ਸ਼ੁੱਕਰਵਾਰ, ਮਈ 1, 2026 01:16 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਵਿਸਾਖੀ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੂੰ ਵੀਜ਼ੇ ਜਾਰੀ

by propunjabtv
ਅਪ੍ਰੈਲ 8, 2021
in ਦੇਸ਼
0

ਵਿਸਾਖੀ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਵੱਡੀ ਖ਼ਬਰ ਆ ਰਹੀ ਹੈ। ਪਾਕਿਸਤਾਨ ਹਾਈ ਕਮਿਸ਼ਨ ਨੇ ਵਿਸਾਖੀ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕੀਤਾ ਹੈ। ਪਾਕਿਸਤਾਨ ਹਾਈ ਕਮਿਸ਼ਨ ਨੇ ਬੁੱਧਵਾਰ ਨੂੰ ਕਿਹਾ ਹੈ ਕਿ ਸਲਾਨਾ ਵਿਸਾਖੀ ਸਮਾਗਮ ਵਿੱਚ ਸ਼ਾਮਲ ਹੋਣ ਲਈ ਭਾਰਤ ਦੇ 1100 ਸਿੱਖ ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕੀਤਾ ਗਿਆ ਹੈ। ਇਨ੍ਹਾਂ ਸਮਾਗਮਾਂ ਦਾ ਪ੍ਰਬੰਧ 12 ਤੋਂ 22 ਅਪ੍ਰੈਲ ਵਿਚਾਲੇ ਕੀਤਾ ਜਾਵੇਗਾ।
1974 ਦੇ ਧਾਰਮਿਕ ਸਥਾਨਾਂ ਦੀਆਂ ਯਾਤਰਾਵਾਂ ‘ਤੇ ਪਾਕਿਸਤਾਨ-ਭਾਰਤ ਪ੍ਰੋਟੋਕਾਲ ਦੀ ਵਿਵਸਥਾ ਦੇ ਤਹਿਤ ਭਾਰਤ ਤੋਂ ਹਰ ਸਾਲ ਵੱਡੀ ਗਿਣਤੀ ਵਿੱਚ ਸਿੱਖ ਸ਼ਰਧਾਲੂ ਵੱਖ-ਵੱਖ ਧਾਰਮਿਕ ਤਿਉਹਾਰ ਮਨਾਉਣ ਪਾਕਿਸਤਾਨ ਜਾਂਦੇ ਹਨ।
ਇਹ ਵੀਜ਼ਾ ਪਾਕਿਸਤਾਨ ਸਰਕਾਰ ਵੱਲੋਂ ਪੰਜਾਬੀਆਂ ਅਤੇ ਸਿੱਖਾਂ ਲਈ ਵਿਸਾਖੀ ਦੇ ਮਹੱਤਵ ਨੂੰ ਵੇਖਦੇ ਹੋਏ ਵਿਸ਼ੇਸ਼ ਰੂਪ ਨਾਲ ਜਾਰੀ ਕੀਤਾ ਗਿਆ ਹੈ, ਜੋ ਉਨ੍ਹਾਂ ਦੇ ਨਵੇਂ ਸਾਲ ਦੀ ਸ਼ੁਰੂਆਤ ਦਾ ਪ੍ਰਤੀਕ ਹੈ।ਹੁਣ ਸਿੱਖ ਸ਼ਰਧਾਲੂਆਂ ਪਾਕਿਸਤਾਨ ਜਾ ਸਕਦੇ ਹਨ।

Tags: pakistan visapilgrimvisakhi
Share202Tweet127Share51

Related Posts

ਦੇਸ਼ ਦਾ ਪਹਿਲਾ ਬੈਰੀਅਰ ਰਹਿਤ ਟੋਲ ਪਲਾਜ਼ਾ ਗੁਜਰਾਤ ਵਿੱਚ ਹੋਇਆ ਸ਼ੁਰੂ, ਜਾਣੋ ਕਿਵੇਂ ਕਰੇਗਾ ਕੰਮ

ਮਈ 1, 2026

ਜਬਲਪੁਰ ਕਿਸ਼ਤੀ ਹਾਦਸੇ ਵਿੱਚ ਬਚੇ ਲੋਕਾਂ ਨੇ ਭਾਰੀ ਲਾਪਰਵਾਹੀ ਦਾ ਲਗਾਇਆ ਦੋਸ਼, ਮੌਤਾਂ ਦੀ ਗਿਣਤੀ ਹੋਈ 9

ਮਈ 1, 2026

ਵਪਾਰਕ ਐਲਪੀਜੀ ਸਿਲੰਡਰਾਂ ਦੇ ਨਾਲ, 5 ਕਿਲੋਗ੍ਰਾਮ ‘ਛੋਟੂ’ ਸਿਲੰਡਰ ਵੀ ਹੋਇਆ ਮਹਿੰਗਾ, ਜਾਣੋ ਨਵੀਆਂ ਕੀਮਤਾਂ

ਮਈ 1, 2026

ਬਦਲਿਆ ਮੌਸਮ ਦਾ ਮਿਜ਼ਾਜ਼ : ਪੰਜਾਬ ਸਮੇਤ ਇਨ੍ਹਾਂ ਸੂਬਿਆਂ ‘ਚ ਭਾਰੀ ਮੀਂਹ ਦੇ ਨਾਲ ਹੋਈ ਗੜੇਮਾਰੀ

ਅਪ੍ਰੈਲ 30, 2026

ਕਾਲ ਬਣੀ ਹਸਪਤਾਲ ਦੀ ਕੰਧ, ਘਰਾਂ ਤੇ ਦਫ਼ਤਰਾਂ ‘ਚ ਭਰਿਆ ਪਾਣੀ

ਅਪ੍ਰੈਲ 30, 2026

ਨਾਬਾਲਗ ਦੇ ਗਰਭਪਾਤ ਮਾਮਲੇ ‘ਚ ਸੁਪਰੀਮ ਕੋਰਟ ਦਾ ਨਿਰੀਖਣ

ਅਪ੍ਰੈਲ 30, 2026
Load More

Recent News

ਦੇਸ਼ ਦਾ ਪਹਿਲਾ ਬੈਰੀਅਰ ਰਹਿਤ ਟੋਲ ਪਲਾਜ਼ਾ ਗੁਜਰਾਤ ਵਿੱਚ ਹੋਇਆ ਸ਼ੁਰੂ, ਜਾਣੋ ਕਿਵੇਂ ਕਰੇਗਾ ਕੰਮ

ਮਈ 1, 2026

ਟਰੰਪ ਪ੍ਰਸ਼ਾਸਨ ਨੇ ਜਾਰੀ ਕੀਤਾ ਵੱਡਾ ਬਿਆਨ, ਕਿਹਾ…

ਮਈ 1, 2026

ਜਬਲਪੁਰ ਕਿਸ਼ਤੀ ਹਾਦਸੇ ਵਿੱਚ ਬਚੇ ਲੋਕਾਂ ਨੇ ਭਾਰੀ ਲਾਪਰਵਾਹੀ ਦਾ ਲਗਾਇਆ ਦੋਸ਼, ਮੌਤਾਂ ਦੀ ਗਿਣਤੀ ਹੋਈ 9

ਮਈ 1, 2026

ਵਪਾਰਕ ਐਲਪੀਜੀ ਸਿਲੰਡਰਾਂ ਦੇ ਨਾਲ, 5 ਕਿਲੋਗ੍ਰਾਮ ‘ਛੋਟੂ’ ਸਿਲੰਡਰ ਵੀ ਹੋਇਆ ਮਹਿੰਗਾ, ਜਾਣੋ ਨਵੀਆਂ ਕੀਮਤਾਂ

ਮਈ 1, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਮਈ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.