ਸ਼ਨੀਵਾਰ, ਜੁਲਾਈ 25, 2026 04:03 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਵੱਡੀ ਖਬਰ: ਸੋਨੂੰ ਸੂਦ ਨੇ ਛੱਡਿਆ ਪੰਜਾਬ ਸਟੇਟ ਆਈਕਨ ਦਾ ਵੱਡਾ ਅਹੁਦਾ

by propunjabtv
ਜਨਵਰੀ 7, 2022
in ਦੇਸ਼, ਪੰਜਾਬ
0

ਕੋਰੋਨਾ ਕਾਲ ਦੌਰਾਨ ਦੇਸ਼ਵਾਸੀਆਂ ਦੀ ਮਦਦ ਕਰਨ ਵਾਲੇ ਬਾਲੀਵੁੱਡ ਅਦਾਕਾਰ ਅਤੇ ਸਮਾਜ ਸੇਵੀ ਸੋਨੂੰ ਸੂਦ ਦਾ ਇਕ ਨਵਾਂ ਟਵੀਟ ਦੇਖਣ ਨੂੰ ਮਿਲਿਆ ਹੈ। ਜਿਸ ‘ਚ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪੰਜਾਬ ਸਟੇਟ ਆਈਕਨ ਦਾ ਅਹੁਦਾ ਚੋਣ ਕਮਿਸ਼ਨ ਦੀ ਸਹਿਮਤੀ ਨਾਲ ਛੱਡ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਚੰਗੀਆਂ ਚੀਜ਼ਾਂ ਵਾਂਗ ਇਹ ਯਾਤਰਾ ਵੀ ਸਮਾਪਤ ਹੋ ਗਈ। ਇਹ ਫ਼ੈਸਲਾ ਮੈਂ ਤੇ ਚੋਣ ਕਮਿਸ਼ਨ ਨੇ ਮੇਰੇ ਪਰਿਵਾਰਕ ਮੈਂਬਰਾਂ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਦੇ ਮੱਦੇਨਜ਼ਰ ਆਪਸੀ ਤੌਰ ’ਤੇ ਲਿਆ ਗਿਆ ਹੈ। ਮੈਂ ਉਨ੍ਹਾਂ ਨੂੰ ਭਵਿੱਖ ਦੀਆਂ ਕੋਸ਼ਿਸ਼ਾਂ ਲਈ ਸ਼ੁੱਭਕਾਮਨਾਵਾਂ ਦਿੰਦਾ ਹਾਂ।

Like all good things, this journey has come to an end too.I've voluntarily stepped down as the State Icon of Punjab.This decision was mutually taken by me and EC in light of my family member contesting in Punjab Assembly Elections.
I wish them luck for future endeavours.🇮🇳

— sonu sood (@SonuSood) January 7, 2022

ਦੱਸ ਦੇਈਏ ਕਿ ਪੰਜਾਬ ’ਚ ਵੋਟਿੰਗ ਫੀਸਦੀ ਨੂੰ ਵਧਾਉਣ ਲਈ ਭਾਰਤੀ ਚੋਣ ਕਮਿਸ਼ਨ ਨੇ ਸੋਨੂੰ ਸੂਦ ਨੂੰ ਪੰਜਾਬ ਸਟੇਟ ਆਈਕਨ ਵਜੋਂ ਨਿਯੁਕਤ ਕੀਤਾ ਸੀ।

Tags: actor Sonu SoodPunjab State Iconresigns
Share201Tweet126Share50

Related Posts

ਕੋਆਪਰੇਟਿਵ ਸੈਕਟਰ ‘ਚ ‘2.0 ਕ੍ਰਾਂਤੀ’ ਲਿਆਉਣ ਲਈ ਏਆਈ ਅਦਾ ਕਰੇਗਾ ਅਹਿਮ ਰੋਲ : ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ

ਜੁਲਾਈ 24, 2026

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲ ਦਾ ਅਧਿਆਪਕ ਸਸਪੈਂਡ

ਜੁਲਾਈ 24, 2026

ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ

ਜੁਲਾਈ 24, 2026

ਪ੍ਰਧਾਨ ਮੰਤਰੀ ਮੋਦੀ ਨੇ ਰਾਤ 12 ਵਜੇ ਕੀਤਾ ਇਹ ਵੱਡਾ ਐਲਾਨ, ਸੋਨਮ ਵਾਂਗਚੁਕ ਨੇ ਤੜਕੇ 12:40 ਵਜੇ ਤੋੜਿਆ ਆਪਣਾ ਵਰਤ

ਜੁਲਾਈ 24, 2026

ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਇੱਕ ਦੂਜੇ ਨੂੰ ਦਸਤਾਰ ਦੇ ਕੇ ਕੀਤਾ ਸਨਮਾਨ

ਜੁਲਾਈ 23, 2026

ਦਿੱਲੀ ‘ਚ ਜੰਤਰ ਮੰਤਰ ਸੰਘਰਸ਼ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਵਿਦਿਆਰਥੀਆਂ ਦੀ ਮੈਡੀਕਲ ਅਤੇ ਕਾਨੂੰਨੀ ਮਦਦ ਲਈ ‘ਆਪ’ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ

ਜੁਲਾਈ 23, 2026
Load More

Recent News

ਕੋਆਪਰੇਟਿਵ ਸੈਕਟਰ ‘ਚ ‘2.0 ਕ੍ਰਾਂਤੀ’ ਲਿਆਉਣ ਲਈ ਏਆਈ ਅਦਾ ਕਰੇਗਾ ਅਹਿਮ ਰੋਲ : ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ

ਜੁਲਾਈ 24, 2026

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲ ਦਾ ਅਧਿਆਪਕ ਸਸਪੈਂਡ

ਜੁਲਾਈ 24, 2026

ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ

ਜੁਲਾਈ 24, 2026

ਪ੍ਰਧਾਨ ਮੰਤਰੀ ਮੋਦੀ ਨੇ ਰਾਤ 12 ਵਜੇ ਕੀਤਾ ਇਹ ਵੱਡਾ ਐਲਾਨ, ਸੋਨਮ ਵਾਂਗਚੁਕ ਨੇ ਤੜਕੇ 12:40 ਵਜੇ ਤੋੜਿਆ ਆਪਣਾ ਵਰਤ

ਜੁਲਾਈ 24, 2026

ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਇੱਕ ਦੂਜੇ ਨੂੰ ਦਸਤਾਰ ਦੇ ਕੇ ਕੀਤਾ ਸਨਮਾਨ

ਜੁਲਾਈ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.