ਸ਼ਨੀਵਾਰ, ਜੂਨ 20, 2026 06:59 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਲਖੀਮਪੁਰ ਖੀਰੀ ਹਿੰਸਾ ਨੂੰ ਲੈ ਕੇ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਹੀ ਯੂਪੀ ਸਰਕਾਰ-ਸੁਪਰੀਮ ਕੋਰਟ

by propunjabtv
ਅਕਤੂਬਰ 20, 2021
in ਦੇਸ਼, ਪੰਜਾਬ, ਰਾਜਨੀਤੀ
0
New Delhi, India - December 05, 2019: Supreme court of India building in New Delhi, India.

New Delhi, India - December 05, 2019: Supreme court of India building in New Delhi, India.

ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਸਰਕਾਰ ਨੂੰ ਹੁਕਮ ਦਿੱਤਾ ਹੈ ਕਿ ਉਹ ਲਖੀਮਪੁਰ ਖੀਰੀ ਘਟਨਾ ਦੇ ਬਾਕੀ ਰਹਿੰਦੇ ਮੌਕੇ ਦੇ ਗਵਾਹਾਂ ਦੇ ਬਿਆਨ ਜੁਡੀਸ਼ਲ ਮੈਜਿਸਟਰੇਟ ਸਾਹਮਣੇ ਦਰਜ ਕਰਵਾਏ। ਯੂਪੀ ਸਰਕਾਰ ਨੇ ਅਦਾਲਤ ਨੂੰ ਦੱਸਿਆ ਕਿ ਇਸ ਘਟਨਾ ਸਬੰਧੀ 44 ਮੌਕੇ ਦੇ ਗਵਾਹਾਂ ਵਿੱਚੋਂ 4 ਦੇ ਬਿਆਨ ਜੁਡੀਸ਼ਲ ਮੈਜਿਸਟਰੇਟ ਸਾਹਮਣੇ ਦਰਜ ਕੀਤੇ ਗਏ ਹਨ। ਸਰਵਉੱਚ ਅਦਾਲਤ ਨੇ ਰਾਜ ਸਰਕਾਰ ਨੂੰ ਕਿਹਾ ਕਿ ਇੰਝ ਲੱਗਦਾ ਹੈ ਕਿ ਸਰਕਾਰ ਆਪਣਾ ਕੰਮ ਕਰਨ ਤੋਂ ਬਚ ਰਹੀ ਹੈ। ਇਸ ਦੌਰਾਨ 26 ਅਕਤੂਬਰ ਨੂੰ ਸੁਪਰੀਮ ਕੋਰਟ ਵਿਚ ਲਖੀਮਪੁਰ ਖੀਰੀ ਘਟਨਾ ਦੀ ਸੁਣਵਾਈ ਹੋਵੇਗੀ, ਕਿਉਂਕਿ ਰਾਜ ਸਰਕਾਰ ਨੇ ਹੋਰ ਗਵਾਹਾਂ ਦੇ ਬਿਆਨ ਦਰਜ ਕਰਨ ਲਈ ਸਮਾਂ ਮੰਗਿਆ ਹੈ। ਸੁਪਰੀਮ ਕੋਰਟ ਨੇ ਸਰਕਾਰ ਨੂੰ 26 ਅਕਤੂਬਰ ਤੋਂ ਪਹਿਲਾਂ ਸਥਿਤੀ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ। ਸੁਣਵਾਈ ਦੌਰਾਨ ਅਦਾਲਤ ਨੇ ਉੱਤਰ ਪ੍ਰਦੇਸ਼ ਸਰਕਾਰ ਨੂੰ ਝਾੜ ਪਾਈ ਅਤੇ ਗਵਾਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਿਹਾ। ਸਰਕਾਰ ਨੇ ਸੁਪਰੀਮ ਕੋਰਟ ਨੂੰ ਭਰੋਸਾ ਦਿੱਤਾ ਕਿ ਉਹ ਗਵਾਹਾਂ ਨੂੰ ਸੁਰੱਖਿਆ ਪ੍ਰਦਾਨ ਕਰੇਗੀ।

Tags: lakhimpur khirisupreme courtup govtviolence
Share201Tweet126Share50

Related Posts

ਗਲਤ ਡਰਾਈਵ ‘ਤੇ ਸੁਪਰੀਮ ਕੋਰਟ ਦਾ ਵੱਡਾ ਬਿਆਨ

ਜੂਨ 19, 2026

ਪ੍ਰਧਾਨ ਮੰਤਰੀ ਮੋਦੀ ਨੂੰ ਪੱਤਰ ਲਿਖ ਕਾਕਰੋਚ ਜਨਤਾ ਪਾਰਟੀ ਦੇ ਮੁਖੀ ਅਭਿਜੀਤ ਦੀਪਕੇ ਨੇ NEET ਪੇਪਰ ਲੀਕ ਪੀੜਤਾਂ ਲਈ ਮੰਗਿਆ 1 ਕਰੋੜ ਰੁਪਏ ਦਾ ਮੁਆਵਜ਼ਾ

ਜੂਨ 19, 2026

ਟੈਲੀਗ੍ਰਾਮ ਨੂੰ ਦਿੱਲੀ ਹਾਈ ਕੋਰਟ ਦਾ ਝਟਕਾ, ਪਾਬੰਦੀ ਹਟਾਉਣ ਤੋਂ ਇਨਕਾਰ

ਜੂਨ 19, 2026

ਹੋਰਮੁਜ਼ ਤੋਂ ਭਾਰਤ ਲਈ ਖੁਸ਼ਖਬਰੀ: ਅਮਰੀਕਾ-ਈਰਾਨ ਸੌਦੇ ਨੂੰ ਅੰਤਿਮ ਰੂਪ ਦੇਣ ਮਗਰੋਂ ਪਹਿਲਾ LNG ਟੈਂਕਰ, ‘ਦਿਸ਼ਾ’, ਪਹੁੰਚਿਆ ਗੁਜਰਾਤ

ਜੂਨ 19, 2026

ਨਕਲੀ ਵੀਡੀਓ ਪਿੱਛੇ ਦੀ ਸੱਚਾਈ ਸਾਹਮਣੇ ਆ ਚੁੱਕੀ ਹੈ; ਵੀਡੀਓ ਵਿੱਚ 1,191 ਫਰੇਮ ਹਨ ਅਤੇ ਇੱਕ ਵੀ ਫਰੇਮ ਮੇਰੇ ਕਿਸੇ ਵੀ ਸਰੀਰਕ ਲੱਛਣ ਨਾਲ ਮੇਲ ਨਹੀਂ ਖਾਂਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 19, 2026

ਆਪ ਵਫ਼ਦ ਨੇ ਡੀਜੀਪੀ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਮੁੱਖ ਮੰਤਰੀ ਨੂੰ ਨਿਸ਼ਾਨਾ ਬਣਾ ਕੇ ਜਾਅਲੀ ਵੀਡੀਓ ਬਣਾਉਣ ਦੀ ਸਾਜ਼ਿਸ਼ ਦੇ ਮਾਸਟਰਮਾਈਂਡਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਕੀਤੀ ਮੰਗ

ਜੂਨ 19, 2026
Load More

Recent News

ਗਲਤ ਡਰਾਈਵ ‘ਤੇ ਸੁਪਰੀਮ ਕੋਰਟ ਦਾ ਵੱਡਾ ਬਿਆਨ

ਜੂਨ 19, 2026

ਪ੍ਰਧਾਨ ਮੰਤਰੀ ਮੋਦੀ ਨੂੰ ਪੱਤਰ ਲਿਖ ਕਾਕਰੋਚ ਜਨਤਾ ਪਾਰਟੀ ਦੇ ਮੁਖੀ ਅਭਿਜੀਤ ਦੀਪਕੇ ਨੇ NEET ਪੇਪਰ ਲੀਕ ਪੀੜਤਾਂ ਲਈ ਮੰਗਿਆ 1 ਕਰੋੜ ਰੁਪਏ ਦਾ ਮੁਆਵਜ਼ਾ

ਜੂਨ 19, 2026

Weather Update; 11 ਰਾਜਾਂ ‘ਚ ਪਏਗਾ ਭਾਰੀ ਮੀਂਹ, ਮੌਸਮ ਵਿਭਾਗ ਦਾ ਅਲਰਟ ਜਾਰੀ

ਜੂਨ 19, 2026

ਟੈਲੀਗ੍ਰਾਮ ਨੂੰ ਦਿੱਲੀ ਹਾਈ ਕੋਰਟ ਦਾ ਝਟਕਾ, ਪਾਬੰਦੀ ਹਟਾਉਣ ਤੋਂ ਇਨਕਾਰ

ਜੂਨ 19, 2026

ਹੋਰਮੁਜ਼ ਤੋਂ ਭਾਰਤ ਲਈ ਖੁਸ਼ਖਬਰੀ: ਅਮਰੀਕਾ-ਈਰਾਨ ਸੌਦੇ ਨੂੰ ਅੰਤਿਮ ਰੂਪ ਦੇਣ ਮਗਰੋਂ ਪਹਿਲਾ LNG ਟੈਂਕਰ, ‘ਦਿਸ਼ਾ’, ਪਹੁੰਚਿਆ ਗੁਜਰਾਤ

ਜੂਨ 19, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.