ਸ਼ੁੱਕਰਵਾਰ, ਅਪ੍ਰੈਲ 24, 2026 02:11 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਰਾਹੁਲ ਗਾਂਧੀ ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਸਹੁੰ ਚੁੱਕ ਸਮਾਗਮ ‘ਚ ਹੋਣਗੇ ਸ਼ਾਮਲ

by propunjabtv
ਸਤੰਬਰ 20, 2021
in ਪੰਜਾਬ, ਰਾਜਨੀਤੀ
0

ਚਰਨਜੀਤ ਸਿੰਘ ਚੰਨੀ ਜੋ ਕਿ ਪੰਜਾਬ ਦੀ ਮੌਜੂਦਾ ਕੈਪਟਨ ਅਮਰਿੰਦਰ ਸਰਕਾਰ ਵਿੱਚ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸਨ, ਅੱਜ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਸਹੁੰ ਚੁੱਕ ਸਮਾਗਮ ਸਵੇਰੇ 11 ਵਜੇ ਰਾਜ ਭਵਨ ਵਿਖੇ ਪ੍ਰਸਤਾਵਿਤ ਹੈ, ਜਿੱਥੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਚੰਨੀ ਨੂੰ ਮੁੱਖ ਮੰਤਰੀ ਦੀ ਸਹੁੰ ਚੁਕਵਾਉਣਗੇ। ਕਾਂਗਰਸ ਨੇਤਾ ਰਾਹੁਲ ਗਾਂਧੀ ਵੀ ਚੰਨੀ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣਗੇ।

ਇਸ ਮੌਕੇ ਕਾਂਗਰਸ ਦੇ ਸੂਬਾਈ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ, ਪਾਰਟੀ ਦੇ ਕੇਂਦਰੀ ਆਬਜ਼ਰਵਰ ਅਜੇ ਮਾਕਨ ਅਤੇ ਹਰੀਸ਼ ਚੌਧਰੀ, ਕੈਪਟਨ ਅਮਰਿੰਦਰ ਸਮੇਤ ਪਾਰਟੀ ਦੇ ਵਿਧਾਇਕ, ਹੋਰ ਸੀਨੀਅਰ ਆਗੂ ਅਤੇ ਪਤਵੰਤੇ ਵੀ ਮੌਜੂਦ ਰਹਿਣਗੇ।

Tags: attendcharanjit channiChief Ministernew Punjabrahul gandhiswearing
Share203Tweet127Share51

Related Posts

ਭਗਵੰਤ ਮਾਨ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਇਜਾਰੇਦਾਰੀ ਖ਼ਤਮ; ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਬੋਰਡ ਵੱਲੋਂ ਸਿੱਧੇ ਤੌਰ ’ਤੇ ਕੀਤੀ ਜਾਵੇਗੀ ਕਿਤਾਬਾਂ ਦੀ ਸਪਲਾਈ : ਹਰਜੋਤ ਸਿੰਘ ਬੈਂਸ

ਅਪ੍ਰੈਲ 24, 2026

ਪੰਜਾਬ ਦਾ ਨਸ਼ਿਆਂ ਵਿਰੁੱਧ ਯੁੱਧ: ਮਾਨ ਸਰਕਾਰ ਹੇਠ ਕਾਰਵਾਈ ਹੋਈ ਤੇਜ , ਐਨ. ਡੀ.ਪੀ.ਐਸ. ਕੇਸਾਂ ਵਿੱਚ 40 ਫੀਸਦੀ ਵਾਧਾ, ਜ਼ਬਤੀਆਂ ਵਿੱਚ ਭਾਰੀ ਉਛਾਲ

ਅਪ੍ਰੈਲ 24, 2026

‘ਗੈਂਗਸਟਰਾਂ ਤੇ ਵਾਰ’ ਦੇ 92 ਦਿਨ ਪੂਰੇ, ਸੰਗਠਿਤ ਅਪਰਾਧ ਵਿਰੁੱਧ ਫੈਸਲਾਕੁੰਨ ਕਾਰਵਾਈ ਵਿੱਚ 23,000 ਤੋਂ ਵੱਧ ਗ੍ਰਿਫਤਾਰੀਆਂ: ਬਲਤੇਜ ਪੰਨੂ

ਅਪ੍ਰੈਲ 24, 2026

ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਟੁਰਕੂ ਨਾਲ ਪੰਜਾਬ ਦੀ ਭਾਈਵਾਲੀ ਵਿਸ਼ਵਵਿਆਪੀ ਅਧਿਆਪਨ ਜੁਗਤਾਂ ਨੂੰ ਪੰਜਾਬ ਦੇ ਕਲਾਸਰੂਮਾਂ ਤੱਕ ਪਹੁੰਚਾਉਣ ਵਿੱਚ ਮਦਦਗਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 24, 2026

ਪੰਜਾਬ ਵਿੱਚ ਕੱਲ੍ਹ ਹੋਵੇਗਾ ਬਲੈਕਆਊਟ

ਅਪ੍ਰੈਲ 23, 2026

ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ

ਅਪ੍ਰੈਲ 23, 2026
Load More

Recent News

‘ਵਾਪਸੀ ਲਈ ਨਾ ਚੁਣਿਆ ਜਾਵੇ ਈਰਾਨ ਦਾ ਰਸਤਾ’…ਭਾਰਤ ਨੇ ਨਾਗਰਿਕਾਂ ਲਈ ਜਾਰੀ ਕੀਤੀ ਨਵੀਂ ਐਡਵਾਇਜ਼ਰੀ

ਅਪ੍ਰੈਲ 24, 2026

Canada New Rules: ਕੈਨੇਡਾ ‘ਚ ਲਾਗੂ ਹੋਇਆ ਨਵਾਂ ਕਾਨੂੰਨ, ਨਾਗਰਿਕਤਾ ਪ੍ਰਾਪਤ ਕਰਨ ਲਈ ਲੋਕਾਂ ‘ਚ ਕਾਹਲੀ

ਅਪ੍ਰੈਲ 24, 2026

ਭਗਵੰਤ ਮਾਨ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਇਜਾਰੇਦਾਰੀ ਖ਼ਤਮ; ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਬੋਰਡ ਵੱਲੋਂ ਸਿੱਧੇ ਤੌਰ ’ਤੇ ਕੀਤੀ ਜਾਵੇਗੀ ਕਿਤਾਬਾਂ ਦੀ ਸਪਲਾਈ : ਹਰਜੋਤ ਸਿੰਘ ਬੈਂਸ

ਅਪ੍ਰੈਲ 24, 2026

ਪੰਜਾਬ ਦਾ ਨਸ਼ਿਆਂ ਵਿਰੁੱਧ ਯੁੱਧ: ਮਾਨ ਸਰਕਾਰ ਹੇਠ ਕਾਰਵਾਈ ਹੋਈ ਤੇਜ , ਐਨ. ਡੀ.ਪੀ.ਐਸ. ਕੇਸਾਂ ਵਿੱਚ 40 ਫੀਸਦੀ ਵਾਧਾ, ਜ਼ਬਤੀਆਂ ਵਿੱਚ ਭਾਰੀ ਉਛਾਲ

ਅਪ੍ਰੈਲ 24, 2026

‘ਗੈਂਗਸਟਰਾਂ ਤੇ ਵਾਰ’ ਦੇ 92 ਦਿਨ ਪੂਰੇ, ਸੰਗਠਿਤ ਅਪਰਾਧ ਵਿਰੁੱਧ ਫੈਸਲਾਕੁੰਨ ਕਾਰਵਾਈ ਵਿੱਚ 23,000 ਤੋਂ ਵੱਧ ਗ੍ਰਿਫਤਾਰੀਆਂ: ਬਲਤੇਜ ਪੰਨੂ

ਅਪ੍ਰੈਲ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.