ਬੁੱਧਵਾਰ, ਜੁਲਾਈ 29, 2026 04:01 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਵਿੱਕੀ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਸੁਖਬੀਰ ਬਾਦਲ,ਕਿਹਾ ਸੁਖਜਿੰਦਰ ਰੰਧਾਵਾ ਦੇ ਖਾਸ ਦਾ ਕਤਲ ‘ਚ ਹੱਥ

by propunjabtv
ਅਗਸਤ 9, 2021
in ਦੇਸ਼, ਪੰਜਾਬ, ਰਾਜਨੀਤੀ
0

ਸ਼੍ਰੋਮਣੀ ਅਕਾਲੀ ਦਲ ਤੋਂ ਸੁਖਬੀਰ ਸਿੰਘ ਬਾਦਲ ਅੱਜ ਬੀਤੇ ਦਿਨੀ ਕਤਲ ਹੋਏ ਨੌਜਵਾਨ ਵਿੰਗ ਤੋਂ ਵਿੱਕੀ ਮਿੱਡੂ ਖੇੜਾ ਦੇ ਪਰਿਵਾਰ ਨਾਲ ਦੁਖ ਸਾਂਝਾ ਕਰਨ ਪਹੁੰਚੇ | ਇਸ ਦੀਆਂ ਤਸਵੀਰਾਂ ਸੁਖਬੀਰ ਬਾਦਲ ਨੇ ਆਪਣੇ ਸੋਸ਼ਲ ਮੀਡੀਆਂ ਅਕਾਊਂਟ ਤੇ ਸਾਂਝੀਆਂ ਕੀਤੀਆਂ ਅਤੇ ਕਿਹਾ ਕਿ  ਪਾਰਟੀ ਲਈ ਹਰ ਪਲ ਹਾਜ਼ਰ ਰਹਿਣ ਵਾਲੇ, ਮੇਰੇ ਛੋਟੇ ਵੀਰ ਵਿੱਕੀ ਮਿੱਡੂ ਖੇੜਾ ਦੇ ਬੇਵਕਤੀ ਦਿਹਾਂਤ ਦਾ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਵਿੱਕੀ ਦਾ ਕਤਲ ਸਾਰੇ ਸ਼੍ਰੋਮਣੀ ਅਕਾਲੀ ਦਲ ਪਰਿਵਾਰ ‘ਤੇ ਹਮਲਾ ਹੈ, ਅਤੇ ਉਸ ਦੇ ਪਰਿਵਾਰ, ਦੋਸਤਾਂ ਤੇ ਅਜ਼ੀਜ਼ਾਂ ਨੂੰ ਮੈਂ ਵਿਸ਼ਵਾਸ ਦਿਵਾਉਂਦਾ ਹਾਂ ਕਿ ਉਸ ਦੇ ਕਾਤਲਾਂ ਨੂੰ ਕਿਸੇ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ।

ਬੀਤੇ ਦਿਨੀ ਵਿੱਕੀ ਮਿੱਡੂ ਖੇੜਾ ਦਾ ਮੁਹਾਲੀ ਦੇ ਵਿੱਚ ਚਿੱਟੇ ਦਿਨ ਤਾਬੜ ਤੋੜ ਗੋਲੀਆ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ | ਵਿੱਕੀ ਸ਼੍ਰੋਮਣੀ ਅਕਾਲੀ ਦਲ ਨਾਲ ਪਿਛਲੇ ਲੰਬੇ ਸਮੇਂ ਤੋਂ ਜੁੜਿਆ ਹੋਇਆ ਸੀ | ਇਸ ਕਤਲ ਤੋਂ ਬਾਅਦ ਵਿਰੋਧੀ ਪਾਰਟੀਆ ਵੀ ਇਸ ਕਤਲ ਦੀ ਨਿੰਦਾ ਕਰ ਰਹੀਆਂ ਹਨ ਪਰ ਇਸ ਕਤਲ ਤੋਂ ਬਾਅਦ ਸ਼ਰੇਆਮ ਪੋਸਟ ਪਾ ਕੇ ਜ਼ਿਮੇਵਾਰੀ ਲਈ ਜਾ ਰਹੀ ਹੈ ਪੰਜਾਬ ਦੇ ਵਿੱਚ ਅਜਿਹੇ ਕਤਲ ਹੁੰਦੇ ਹਨ ਤੇ ਜੇਲ੍ਹ ਬੈਠੇ ਲੋਕ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਪੋਸਟ ਪਾ ਕੇ ਧਮਕੀਆਂ ਦੇ ਰਹੇ ਹਨ |

Tags: murderShromni akali dalsukhbir badalSukhjinder RandhawaVicky family
Share204Tweet128Share51

Related Posts

ਸਟੈਂਡ-ਅੱਪ ਇੰਡੀਆ ਸਕੀਮ ਤਹਿਤ ਪੰਜਾਬ ਵਿੱਚ 5,710 ਤੋਂ ਵੱਧ ਕਰਜ਼ੇ ਮਨਜ਼ੂਰ, ਇਨ੍ਹਾਂ ਵਿੱਚੋਂ ਲਗਭਗ 25% ਕਰਜ਼ੇ ਐੱਸਸੀ/ਐੱਸਟੀ ਉੱਦਮੀਆਂ ਨੂੰ ਦਿੱਤੇ ਗਏ: ਸੰਸਦ ਮੈਂਬਰ ਸਤਨਾਮ ਸਿੰਘ ਸੰਧੂ

ਜੁਲਾਈ 28, 2026

ਭਗਵੰਤ ਮਾਨ ਸਰਕਾਰ ਨੇ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸ

ਜੁਲਾਈ 28, 2026

ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 28, 2026

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸੰਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, ₹37.30 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਜੁਲਾਈ 28, 2026

ਕਾਮਨਵੈਲਥ ਖੇਡਾਂ 2026 : ਭਾਰਤ ਦੀ ਸ਼ਰਮੀਲਾ ਧਨਖੜ ਨੇ 20 ਸਾਲਾਂ ਬਾਅਦ ਸ਼ਾਟ ਪੁੱਟ F57 ’ਚ ਜਿੱਤਿਆ ਸੋਨ ਤਗਮਾ

ਜੁਲਾਈ 28, 2026

ਪੰਜਾਬ ਸਰਕਾਰ ਵੱਡਾ ਫ਼ੈਸਲਾ : ਠੇਕਾ ਆਧਾਰਿਤ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੀ ਵਧਾਈ ਤਨਖ਼ਾਹ

ਜੁਲਾਈ 28, 2026
Load More

Recent News

ਸਟੈਂਡ-ਅੱਪ ਇੰਡੀਆ ਸਕੀਮ ਤਹਿਤ ਪੰਜਾਬ ਵਿੱਚ 5,710 ਤੋਂ ਵੱਧ ਕਰਜ਼ੇ ਮਨਜ਼ੂਰ, ਇਨ੍ਹਾਂ ਵਿੱਚੋਂ ਲਗਭਗ 25% ਕਰਜ਼ੇ ਐੱਸਸੀ/ਐੱਸਟੀ ਉੱਦਮੀਆਂ ਨੂੰ ਦਿੱਤੇ ਗਏ: ਸੰਸਦ ਮੈਂਬਰ ਸਤਨਾਮ ਸਿੰਘ ਸੰਧੂ

ਜੁਲਾਈ 28, 2026

ਭਗਵੰਤ ਮਾਨ ਸਰਕਾਰ ਨੇ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸ

ਜੁਲਾਈ 28, 2026

ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 28, 2026

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸੰਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, ₹37.30 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਜੁਲਾਈ 28, 2026

ਕਾਮਨਵੈਲਥ ਖੇਡਾਂ 2026 : ਭਾਰਤ ਦੀ ਸ਼ਰਮੀਲਾ ਧਨਖੜ ਨੇ 20 ਸਾਲਾਂ ਬਾਅਦ ਸ਼ਾਟ ਪੁੱਟ F57 ’ਚ ਜਿੱਤਿਆ ਸੋਨ ਤਗਮਾ

ਜੁਲਾਈ 28, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result