ਬੁੱਧਵਾਰ, ਮਾਰਚ 18, 2026 03:37 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਸਲਮਾਨ ਖਾਨ ਨੂੰ ਧਮਕੀ ਪੱਤਰ ਦੇ ਮਾਮਲੇ ‘ਚ ਦਿੱਲੀ ਪਹੁੰਚੀ ਮੁੰਬਈ ਪੁਲਸ, ਬਿਸ਼ਨੋਈ ਤੋਂ ਹੋਵੇਗੀ ਪੁੱਛਗਿੱਛ

by propunjabtv
ਜੂਨ 8, 2022
in ਦੇਸ਼, ਮਨੋਰੰਜਨ
0

ਮੁੰਬਈ ਪੁਲਿਸ ਦੀ ਕ੍ਰਾਈਮ ਬ੍ਰਾਂਚ ਯੂਨਿਟ ਨੇ ਲੇਖਕ ਸਲੀਮ ਖਾਨ ਅਤੇ ਉਸ ਦੇ ਬੇਟੇ ਅਤੇ ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਨੂੰ ਧਮਕੀ ਭਰੀ ਚਿੱਠੀ ਦੇ ਸਿਲਸਿਲੇ ‘ਚ ਬੁੱਧਵਾਰ ਨੂੰ ਗੈਂਗਸਟਰ ਲਾਰੇਂਸ ਬਿਸ਼ਨੋਈ ਤੋਂ ਪੁੱਛਗਿੱਛ ਲਈ ਦਿੱਲੀ ਪਹੁੰਚੀ ਹੈ। ਮੁੰਬਈ ਪੁਲਸ ਨੇ ਸਲੀਮ ਖਾਨ ਅਤੇ ਸਲਮਾਨ ਖਾਨ ਦੇ ਬਿਆਨ ਦਰਜ ਕਰ ਲਏ ਹਨ ਅਤੇ ਅਭਿਨੇਤਾ ਦੇ ਬਾਂਦਰਾ ਉਪਨਗਰ ਸਥਿਤ ਰਿਹਾਇਸ਼ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਪੁਲਸ ਨੇ ਸਲਮਾਨ ਖਾਨ ਦੇ ਦੋ ਅੰਗ ਰੱਖਿਅਕਾਂ ਦੇ ਵੀ ਬਿਆਨ ਦਰਜ ਕੀਤੇ ਹਨ।

ਪੁਲਸ ਸੂਤਰਾਂ ਮੁਤਾਬਕ, ਪੱਤਰ ‘ਚ ਕਿਹਾ ਗਿਆ ਹੈ ਕਿ ਸਲੀਮ ਖਾਨ, ਸਲਮਾਨ ਖਾਨ ਬਹੁਤ ਜਲਦ ਤੁਹਾਡਾ ਮੂਸੇਵਾਲਾ ਵਰਗਾ ਹਾਲ ਹੋਵੇਗਾ। ਅਨੁਮਾਨ ਲਾਇਆ ਜਾ ਰਿਹਾ ਹੈ ਕਿ ਜੀ.ਬੀ. ਅਤੇ ਐੱਲ.ਬੀ. ਦਾ ਮਤਲਬ ਗੈਂਗਸਟਰ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਨਾਲ ਹੋ ਸਕਦਾ ਹੈ। ਹਾਲਾਂਕਿ, ਪੁਲਸ ਨੇ ਇਸ ਦੇ ਬਾਰੇ ‘ਚ ਕੋਈ ਬਿਆਨ ਨਹੀਂ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ 29 ਮਈ ਨੂੰ ਅਣਜਾਣ ਬਦਮਾਸ਼ਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ।

ਦਿੱਲੀ ਪੁਲਸ ਦੇ ਇਕ ਅਧਿਕਾਰੀ ਨੇ ਕਿਹਾ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਹਥਿਆਰ ਐਕਟ ਨਾਲ ਜੁੜੇ ਇਕ ਮਾਮਲੇ ‘ਚ ਦਿੱਲੀ ਪੁਲਸ ਦੀ ਹਿਰਾਸਤ ‘ਚ ਹੈ ਅਤੇ ਸ਼ੁੱਕਰਵਾਰ ਨੂੰ ਉਸ ਨੂੰ ਅਦਾਲਤ ਦੇ ਸਾਹਮਣੇ ਪੇਸ਼ ਕੀਤਾ ਜਾਵੇਗਾ। ਉਸ ਤੋਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਬਾਰੇ ‘ਚ ਵੀ ਪੁੱਛਗਿੱਛ ਕੀਤੀ ਗਈ ਸੀ, ਹਾਲਾਂਕਿ ਉਸ ਨੇ ਮੂਸੇਵਾਲਾ ਦੇ ਕਤਲ ‘ਚ ਸ਼ਾਮਲ ਆਪਣੇ ਸਹਿਯੋਗੀਆਂ ਦੇ ਨਾਂ ਦਾ ਖੁਲਾਸਾ ਨਹੀਂ ਕੀਤਾ, ਪਰ ਉਸ ਨੇ ਸਵੀਕਾਰ ਕੀਤਾ ਕਿ ਉਸ ਦੀ ਗਾਇਕ ਨਾਲ ਦੁਸ਼ਮਣੀ ਸੀ।

Tags: delhiMumbai policesalman khanthreat letter
Share202Tweet127Share51

Related Posts

45 ਮਿੰਟ ਦੀ ਦੇਰੀ ਪਈ ਭਾਰੀ: ਫਾਇਰ ਬ੍ਰਿਗੇਡ ਸਮੇਂ ਸਿਰ ਪਹੁੰਚ ਜਾਂਦੀ ਤਾਂ ਬਚਾਈਆਂ ਜਾ ਸਕਦੀਆਂ ਸਨ 7 ਜਾਨਾਂ

ਮਾਰਚ 18, 2026

ਇਸ ਤਾਰੀਕ ਨੂੰ ਖੁੱਲ੍ਹਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ

ਮਾਰਚ 18, 2026

ਐਫਬੀ-ਇੰਸਟਾਗ੍ਰਾਮ ਦੇ ਮਾਲਕ ‘ਮਾਰਕ ਜ਼ੁਕਰਬਰਗ’ ਬਣ ਕੇ, ਸਕੈਮਰ ਨੇ ਸੇਵਾਮੁਕਤ ਮਹਿਲਾ ਅਧਿਆਪਕਾ ਤੋਂ ਠੱਗੇ ₹1.57 ਕਰੋੜ

ਮਾਰਚ 17, 2026

ਈਰਾਨ ਨੇ ਭਾਰਤੀ ਟੈਂਕਰਾਂ ਨੂੰ ਹੋਰਮੁਜ਼ ਜਲਡਮਰੂ ਤੋਂ ਲੰਘਣ ਦੀ ਕਿਉਂ ਦਿੱਤੀ ਮਨਜੂਰੀ? ਵਿਦੇਸ਼ ਮੰਤਰੀ ਜੈਸ਼ੰਕਰ ਨੇ ਕਿਹਾ…

ਮਾਰਚ 16, 2026

ਕਟਕ ਦੇ ਹਸਪਤਾਲ ‘ਚ ਅੱਗ ਲੱਗਣ ਨਾਲ 10 ਮਰੀਜ਼ਾਂ ਦੀ ਮੌਤ, 11 ਸਟਾਫ਼ ਜ਼ਖਮੀ; ਮੁੱਖ ਮੰਤਰੀ ਨੇ ਦਿੱਤੇ ਨਿਆਂਇਕ ਜਾਂਚ ਦੇ ਹੁਕਮ

ਮਾਰਚ 16, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026
Load More

Recent News

ਐੱਮਪੀ ਸਤਨਾਮ ਸਿੰਘ ਸੰਧੂ ਨੇ ਸੰਸਦ ’ਚ ਬਾਲਗ ਨੌਜਵਾਨਾਂ ਤੇ ਪੇਸ਼ੇਵਰਾਂ ਨੂੰ ਵਾਜਬ ਮੁੱਲ ’ਤੇ ਰਿਹਾਇਸ਼ ਮੁਹੱਈਆ ਕਰਵਾਉਣ ਦਾ ਚੁੱਕਿਆ ਮੁੱਦਾ

ਮਾਰਚ 18, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ “ਐਮ.ਬੀ.ਏ. ਪਲੱਸ” ਲੀਡਰਸ਼ਿਪ ਪ੍ਰੋਗਰਾਮ ਦੀ ਸ਼ੁਰੂਆਤ

ਮਾਰਚ 18, 2026

45 ਮਿੰਟ ਦੀ ਦੇਰੀ ਪਈ ਭਾਰੀ: ਫਾਇਰ ਬ੍ਰਿਗੇਡ ਸਮੇਂ ਸਿਰ ਪਹੁੰਚ ਜਾਂਦੀ ਤਾਂ ਬਚਾਈਆਂ ਜਾ ਸਕਦੀਆਂ ਸਨ 7 ਜਾਨਾਂ

ਮਾਰਚ 18, 2026

ਇਸ ਤਾਰੀਕ ਨੂੰ ਖੁੱਲ੍ਹਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ

ਮਾਰਚ 18, 2026

ਪੰਜਾਬ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਇਤਿਹਾਸਕ ਮਿਸ਼ਨ ਦੀ ਸ਼ੁਰੂਆਤ, ਵਿਸ਼ਵ ਬੈਂਕ ਨਾਲ 3,500 ਕਰੋੜ ਰੁਪਏ ਦਾ ਸਮਝੌਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 18, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.