ਸ਼ਨੀਵਾਰ, ਜੁਲਾਈ 18, 2026 06:43 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਵੋਕੇਸ਼ਨਲ ਅਧਿਆਪਕਾਂ ਵੱਲੋ ਮੁੱਖ ਮੰਤਰੀ ਚੰਨੀ ਦੀ ਰਿਹਾਇਸ਼ ਵਿਖੇ ਤੋੜੇ ਬੈਰੀਕੇਡ

by propunjabtv
ਨਵੰਬਰ 7, 2021
in ਪੰਜਾਬ
0

ਐਨ ਐਸ ਕਿਊ ਐਫ ਵੋਕੇਸ਼ਨਲ ਯੂਨੀਅਨ ਵਲ਼ੋ ਆਪਣੀਆ ਮੰਗਾ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਮੋਰਿੰਡਾ ਵਿਖੇ ਰੋਸ ਰੈਲੀ ਕੱਢ ਕੇ ਰੋਸ ਮੁਜਹਾਰਾ ਕੀਤਾ। ਯੂਨੀਅਨ ਪ੍ਰਧਾਨ ਰਾਇ ਸਾਹਿਬ ਸਿੰਘ ਸਿੱਧੂ ਅਤੇ ਹੋਰ ਆਗੂਆਂ ਵਲੋਂ ਦੱਸਿਆ ਕਿ ਪਿਛਲੇ 152 ਦਿਨਾਂ ਤੋ ਐਨ ਐਸ ਕਿਊ ਐਫ ਅਧਿਆਪਕ ਆਪਣੀਆਂ ਮੰਗਾਂ ਨੂੰ ਲੈ ਕੇ ਦੁੱਖ ਨਿਵਾਰਨ ਸਾਹਿਬ ਚੌਂਕ ਪਟਿਆਲਾ ਵਿਖੇ ਪੱਕਾ ਮੋਰਚਾ ਲਾਕੇ ਬੈਠੇ ਹਨ, ਪਰ ਸਰਕਾਰ ਨੇ ਅੱਜ ਤੱਕ ਸਾਰ ਨਹੀਂ ਲਈ।

ਜਿਸ ਕਰਕੇ ਅਧਿਆਪਕਾਂ ਵਿੱਚ ਸਰਕਾਰ ਪ੍ਰਤਿ ਬਹੁਤ ਜ਼ਿਆਦਾ ਰੋਸ ਹੈ। ਇਹਨਾਂ 152 ਦਿਨਾਂ ਦੌਰਾਨ ਸਰਕਾਰ ਨਾਲ ਘੱਟੋ ਘੱਟ 20 ਮੀਟਿੰਗਾਂ ਹੋ ਚੁੱਕੀਆਂ ਹਨ ਅਤੇ ਸਰਕਾਰ ਲਾਰੇ ਉੱਪਰ ਲਾਰਾ ਲਾ ਰਹੀ ਹੈ ਝੂਠੇ ਆਸ਼ਵਾਸਨ ਦੇ ਰਹੀ ਹੈ, ਇਸ ਲਈ ਅਧਿਆਪਕਾ ਵੱਲੋ ਅੱਜ ਨਵੀਂ ਸਰਕਾਰ ਨੂੰ ਜਗਾਉਣ ਲਈ ਮੁੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਉ ਕੀਤਾ ਗਿਆ ਇਸ ਦੋਰਾਨ ਪੁਲਿਸ ਵੱਲੋ ਅਧਿਆਪਕਾ ਤੇ ਲਾਠੀਚਾਰਜ ਕੀਤਾ ਗਿਆ ਅਧਿਆਪਕਾ ਨੂੰ ਪੁਲਿਸ ਵੱਲੋ ਬੇਰਹਿਮੀ ਨਾਲ ਕੁੱਟਿਆ ਗਿਆ ਇਸ ਦੋਰਾਨ ਕਈ ਅਧਿਆਪਕ ਜਖਮੀ ਵੀ ਹੋਏ।

ਐਨ ਐਸ ਕਿਊ ਐਫ ਅਧਿਆਪਕ ਪੰਜਾਬ ਸਰਕਾਰ ਤੋਂ ਮੰਗ ਕਰਦੇ ਹਨ ਕਿ ਇੱਕ ਪਾਸੇ ਸਰਕਾਰ ਵੱਡੇ ਵੱਡੇ ਦਾਅਵੇ ਕਰ ਰਹੀ ਹੈ ਪਰ ਦੂਜੇ ਪਾਸੇ ਪੜ੍ਹੇ ਲਿਖੇ ਨੌਜਵਾਨਾਂ 7 ਸਾਲਾਂ ਤੋਂ ਰੋਜ਼ਗਾਰ ਤੇ ਬੈਠੇ ਹੋਏ ਹਨ ਅਤੇ ਉਨ੍ਹਾਂ ਨੂੰ ਪੱਕੇ ਕੀਤਾ ਜਾਵੇ ਅਤੇ ਕੰਮ ਦੇ ਆਧਾਰ ਤੇ ਵੋਕੇਸ਼ਨਲ ਟੀਚਰ ਦੇ ਪੂਰੇ ਸਕੇਲ ਦਿੱਤੇ ਜਾਣ।

ਇੱਥੇ ਜ਼ਿਕਰਯੋਗ ਹੈ ਕਿ ਸਰਕਾਰ ਅਧਿਆਪਕਾਂ ਨੂੰ ਪੱਕਾ ਨਾ ਕਰਕੇ ਕੰਪਨੀਆਂ ਨੂੰ ਫਾਇਦਾ ਦੇ ਰਹੀ ਹੈ। ਹਰ ਸਾਲ ਕੰਪਨੀਆਂ ਨੂੰ ਕਰੋੜਾਂ ਰੁਪਏ ਦਿਤੇ ਜਾ ਰਹੇ ਹਨ ਉਸ ਬਾਰੇ ਸਰਕਾਰ ਬਿਲਕੁਲ ਵੀ ਨਹੀਂ ਸੋਚ ਰਹੀ। ਆਗੂਆਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਸਾਡੀਆਂ ਮੰਗਾਂ ਪੂਰੀਆਂ ਨਹੀਂ ਕਰਦੀ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।

Tags: CM ChannIprotestresidenceteachers
Share208Tweet130Share52

Related Posts

ਸੰਯੁਕਤ ਕਿਸਾਨ ਮੋਰਚਾ ਦਾ ਵੱਡਾ ਐਲਾਨ : 22 ਜੁਲਾਈ ਨੂੰ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਕੀਤੇ ਜਾਣਗੇ ਫ੍ਰੀ

ਜੁਲਾਈ 18, 2026

ਮਾਨਸੂਨ ਦੌਰਾਨ ਬੀਮਾਰੀਆਂ ਵਧ ਰਹੀਆਂ ਹਨ, ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਭਰ ‘ਚ ਸਮੇਂ ਸਿਰ ਕੈਸ਼ਲੈੱਸ ਇਲਾਜ ਯਕੀਨੀ ਬਣਾ ਰਹੀ ਹੈ

ਜੁਲਾਈ 17, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 2,800 ਨਵੇਂ ਰਾਸ਼ਨ ਡਿਪੂ ਹੋਲਡਰਾਂ ਨੂੰ ਲਾਇਸੈਂਸ ਸੌਂਪਣ ਨਾਲ ਹੁਣ ਪੂਰੇ ਪੰਜਾਬ ਵਿੱਚ ਘਰਾਂ ਦੇ ਨੇੜੇ ਮਿਲੇਗਾ ਰਾਸ਼ਨ

ਜੁਲਾਈ 17, 2026

ਈ-20 ਪੈਟਰੋਲ ਕਾਰਨ ਦੇਸ਼ ਭਰ ਦੇ ਲੋਕਾਂ ਨੂੰ ਆਪਣੇ ਵਾਹਨਾਂ ਵਿੱਚ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 17, 2026

ਪੰਜਾਬ ਦੇ ਦੌਰੇ ਤੋਂ ਪਹਿਲਾਂ PM ਮੋਦੀ ਨੇ ਕੀਤਾ ਟਵੀਟ, ਕਿਹਾ . . . .

ਜੁਲਾਈ 17, 2026

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਪੰਜਾਬ ਦਾ ਕਰਨਗੇ ਦੌਰਾ

ਜੁਲਾਈ 16, 2026
Load More

Recent News

ਰਾਜਸਥਾਨ ਦੇ ਮਦਰੱਸੇ ਵਿੱਚ ਵੱਡਾ ਹਾਦਸਾ; 17 ਸਾਲਾ ਵਿਦਿਆਰਥੀ ਦੀ ਮੌਤ, 12 ਗੰਭੀਰ

ਜੁਲਾਈ 18, 2026

ਭਾਰਤ ਦਾ ਪਹਿਲਾ ਨਿੱਜੀ ਰਾਕੇਟ ਵਿਕਰਮ-1 ਸਫਲਤਾਪੂਰਵਕ ਹੋਇਆ ਲਾਂਚ

ਜੁਲਾਈ 18, 2026

ਸੰਯੁਕਤ ਕਿਸਾਨ ਮੋਰਚਾ ਦਾ ਵੱਡਾ ਐਲਾਨ : 22 ਜੁਲਾਈ ਨੂੰ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਕੀਤੇ ਜਾਣਗੇ ਫ੍ਰੀ

ਜੁਲਾਈ 18, 2026

The Founding of YouTube A Short History

ਜੁਲਾਈ 17, 2026

The Founding of YouTube A Short History

ਜੁਲਾਈ 17, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.