ਬੁੱਧਵਾਰ, ਸਤੰਬਰ 30, 2026 04:27 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਰਸਮੀ ਐਲਾਨ ਤੋਂ ਪਹਿਲਾ ਐਕਸ਼ਨ ‘ਚ ਸਿੱਧੂ,ਸੁਖਜਿੰਦਰ ਰੰਧਾਵਾ ਤੇ ਹੋਰ ਵਿਧਾਇਕਾਂ ਨਾਲ ਸਿੱਧੂ ਦੀ ਮੁਲਾਕਾਤ

by propunjabtv
ਜੁਲਾਈ 17, 2021
in ਦੇਸ਼, ਪੰਜਾਬ, ਰਾਜਨੀਤੀ
0

ਨਵਜੋਤ ਸਿੱਧੂ ਸੁਨੀਲ ਜਾਖੜ ਤੋਂ ਬਾਅਦ ਕਾਂਗਰਸ ਦੇ ਕਈ ਹੋਰ ਮੰਤਰੀਆਂ ਨੂੰ ਮਿਲ ਰਹੇ ਹਨ | ਨਵਜੋਤ ਸਿੱਧੂ ਦੀ ਸੁਖਜਿੰਦਰ ਰੰਧਾਵਾ ਨਾਲ ਮੁਲਾਕਾਤ ਕੀਤੀ  | ਬਲਬੀਰ ਸਿੱਧੂ ਨਾਲ ਵੀ ਨਵਜੋਤ ਸਿੱਧੂ ਨੇ ਮੁਲਾਕਾਤ ਕੀਤੀ ਹੈ | ਲਾਲ ਸਿੰਘ ਦੇ ਘਰ ਨਵਜੋਤ ਸਿੱਧੂ ਦੇ ਨਾਲ ਕਾਂਗਰਸ ਦੇ ਕਈ ਹੋਰ ਲੀਡਰ ਮੁਲਾਕਾਤ ਕਰ ਰਹੇ ਹਨ | ਨਵਜੋਤ ਸਿੱਧੂ ਵਾਰ-ਵਾਰ ਕਾਂਗਰਸ ਦੇ ਸਾਰੇ ਲੀਡਰਾਂ ਨੂੰ ਮਿਲ ਰਹੇ ਹਨ | ਇਸ ਮੌਕੇ ਰਾਜਾ ਵੜਿੰਗ, ਵਿਧਾਇਕ ਕੁਲਬੀਰ ਜ਼ੀਰਾ ਤੇ ਨੌਜਵਾਨ ਵਿਧਾਇਕ ਦਵਿੰਦਰ ਘੁਬਾਇਆਤੇ ਬਰਿੰਦਰ ਪਾਹੜਾ ਵੀ ਮੌਜੂਦ ਹਨ।

ਨਵਜੋਤ ਸਿੱਧੂ ਪੂਰੇ ਐਕਸ਼ਨ ਦੇ ਵਿੱਚ ਨਜ਼ਰ ਆ ਰਹੇ ਹਨ | ਪ੍ਰਧਾਨ ਬਣਨ ਤੋਂ ਪਹਿਲਾ ਸਿੱਧੂ ਸਾਰੇ ਕਾਂਗਰਸੀਆਂ ਨੂੰ ਮਿਲ ਰਹੇ ਹਨ |

ਸੁਨੀਲ ਜਾਖੜ ਦੀ ਪੰਚਕੁਲਾ ਰਿਹਾਇਸ਼ ‘ਤੇ ਸੁਨੀਲ ਜਾਖੜ ਅਤੇ ਨਵਜੋਤ ਸਿੰਘ ਸਿੱਧੂ ਦੀ ਮੁਲਾਕਾਤ ਹੋਈ। ਮੁਲਾਕਾਤ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਅਤੇ ਸੁਨੀਲ ਜਾਖੜ ਬਾਹਰ ਆਏ ਅਤੇ ਮੀਡੀਆ ਦੇ ਕੁਝ ਸਵਾਲਾਂ ਦੇ ਜਵਾਬ ਦਿੱਤੇ । ਸੁਨੀਲ ਜਾਖੜ ਦਾ ਕਹਿਣਾ ਸੀ ਕਿ ਸਿੱਧੂ ਇਕ ਕਾਬਲ ਇਨਸਾਨ ਹਨ ਅਤੇ ਅਸੀਂ ਪਾਰਟੀ ਨਾਲ ਇਕੱਠੇ ਖੜੇ ਹਾਂ । ਸਿੱਧੂ ਦਾ ਕਹਿਣਾ ਸੀ ਕਿ ਸੁਨੀਲ ਜਾਖੜ ਉਨ੍ਹਾਂ ਦਾ ਮਾਰਗ- ਦਰਸ਼ਨ ਕਰਦੇ ਰਹਿਣਗੇ।

ਦੂਜੇ ਪਸੇ ਅੱਜ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਕੈਪਟਨ ਨੂੰ ਮਿਲਣ ਚੰਡੀਗੜ ਆਏ ਹਨ। ਪੰਜਾਬ ਕਾਂਗਰਸ ਅੰਦਰ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਨੂੰ ਲੈ ਕੇ ਹਲਚਲ ਜਾਰੀ ਹੈ।ਹਰੀਸ਼ ਰਾਵਤ ਨੇ ਇਸ ’ਤੇ ਪੁਸ਼ਟੀਕਰਣ ਦਿੰਦੇ ਹੋਏ ਕਿਹਾ ਕਿ ਉਹ ਮੁੱਖ ਮੰਤਰੀ ਕੈਪਟਨ ਨਾਲ ਮੁਲਾਕਾਤ ਕਰਨਗੇ ਅਤੇ ਪੰਜਾਬ ਕਾਂਗਰਸ ਵਿਚਲੇ ਵਿਵਾਦ ਨੂੰ ਹੱਲ ਕਰਨ ਦੀ ਪੂਰੀ ਕੋਸ਼ਿਸ਼ ਕਰਨਗੇ।

Tags: formal announcementmeetingMLAssidhuSukhjinder Randhawa
Share206Tweet129Share51

Related Posts

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਸਤੰਬਰ 29, 2026

ਗੋਲਡੀ ਬਰਾੜ ਵਿਰੁੱਧ FBI ਦੀ ਵੱਡੀ ਕਾਰਵਾਈ, TOP 10 Most Wanted ਸੂਚੀ ‘ਚ ਕੀਤਾ ਸ਼ਾਮਲ, ਰੱਖਿਆ 9 ਕਰੋੜ ਰੁਪਏ ਦਾ ਇਨਾਮ

ਸਤੰਬਰ 29, 2026

ਜੁਲਾਈ ਵਿੱਚ ਐਸਜੀਪੀਸੀ ਸਕੱਤਰ ਦੇ ਖਾਤੇ ‘ਚੋਂ ਬਹਿਰੀਨ ਦੀ ਔਰਤ ਦੇ ਖਾਤੇ ਵਿੱਚ ₹1 ਲੱਖ ਟ੍ਰਾਂਸਫਰ ਕੀਤੇ ਗਏ,ਹਰਜਿੰਦਰ ਧਾਮੀ ਦੱਸਣ ਕਿ ਸੰਗਤ ਦਾ ਪੈਸਾ ਕਿੱਥੇ ਖ਼ਰਚ ਹੋਇਆ: ਬਲਤੇਜ ਪੰਨੂ

ਸਤੰਬਰ 29, 2026

ਸੁਰੱਖਿਆ ਦੇਣ ‘ਚ ਨਾਕਾਮ ਭਾਜਪਾ ਸਰਕਾਰ ਧੀਆਂ ਦੀ ਆਜ਼ਾਦੀ ‘ਤੇ ਲਗਾ ਰਹੀ ਪਾਬੰਦੀ – ਕੇਜਰੀਵਾਲ

ਸਤੰਬਰ 29, 2026

2 AK ਰਾਈਫ਼ਲਾਂ ਅਤੇ 10 ਕਿਲੋ ਹੈਰੋਇਨ ਸਮੇਤ ਤਿੰਨ ਗ੍ਰਿਫ਼ਤਾਰ, ਮੁਲਜ਼ਮਾਂ ਵਿੱਚ ਔਰਤ, ਉਸ ਦਾ ਪਤੀ ਤੇ ਭਰਾ ਸ਼ਾਮਲ

ਸਤੰਬਰ 29, 2026

ਸਾਡੀ ਸਰਕਾਰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੰਮ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਤੰਬਰ 29, 2026
Load More

Recent News

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਸਤੰਬਰ 29, 2026

ਗੋਲਡੀ ਬਰਾੜ ਵਿਰੁੱਧ FBI ਦੀ ਵੱਡੀ ਕਾਰਵਾਈ, TOP 10 Most Wanted ਸੂਚੀ ‘ਚ ਕੀਤਾ ਸ਼ਾਮਲ, ਰੱਖਿਆ 9 ਕਰੋੜ ਰੁਪਏ ਦਾ ਇਨਾਮ

ਸਤੰਬਰ 29, 2026

ਜੁਲਾਈ ਵਿੱਚ ਐਸਜੀਪੀਸੀ ਸਕੱਤਰ ਦੇ ਖਾਤੇ ‘ਚੋਂ ਬਹਿਰੀਨ ਦੀ ਔਰਤ ਦੇ ਖਾਤੇ ਵਿੱਚ ₹1 ਲੱਖ ਟ੍ਰਾਂਸਫਰ ਕੀਤੇ ਗਏ,ਹਰਜਿੰਦਰ ਧਾਮੀ ਦੱਸਣ ਕਿ ਸੰਗਤ ਦਾ ਪੈਸਾ ਕਿੱਥੇ ਖ਼ਰਚ ਹੋਇਆ: ਬਲਤੇਜ ਪੰਨੂ

ਸਤੰਬਰ 29, 2026

ਸੁਰੱਖਿਆ ਦੇਣ ‘ਚ ਨਾਕਾਮ ਭਾਜਪਾ ਸਰਕਾਰ ਧੀਆਂ ਦੀ ਆਜ਼ਾਦੀ ‘ਤੇ ਲਗਾ ਰਹੀ ਪਾਬੰਦੀ – ਕੇਜਰੀਵਾਲ

ਸਤੰਬਰ 29, 2026

2 AK ਰਾਈਫ਼ਲਾਂ ਅਤੇ 10 ਕਿਲੋ ਹੈਰੋਇਨ ਸਮੇਤ ਤਿੰਨ ਗ੍ਰਿਫ਼ਤਾਰ, ਮੁਲਜ਼ਮਾਂ ਵਿੱਚ ਔਰਤ, ਉਸ ਦਾ ਪਤੀ ਤੇ ਭਰਾ ਸ਼ਾਮਲ

ਸਤੰਬਰ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.