ਵੀਰਵਾਰ, ਨਵੰਬਰ 6, 2025 04:49 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਵੀਡੀਓ ਵਾਇਰਲ ਹੋਣ ਉਪਰੰਤ ਵਿਧਾਇਕ ਹਰਮੀਤ ਪਠਾਣਮਾਜਰਾ ਦਾ ਵੱਡਾ ਬਿਆਨ,ਵੀਡੀਓ ਵੀ ਦੇਖੋ …

by Raminder Singh
ਅਗਸਤ 17, 2022
in Featured News, ਪੰਜਾਬ
0

ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਇਕ ਵੱਡੇ ਵਿਵਾਦ ਵਿਚ ਘਿਰਦੇ ਨਜ਼ਰ ਆ ਰਹੇ ਹਨ। ਵਿਧਾਇਕ ਪਠਾਣਮਾਜਰਾ ਦੀ ਸੋਸ਼ਲ ਮੀਡੀਆ ’ਤੇ ਇਕ ਕਥਿਤ ਅਸ਼ਲੀਲ ਵੀਡੀਓ ਵਾਇਰਲ ਹੋ ਰਹੀ ਹੈ। ਉਨ੍ਹਾਂ ਕਿਹਾ ਹੈ ਕਿ ਇਹ ਵੀਡੀਓ ਉਨ੍ਹਾਂ ਦੀ ਦੂਜੀ ਪਤਨੀ ਨੇ ਬਣਾਈ ਹੈ ਅਤੇ ਉਸ ਵਲੋਂ ਹੀ ਇਹ ਵੀਡੀਓ ਵਾਇਰਲ ਕੀਤੀ ਗਈ ਹੈ

 

 

 

ਵਿਧਾਇਕ ਨੇ ਦਾਅਵਾ ਕੀਤਾ ਹੈ ਕਿ ਇਕ ਸਾਲ ਪਹਿਲਾਂ ਉਨ੍ਹਾਂ ਦਾ ਦੂਜਾ ਵਿਆਹ ਹੋਇਆ ਸੀ ਅਤੇ ਮੈਨੂੰ ਮਰਦ ਹੋਣ ਦੀ ਸਜ਼ਾ ਮਿਲੀ ਹੈ। ਉਨ੍ਹਾਂ ਕਿਹਾ ਕਿ ਮੈਂ ਤਾਂ ਰਿਸ਼ਤਾ ਨਿਭਾਇਆ ਸੀ ਪਰ ਮੈਨੂੰ ਸਜ਼ਾ ਦਿੱਤੀ ਗਈ। ਪਠਾਣਮਾਜਰਾ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਉਨ੍ਹਾਂ ’ਤੇ ਬਦਲੀਆਂ ਕਰਵਾਉਣ ਅਤੇ ਰਿਸ਼ਵਤ ਲੈਣ ਲਈ ਦਬਾਅ ਪਾਇਆ ਜਾ ਰਿਹਾ ਸੀ। ਜਿਸ ਤੋਂ ਇਨਕਾਰ ਕਰਨ ’ਤੇ ਇਹ ਵੀਡੀਓ ਵਾਇਰਲ ਕੀਤੀ ਗਈ ਹੈ।

 

 

 

ਇਹ ਵੀ ਪੜ੍ਹੋ : ਆਮ ਆਦਮੀ ਪਾਰਟੀ ਦੇ ਵਿਧਾਇਕ ਨੂੰ ਮਿਲੀਆਂ ਧਮਕੀਆਂ, ਪੁਲਿਸ ਨੇ ਵਧਾਈ ਸੁਰੱਖਿਆ

ਵਿਧਾਇਕ ਪਠਾਣਮਾਜਰਾ ਨੇ ਕਿਹਾ ਕਿ ਮੇਰੀ ਦੂਜੀ ਪਤਨੀ ਗੁਰਪ੍ਰੀਤ ਕੌਰ “ਸਿਆਸੀ ਵਿਰੋਧੀਆਂ ਦੇ ਸੰਪਰਕ ‘ਚ ਰਹੀ ਹੈ। ਉਨ੍ਹਾਂ ਕਿਹਾ ਕਿ ਗੁਰਪ੍ਰੀਤ ਨਾਲ ਪਿਛਲੇ 6-7 ਸਾਲਾਂ ਤੋਂ ਸੰਬੰਧ ਸਨ ਅਤੇ ਉਸ ਨੇ ਮੈਨੂੰ ਬਲੈਕਮੇਲ ਕਰਕੇ ਮੇਰੇ ਨਾਲ ਵਿਆਹ ਕਰਵਾਇਆ।

ਉਧਰ ਆਪਣੇ ਆਪ ਨੂੰ ਵਿਧਾਇਕ ਪਠਾਣਮਾਜਰਾ ਦੀ ਪਤਨੀ ਦੱਸਣ ਵਾਲੀ ਔਰਤ ਨੇ ਜ਼ੀਰਕਪੁਰ ਥਾਣੇ ਵਿਚ ਪਰਚਾ ਦਰਜ ਕਰਵਾਇਆ ਹੈ। ਉਕਤ ਮਹਿਲਾ ਨੇ ਸ਼ਿਕਾਇਤ ਪੱਤਰ ਦੱਸਿਆ ਕਿ ਹਰਮੀਤ ਸਿੰਘ ਪਠਾਣਮਾਜਰਾ ਨੇ ਧੋਖੇ ਨਾਲ ਉਸ ਨਾਲ ਦੂਜਾ ਵਿਆਹ ਕਰਵਾਇਆ ਹੈ ਅਤੇ ਬਾਅਦ ਵਿਚ ਉਸ ਨਾਲ ਕੁੱਟਮਾਰ ਕੀਤੀ ਜਾਣ ਲੱਗੀ।

Tags: AAP MLAharmeet patahmajraharmeet pathanmajra
Share238Tweet149Share59

Related Posts

ਪੰਜਾਬ ਸਰਕਾਰ ਵਲੋਂ PSPCL ਦਾ ਡਾਇਰੈਕਟਰ ਨੂੰ ਕੀਤਾ ਬਰਖ਼ਾਸਤ

ਨਵੰਬਰ 5, 2025

ਚੰਡੀਗੜ੍ਹ ‘ਚ ਤਾਬੜਤੋੜ ਫਾਇਰਿੰਗ, ਪੁਲਿਸ ਨੇ ਪੂਰਾ ਇਲਾਕਾ ਕੀਤਾ ਸੀਲ

ਨਵੰਬਰ 5, 2025

ਸੋਨੇ ਦੀਆਂ ਕੀਮਤਾਂ ਘਟੀਆਂ, ਜਾਣੋ ਅੱਜ ਦੀਆਂ ਨਵੀਆਂ ਦਰਾਂ

ਨਵੰਬਰ 5, 2025

ਡਾ. ਬਲਜੀਤ ਕੌਰ ਨੇ ਰਾਜ ਪੱਧਰੀ ਮਹਿਲਾ ਸਿਹਤ ਅਤੇ ਰੁਜ਼ਗਾਰ ਕੈਂਪ ਲੜੀ ਦੀ ਕੀਤੀ ਸ਼ੁਰੂਆਤ

ਨਵੰਬਰ 5, 2025

ਪੰਜਾਬ ਪੁਲਿਸ ਨੇ 83 ਨਸ਼ਾ ਤਸਕਰਾਂ ਨੂੰ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

ਨਵੰਬਰ 5, 2025

ਭਾਰਤ-ਪਾਕਿਸਤਾਨ ਸਰਹੱਦ ਨੇੜੇ ਏਕੇ-ਸੀਰੀਜ਼ ਅਸਾਲਟ ਰਾਈਫਲਾਂ ਅਤੇ ਪਿਸਤੌਲ ਬਰਾਮਦ

ਨਵੰਬਰ 5, 2025
Load More

Recent News

ਪੰਜਾਬ ਸਰਕਾਰ ਵਲੋਂ PSPCL ਦਾ ਡਾਇਰੈਕਟਰ ਨੂੰ ਕੀਤਾ ਬਰਖ਼ਾਸਤ

ਨਵੰਬਰ 5, 2025

ਸਵੇਰ ਜਾਂ ਸ਼ਾਮ ਕਿਹੜੇ ਸਮੇਂ Brush ਕਰਨਾ ਹੈ ਫ਼ਾਇਦੇਮੰਦ ? ਜਾਣੋ

ਨਵੰਬਰ 5, 2025

ਚੰਡੀਗੜ੍ਹ ‘ਚ ਤਾਬੜਤੋੜ ਫਾਇਰਿੰਗ, ਪੁਲਿਸ ਨੇ ਪੂਰਾ ਇਲਾਕਾ ਕੀਤਾ ਸੀਲ

ਨਵੰਬਰ 5, 2025

ਸੋਨੇ ਦੀਆਂ ਕੀਮਤਾਂ ਘਟੀਆਂ, ਜਾਣੋ ਅੱਜ ਦੀਆਂ ਨਵੀਆਂ ਦਰਾਂ

ਨਵੰਬਰ 5, 2025

ਡਾ. ਬਲਜੀਤ ਕੌਰ ਨੇ ਰਾਜ ਪੱਧਰੀ ਮਹਿਲਾ ਸਿਹਤ ਅਤੇ ਰੁਜ਼ਗਾਰ ਕੈਂਪ ਲੜੀ ਦੀ ਕੀਤੀ ਸ਼ੁਰੂਆਤ

ਨਵੰਬਰ 5, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.