ਸ਼ੁੱਕਰਵਾਰ, ਮਈ 16, 2025 02:35 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ

ਰੱਖਿਆ ਮੰਤਰੀ ਨੇ ਪੁਣੇ ‘ਚ ਆਰਮੀ ਸਪੋਰਟਸ ਇੰਸਟੀਚਿਊਟ ‘ਚ ਨੀਰਜ ਚੋਪੜਾ ਦੇ ਨਾਂ ਵਾਲੇ ਸਟੇਡੀਅਮ ਦਾ ਕੀਤਾ ਉਦਘਾਟਨ

by propunjabtv
ਅਗਸਤ 28, 2021
in ਖੇਡ, ਦੇਸ਼
0

ਮਹਾਰਾਸ਼ਟਰ ਵਿੱਚ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਪੁਣੇ ਦੇ ਆਰਮੀ ਸਪੋਰਟਸ ਇੰਸਟੀਚਿਊਟ ਵਿੱਚ ਟੋਕੀਓ ਓਲੰਪਿਕਸ ਦੇ ਸੋਨ ਤਮਗਾ ਜੇਤੂ ਨੀਰਜ ਚੋਪੜਾ ਦੇ ਨਾਮ ਤੇ ਇੱਕ ਸਟੇਡੀਅਮ ਦਾ ਉਦਘਾਟਨ ਕੀਤਾ। ਇਸ ਮੌਕੇ ਫੌਜ ਮੁਖੀ ਜਨਰਲ ਐਮ ਐਮ ਨਰਵਨੇ ਅਤੇ ਨੀਰਜ ਚੋਪੜਾ ਵੀ ਮੌਜੂਦ ਸਨ। ਰਾਜਨਾਥ ਨੇ ਕਿਹਾ ਕਿ ਢੇਡ ਸਾਲਾਂ ਤੋਂ ਕੋਵਿਡ ਮਹਾਂਮਾਰੀ ਦੇ ਬਾਵਜੂਦ, ਟੋਕੀਓ ਵਿੱਚ ਇੰਨਾ ਵਧੀਆ ਪ੍ਰਦਰਸ਼ਨ ਕਰਨਾ ਕੋਈ ਛੋਟੀ ਗੱਲ ਨਹੀਂ ਹੈ।

ਆਰਮੀ ਸਪੋਰਟਸ ਇੰਸਟੀਚਿਟ ਖਿਡਾਰੀਆਂ ਦੇ ਪ੍ਰਦਰਸ਼ਨ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ | ਮੈਂ ਇਸ ਸੰਸਥਾ ਪ੍ਰਤੀ ਆਪਣਾ ਸਤਿਕਾਰ ਪ੍ਰਗਟ ਕਰਦਾ ਹਾਂ |ਉਨ੍ਹਾਂ ਕਿਹਾ ਕਿ ਤਾਲਾਬੰਦੀ ਦੌਰਾਨ, ਜਦੋਂ ਸਾਡੇ ਖਿਡਾਰੀਆਂ ਨੂੰ ਸਹੂਲਤਾਂ ਪ੍ਰਾਪਤ ਕਰਨ ਵਿੱਚ ਮੁਸ਼ਕਲ ਆ ਰਹੀ ਸੀ, ਉਸ ਸਮੇਂ ਉਨ੍ਹਾਂ ਦੇ ਘਰੇਲੂ ਉਪਕਰਣ ਪਹੁੰਚਾਉਣ ਦਾ ਕੰਮ ਆਰਮੀ ਸਪੋਰਟਸ ਇੰਸਟੀਚਿਟ ਦੁਆਰਾ ਕੀਤਾ ਗਿਆ ਸੀ। ਇੰਨਾ ਹੀ ਨਹੀਂ, ਨਿਸ਼ਾਨੇਬਾਜ਼ਾਂ ਲਈ ਘਰੇਲੂ ਥਾਵਾਂ ‘ਤੇ ਸ਼ੂਟਿੰਗ ਰੇਂਜ ਵੀ ਬਣਾਈ ਗਈ ਸੀ |

Maharashtra: Defence Minister Rajnath Singh inaugurated a stadium named after Tokyo Olympics gold medalist Neeraj Chopra at Army Sports Institute in Pune. Army Chief General MM Naravane and Neeraj Chopra were also present at the occasion. pic.twitter.com/I53EcKg8m8

— ANI (@ANI) August 27, 2021

Tags: Army Sports InstituteDefense MinistermaharashtraNeeraj ChoprapuneRajnath Singhstadiumtokyo Olympics
Share199Tweet124Share50

Related Posts

ਹੁਣ ਡਿਲੀਵਰੀ ਕਰਨ ਵਾਲੇ ਕਰਮਚਾਰੀਆਂ ਨੂੰ ਨੌਕਰੀ ਤੋਂ ਬਾਅਦ ਮਿਲੇਗੀ ਪੈਨਸ਼ਨ, ਦੇਖੋ ਕਿਹੜੀ ਕੰਪਨੀਆਂ ਸ਼ਾਮਲ

ਮਈ 15, 2025

ਪਾਕਿਸਤਾਨ ਦਾ ਪੱਖ ਲੈਣਾ ਤੁਰਕੀ ਨੂੰ ਪਿਆ ਭਾਰੀ, ਭਾਰਤ ਦੀ ਤੁਰਕੀ ਕੰਪਨੀਆਂ ਤੇ ਤਿੱਖੀ ਨਜਰ

ਮਈ 15, 2025
"ਆਉਣ ਵਾਲੇ ਤਿਉਹਾਰਾਂ ਦੇ ਮੱਦੇਨਜ਼ਰ ਰੇਲਵੇ ਦੁਆਰਾ ਫੈਸਟੀਵਲ ਸਪੈਸ਼ਲ ਟਰੇਨਾਂ ਦਾ ਸੰਚਾਲਨ "

TTE ਨੇ ਸੈਨਾ ਦੇ ਜਵਾਨਾਂ ਨਾਲ ਕੀਤਾ ਅਜਿਹਾ ਵਿਵਹਾਰ,ਫੌਜੀਆਂ ਨੂੰ ਕਿਹਾ…

ਮਈ 15, 2025

ਅਪ੍ਰੇਸ਼ਨ ਸਿੰਦੂਰ ਤੋਂ ਬਾਅਦ ਝੁਕਿਆ ਪਾਕਿਸਤਾਨ ਪਹਿਲੀ ਵਾਰ ਇਸ ਮੁੱਦੇ ‘ਤੇ ਗੱਲਬਾਤ ਲਈ ਹੋਇਆ ਰਾਜੀ

ਮਈ 15, 2025

ਕ੍ਰਿਕਟਰ ਵੈਭਵ ਸੂਰਿਆਵੰਸ਼ੀ ਹੋ ਗਏ ਹਨ ਮੈਟ੍ਰਿਕ ਚੋਂ ਫੇਲ, ਜਾਣੋ ਕੀ ਹੈ ਇਸ ਦਾ ਸੱਚ

ਮਈ 15, 2025

ਇਸ ਇਲਾਕੇ ‘ਚ ਫਿਰ ਦੀਖਿਆ ਡਰੋਨ, ਡੇਢ ਘੰਟੇ ਤੱਕ ਰੱਖਣਾ ਪਿਆ ਬਲੈਕ ਆਉਟ

ਮਈ 15, 2025
Load More

Recent News

Viral Video news: ਰਿਸ਼ਤੇਦਾਰ ਵਿਆਹ ਚ ਸੁੱਟ ਰਹੇ ਸੀ ਨੋਟ, ਦੁਲਹਨ ਨਾਲ ਹੋਇਆ ਕੁਝ ਅਜਿਹਾ ਵੀਡੀਓ ਦੇਖ ਹੋ ਜਾਓਗੇ ਹੈਰਾਨ

ਮਈ 15, 2025

Health Tips: ਗਰਮੀਆਂ ‘ਚ ਦਹੀਂ ਨਾਲ ਗੁੜ ਖਾਣ ਦੇ ਹਨ ਕਈ ਫਾਇਦੇ, ਹੋ ਜਾਓਗੇ ਹੈਰਾਨ

ਮਈ 15, 2025

ਹੁਣ ਡਿਲੀਵਰੀ ਕਰਨ ਵਾਲੇ ਕਰਮਚਾਰੀਆਂ ਨੂੰ ਨੌਕਰੀ ਤੋਂ ਬਾਅਦ ਮਿਲੇਗੀ ਪੈਨਸ਼ਨ, ਦੇਖੋ ਕਿਹੜੀ ਕੰਪਨੀਆਂ ਸ਼ਾਮਲ

ਮਈ 15, 2025

PSEB 10th Result 2025: PSEB ਜਾਣੋ ਕਦੋਂ ਜਾਰੀ ਕਰੇਗਾ 10ਵੀਂ ਦੇ ਨਤੀਜੇ, ਆਈ ਵੱਡੀ ਅਪਡੇਟ

ਮਈ 15, 2025

Apple ਪ੍ਰੋਡਕਟ ਭਾਰਤ ‘ਚ ਬਣਨ ਤੇ ਕੰਪਨੀ ਦੇ CEO ਨੂੰ ਬੋਲੇ ਟਰੰਪ ਕਿਹਾ- ਭਾਰਤ ਆਪਣਾ ਧਿਆਨ ਰੱਖ ਸਕਦਾ…

ਮਈ 15, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.