ਸ਼ਨੀਵਾਰ, ਫਰਵਰੀ 28, 2026 02:57 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਲਾਰੈਂਸ ਬਿਸ਼ਨੋਈ ਦੇ ਰਿਸ਼ਤੇਦਾਰ ਸਚਿਨ ਬਿਸ਼ਨੋਈ ਨੇ ਲਈ ਸਿੱਧੂ ਦੇ ਕਤਲ ਦੀ ਜ਼ਿੰਮੇਵਾਰੀ, ਪੱਤਰਕਾਰ ਨੂੰ ਫੋਨ ਕਰ ਕਿਹਾ…

by propunjabtv
ਜੂਨ 2, 2022
in Featured, Featured News, ਪੰਜਾਬ
0

ਸਿੱਧੂ ਮੂਸੇਵਾਲਾ ਕਤਲਕਾਂਡ ਨਾਲ ਜੁੜੀ ਇਕ ਵੱਡੀ ਖ਼ਬਰ ਦੇਖਣ ਨੂੰ ਮਿਲੀ ਹੈ। ਲਾਰੈਂਸ ਬਿਸ਼ਨੋਈ ਦੇ ਭਾਣਜੇ ਸਚਿਨ ਬਿਸ਼ਨੋਈ ਨੇ ਸਿੱਧੂ ਮੂਸੇ ਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲੈ ਲਈ ਹੈ। ਇਸ ਗੱਲ ਦਾ ਖ਼ੁਲਾਸਾ ਖ਼ੁਦ ਨੂੰ ਸਚਿਨ ਬਿਸ਼ਨੋਈ ਵੱਲੋਂ ਇਕ ਨਿਜੀ ਚੈਨਲ ਦੇ ਪੱਤਰਕਾਰ ਨੂੰ ਫੋਨ ਕਰ ਕੀਤਾ ਗਿਆ।

ਫੋਨ ਰਿਕਾਰਡਿੰਗ ਮੁਤਾਬਕ ਸਚਿਨ ਬਿਸ਼ਨੋਈ ਨੇ ਵਿੱਕੀ ਮਿੱਡੂਖੇੜਾ ਦੀ ਮੌਤ ਦਾ ਬਦਲਾ ਲੈਣ ਲਈ ਸਿੱਧੂ ਮੂਸੇ ਵਾਲਾ ਦਾ ਕਤਲ ਕੀਤਾ ਹੈ। ਫੋਨ ਰਿਕਰਾਡਿੰਗ ’ਚ ਇਹ ਵੀ ਕਿਹਾ ਜਾ ਰਿਹਾ ਹੈ ਕਿ ਸਿੱਧੂ ਮੂਸੇ ਵਾਲਾ ਦਾ ਹੱਥ ਗੋਲਡੀ ਬਰਾੜ ਦੇ ਭਰਾ ਗੁਰਲਾਲ ਬਰਾੜ ਦੇ ਕਤਲ ’ਚ ਸੀ।

ਸਚਿਨ ਬਿਸ਼ਨੋਈ ਨੇ ਲਾਰੈਂਸ ਬਿਸ਼ਨੋਈ ਨੂੰ ਜਿਥੇ ਆਪਣਾ ਆਦਰਸ਼ ਤੇ ਮਾਮਾ ਦੱਸਿਆ, ਉਥੇ ਗੋਲਡੀ ਬਰਾੜ ਨੂੰ ਵੱਡਾ ਭਰਾ ਦੱਸਿਆ ਹੈ। ਸਚਿਨ ਨੇ ਕਿਹਾ ਕਿ ਉਸ ਦੀ ਕੋਈ ਨਿੱਜੀ ਦੁਸ਼ਮਣੀ ਨਹੀਂ ਹੈ, ਉਹ ਸਿਰਫ ਆਪਣੇ ਭਰਾਵਾਂ ਦੀ ਮੌਤ ਦਾ ਬਦਲਾ ਲੈ ਰਿਹਾ ਹੈ। ਫੋਨ ਰਿਕਾਰਡਿੰਗ ’ਚ ਸਚਿਨ ਇਹ ਵੀ ਕਹਿ ਰਿਹਾ ਹੈ ਕਿ ਇਕ ਵਾਰ ਢੰਗ ਨਾਲ ਪਤਾ ਲਗਾਇਆ ਜਾਵੇ ਕਿ ਸਿੱਧੂ ਮੂਸੇ ਵਾਲਾ ਕਿਹੜੀ-ਕਿਹੜੀ ਗਤੀਵਿਧੀ ’ਚ ਸ਼ਾਮਲ ਸੀ।

ਦੱਸ ਦੇਈਏ ਕਿ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਪਹਿਲਾਂ ਹੀ ਸਿੱਧੂ ਦੇ ਕਤਲ ਦੀ ਜ਼ਿੰਮੇਵਾਰੀ ਲੈ ਲਈ ਗਈ ਸੀ ਪਰ ਸਚਿਨ ਬਿਸ਼ਨੋਈ ਵਲੋਂ ਇਕ ਨਿੱਜੀ ਚੈਨਲ ਨੂੰ ਫੋਨ ਕਰਕੇ ਕਤਲ ਦਾ ਕਾਰਨ ਦੱਸਣਾ ਇਸ ਮਾਮਲੇ ‘ਚ ਇਕ ਨਵਾਂ ਮੋੜ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਪੁਲਸ ਤੇ ਇੰਟੈਲੀਜੈਂਸ ਇਸ ਫੋਨ ਰਿਕਾਰਡਿੰਗ ’ਤੇ ਕੀ ਕਾਰਵਾਈ ਕਰਦੀ ਹੈ।

 

Tags: Lawrence BishnoimurderSachin BishnoiSidhu Mossewala
Share199Tweet125Share50

Related Posts

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ 9ਵੀਂ ਸਾਲਾਨਾ ਸਪੋਰਟਸ ਮੀਟ ਜੋਸ਼ ਨਾਲ ਸੰਪੰਨ

ਫਰਵਰੀ 28, 2026

ਮਾਣਯੋਗ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਮਾਮਲੇ ਵਿੱਚ ਬਰੀ ਕਰਨਾ ਸੱਚਾਈ ਅਤੇ ਲੋਕਤੰਤਰ ਦੀ ਜਿੱਤ: ਮੋਹਿੰਦਰ ਭਗਤ

ਫਰਵਰੀ 28, 2026

ਭਾਰਤ ਨੂੰ ਵੰਡ ਦੀ ਨੀਤੀ ‘ਤੇ ਚਲਦੀ ਡਬਲ ਜਾਂ ਟਰਿਪਲ ਇੰਜਣ ਵਾਲੀ ਰਾਜਨੀਤੀ ਦੀ ਨਹੀਂ, ਸਗੋਂ ਦੇਸ਼ ਭਗਤੀ ਦੇ ਇੰਜਣ ਦੀ ਲੋੜ : CM ਭਗਵੰਤ ਸਿੰਘ ਮਾਨ

ਫਰਵਰੀ 28, 2026

ਆਬਾਕਾਰੀ ਨੀਤੀ ਮਾਮਲੇ ‘ਚ ਕੇਜਰੀਵਾਲ ਦੇ ਬਰੀ ਹੋਣ ‘ਤੇ CM ਭਗਵੰਤ ਮਾਨ ਨੇ ਕੀਤਾ ਟਵੀਟ, ਕਿਹਾ . . . .

ਫਰਵਰੀ 27, 2026

ਰਾਊਜ਼ ਐਵੇਨਿਊ ਅਦਾਲਤ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਮਨੀਸ਼ ਸਿਸੋਦੀਆ ਅਤੇ ਅਰਵਿੰਦ ਕੇਜਰੀਵਾਲ ਨੂੰ ਕੀਤਾ ਬਰੀ

ਫਰਵਰੀ 27, 2026

ਔਰਤਾਂ ਦੇ ਮਾਣ-ਸਨਮਾਨ ਨਾਲ ਕੋਈ ਸਮਝੌਤਾ ਨਹੀਂ; ਅਸ਼ਲੀਲ ਅਤੇ ਅਪਮਾਨਜਨਕ ਪੇਸ਼ਕਾਰੀ ਵਿਰੁੱਧ ਹੋਵੇਗੀ ਤੁਰੰਤ ਅਤੇ ਸਖ਼ਤ ਕਾਰਵਾਈ: ਡਾ. ਬਲਜੀਤ ਕੌਰ

ਫਰਵਰੀ 27, 2026
Load More

Recent News

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ 9ਵੀਂ ਸਾਲਾਨਾ ਸਪੋਰਟਸ ਮੀਟ ਜੋਸ਼ ਨਾਲ ਸੰਪੰਨ

ਫਰਵਰੀ 28, 2026

ਮਾਣਯੋਗ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਮਾਮਲੇ ਵਿੱਚ ਬਰੀ ਕਰਨਾ ਸੱਚਾਈ ਅਤੇ ਲੋਕਤੰਤਰ ਦੀ ਜਿੱਤ: ਮੋਹਿੰਦਰ ਭਗਤ

ਫਰਵਰੀ 28, 2026

ਭਾਰਤ ਨੂੰ ਵੰਡ ਦੀ ਨੀਤੀ ‘ਤੇ ਚਲਦੀ ਡਬਲ ਜਾਂ ਟਰਿਪਲ ਇੰਜਣ ਵਾਲੀ ਰਾਜਨੀਤੀ ਦੀ ਨਹੀਂ, ਸਗੋਂ ਦੇਸ਼ ਭਗਤੀ ਦੇ ਇੰਜਣ ਦੀ ਲੋੜ : CM ਭਗਵੰਤ ਸਿੰਘ ਮਾਨ

ਫਰਵਰੀ 28, 2026

ਆਬਾਕਾਰੀ ਨੀਤੀ ਮਾਮਲੇ ‘ਚ ਕੇਜਰੀਵਾਲ ਦੇ ਬਰੀ ਹੋਣ ‘ਤੇ CM ਭਗਵੰਤ ਮਾਨ ਨੇ ਕੀਤਾ ਟਵੀਟ, ਕਿਹਾ . . . .

ਫਰਵਰੀ 27, 2026

ਰਾਊਜ਼ ਐਵੇਨਿਊ ਅਦਾਲਤ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਮਨੀਸ਼ ਸਿਸੋਦੀਆ ਅਤੇ ਅਰਵਿੰਦ ਕੇਜਰੀਵਾਲ ਨੂੰ ਕੀਤਾ ਬਰੀ

ਫਰਵਰੀ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.