰਤਾ ਮੰਤਰਾਲੇ ਦੇ 5ਵੇਂ ਸਥਾਪਨਾ ਦਿਵਸ ਸਮਾਰੋਹ ਵਿੱਚ ਰੱਖਣਗੇ ਨੀਂਹ ਪੱਥਰ

ਜੁਲਾਈ 5, 2026

ਚੰਡੀਗੜ੍ਹ ‘ਚ ਬਿਲਡਿੰਗ ਡਿੱਗਣ ਕਾਰਨ 2 ਲੋਕਾਂ ਦੀ ਮੌਤ

ਜੁਲਾਈ 5, 2026

ਅਮਰਨਾਥ ਯਾਤਰਾ ‘ਤੇ ਗਏ ਬਰਨਾਲ ਦੇ ਨੌਜਵਾਨ ਦੀ ਭੇਤਭਰੇ ਹਾਲਾਤਾਂ ‘ਚ ਮੌਤ

ਜੁਲਾਈ 4, 2026

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ: ਸਿੰਘ ਸਾਹਿਬਾਨ ਦੇ ਸੁਝਾਵਾਂ ਨੂੰ ਪੰਜਾਬ ਸਰਕਾਰ ਗੰਭੀਰਤਾ ਨਾਲ ਲਵੇਗੀ- ਕੁਲਤਾਰ ਸਿੰਘ ਸੰਧਵਾਂ

ਜੁਲਾਈ 4, 2026
Load More

Recent News

3 ਰਾਜ ਸਭਾ ਸੀਟਾਂ ਲਈ ਉਪ ਚੋਣਾਂ ਦਾ ਹੋਇਆ ਐਲਾਨ; ਐਨੀ ਜੁਲਾਈ ਨੂੰ ਹੋਵੇਗੀ ਵੋਟਿੰਗ

ਜੁਲਾਈ 6, 2026

ਸ਼ੇਅਰ ਬਜ਼ਾਰ : ਬੁੱਲਸ ਨੇ ਲਗਾਤਾਰ ਚੌਥੇ ਦਿਨ ਕੀਤੀ ਜ਼ੋਰਦਾਰ ਸ਼ੁਰੂਆਤ, 20 ਮਿੰਟਾਂ ਵਿੱਚ 2.41 ਲੱਖ ਕਰੋੜ ਰੁਪਏ ਕਮਾਏ

ਜੁਲਾਈ 6, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਡਾ. ਬਲਜੀਤ ਕੌਰ ਦਾ ਵੱਡਾ ਐਲਾਨ: SC ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਸ਼ੁਰੂ

ਜੁਲਾਈ 5, 2026

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨਵੀਂ ਦਿੱਲੀ ਵਿੱਚ ਸਹਿਕਾਰਤਾ ਮੰਤਰਾਲੇ ਦੇ 5ਵੇਂ ਸਥਾਪਨਾ ਦਿਵਸ ਸਮਾਰੋਹ ਵਿੱਚ ਰੱਖਣਗੇ ਨੀਂਹ ਪੱਥਰ

ਜੁਲਾਈ 5, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.