ਸ਼ੁੱਕਰਵਾਰ, ਅਕਤੂਬਰ 2, 2026 09:39 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਸ਼ਗਨ ਤੇ ਪੈਨਸ਼ਨ ਸਕੀਮ ‘ਚ ਵਾਧਾ ਕਰਕੇ ਪੰਜਾਬ ਸਰਕਾਰ ਨੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ: ਰਾਣਾ ਸੋਢੀ

by propunjabtv
ਜੁਲਾਈ 2, 2021
in ਦੇਸ਼, ਪੰਜਾਬ
0

ਕੈਬਨਿਟ ਮੰਤਰੀ ਖੇਡਾਂ ਤੇ ਯੁਵਕ ਸੇਵਾਵਾਂ ਪੰਜਾਬ  ਰਾਣਾ ਗੁਰਮੀਤ ਸਿੰਘ ਸੋਢੀ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਸੂਬੇ ਦੇ ਲੋਕਾਂ ਨਾਲ ਜੋ ਜੋ ਵਾਅਦੇ ਕੀਤੇ ਸਨ, ਉਨ੍ਹਾਂ ਤੇ ਪੂਰੇ ਉਤਰਦਿਆਂ ਸ਼ਗਨ ਸਕੀਮ ਨੂੰ 21000 ਤੋਂ ਵਧਾ ਕੇ 51 ਹਜ਼ਾਰ ਰੁਪਏ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਬੁਢਾਪਾ ਪੈਨਸ਼ਨ ਜੋ ਕਿ ਪਹਿਲਾਂ 500 ਰੁਪਏ ਸੀ ਨੂੰ ਵਧਾ ਕੇ 750 ਰੁਪਏ ਕੀਤਾ ਤੇ ਹੁਣ 750 ਤੋਂ ਵਧਾ ਕੇ 1500 ਰੁਪਏ ਕਰ ਦਿੱਤਾ ਹੈ।

ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਦੱਸਿਆ ਕਿ ਇਹ ਹਮੇਸ਼ਾ ਕਾਂਗਰਸ ਸਰਕਾਰ ਸਮੇਂ ਹੀ ਹੋਇਆ ਹੈ ਕਿ ਬਿਰਧ, ਵਿਧਵਾ ਅਤੇ ਅਪਾਹਜਾਂ ਦੀ ਪੈਨਸ਼ਨ ਵਿੱਚ ਵਾਧਾ ਕੀਤਾ ਗਿਆ ਹੋਵੇ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਮਹਿਲਾ ਦਿਵਸ ‘ਤੇ ਔਰਤਾਂ ਨੂੰ ਵੱਡਾ ਤੋਹਫਾ ਦਿੱਤਾ ਗਿਆ ਹੈ ਹੁਣ ਪੰਜਾਬ ਦੀਆਂ ਮਹਿਲਾਵਾਂ ਬੱਸਾਂ ਵਿੱਚ ਮੁਫ਼ਤ ਸਫਰ ਕਰ ਸਕਣਗੀਆਂ। ਉਨ੍ਹਾਂ  ਕੈਪਟਨ ਅਮਰਿੰਦਰ ਸਿੰਘ ਵੱਲੋਂ ਔਰਤਾਂ ਲਈ ਫ੍ਰੀ ਬੱਸ ਸੇਵਾ ਸ਼ੁਰੂ ਕਰਨ,ਪੈਨਸ਼ਨ 1500ਪ੍ਰਤੀ ਮਹੀਨਾ ਤੇ ਸ਼ਗਨ ਸਕੀਮ ਨੂੰ ਵਧਾਉਣ ਸਬੰਧੀ ਸ਼ਲਾਘਾ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਸਮੂਹ ਵਰਗ ਦਾ ਖਾਸ ਖਿਆਲ ਰੱਖਿਆ ਹੈ।

ਉਨ੍ਹਾਂ ਕਿਹਾ ਕਿ ਜਦੋਂ ਤੋਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਪੰਜਾਬ ਦੀ ਵਾਗਡੋਰ ਸੰਭਾਲੀ ਹੈ ਉਸ ਦਿਨ ਤੋਂ ਹੀ ਪੰਜਾਬ ਦੇ ਵਾਸੀਆਂ ਨੂੰ ਹਰ ਸਹੂਲਤਾਂ ਦੇਣ ਦਾ ਜੋ ਅਹਿਦ ਕੀਤਾ ਗਿਆ ਸੀ ਉਹ ਕੈਪਟਨ ਅਮਰਿੰਦਰ ਸਿੰਘ ਨੇ ਬਾਖੂਬੀ ਪੂਰਾ ਨਿਭਾਇਆ ਹੈ ਅਤੇ ਅਗਾਂਹ ਵੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਸਮੁੱਚੇ ਵਰਗ ਦਾ ਖਿਆਲ ਰੱਖਦੇ ਹੋਏ ਇਸੇ ਤਰ੍ਹਾਂ ਵਿਕਾਸ ਦੇ ਕੰਮ ਕਰਦੀ ਰਹੇਗੀ।

ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਚਾਹੇ ਉਹ ਸਿੱਖਿਆ, ਸਿਹਤ ਜਾਂ ਵਿਕਾਸ ਆਦਿ ਹੋਵੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਿੰਡਾਂ ਨੂੰ ਵੀ ਸ਼ਹਿਰਾਂ ਵਰਗੀ ਦਿੱਖ ਦੇਣ ਲਈ ਪਿੰਡਾਂ ਵਿੱਚ ਗਲੀਆਂ, ਨਾਲੀਆਂ ਪੱਕੀਆਂ ਕੀਤੀਆਂ ਜਾ ਰਹੀਆਂ ਹਨ ਤੇ ਐੱਲ.ਈ.ਡੀ. ਲਾਈਟਾਂ ਵੀ ਲਗਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਨੌਜਾਵਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਲਈ ਆਧੁਨਿਕ ਤਕਨੀਕ ਦੇ ਖੇਡ ਦੇ ਮੈਦਾਨ ਬਣਵਾਏ ਜਾ ਰਹੇ ਹਨ ਤੇ ਖਿਡਾਰੀਆਂ ਨੂੰ ਖੇਡਾਂ ਦਾ ਸਮਾਨ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਹਲਕੇ ਦੇ ਸ਼ਹਿਰਾਂ ਤੇ ਪਿੰਡਾਂ ਵਿੱਚ ਆਧੁਨਿਕ ਤਕਨੀਕ ਦੇ ਜਿੰਮ ਵੀ ਲਗਵਾਏ ਜਾ ਰਹੇ ਹਨ ਤਾਂ ਜੋ ਨੌਜਵਾਨ ਨਸ਼ਿਆਂ ਤੋਂ ਦੂਰ ਰਹਿਣ।

ਉਨ੍ਹਾਂ ਹਲਕੇ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ  ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਸਮੇਂ ਹਰੇਕ ਵਰਗ ਨੂੰ ਸਹੂਲਤਾਂ ਦਿੱਤੀਆਂ ਗਈਆਂ ਹਨ ਅਤੇ ਖਾਸ ਕਰਕੇ ਗੁਰੂਹਰਸਹਾਏ ਹਲਕੇ ’ਚ ਵਿਕਾਸ ਦੀ ਝੜੀ ਲਗਾਈ ਹੈ।। ਉਨ੍ਹਾਂ ਨੇ ਕਿਹਾ ਕਿ ਇਸ ਹਲਕੇ ਸਮੇਤ ਹੋਰਨਾਂ ਹਲਕਿਆਂ ’ਚ ਵੀ ਮੁੱਖ ਮੰਤਰੀ ਪੰਜਾਬ ਵੱਲੋਂ ਹਰੇਕ ਵਿਕਾਸ ਕਾਰਜ ਤੇ ਬੁਨਿਆਦੀ ਸਹੂਲਤਾਂ ਦਿੱਤੀਆਂ ਹਨ।

Tags: congresspension schemerana sodishagun
Share202Tweet127Share51

Related Posts

BJP ਜਵਾਬ ਦੇਵੇ ਕਿ ਨਸ਼ੇ ਕਿੱਥੋਂ ਆ ਰਹੇ ਹਨ, ਬੀਜੇਪੀ ਆਪਣੀ ‘ਨਸ਼ਾ ਮੁਕਤ ਯਾਤਰਾ’ ਗੁਜਰਾਤ ਤੋਂ ਸ਼ੁਰੂ ਕਿਉਂ ਨਹੀਂ ਕਰਦੀ : ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 1, 2026

ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ‘ਨਸ਼ਾ ਮੁਕਤੀ ਮਿੱਤਰ’ ਵਜੋਂ ਜੁੜੀਆਂ ਆਂਗਣਵਾੜੀ ਵਰਕਰ

ਸਤੰਬਰ 30, 2026

ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

ਸਤੰਬਰ 30, 2026

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਸਤੰਬਰ 29, 2026

ਗੋਲਡੀ ਬਰਾੜ ਵਿਰੁੱਧ FBI ਦੀ ਵੱਡੀ ਕਾਰਵਾਈ, TOP 10 Most Wanted ਸੂਚੀ ‘ਚ ਕੀਤਾ ਸ਼ਾਮਲ, ਰੱਖਿਆ 9 ਕਰੋੜ ਰੁਪਏ ਦਾ ਇਨਾਮ

ਸਤੰਬਰ 29, 2026

ਜੁਲਾਈ ਵਿੱਚ ਐਸਜੀਪੀਸੀ ਸਕੱਤਰ ਦੇ ਖਾਤੇ ‘ਚੋਂ ਬਹਿਰੀਨ ਦੀ ਔਰਤ ਦੇ ਖਾਤੇ ਵਿੱਚ ₹1 ਲੱਖ ਟ੍ਰਾਂਸਫਰ ਕੀਤੇ ਗਏ,ਹਰਜਿੰਦਰ ਧਾਮੀ ਦੱਸਣ ਕਿ ਸੰਗਤ ਦਾ ਪੈਸਾ ਕਿੱਥੇ ਖ਼ਰਚ ਹੋਇਆ: ਬਲਤੇਜ ਪੰਨੂ

ਸਤੰਬਰ 29, 2026
Load More

Recent News

BJP ਜਵਾਬ ਦੇਵੇ ਕਿ ਨਸ਼ੇ ਕਿੱਥੋਂ ਆ ਰਹੇ ਹਨ, ਬੀਜੇਪੀ ਆਪਣੀ ‘ਨਸ਼ਾ ਮੁਕਤ ਯਾਤਰਾ’ ਗੁਜਰਾਤ ਤੋਂ ਸ਼ੁਰੂ ਕਿਉਂ ਨਹੀਂ ਕਰਦੀ : ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 1, 2026

ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ‘ਨਸ਼ਾ ਮੁਕਤੀ ਮਿੱਤਰ’ ਵਜੋਂ ਜੁੜੀਆਂ ਆਂਗਣਵਾੜੀ ਵਰਕਰ

ਸਤੰਬਰ 30, 2026

ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

ਸਤੰਬਰ 30, 2026

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਸਤੰਬਰ 29, 2026

ਗੋਲਡੀ ਬਰਾੜ ਵਿਰੁੱਧ FBI ਦੀ ਵੱਡੀ ਕਾਰਵਾਈ, TOP 10 Most Wanted ਸੂਚੀ ‘ਚ ਕੀਤਾ ਸ਼ਾਮਲ, ਰੱਖਿਆ 9 ਕਰੋੜ ਰੁਪਏ ਦਾ ਇਨਾਮ

ਸਤੰਬਰ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.