ਸੋਮਵਾਰ, ਨਵੰਬਰ 10, 2025 04:59 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਵਿਦੇਸ਼ ਜਾਣ ਦੀ ਚਾਹਤ ਨੇ ਖੋਹਿਆ ਮਾਪਿਆਂ ਦਾ ਇਕਲੌਤਾ ਪੁੱਤ, ਬੈਂਡ ਘੱਟ ਆਉਣ ‘ਤੇ ਨੌਜਵਾਨ ਨੇ ਕੀਤੀ ਖੁਦਕੁਸ਼ੀ

by propunjabtv
ਸਤੰਬਰ 5, 2021
in ਪੰਜਾਬ
0

ਬਠਿੰਡਾ-ਬਾਦਲ ਮਾਰਗ ਸਥਿਤ ਨਰੂਆਣਾ ਤੋਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ।ਜਿਸ ‘ਚ ਆਈਲੈਟਸ ‘ਚ ਘੱਟ ਬੈਂਡ ਆਉਣ ‘ਤੇ ਇੱਕ ਨੌਜਵਾਨ ਨੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ।ਦੱਸਣਯੋਗ ਹੈ ਕਿ ਮਾਤਾ ਪਿਤਾ ਦੇ ਇਕਲੌਤੇ ਬੇਟੇ ਨੇ ਫਾਂਸੀ ਲਾ ਕੇ ਆਤਮਹੱਤਿਆ ਕੲ ਲਈ।ਵਿਦੇਸ਼ ਜਾਣ ਦੀ ਇੱਛਾ ਨੇ ਇੱਕ ਬੇਟੇ ਨੂੰ ਉਸਦੇ ਪਰਿਵਾਰ ਨੂੰ ਸਦਾ ਲਈ ਵੱਖ ਕਰ ਦਿੱਤਾ।


ਨੌਜਵਾਨ ਦੀ ਮੌਤ ਨਾਲ ਪੂਰੇ ਪਿੰਡ ਦੀਆਂ ਅੱਖਾਂ ਨਮ ਹੋ ਗਈਆਂ ਹਨ।ਜਾਣਕਾਰੀ ਮੁਤਾਬਕ ਅਕਾਸ਼ਦੀਪ ਸਿੰਘ (19) ਪੁੱਤਰ ਬਲਜਿੰਦਰ ਸਿੰਘ ਖੇਤੀਬਾੜੀ ਦੇ ਨਾਲ ਨਾਲ ਵਿਦੇਸ਼ ਜਾਣ ਲਈ ਆਈਲੈਟਸ ਦੀ ਤਿਆਰੀ ਕਰ ਰਿਹਾ ਸੀ।ਮ੍ਰਿਤਕ ਨੌਜਵਾਨ ਨੇ ਪਹਿਲਾਂ ਵੀ ਆਈਲੈਟਸ ਦਾ ਐਗਜ਼ਾਮ ਦਿੱਤਾ ਸੀ, ਹਾਲਾਂਕਿ ਉਸ ਸਮੇਂ ਬੈਂਡ ਘੱਟ ਆਏ ਸਨ।

ਇਸ ਤੋਂ ਬਾਅਦ ਉਸਨੇ ਫਿਰ ਤੋਂ ਪੇਪਰ ਦਿੱਤਾ ਜਿਸ ‘ਚ ਉਸਦੇ ਬੈਂਡ ਫਿਰ ਤੋਂ ਘੱਟ ਆਏ।ਇਸ ਕਾਰਨ ਉਹ ਦੋ-ਤਿੰਨ ਦਿਨਾਂ ਤੋਂ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਚਲ ਰਿਹਾ ਸੀ।ਇਸਦੇ ਚਲਦਿਆਂ ਉਸਨੇ ਆਪਣੇ ਘਰ ‘ਚ ਫਾਹ ਲੈ ਕੇ ਆਤਮਹੱਤਿਆ ਕਰ ਲਈ।

Tags: IELTSlow bandTerrible step takenyouth on the arrival
Share208Tweet130Share52

Related Posts

ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਕਸ਼ਮੀਰ ਦੇ ਪੰਡਿਤਾਂ ਨਾਲ ਮੀਟਿੰਗ ਕੀਤੀ ਆਰੰਭ

ਨਵੰਬਰ 10, 2025

ਪੰਜਾਬ ਯੂਨੀਵਰਸਿਟੀ ‘ਚ ਪ੍ਰਦਰਸ਼ਨ ਦੌਰਾਨ ਵਿਦਿਆਰਥੀਆਂ ਅਤੇ ਪੁਲਿਸ ਵਿਚਕਾਰ ਹੋਈ ਝੜਪ

ਨਵੰਬਰ 10, 2025

ਖਰੜ ‘ਚ ਬੰਟੀ ਬੈਂਸ ‘ਤੇ ਗੋਲੀਆਂ ਚਲਾਉਣ ਵਾਲੇ ਬਦਮਾਸ਼ ਦਾ ਐਨਕਾਊਂਟਰ

ਨਵੰਬਰ 10, 2025

ਪੁਲਿਸ ਵੱਲੋਂ ਪੰਜਾਬ ਯੂਨੀਵਰਸਿਟੀ ’ਚ ਵਿਦਿਆਰਥੀਆਂ ਨੂੰ ਜਾਣ ਤੋਂ ਗੇਟਾਂ ‘ਤੇ ਰੋਕਿਆ

ਨਵੰਬਰ 10, 2025

ਮਾਨ ਸਰਕਾਰ ਲਈ ਔਰਤਾਂ ਦੀ ਸਿਹਤ ਇੱਕ ਤਰਜੀਹ ਹੈ! ਪੰਜਾਬ ਵਿੱਚ 1.3 ਮਿਲੀਅਨ ਤੋਂ ਵੱਧ ਔਰਤਾਂ ‘ਨਵੀ ਦਿਸ਼ਾ’ ਰਾਹੀਂ ਹਰ ਮਹੀਨੇ ਪ੍ਰਾਪਤ ਕਰ ਰਹੀਆਂ ਹਨ ਮੁਫ਼ਤ ਸੈਨੇਟਰੀ ਪੈਡ

ਨਵੰਬਰ 9, 2025

ਮਾਨ ਸਰਕਾਰ ਨੇ ਖ਼ਤਮ ਕੀਤਾ ਪਿਛਲੀਆਂ ਸਰਕਾਰਾਂ ਦਾ ‘ਮਾਫ਼ੀਆ ਰਾਜ’! ਅਰਬਾਂ ਦੀ ਸਰਕਾਰੀ ਜ਼ਮੀਨ ‘ਤੇ 3 ਵੱਡੇ ਪ੍ਰੋਜੈਕਟ ਸ਼ੁਰੂ, ਖੁੱਲ੍ਹੇ ਰੁਜ਼ਗਾਰ ਅਤੇ ਤਰੱਕੀ ਦੇ ਰਾਹ!

ਨਵੰਬਰ 9, 2025
Load More

Recent News

ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਕਸ਼ਮੀਰ ਦੇ ਪੰਡਿਤਾਂ ਨਾਲ ਮੀਟਿੰਗ ਕੀਤੀ ਆਰੰਭ

ਨਵੰਬਰ 10, 2025

ਦਿੱਲੀ ਤੋਂ ਹੈਰਾਨ ਕਰਨ ਵਾਲੀ ਰਿਪੋਰਟ: ਪ੍ਰਦੂਸ਼ਣ ਬੱਚਿਆਂ ਦੀ ਸਿਹਤ ਲਈ ਵੱਡਾ ਖ਼ਤਰਾ

ਨਵੰਬਰ 10, 2025

Internet ਤੋਂ ਬਿਨਾਂ ਵੀ ਹੋ ਸਕਦੀ ਹੈ UPI Payment, ਜਾਣੋ ਇਹ ਤਰੀਕਾ

ਨਵੰਬਰ 10, 2025

ਪੰਜਾਬ ਯੂਨੀਵਰਸਿਟੀ ‘ਚ ਪ੍ਰਦਰਸ਼ਨ ਦੌਰਾਨ ਵਿਦਿਆਰਥੀਆਂ ਅਤੇ ਪੁਲਿਸ ਵਿਚਕਾਰ ਹੋਈ ਝੜਪ

ਨਵੰਬਰ 10, 2025

ਰਾਜ ਦੇ ਸਾਰੇ ਸਕੂਲਾਂ ਵਿੱਚ ‘ਵੰਦੇ ਮਾਤਰਮ’ ਗਾਉਣਾ ਹੋਵੇਗਾ ਲਾਜ਼ਮੀ

ਨਵੰਬਰ 10, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.