ਸੋਮਵਾਰ, ਅਗਸਤ 24, 2026 05:43 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਵਿੱਕੀ ਮਿੱਡੂਖੇੜਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਮਜੀਠਿਆ,ਕਿਹਾ ਕਾਂਗਰਸ ਚੋਣਾ ਲਈ ਵਰਤਣਾ ਚਾਹੁੰਦੀ ਗੈਂਗਸਟਰ

by propunjabtv
ਅਗਸਤ 10, 2021
in ਦੇਸ਼, ਪੰਜਾਬ, ਰਾਜਨੀਤੀ
0

ਬਿਕਰਮ ਮਜੀਠਿਆ ਅੱਜ ਵਿੱਕੀ ਮਿੱਡੂਖੇੜਾ ਦੇ ਘਰ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ | ਉਨ੍ਹਾਂ ਕਿਹਾ ਹਰ ਕਿਸੇ ਨੂੰ ਖਿੜੇ ਮੱਥੇ ਮਿਲਣ ਵਾਲੇ ਮਿਲਾਪੜੇ ਸੁਭਾਅ ਦੇ ਮਾਲਕ ਮੇਰੇ ਛੋਟੇ ਵੀਰ ਵਿੱਕੀ ਮਿੱਡੂਖੇੜਾ ਦਾ ਸੰਸਾਰ ਤੋਂ ਤੁਰ ਜਾਣਾ ਉਸ ਨਾਲ ਜੁੜੇ ਹਰੇਕ ਸ਼ਖ਼ਸ ਲਈ ਅਸਹਿ ਘਾਟਾ ਹੈ। ਅੱਜ ਮਰਹੂਮ ਵਿੱਕੀ ਦੇ ਗ੍ਰਹਿ ਵਿਖੇ ਜਾ ਕੇ ਪੂਰੇ ਪਰਿਵਾਰ ਨਾਲ ਉਸਦੇ ਵਿਛੋੜੇ ਦਾ ਦੁੱਖ ਵੰਡਾਇਆ। ਪਰਿਵਾਰ ਨੂੰ ਹੌਂਸਲਾ ਦਿੱਤਾ ਅਤੇ ਗੁਰੂ ਮਹਾਰਾਜ ਅੱਗੇ ਅਰਦਾਸ ਕੀਤੀ ਕਿ ਉਹ ਵਿੱਛੜੀ ਰੂਹ ਨੂੰ ਆਪਣੇ ਚਰਨੀਂ ਲਾਉਣ।

ਇਸ ਮੌਕੇ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਸ ਘਟਨਾ ਦੇ ਹੋਣ ਦਾ ਜ਼ਿੰਮੇਵਾਰ ਪੰਜਾਬ ਸਰਕਾਰ ਦੀ ਨਾਕਾਮੀਆਂ ਹਨ | ਇਸ ਦੇ ਨਾਲ ਮਜੀਠਿਆ ਨੇ ਕਿਹਾ ਕਿ ਜ਼ੇਲ ਦੇ ਵਿੱਚ ਬੈਠੇ ਲੋਕ ਪੋਸਟਾ ਪਾ ਰਹੇ ਹਨ ਫਿਰੋਤੀਆਂ ਲੈ ਰਹੇ ਹਨ | ਮੁਹਾਲੀ ਵਰਗੇ ਸ਼ਹਿਰ ਦੇ ਵਿੱਚ ਅਜਿਹੀਆਂ ਘਟਨਾ ਵਾਪਰ ਰਹੀਆਂ ਹਨ ਪਰ ਪੰਜਾਬ ਸਰਕਾਰ ਇਸ ਮਾਮਲੇ ਨੂੰ ਕੰਟਰੋਲ ਕਰਨ ਦੇ ਵਿੱਚ ਫੇਲ ਨਜ਼ਰ ਆ ਰਹੀ ਹੈ | ਕਾਂਗਰਸ ਨੇ ਗੈਂਗਸਟਰਾਂ ਨੂੰ ਜੇਲ ਚ ਸਰਪਰਸਤੀ ਦਿੱਤੀ ਹੈ| ਸੁਖਜਿੰਦਰ ਰੰਧਾਵਾ ਦੇ ਖਾਸ ਗੈਂਗਸਟਰਾਂ  ਜੱਗੂ ਭਗਵਾਨਪੁਰੀਆ ਨੂੰ ਜ਼ੇਲ ਦੇ ਵਿੱਚ VIP ਤਰੀਕੇ ਨਾਲ ਰੱਖਿਆ ਜਾ ਰਿਹਾ ਹੈ | ਮਜੀਠਿਆ ਨੇ ਕਿਹਾ ਕਿ ਕਾਂਗਰਸ 2022 ਦੀਆਂ ਵਿਧਾਨ ਸਭਾ ਚੋਣਾ ਦੇ ਲਈ ਗੈਂਗਸਟਰਾਂ ਨੂੰ ਵਰਤਣਾ ਚਾਹੁੰਦੀ ਹੈ |

 

Tags: Bikram MajithiacongresselectionsgangstersVicky Midukhera
Share202Tweet127Share51

Related Posts

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਅਗਸਤ 24, 2026

ਪੰਜਾਬ ਦੀਆਂ ਦੋ ਪ੍ਰਮੁੱਖ ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ

ਅਗਸਤ 24, 2026

ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਅਗਸਤ 23, 2026

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਸੌਂਦ

ਅਗਸਤ 23, 2026

ਜਲੰਧਰ ’ਚ ਗੂੰਜਿਆ ਨਸ਼ਿਆਂ ਵਿਰੁੱਧ ਸੁਨੇਹਾ ! ‘ਯੂਥ ਰਨ ਪੰਜਾਬ’, ਹਜ਼ਾਰਾਂ ਨੌਜਵਾਨਾਂ ਨੇ ਨਸ਼ਾ ਮੁਕਤ ਅਤੇ ਸਿਹਤਮੰਦ ਪੰਜਾਬ ਲਈ ਲਗਾਈ ਦੌੜ

ਅਗਸਤ 23, 2026

ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ 10 ਅਤਿ-ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅਗਸਤ 23, 2026
Load More

Recent News

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਅਗਸਤ 24, 2026

ਪੰਜਾਬ ਦੀਆਂ ਦੋ ਪ੍ਰਮੁੱਖ ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ

ਅਗਸਤ 24, 2026

ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਅਗਸਤ 23, 2026

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਸੌਂਦ

ਅਗਸਤ 23, 2026

ਜਲੰਧਰ ’ਚ ਗੂੰਜਿਆ ਨਸ਼ਿਆਂ ਵਿਰੁੱਧ ਸੁਨੇਹਾ ! ‘ਯੂਥ ਰਨ ਪੰਜਾਬ’, ਹਜ਼ਾਰਾਂ ਨੌਜਵਾਨਾਂ ਨੇ ਨਸ਼ਾ ਮੁਕਤ ਅਤੇ ਸਿਹਤਮੰਦ ਪੰਜਾਬ ਲਈ ਲਗਾਈ ਦੌੜ

ਅਗਸਤ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.