ਆਮਦਨ ਕਰ ਵਿਭਾਗ ਨੇ ਮੰਗਲਵਾਰ ਸਵੇਰੇ ਅਕਾਲੀ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਦੇ ਘਰ ਛਾਪਾ ਮਾਰਿਆ। ਆਮਦਨ ਕਰ ਵਿਭਾਗ ਦੀ ਟੀਮ ਸਵੇਰੇ 5 ਵਜੇ ਹੀ ਉਸ ਦੇ ਘਰ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਛਾਪੇਮਾਰੀ ਅਜੇ ਜਾਰੀ ਹੈ। ਇਹ ਸਪੱਸ਼ਟ ਨਹੀਂ ਹੈ ਕਿ ਆਮਦਨ ਕਰ ਵਿਭਾਗ ਕੀ ਜਾਂਚ ਕਰ ਰਿਹਾ ਹੈ।

Copyright © 2022 Pro Punjab Tv. All Right Reserved.