ਸੋਮਵਾਰ, ਜੁਲਾਈ 21, 2025 11:02 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਰਾਸ਼ਟਰਪਤੀ ਰਾਮਨਾਥ ਕੋਵਿੰਦ ਵਲੋਂ ਫ਼ਤਿਹਗੜ੍ਹ ਸਾਹਿਬ ਦੇ ਜ਼ਿਲ੍ਹੇ ਦੇ ਪ੍ਰਾਇਮਰੀ ਅਧਿਆਪਕ ਜਗਤਾਰ ਸਿੰਘ ਮਨੈਲਾ ਨੂੰ ਕੀਤਾ ਕੌਮੀ ਪੁਰਸਕਾਰ ਨਾਲ ਸਨਮਾਨਿਤ

by propunjabtv
ਸਤੰਬਰ 5, 2021
in ਦੇਸ਼, ਪੰਜਾਬ
0

ਰਾਸ਼ਟਰਪਤੀ  ਰਾਮ ਨਾਥ ਕੋਵਿੰਦ ਵੱਲੋਂ ਅਧਿਆਪਕ ਦਿਵਸ ਮੌਕੇ ਦੇਸ ਦੇ 44 ਅਧਿਆਪਕਾਂ ਨੂੰ ਕੌਮੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਜਿਸ ਵਿੱਚ ਵਿਸ਼ੇਸ਼ ਤੌਰ ਤੇ ਪੰਜਾਬ ਦੇ ਇੱਕਲੋਤੇ ਪ੍ਰਾਇਮਰੀ ਅਧਿਆਪਕ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਸਰਕਾਰੀ ਪ੍ਰਾਇਮਰੀ ਸਕੂਲ ਮਨੈਲਾ ਦੇ ਜਗਤਾਰ ਸਿੰਘ ਮਨੈਲਾ ਵੀ ਇਸ ਵਿੱਚ ਸਾਮਿਲ ਹਨ । ਇਹ ਸਮਾਗਮ ਵਿੱਚ ਰਸਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਜੀ ਨੇ ਵਰਚੂਅਲ ਰਾਹੀਂ ਇਹ ਪੁਰਸਕਾਰ ਤਕਸੀਮ ਕੀਤੇ । ਰਾਸ਼ਟਰਪਤੀ ਰਾਮ ਨਾਥ ਕੋਵਿੰਦ ਜੀ ਵੱਲੋਂ ਅੱਜ ਅਧਿਆਪਕ ਦਿਵਸ ਤੇ ਭਾਰਤ ਦੇ ਪਹਿਲੇ ਉਪ ਰਾਸ਼ਟਰਪਤੀ ਡਾ. ਰਾਧਾ ਕਿ੍ਰਸ਼ਨਨ ਜੀ ਦੇ ਜਨਮ ਦਿਨ ਤੇ ਅਧਿਆਪਕਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਅਧਿਆਪਕਾਂ ਨੇ ਕੋਵਿਡ ਮਹਾਮਾਰੀ ਦੌਰਾਨ ਵੀ ਬੱਚਿਆਂ ਦੀ ਪੜ੍ਹਾਈ ਆਨ- ਲਾਈਨ ਵਿਧੀ ਰਾਹੀਂ ਕਰਵਾਈ ਗਈ ।

ਅਧਿਆਪਕਾਂ ਵੱਲੋਂ ਰਵਾਇਤੀ ਤਰੀਕਿਆਂ ਤੋਂ ਹੱਟ ਕੇ ਡਿਜੀਟਲ ਤਰੀਕਿਆਂ ਨਾਲ ਪੜ੍ਹਾਉਣ ਚੇ ਸਹਿਜ ਨਹੀਂ ਸਨ ।ਰਾਸ਼ਟਰਪਤੀ ਨੇ ਅਧਿਆਪਕਾਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਇੰਨੇ ਘੱਟ ਸਮੇਂ ਚੇ ਸਾਡੇ ਅਧਿਆਪਕਾਂ ਨੇ ਡਿਜੀਟਲ ਤਰੀਕਿਆਂ ਨਾਲ ਵਿਦਿਆਰਥੀਆਂ ਨਾਲ ਸਖ਼ਤ ਮਿਹਨਤ ਕੀਤੀ । ਰਾਸ਼ਟਰਪਤੀ ਨੇ ਕਿਹਾ ਕਿ ਮੈ ਇਹ ਕੌਮੀ ਪੁਰਸਕਾਰ ਪ੍ਰਾਪਤ ਕਰਨ ਵਾਲੇ ਅਧਿਆਪਕਾਂ ਨੂੰ ਮੁਬਾਰਕਾਂ ਦੇ ਰਿਹਾ ਹਾਂ ਅਧਿਆਪਕ ਜਗਤਾਰ ਸਿੰਘ ਮਨੈਲਾ ਵੱਲੋਂ ਸਮੁਦਾਇ ਦੀ ਮਦਦ ਨਾਲ ਸਕੂਲ ਨੂੰ ਇੱਕ ਸਮਾਰਟ ਸਕੂਲ ਵਿੱਚ ਤਬਦੀਲ ਕਰਕੇ ਸਕੂਲ ਵਿੱਚ ਸਾਰੀਆਂ ਆਧੁਨਿਕ ਸਹੂਲਤਾਂ ਦਿੱਤੀਆਂ ਅਤੇ ਬੱਚਿਆਂ ਦੇ ਮਾਪਿਆ ਤੇ ਸੁਮਦਾਇ ਨੂੰ ਨਾਲ ਜੋੜ ਕੇ ਸਕੂਲ ਵਿੱਚ ਬੱਚਿਆਂ ਦੀ ਹਾਜ਼ਰੀ ਵਿੱਚ ਵਾਧਾ ਕੀਤਾ ।

ਫ਼ਤਹਿਗੜ੍ਹ ਸਾਹਿਬ ਦੇ ਬਲਾਕ ਖਮਾਣੋ ਦੇ ਪਿੰਡ ਮਨੈਲਾ ਦੇ ਅਧਿਆਪਕ ਜਗਤਾਰ ਸਿੰਘ ਮਨੈਲਾ ਨੂੰ ਵੀ ਵਿਸ਼ੇਸ਼ ਤੌਰ ਤੇ ਕੌਮੀ ਪੁਰਸਕਾਰ ਨਾਲ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਵੱਲੋਂ ਸਨਮਾਨਿਤ ਕੀਤਾ ਗਿਆ । ਜਗਤਾਰ ਸਿੰਘ ਮਨੈਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਨੈਲਾ ਦੀ ਆਲੀਸ਼ਾਨ ਇਮਾਰਤ ਦੇ ਨਾਲ ਨਾਲ ਹਰੀਆਂ ਭਰੀਆਂ ਪਾਰਕਾਂ ਤੇ ਸਕੂਲ ਆਧੁਨਿਕ ਬੁਨਿਆਦੀ ਸਹੂਲਤਾਂ ਨਾਲ ਲੈਸ ਹੈ ਜਿੱਥੇ ਬੱਚਿਆਂ ਦੇ ਬੈਠਣ ਲਈ ਰੰਗ-ਬਰੰਗਾ ਫ਼ਰਨੀਚਰ ਅਤੇ ਸਕੂਲ ਦੇ ਕਲਾਸ-ਰੂਮ , ਪ੍ਰੋਜੈਕਟ ,ਐਲ ਈ ਡੀ , ਭਾਸ਼ਾ ਲੈਬ , ਲਾਇਬ੍ਰੇਰੀ , ਵਰਕਿੰਗ ਮਾਡਲ ਜਿਵੇਂ ਟ੍ਰੈਫ਼ਿਕ ਲਾਇਟ , ਭਾਖੜਾ ਡੈਮ, ਐਜੂਕੇਸ਼ਨਲ ਪਾਰਕਾ , ਮੈਥ ਪਾਰਕ , ਪ੍ਰੀ – ਪ੍ਰਾਇਮਰੀ ਏ. ਸੀ ਕਮਰੇ ਅਤੇ ਗੁਣਾਤਮਿਕ ਸਿੱਖਿਆ , ਸੀ ਸੀ ਟੀ ਵੀ ਕੈਮਰੇ ਜੋ ਬੱਚਿਆਂ ਨੂੰ ਹਰੇਕ ਤਰਾ ਦੀ ਸਹੂਲਤ ਦਾ ਪ੍ਰਬੰਧ ਕਰਵਾਇਆਂ ਹੋਇਆਂ ਹੈ ਜਿੱਥੇ ਇਲਾਕੇ ਦੇ ਸਾਰੇ ਪਿੰਡਾ ਦੇ ਬੱਚੇ ਸਿੱਖਿਆ ਪ੍ਰਾਪਤ ਕਰਨ ਲਈ ਆਉਂਦੇ ਹਨ ।

Tags: District Primary Teacherhonors Fatehgarh SahibPresident Ramnath Kovind
Share202Tweet126Share50

Related Posts

ਬਿਕਰਮ ਮਜੀਠੀਆ ਨੂੰ ਲੈ ਕੇ ਅਦਾਲਤ ਨੇ ਲਿਆ ਵੱਡਾ ਫੈਸਲਾ, ਮਾਮਲੇ ‘ਚ ਆਈ ਅਪਡੇਟ

ਜੁਲਾਈ 19, 2025

6 ਦਿਨ ‘ਚ ਸ੍ਰੀ ਦਰਬਾਰ ਸਾਹਿਬ ਨੂੰ 8ਵੀਂ ਵਾਰ ਮਿਲੀ ਧਮਕੀ

ਜੁਲਾਈ 19, 2025

CM ਮਾਨ ਨੇ ਮਲੇਰਕੋਟਲਾ ਵਿਖੇ ਨਵੇਂ ਤਹਿਸੀਲ ਕੰਪਲੈਕਸਾਂ ਦਾ ਕੀਤਾ ਉਦਘਾਟਨ

ਜੁਲਾਈ 19, 2025

ਦੋ ਸਕੇ ਭਰਾਵਾਂ ਨੇ ਇੱਕੋ ਕੁੜੀ ਨਾਲ ਕਿਉਂ ਕਰਵਾਇਆ ਵਿਆਹ, ਕਾਰਨ ਜਾਣ ਹੋ ਜਾਓਗੇ ਹੈਰਾਨ

ਜੁਲਾਈ 19, 2025

ਪੰਜਾਬ ਸਰਕਾਰ ਦੀ ਭਿਖਾਰੀਆਂ ‘ਤੇ ਕਾਰਵਾਈ, 18 ਥਾਵਾਂ ‘ਤੇ ਕੀਤੀ ਗਈ ਰੇਡ

ਜੁਲਾਈ 18, 2025

ਸ੍ਰੀ ਦਰਬਾਰ ਸਾਹਿਬ ਨੂੰ ਮਿਲੀ ਧਮਕੀ ਮਾਮਲੇ ‘ਚ ਆਈ ਵੱਡੀ ਅਪਡੇਟ, ਮੁਲਜ਼ਮ ਕੀਤੇ ਗ੍ਰਿਫ਼ਤਾਰ

ਜੁਲਾਈ 18, 2025
Load More

Recent News

Weather Update: ਪੰਜਾਬ ਇਨ੍ਹਾਂ ਜ਼ਿਲਿਆਂ ਲਈ ਮੌਸਮ ਵਿਭਾਗ ਨੇ ਜਾਰੀ ਮੀਂਹ ਦਾ ਭਾਰੀ ਅਲਰਟ, ਪਏਗਾ ਤੇਜ਼ ਮੀਂਹ

ਜੁਲਾਈ 21, 2025

ਆਪ MLA ਅਨਮੋਲ ਗਗਨ ਮਾਨ ਨੇ ਦਿੱਤਾ ਅਸਤੀਫਾ,ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

ਜੁਲਾਈ 19, 2025
pre-bridal-skincare_OI

Skin care Tips: ਚਿਹਰੇ ਦੀਆਂ ਝੁਰੜੀਆਂ ਹੋ ਜਾਣਗੀਆਂ ਸਾਫ਼, ਅਪਣਾਓ ਇਹ ਘਰੇਲੂ ਨੁਸਖੇ

ਜੁਲਾਈ 19, 2025

ਮਾਨਸੂਨ ਦੌਰਾਨ ਕਮਰੇ ਚੋਂ ਨਮੀ ਨੂੰ ਇਸ ਤਰਾਂ ਕਰੋ ਦੂਰ, ਹੋਵੇਗਾ ਪੱਕਾ ਹੱਲ

ਜੁਲਾਈ 19, 2025

ਬਿਕਰਮ ਮਜੀਠੀਆ ਨੂੰ ਲੈ ਕੇ ਅਦਾਲਤ ਨੇ ਲਿਆ ਵੱਡਾ ਫੈਸਲਾ, ਮਾਮਲੇ ‘ਚ ਆਈ ਅਪਡੇਟ

ਜੁਲਾਈ 19, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.