ਬੀਤੇ ਦਿਨ ਹਰਿਆਣਾ ਪੁਲਿਸ ਵਲੋਂ ਕਿਸਾਨਾਂ ‘ਤੇ ਅੰਨ੍ਹਾ ਤਸ਼ੱਦਦ ਢਾਹਿਆ ਗਿਆ ਸੀ ਜਿਸਦੀ ਸਾਰੀ ਦੁਨੀਆ ‘ਚ ਨਿੰਦਾ ਹੋ ਰਹੀ ਹੈ।
ਹਰਿਆਣਾ ਪੁਲਿਸ ਦੇ ਕਿਸਾਨਾਂ ਉੱਤੇ ਜ਼ੁਲਮ ਦੀ ਚਾਰੇ ਪਾਸੇ ਨਿੰਦਾ ਹੋ ਰਹੀ ਹੈ..ਲੋਕ-ਤੰਤਰ ਦਾ ਘਾਣ ਕਰ ਰਹੀ ਹੈ ਭਾਜਪਾ ਸਰਕਾਰ..
— Bhagwant Mann (@BhagwantMann) August 29, 2021
ਇਸ ‘ਤੇ ‘ਆਪ’ ਆਗੂ ਭਗਵੰਤ ਮਾਨ ਨੇ ਵੀ ਟਵੀਟ ਕਰ ਕੇ ਇਸ ਘਟਨਾ ਦੀ ਨਿੰਦਾ ਕੀਤੀ ਹੈ।ਭਗਵੰਤ ਮਾਨ ਦਾ ਕਹਿਣਾ ਹੈ ਕਿ ਹਰਿਆਣਾ ਪੁਲਿਸ ਦੇ ਕਿਸਾਨਾਂ ‘ਤੇ ਜ਼ੁਲਮ ਦੀ ਚਾਰੇ ਪਾਸੇ ਨਿੰਦਾ ਹੋ ਰਹੀ ਹੈ।ਭਗਵੰਤ ਮਾਨ ਵਲੋਂ ਇਹ ਕਿਹਾ ਗਿਆ ਹੈ ਕਿ ਭਾਜਪਾ ਸਰਕਾਰ ਵਲੋਂ ਲੋਕ-ਤੰਤਰ ਦਾ ਘਾਣ ਕੀਤਾ ਜਾ ਰਿਹਾ ਹੈ।