ਸ਼ੁੱਕਰਵਾਰ, ਜੁਲਾਈ 24, 2026 11:53 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਵੱਡੇ ਪਰਦੇ ‘ਤੇ ਆਖ਼ਰੀ ਵਾਰ ਨਜ਼ਰ ਆਵੇਗਾ ਦੀਪ ਸਿੱਧੂ, ਦੀਪ ਦੀ ਆਖ਼ਰੀ ਫ਼ਿਲਮ ‘ਚ ਇਹ ਹੋਵੇਗੀ ਖ਼ਾਸ ਗੱਲ

by propunjabtv
ਅਪ੍ਰੈਲ 9, 2022
in ਪੰਜਾਬ, ਮਨੋਰੰਜਨ
0

ਮਰਹੂਮ ਦੀਪ ਸਿੱਧੂ ਦੀ ਆਖਰੀ ਫਿਲਮ ‘ਸਾਡੇ ਆਲੇ’ ਜੋ ਕਿ 29 ਅਪ੍ਰੈਲ ਨੂੰ ਰਿਲੀਜ਼ ਹੋਣ ਜਾ ਰਹੀ ਹੈ।ਅੱਜ ਇਸਦਾ ਸਾਗਾ ਸਟੂਡੀਓ ਵਲੋਂ ਨਵਾਂ ਪੋਸਟਰ ਲਾਂਚ ਕੀਤਾ ਗਿਆ ਹੈ।ਇਸ ਪੋਸਟਰ ਦੇ ਲਾਂਚ ਹੋਣ ਦੇ ਨਾਲ ਹੀ ਦਰਸ਼ਕਾਂ ਨੂੰ ਫਿਲਮ ਦੀ ਕਹਾਣੀ ਸੋਚਣ ਲਈ ਮਜ਼ਬੂਰ ਕਰ ਦਿੱਤਾ ਹੈ।

ਇਸ ਪੋਸਟਰ ‘ਚ ਮੁੱਖ ਕਿਰਦਾਰ ਦੇ ਰੂਪ ‘ਚ ਦੀਪ ਸਿੱਧੂ ਅਤੇ ਸੁਖਦੀਪ ਸੁੱਖ ਦੀ ਫਟੀ ਹੋਈ ਤਸਵੀਰ ਅਤੇ ਬੰਦੂਕ ਦੀ ਮੌਜੂਦਗੀ ਇਸ ਫਿਲਮ ਦੇ ਸੰਜੀਦਾ ਹਿੱਸੇ ਵੱਲ ਇਸ਼ਾਰਾ ਕਰਦੀ ਹੈ।ਦੱਸ ਦੇਈਏ ਕਿ ਪੋਸਟਰ ਕਾਫ਼ੀ ਪ੍ਰਭਾਵਸ਼ਾਲੀ ਹੈ ਤੇ ਫਿਲਮ ਦੀ ਸੰਜੀਦਗੀ ਨੂੰ ਦਰਸਾ ਰਿਹਾ ਹੈ।ਇਸਦੇ ਨਵੇਂ ਪੋਸਟਰ ਨੇ ਸਭ ਨੂੰ ਇਹ ਸੋਚਣ ਲਈ ਮਜ਼ਬੂਰ ਕਰ ਦਿੱਤਾ ਹੈ ਕਿ ਇਹ ਫਿਲਮ ਕਿਸ ਤੱਥ ‘ਤੇ ਅਧਾਰਿਤ ਹੈ।ਕੀ ਇਹ ਭਰਾ ਹਨ ਜਾਂ ਦੋਸਤ ਹਨ? ਉਹ ਦੋ ਮਾਸੂਮ ਅਥਲੀਟ ਹੋ ਅਪਰਾਧਿਕ ਗਤੀਵਿਧੀ ‘ਚ ਫਸ ਜਾਂਦੇ ਹਨ ਜਾਂ ਫਿਰ ਇਹ ਇੱਕ ਅਜਿਹੀ ਖੇਡ ‘ਤੇ ਅਧਾਰਿਤ ਫ਼ਿਲਮ ਹੈ ਜਿਸਦਾ ਅੰਤ ਬੜਾ ਹੀ ਭਿਆਨਕ ਹੈ?

ਸਵਰਗਵਾਸੀ ਦੀਪ ਸਿੱਧੂ ਅਤੇ ਸੁਖਦੇਵ ਸੁੱਖ ਦੇ ਹੱਸਦੇ ਹੋਏ ਚਿਹਰੇ ਇਸ ਫਿਲਮ ਦੇ ਪੋਸਟਰ ਨੂੰ ਚਾਰ ਚੰਦ ਲਗਾ ਰਹੇ ਹਨ, ਉਮੀਦ ਕੀਤੀ ਜਾ ਸਕਦੀ ਹੈ ਕਾਸਟ ਨੇ ਆਪਣਾ ਕੰਮ ਬਹੁਤ ਚੰਗੀ ਤਰ੍ਹਾਂ ਨਿਭਾਇਆ ਹੈ ਤੇ ਆਪਣੇ ਕਿਰਦਾਰਾਂ ਦੇ ਨਾਲ ਨਿਆਂ ਕੀਤਾ ਹੈ। ਫਿਲਮ ਦੀ ਸ਼ੂਟਿੰਗ 2019 ਵਿਚ ਪੂਰੀ ਕਰ ਲਈ ਗਈ ਸੀ ਪਰ ਕੋਵਿਡ-19 ਵਰਗੀਆਂ ਸਮੱਸਿਆਵਾਂ ਦੇ ਚੱਲਦੇ ਫਿਲਮ ਦੀ ਤਰੀਕ ਅੱਗੇ ਵਧਦੀ ਗਈ। ਫਿਲਮ ਦਾ ਟਰੇਲਰ ਆਉਣ ਵਾਲੇ ਕੁਝ ਦਿਨਾਂ ਵਿੱਚ ਰਿਲੀਜ਼ ਕੀਤਾ ਜਾਏਗਾ।

Tags: 'Sade Aale'deep sidhunew movie
Share200Tweet125Share50

Related Posts

ਕੋਆਪਰੇਟਿਵ ਸੈਕਟਰ ‘ਚ ‘2.0 ਕ੍ਰਾਂਤੀ’ ਲਿਆਉਣ ਲਈ ਏਆਈ ਅਦਾ ਕਰੇਗਾ ਅਹਿਮ ਰੋਲ : ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ

ਜੁਲਾਈ 24, 2026

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲ ਦਾ ਅਧਿਆਪਕ ਸਸਪੈਂਡ

ਜੁਲਾਈ 24, 2026

ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ

ਜੁਲਾਈ 24, 2026

ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਇੱਕ ਦੂਜੇ ਨੂੰ ਦਸਤਾਰ ਦੇ ਕੇ ਕੀਤਾ ਸਨਮਾਨ

ਜੁਲਾਈ 23, 2026

ਦਿੱਲੀ ‘ਚ ਜੰਤਰ ਮੰਤਰ ਸੰਘਰਸ਼ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਵਿਦਿਆਰਥੀਆਂ ਦੀ ਮੈਡੀਕਲ ਅਤੇ ਕਾਨੂੰਨੀ ਮਦਦ ਲਈ ‘ਆਪ’ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ

ਜੁਲਾਈ 23, 2026

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ

ਜੁਲਾਈ 22, 2026
Load More

Recent News

How Players Evaluate Their Performance at Rolletto Casino

ਜੁਲਾਈ 24, 2026

How Players Evaluate Their Performance at Rolletto Casino

ਜੁਲਾਈ 24, 2026

ਕੋਆਪਰੇਟਿਵ ਸੈਕਟਰ ‘ਚ ‘2.0 ਕ੍ਰਾਂਤੀ’ ਲਿਆਉਣ ਲਈ ਏਆਈ ਅਦਾ ਕਰੇਗਾ ਅਹਿਮ ਰੋਲ : ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ

ਜੁਲਾਈ 24, 2026

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲ ਦਾ ਅਧਿਆਪਕ ਸਸਪੈਂਡ

ਜੁਲਾਈ 24, 2026

ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ

ਜੁਲਾਈ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.