ਵੀਰਵਾਰ, ਮਾਰਚ 26, 2026 04:16 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸ਼੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਜਸਬੀਰ ਸਿੰਘ ਰੋਡੇ ਦੇ ਘਰ ’ਤੇ ਛਾਪਾ, ਪੁੱਤਰ ਗ੍ਰਿਫ਼ਤਾਰ

by propunjabtv
ਅਗਸਤ 20, 2021
in ਪੰਜਾਬ
0

ਅੱਜ ਸਵੇਰੇ 12  ਵਜੇ ਦੇ ਕਰੀਬ ਦਿਨ ਚੜਦੇ ਹੀ ਕੌਮੀ ਜਾਂਚ ਏਜੰਸੀ (ਐੱਨਆਈਏ) ਤੇ ਚੌਕਸੀ ਬਿਊਰੋ (ਆਈਬੀ) ਨੇ ਬੀਤੀ ਰਾਤ ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਜਸਬੀਰ ਸਿੰਘ ਰੋਡੇ ਦੇ ਘਰ ’ਤੇ ਛਾਪਾ ਮਾਰਿਆ ਗਿਆ ਹੈ। ਇਸ ਸਬੰਧ ਵਿੱਚ ਭਾਵੇਂ ਸਰਕਾਰੀ ਤੌਰ ’ਤੇ ਕੋਈ ਪੁਸ਼ਟੀ ਨਹੀਂ ਕੀਤੀ ਗਈ ਪਰ ਸੂਤਰਾਂ ਤੋਂ ਜਾਣਕਾਰੀ ਮਿਲੀ ਹੈ ਕਿ ਇਥੇ ਹਰਦਿਆਲ ਨਗਰ ਸਥਿਤ ਜਥੇਦਾਰ ਰੋਡੇ ਦੀ ਰਿਹਾਇਸ਼ ’ਤੇ ਜਾਂਚ ਟੀਮਾਂ ਪਹੁੰਚੀਆਂ। ਇਨ੍ਹਾਂ ਟੀਮਾਂ ਵਿੱਚ ਜਾਂਚ ਏਜੰਸੀਆਂ ਦੇ 20 ਮੈਂਬਰ ਸ਼ਾਮਲ ਸਨ ਤੇ ਪਤਾ ਲੱਗਾ ਹੈ ਕਿ ਟੀਮ ਨੇ ਧਮਾਕਾਖੇਜ਼ ਸਮੱਗਰੀ (ਆਈਈਡੀ) ਬਰਾਮਦ ਕਰਨ ਮਗਰੋਂ ਜਸਬੀਰ ਸਿੰਘ ਰੋਡੇ ਦੇ ਪੁੱਤਰ ਗੁਰਮੁੱਖ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਛਾਪਾ ਮਾਰਨ ਵੇਲੇ ਜਥੇਦਾਰ ਰੋਡੇ ਘਰ ਵਿੱਚ ਹੀ ਸਨ। ਉਨ੍ਹਾਂ ਦੀ ਹਾਲ ਹੀ ਵਿੱਚ ਸਰਜਰੀ ਹੋਈ ਹੈ। ਇਹ ਵੀ ਖਬਰ ਮਿਲੀ ਹੈ ਕਿ ਐੱਨਆਈਏ ਬਰਾਮਦ ਕੀਤੀ ਧਮਾਕਾਖੇਜ਼ ਸਮੱਗਰੀ ਨੂੰ ਅੰਮ੍ਰਿਤਸਰ ਦੇ ਟਿਫਨ ਬੰਬ ਕੇਸ ਨਾਲ ਜੋੜ ਕੇ ਵੇਖ ਰਹੀ ਹੈ। ਛਾਪੇ ਬਾਰੇ ਜਦੋਂ ਮੀਡੀਆ ਨੂੰ ਪਤਾ ਲੱਗਾ ਤਾਂ ਪੱਤਰਕਾਰ ਜਥੇਦਾਰ ਰੋਡੇ ਦੇ ਘਰ ਅੱਗੇ ਪਹੁੰਚ ਗਏ।

ਜਥੇਦਾਰ ਜਸਬੀਰ ਸਿੰਘ ਰੋਡੇ ਨੇ ਸਪਸ਼ਟੀਕਰਨ ਦਿੱਤਾ ਕਿ ਜਾਂਚ ਏਜੰਸੀਆਂ ਉਸ ਦੇ ਪੁੱਤਰ ਨੂੰ ਨਾਲ ਲੈ ਗਈਆਂ ਹਨ ਪਰ ਉਨ੍ਹਾਂ ਦੇ ਘਰ ਵਿੱਚੋਂ ਆਈਈਡੀ ਨਹੀਂ ਮਿਲਿਆ ਹੈ। ਉਨ੍ਹਾਂ ਕਿਹਾ ਕਿ ਉਸ ਦੇ ਪੁੱਤਰ ਨੂੰ ਝੂਠਾ ਫਸਾਇਆ ਜਾ ਰਿਹਾ ਹੈ।

Tags: Former JathedarJasbir Singh Roderaidedson arrestedSri Akal Takhat Sahib
Share202Tweet126Share50

Related Posts

ਮਾਨ ਸਰਕਾਰ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਨੂੰ ਜਲਦੀ ਅਤੇ ਨਿਰਪੱਖਤਾ ਨਾਲ ਹੱਲ ਕਰਨ ਲਈ ਵਚਨਬੱਧ: ਹਰਪਾਲ ਚੀਮਾ

ਮਾਰਚ 25, 2026

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਿਮਾਰੀ ਨਾਲ ਜੂਝ ਰਹੀ 1 ਸਾਲਾ ਬੱਚੀ ਨੂੰ ਮਿਲਿਆ ਜੀਵਨ-ਰੱਖਿਅਕ ਇਲਾਜ

ਮਾਰਚ 25, 2026

ਵਿੱਤ ਬਿੱਲ 2026 ‘ਤੇ ਮਾਲਵਿੰਦਰ ਕੰਗ ਦੀਆਂ ਟਿੱਪਣੀਆਂ: ਕਈ ਖੋਖਲੇ ਦਾਅਵੇ, ਪਰ ਜ਼ਮੀਨੀ ਹਕੀਕਤ ਕੁਝ ਹੋਰ ਹੀ ਬਿਆਨ ਕਰਦੀ ਹੈ

ਮਾਰਚ 25, 2026

40 ਸਾਲਾਂ ਬਾਅਦ ਪੰਜਾਬ ਨੂੰ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਅੰਡਰ-13 ਦੀ ਮੇਜ਼ਬਾਨੀ ਵੀ ਮਿਲੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 25, 2026

ਪੰਜਾਬ ਦੀ ਸਭ ਤੋਂ ਘੱਟ ਉਮਰ ਦੀ ਲਾਭਪਾਤਰੀ, 1 ਸਾਲ ਦੀ ਬੱਚੀ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਮਿਲਿਆ ਜੀਵਨ-ਰੱਖਿਅਕ ਇਲਾਜ

ਮਾਰਚ 25, 2026

*ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 24, 2026
Load More

Recent News

ਮਾਨ ਸਰਕਾਰ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਨੂੰ ਜਲਦੀ ਅਤੇ ਨਿਰਪੱਖਤਾ ਨਾਲ ਹੱਲ ਕਰਨ ਲਈ ਵਚਨਬੱਧ: ਹਰਪਾਲ ਚੀਮਾ

ਮਾਰਚ 25, 2026

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਿਮਾਰੀ ਨਾਲ ਜੂਝ ਰਹੀ 1 ਸਾਲਾ ਬੱਚੀ ਨੂੰ ਮਿਲਿਆ ਜੀਵਨ-ਰੱਖਿਅਕ ਇਲਾਜ

ਮਾਰਚ 25, 2026

ਐੱਮਪੀ ਸਤਨਾਮ ਸਿੰਘ ਸੰਧੂ ਨੇ ਸੰਸਦ ’ਚ ਐਪਰੋਪ੍ਰੀਏਸ਼ਨ ਬਿੱਲ ਦਾ ਕੀਤਾ ਪੁਰਜ਼ੋਰ ਸਮਰਥਨ, ਕੇਂਦਰ ਸਰਕਾਰ ਦੇ ’ਆਤਮ ਨਿਰਭਰ ਭਾਰਤ’ ਅਤੇ ਪੰਜਾਬ ਦੇ ਵਿਕਾਸ ਦੇ ਦਿ੍ਰਸ਼ਟੀਕੋਣ ਦੀ ਕੀਤੀ ਸ਼ਲਾਘਾ

ਮਾਰਚ 25, 2026

ਵਿੱਤ ਬਿੱਲ 2026 ‘ਤੇ ਮਾਲਵਿੰਦਰ ਕੰਗ ਦੀਆਂ ਟਿੱਪਣੀਆਂ: ਕਈ ਖੋਖਲੇ ਦਾਅਵੇ, ਪਰ ਜ਼ਮੀਨੀ ਹਕੀਕਤ ਕੁਝ ਹੋਰ ਹੀ ਬਿਆਨ ਕਰਦੀ ਹੈ

ਮਾਰਚ 25, 2026

40 ਸਾਲਾਂ ਬਾਅਦ ਪੰਜਾਬ ਨੂੰ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਅੰਡਰ-13 ਦੀ ਮੇਜ਼ਬਾਨੀ ਵੀ ਮਿਲੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 25, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.