ਬੁੱਧਵਾਰ, ਅਕਤੂਬਰ 28, 2026 10:39 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਵੱਡੀ ਖ਼ਬਰ: ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਨੂੰ ਮਿਲਿਆ ਚੋਣ ਨਿਸ਼ਾਨ

by propunjabtv
ਜਨਵਰੀ 10, 2022
in ਦੇਸ਼, ਪੰਜਾਬ
0

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਿਨ੍ਹਾਂ ਨੇ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਕੇ ਆਪਣੀ ਨਵੀਂ ਪਾਰਟੀ ਬਣਾ ਲਈ ਹੈ। ਉਨ੍ਹਾਂ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਨੂੰ ਚੋਣ ਕਮਿਸ਼ਨ ਵੱਲੋਂ ਚੋਣ ਨਿਸ਼ਾਨ ਐਲਾਨ ਦਿੱਤਾ ਗਿਆ ਹੈ ਅਤੇ ਵਿਧਾਨ ਸਭਾ ਚੋਣਾਂ ‘ਚ ਸਾਰੇ ਉਮੀਦਵਾਰ ਇਸੇ ਨਿਸ਼ਾਨ ਹੇਠ ਚੋਣ ਲੜਨਗੇ।

ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਦਾ ਚੋਣ ਨਿਸ਼ਾਨ ਹਾਕੀ ਅਤੇ ਗੇਂਦ ਹੋਵੇਗਾ ਅਤੇ ਉਹ ‘ਚੱਕ ਦੇ’ ਸਲੋਗਨ ਨਾਲ ਚੋਣ ਮੈਦਾਨ ‘ਚ ਉਤਰਨਗੇ। ਇਹ ਜਾਣਕਾਰੀ ਉਨ੍ਹਾਂ ਖੁੱਦ ਟਵੀਟ ਕਰ ਜਨਤੱਕ ਕੀਤੀ। ਇਸਦੇ ਨਾਲ ਇਹ ਵੀ ਦੇਖਣਾ ਲਾਜ਼ਮੀ ਹੋਵੇਗਾ ਕਿ ਉਹ ਪੰਜਾਬ ‘ਚ ਆਪਣੇ ਚੋਣ ਨਿਸ਼ਾਨ ਨਾਲ ਕਿੰਨੇ ਕੁ ਗੋਲ ਕਰਦੇ ਹਨ।

Tags: captain amrinder singhelection symbolPunjab Lok Congress
Share220Tweet138Share55

Related Posts

ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੁੱਲ੍ਹਣਾ ਚਾਹੀਦਾ ਹੈ; ਧਾਰਮਿਕ ਭਾਵਨਾ ਦੇ ਮਾਮਲੇ ਸਿਆਸਤ ਤੋਂ ਉੱਪਰ ਹੋਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 28, 2026

ਪੰਜਾਬ ਵੱਲੋਂ ਪਹਿਲੀ ਵਾਰ ਏਸ਼ੀਆਈ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟੂਰਨਾਮੈਂਟ ਦਾ ਕੀਤਾ ਉਦਘਾਟਨ

ਅਕਤੂਬਰ 28, 2026

ਹਾਕੀ ਤੇ ਪੰਜਾਬ ਨੂੰ ਇੱਕ-ਦੂਜੇ ਤੋਂ ਵੱਖ ਨਹੀਂ ਕੀਤਾ ਜਾ ਸਕਦਾ, ਅੰਤਰਰਾਸ਼ਟਰੀ ਟੂਰਨਾਮੈਂਟ ਇਸ ਸਾਂਝ ਦਾ ਜਸ਼ਨ ਮਨਾਉਣ ਦਾ ਸੁਨਹਿਰੀ ਮੌਕਾ: ਬਲਤੇਜ ਪੰਨੂ

ਅਕਤੂਬਰ 27, 2026

ਅਕਾਲੀ ਦਲ ਹੁਣ ਬੀਤੇ ਦੀ ਗੱਲ ਹੈ, ਡਾਇਨਾਸੌਰਸ ਵਾਂਗ ਇਸ ਦੀ ਵਾਪਸੀ ਅਸੰਭਵ ਹੈ: ਬਲਤੇਜ ਪੰਨੂ

ਅਕਤੂਬਰ 26, 2026

ਭਾਜਪਾ ਹਮੇਸ਼ਾ ਕਿਸਾਨ ਵਿਰੋਧੀ ਅਤੇ ਪੰਜਾਬ ਵਿਰੋਧੀ ਰਹੀ ਹੈ, ਹੁਣ ਪੰਜਾਬ ਅਤੇ ਇਸ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ: ਹਰਪਾਲ ਸਿੰਘ ਚੀਮਾ

ਅਕਤੂਬਰ 26, 2026

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 26, 2026
Load More

Recent News

ਦੀਵਾਲੀ ਤੋਂ ਪਹਿਲਾਂ ਕੇਂਦਰੀ ਕਰਮਚਾਰੀਆਂ ਨੂੰ ਬੰਪਰ ਤੋਹਫ਼ਾ, ਮਹਿੰਗਾਈ ਭੱਤੇ ਵਿੱਚ 3% ਵਾਧਾ

ਅਕਤੂਬਰ 28, 2026

ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੁੱਲ੍ਹਣਾ ਚਾਹੀਦਾ ਹੈ; ਧਾਰਮਿਕ ਭਾਵਨਾ ਦੇ ਮਾਮਲੇ ਸਿਆਸਤ ਤੋਂ ਉੱਪਰ ਹੋਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 28, 2026

ਪੰਜਾਬ ਵੱਲੋਂ ਪਹਿਲੀ ਵਾਰ ਏਸ਼ੀਆਈ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟੂਰਨਾਮੈਂਟ ਦਾ ਕੀਤਾ ਉਦਘਾਟਨ

ਅਕਤੂਬਰ 28, 2026

ਹਾਕੀ ਤੇ ਪੰਜਾਬ ਨੂੰ ਇੱਕ-ਦੂਜੇ ਤੋਂ ਵੱਖ ਨਹੀਂ ਕੀਤਾ ਜਾ ਸਕਦਾ, ਅੰਤਰਰਾਸ਼ਟਰੀ ਟੂਰਨਾਮੈਂਟ ਇਸ ਸਾਂਝ ਦਾ ਜਸ਼ਨ ਮਨਾਉਣ ਦਾ ਸੁਨਹਿਰੀ ਮੌਕਾ: ਬਲਤੇਜ ਪੰਨੂ

ਅਕਤੂਬਰ 27, 2026

ਅਕਾਲੀ ਦਲ ਹੁਣ ਬੀਤੇ ਦੀ ਗੱਲ ਹੈ, ਡਾਇਨਾਸੌਰਸ ਵਾਂਗ ਇਸ ਦੀ ਵਾਪਸੀ ਅਸੰਭਵ ਹੈ: ਬਲਤੇਜ ਪੰਨੂ

ਅਕਤੂਬਰ 26, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.