ਸ਼ੁੱਕਰਵਾਰ, ਅਪ੍ਰੈਲ 3, 2026 11:08 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

‘ਰੋਡ ਰੇਜ ਕੇਸ’ ‘ਚ ਸੁਪਰੀਮ ਕੋਰਟ ਨੇ ਨਵਜੋਤ ਸਿੱਧੂ ਨੂੰ ਸੁਣਾਈ ਸਜ਼ਾ, ਜਾਣੋ ਕੀ ਹੈ ਪੂਰਾ ਮਾਮਲਾ

by propunjabtv
ਮਈ 19, 2022
in ਦੇਸ਼, ਪੰਜਾਬ
0

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਅੱਜ ਰੋਡ ਰੇਜ ਮਾਮਲੇ ‘ਚ ਸੁਪਰੀਮ ਕੋਰਟ ਨੇ ਇਕ ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਸੁਪਰੀਮ ਕੋਰਟ ਵੱਲੋਂ ਅੱਜ ਸਿੱਧੂ ਦੇ 34 ਸਾਲ ਪੁਰਾਣੇ ਰੋਡ ਰੇਜ ਕੇਸ ’ਚ ਇਕ ਫ਼ੈਸਲਾ ਸੁਣਾਇਆ ਗਿਆ ਜਿਸ ‘ਚ ਸਿੱਧੂ ਨੂੰ ਜੁਰਮਾਨੇ ਦੇ ਨਾਲ-ਨਾਲ 1 ਸਾਲ ਦੀ ਕੈਦ ਵੀ ਸੁਣਾਈ ਗਈ ਹੈ।

ਮਾਮਲਾ ਕੁਝ ਅਜਿਹਾ ਹੈ ਕਿ 1988 ’ਚ ਵਾਪਰੀ ਇਕ ਘਟਨਾ ਦੌਰਾਨ ਪਟਿਆਲਾ ਵਾਸੀ ਗੁਰਨਾਮ ਸਿੰਘ ਦੀ ਮੌਤ ਹੋ ਗਈ ਸੀ। ਸੁਪਰੀਮ ਕੋਰਟ ਨੇ 15 ਮਈ 2018 ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਉਸ ਹੁਕਮ ਨੂੰ ਰੱਦ ਕਰ ਦਿੱਤਾ ਸੀ, ਜਿਸ ’ਚ ਸਿੱਧੂ ਅਤੇ ਰੁਪਿੰਦਰ ਸਿੰਘ ਸੰਧੂ ਨੂੰ ਗੈਰ-ਇਰਾਦਤਨ ਕਤਲ ਦਾ ਦੋਸ਼ੀ ਠਹਿਰਾਇਆ ਗਿਆ ਸੀ ਅਤੇ ਮਾਮਲੇ ’ਚ 3 ਸਾਲ ਦੀ ਜੇਲ੍ਹ ਦੀ ਸਜ਼ਾ ਸੁਣਾਈ ਸੀ। ਸੁਪਰੀਮ ਕੋਰਟ ਨੇ ਨਵਜੋਤ ਸਿੰਘ ਸਿੱਧੂ ਨੂੰ 65 ਸਾਲ ਦੇ ਇਕ ਵਿਅਕਤੀ ਨੂੰ ‘ਜਾਣ ਬੁੱਝ ਕੇ ਸੱਟਾਂ ਮਾਰਨ’ ਦਾ ਦੋਸ਼ੀ ਕਰਾਰ ਦਿੱਤਾ ਸੀ। ਕੋਰਟ ਨੇ ਸਿੱਧੂ ਦੀ ਜੇਲ੍ਹ ਦੀ ਸਜ਼ਾ ’ਤੇ ਰੋਕ ਲਾ ਦਿੱਤੀ ਸੀ ਅਤੇ ਉਨ੍ਹਾਂ ਨੂੰ 1000 ਰੁਪਏ ਜੁਰਮਾਨਾ ਲਾਇਆ ਸੀ।

ਸੁਪਰੀਮ ਕੋਰਟ ਨੇ ਸਿੱਧੂ ਦੇ ਸਹਿਯੋਗੀ ਰੁਪਿੰਦਰ ਸਿੰਘ ਸੰਧੂ ਨੂੰ ਵੀ ਸਭ ਦੋਸ਼ਾਂ ਤੋਂ ਇਹ ਕਹਿੰਦੇ ਹੋਏ ਬਰੀ ਕਰ ਦਿੱਤਾ ਸੀ ਕਿ ਦਸੰਬਰ 1988 ਵਿਚ ਅਪਰਾਧ ਸਮੇਂ ਸਿੱਧੂ ਨਾਲ ਉਨ੍ਹਾਂ ਦੀ ਮੌਜੂਦਗੀ ਬਾਰੇ ਕੋਈ ਭਰੋਸੇਯੋਗ ਸਬੂਤ ਨਹੀਂ ਹਨ। ਸੁਪਰੀਮ ਕੋਰਟ ਨੇ ਇਹ ਵੀ ਕਿਹਾ ਸੀ ਕਿ ਮੁਲਜ਼ਮ ਅਤੇ ਪੀੜਤ ਦਰਮਿਆਨ ਕੋਈ ਪਿਛਲੀ ਦੁਸ਼ਮਣੀ ਨਹੀਂ ਸੀ। ਮੁਲਜ਼ਮ ਵੱਲੋਂ ਕਿਸੇ ਵੀ ਹਥਿਆਰ ਦੀ ਵਰਤੋਂ ਨਹੀਂ ਕੀਤੀ ਗਈ ਸੀ। ਬਾਅਦ ’ਚ ਸਤੰਬਰ 2018 ਵਿਚ ਸੁਪਰੀਮ ਕੋਰਟ ਨੇ ਮ੍ਰਿਤਕ ਦੇ ਪਰਿਵਾਰ ਦੇ ਮੈਂਬਰਾਂ ਵੱਲੋਂ ਦਾਇਰ ਇਕ ਸਮੀਖਿਆ ਪਟੀਸ਼ਨ ’ਤੇ ਸੁਣਵਾਈ ਕਰਨ ਲਈ ਸਹਿਮਤੀ ਪ੍ਰਗਟ ਕੀਤੀ ਸੀ। ਸਿੱਧੂ ਨੂੰ ਇਸ ’ਤੇ ਨੋਟਿਸ ਜਾਰੀ ਕੀਤਾ ਗਿਆ ਸੀ। ਅਦਾਲਤ ਨੇ 11 ਸਤੰਬਰ 2018 ਨੂੰ ਆਪਣੇ ਹੁਕਮ ਵਿਚ ਕਿਹਾ ਸੀ ਕਿ ਜਾਰੀ ਨੋਟਿਸ ਪ੍ਰਤੀਵਾਦੀ ਨੰਬਰ 1 ਨਵਜੋਤ ਸਿੰਘ ਸਿੱਧੂ ਦੀ ਸਜ਼ਾ ਦੀ ਮਾਤਰਾ ਤੱਕ ਸੀਮਤ ਹੈ।

Tags: navjot sidhuRoad rage casesupreme court
Share199Tweet125Share50

Related Posts

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ₹੪ ਲੱਖ ਦਾ ਜੀਵਨ-ਰੱਖਿਅਕ ਆਪ੍ਰੇਸ਼ਨ ਕੈਸ਼ਲੈੱਸ ਹੋਇਆ; ਭਗਵੰਤ ਮਾਨ ਸਰਕਾਰ ਦੇ ਸਿਹਤ ਸੰਭਾਲ ਪਸਾਰ ਤਹਿਤ ਸਭ ਤੋਂ ਵੱਡੇ ਕਲੇਮਾਂ ਵਿੱਚੋਂ ਇੱਕ

ਅਪ੍ਰੈਲ 3, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿੰਡ ਚੀਮਾ ਵਿੱਚ ਸੰਤ ਅਤਰ ਸਿੰਘ ਜੀ ਮਹਾਰਾਜ ਹਸਪਤਾਲ ਦਾ ਕੀਤਾ ਉਦਘਾਟਨ; 15 ਪਿੰਡਾਂ ਦੇ 50 ਹਜ਼ਾਰ ਵਾਸੀਆਂ ਨੂੰ ਹੋਵੇਗਾ ਲਾਭ

ਅਪ੍ਰੈਲ 3, 2026

‘ਆਪ’ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਵਜੋਂ ਹਟਾਇਆ

ਅਪ੍ਰੈਲ 2, 2026

ਹਵਾਈ ਸਫ਼ਰ ਹੋਇਆ ਮਹਿੰਗਾ! ਇਸ ਏਅਰਲਾਈਨ ਨੇ ਵਧਾਈਆਂ ਟਿਕਟਾਂ ਦੀਆਂ ਕੀਮਤਾਂ

ਅਪ੍ਰੈਲ 2, 2026

ਧਰਮਸ਼ਾਲਾ ਸਟੇਡੀਅਮ ‘ਚ ਬੈਡਮਿੰਟਨ ਖੇਡ ਰਹੇ ਨੌਜਵਾਨ ਦੀ ਅਚਾਨਕ ਵਿਗੜੀ ਸਿਹਤ; ਹਸਪਤਾਲ ਪਹੁੰਚਣ ਤੋਂ ਪਹਿਲਾਂ ਮੌਤ

ਅਪ੍ਰੈਲ 2, 2026

ਗੁਜਰਾਤ ‘ਚ 10 ਦਿਨਾਂ ‘ਚ ਤੀਜੀ ਵਾਰ ਭੂਚਾਲ ਦੇ ਝਟਕੇ

ਅਪ੍ਰੈਲ 2, 2026
Load More

Recent News

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ₹੪ ਲੱਖ ਦਾ ਜੀਵਨ-ਰੱਖਿਅਕ ਆਪ੍ਰੇਸ਼ਨ ਕੈਸ਼ਲੈੱਸ ਹੋਇਆ; ਭਗਵੰਤ ਮਾਨ ਸਰਕਾਰ ਦੇ ਸਿਹਤ ਸੰਭਾਲ ਪਸਾਰ ਤਹਿਤ ਸਭ ਤੋਂ ਵੱਡੇ ਕਲੇਮਾਂ ਵਿੱਚੋਂ ਇੱਕ

ਅਪ੍ਰੈਲ 3, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿੰਡ ਚੀਮਾ ਵਿੱਚ ਸੰਤ ਅਤਰ ਸਿੰਘ ਜੀ ਮਹਾਰਾਜ ਹਸਪਤਾਲ ਦਾ ਕੀਤਾ ਉਦਘਾਟਨ; 15 ਪਿੰਡਾਂ ਦੇ 50 ਹਜ਼ਾਰ ਵਾਸੀਆਂ ਨੂੰ ਹੋਵੇਗਾ ਲਾਭ

ਅਪ੍ਰੈਲ 3, 2026

‘ਆਪ’ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਵਜੋਂ ਹਟਾਇਆ

ਅਪ੍ਰੈਲ 2, 2026

ਹਵਾਈ ਸਫ਼ਰ ਹੋਇਆ ਮਹਿੰਗਾ! ਇਸ ਏਅਰਲਾਈਨ ਨੇ ਵਧਾਈਆਂ ਟਿਕਟਾਂ ਦੀਆਂ ਕੀਮਤਾਂ

ਅਪ੍ਰੈਲ 2, 2026

ਧਰਮਸ਼ਾਲਾ ਸਟੇਡੀਅਮ ‘ਚ ਬੈਡਮਿੰਟਨ ਖੇਡ ਰਹੇ ਨੌਜਵਾਨ ਦੀ ਅਚਾਨਕ ਵਿਗੜੀ ਸਿਹਤ; ਹਸਪਤਾਲ ਪਹੁੰਚਣ ਤੋਂ ਪਹਿਲਾਂ ਮੌਤ

ਅਪ੍ਰੈਲ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.