ਕਾਂਗਰਸ ਨੇਤਾ ਰਾਹੁਲ ਗਾਂਧੀ ਅੱਜ ਆਪਣੇ ਪੰਜਾਬ ਦੌਰੇ ‘ਤੇ ਹਨ। ਇਸ ਦੌਰਾਨ ਉਹ ਅੰਮ੍ਰਿਤਸਰ ਪੁੱਜੇ, ਜਿੱਥੇ ਉਨ੍ਹਾਂ ਨੇ ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ।
हरमंदिर साहिब में पंजाब के भविष्य के लिए कांग्रेस उम्मीदवारों के साथ प्रार्थना की।
साथ बैठके लंगर का प्रसाद खाया। https://t.co/Qk8PdD00v4
— Rahul Gandhi (@RahulGandhi) January 27, 2022
ਇਸ ਦੌਰਾਨ ਉਨ੍ਹਾਂ ਲੰਗਰ ਵੀ ਛਕਿਆ। ਦੱਸ ਦੇਈਏ ਕਿ ਇਸ ਤੋਂ ਬਾਅਦ ਉਹ ਜਲੰਧਰ ਲਈ ਰਵਾਨਾ ਹੋਣਗੇ ਅਤੇ ਜਲੰਧਰ ਦੇ ਮਿੱਠਾਪੁਰ ‘ਚ ‘ਪੰਜਾਬ ਫਤਿਹ’ ਦੇ ਨਾਂ ‘ਤੇ ਇਕ ਵਰਚੁਅਲ ਰੈਲੀ ਨੂੰ ਸੰਬੋਧਨ ਕਰਨਗੇ।