ਸੋਮਵਾਰ, ਸਤੰਬਰ 22, 2025 03:48 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਰਾਮ ਰਹੀਮ ਦੀ ਫਰਲੋ ਖ਼ਤਮ, ਮੁੜ ਸੁਨਾਰੀਆ ਜੇਲ੍ਹ ‘ਚ ਕੀਤਾ ਜਾਵੇਗਾ ਬੰਦ

by propunjabtv
ਫਰਵਰੀ 27, 2022
in ਦੇਸ਼, ਪੰਜਾਬ
0

ਬਲਾਤਕਾਰ ਅਤੇ ਕਤਲ ਮਾਮਲੇ ਵਿੱਚ ਸੁਨਾਰੀਆ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਗੁਰਮੀਤ ਰਾਮ ਰਹੀਮ ਦੀ 21 ਦਿਨਾਂ ਦੀ ਫਰਲੋ ਅੱਜ ਖ਼ਤਮ ਹੋ ਗਈ ਹੈ। ਉਸ ਨੂੰ ਕੱਲ੍ਹ ਭਾਵ ਸੋਮਵਾਰ ਦੁਪਹਿਰ 12 ਵਜੇ ਤੋਂ ਬਾਅਦ ਸਖ਼ਤ ਸੁਰੱਖਿਆ ਹੇਠ ਕੁੰਡਲੀ-ਮਾਨੇਸਰ-ਪਲਵਲ (ਕੇਐਮਪੀ) ਐਕਸਪ੍ਰੈਸ ਵੇਅ ਰਾਹੀਂ ਰੋਹਤਕ ਦੀ ਸੁਨਾਰੀਆ ਜੇਲ੍ਹ ਲਿਜਾਇਆ ਜਾਵੇਗਾ।

ਕਮਿਸ਼ਨਰੇਟ ਪੁਲਿਸ ਵੱਲੋਂ ਫਾਰੂਖਨਗਰ ਸਰਹੱਦ ਤੱਕ ਪੀਸੀਆਰ ਅਤੇ ਸਟੇਸ਼ਨ ਇੰਚਾਰਜ ਤਾਇਨਾਤ ਕੀਤੇ ਗਏ ਹਨ। ਇਸ ਦੇ ਨਾਲ ਹੀ ਝੱਜਰ ਅਤੇ ਰੋਹਤਕ ਪੁਲਸ ਦੇ ਨਾਲ-ਨਾਲ ਰਾਮ ਰਹਿਮ ਦੀ ਫਰਲੋ ਖ਼ਤਮ ਹੋਣ ਦੀ ਸੂਚਨਾ ਪੁਲਿਸ ਡਾਇਰੈਕਟਰ ਜਨਰਲ ਨੂੰ ਭੇਜ ਦਿੱਤੀ ਗਈ ਹੈ।

ਡੇਰੇ ਵਿੱਚ ਆਉਣ ਵਾਲੇ ਲੋਕਾਂ ਨੂੰ ਦੇਖਦਿਆਂ ਪੁਲਿਸ ਫੋਰਸ ਵਧਾ ਦਿੱਤੀ ਗਈ ਹੈ। ਸਥਾਨਕ ਥਾਣਾ ਇੰਚਾਰਜ ਅਤੇ ਆਸਪਾਸ ਦੀ ਪੁਲਿਸ ਨੂੰ ਅਲਰਟ ਮੋਡ ‘ਤੇ ਰੱਖਿਆ ਗਿਆ ਹੈ। ਐਤਵਾਰ ਹੋਣ ਕਾਰਨ ਆਸ-ਪਾਸ ਦੀਆਂ ਸੜਕਾਂ ‘ਤੇ ਆਵਾਜਾਈ ਘੱਟ ਹੈ।

Tags: Gurmeet Ram RahimRohtak policeSunaria jail
Share204Tweet127Share51

Related Posts

ਨਹੀਂ ਰਹੇ ਪੰਜਾਬ ਦੇ ਸਾਬਕਾ ਕੈਬਿਨਟ ਮੰਤਰੀ ਹਰਮੇਲ ਸਿੰਘ ਟੌਹੜਾ

ਸਤੰਬਰ 21, 2025

22-28 ਸਤੰਬਰ ਤੱਕ ਬੈਂਕ ਰਹਿਣਗੇ ਬੰਦ, ਦੇਖੋ RBI ਦੀਆਂ ਛੁੱਟੀਆਂ ਦੀ ਸੂਚੀ

ਸਤੰਬਰ 21, 2025

ਪੰਜਾਬ ‘ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਾਰੇ ਸਕੂਲ-ਕਾਲਜ ਤੇ ਦਫ਼ਤਰ

ਸਤੰਬਰ 21, 2025

ਸੰਸਦ ਮੈਂਬਰ (ਰਾਜ ਸਭਾ) ਸਤਨਾਮ ਸਿੰਘ ਸੰਧੂ ਨੇ ਚੰਡੀਗੜ੍ਹ ਕਲੱਬ ਤੋਂ ਨਸ਼ਾ ਮੁਕਤ ਭਾਰਤ ਲਈ ’ਨਮੋ ਯੂਵਾ ਰਨ’ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਸਤੰਬਰ 21, 2025

ਮੁੱਖ ਮੰਤਰੀ ਮਾਨ ਦਾ ਆਮ ਆਦਮੀ ਨੂੰ ਵੱਡਾ ਤੋਹਫ਼ਾ, ਪੰਜਾਬ ਸਰਕਾਰ ਨੇ ਰੋਜ਼ਾਨਾ ਡੇਅਰੀ ਉਤਪਾਦਾਂ ਦੀਆਂ ਕੀਮਤਾਂ ਘਟਾਈਆਂ

ਸਤੰਬਰ 21, 2025

ਕਿਸਾਨਾਂ ਨੇ ਮੁੜ ਫ੍ਰੀ ਕਰਵਾਇਆ ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ

ਸਤੰਬਰ 21, 2025
Load More

Recent News

ਨਹੀਂ ਰਹੇ ਪੰਜਾਬ ਦੇ ਸਾਬਕਾ ਕੈਬਿਨਟ ਮੰਤਰੀ ਹਰਮੇਲ ਸਿੰਘ ਟੌਹੜਾ

ਸਤੰਬਰ 21, 2025

22-28 ਸਤੰਬਰ ਤੱਕ ਬੈਂਕ ਰਹਿਣਗੇ ਬੰਦ, ਦੇਖੋ RBI ਦੀਆਂ ਛੁੱਟੀਆਂ ਦੀ ਸੂਚੀ

ਸਤੰਬਰ 21, 2025

ਸੋਨਾ ਖਰੀਦਣ ਵਾਲਿਆਂ ਲਈ ਖੁਸ਼ਖਬਰੀ : ਨਵਰਾਤਰਿਆਂ ਤੋਂ ਪਹਿਲਾਂ ਡਿੱਗੀਆਂ ਕੀਮਤਾਂ

ਸਤੰਬਰ 21, 2025

Made In India ਚੀਜ਼ਾਂ ਹੀ ਖ਼ਰੀਦੋ, ਸਾਨੂੰ ਵਿਦੇਸ਼ੀ ਸਮਾਨ ਤੋਂ ਛੁਟਕਾਰਾ ਪਾਉਣ ਦੀ ਲੋੜ ਹੈ : ਪ੍ਰਧਾਨ ਮੰਤਰੀ ਮੋਦੀ

ਸਤੰਬਰ 21, 2025

ਪੰਜਾਬ ‘ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਾਰੇ ਸਕੂਲ-ਕਾਲਜ ਤੇ ਦਫ਼ਤਰ

ਸਤੰਬਰ 21, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.