ਵੀਰਵਾਰ, ਫਰਵਰੀ 12, 2026 10:29 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

ਸ਼ਹਿਨਾਜ਼ ਗਿੱਲ ਆਪਣੇ ਭਰਾ ਸ਼ਾਹਬਾਜ਼ ਨਾਲ ਤਸਵੀਰਾਂ ਕੀਤੀਆਂ ਸਾਂਝੀਆਂ , ਤਸਵੀਰਾਂ ਨੇ ਜਿੱਤਿਆ ਫ਼ੈਨਜ ਦਾ ਦਿਲ

by propunjabtv
ਅਪ੍ਰੈਲ 13, 2022
in ਮਨੋਰੰਜਨ
0

ਸ਼ਹਿਨਾਜ਼ ਗਿੱਲ ਆਪਣੇ ਸਾਥੀ ਸਿਧਾਰਥ ਸ਼ੁਕਲਾ ਦੀ ਮੌਤ ਤੋਂ ਬਾਅਦ ਬਹੁਤ ਹੀ ਸ਼ਾਂਤ ਰਹਿਣ ਲੱਗ ਗਈ ਸੀ ,ਅਤੇ ਸ਼ੋਸਲ ਮੀਡੀਆ ਤੋਂ ਵੀ ਕਾਫ਼ੀ ਦੂਰ ਬਣਾ ਲਈ ਸੀ | ਜੇਕਰ ਦੇਖਿਆ ਜਾਵੇ ਤਾਂ ਅੱਜਕਲ ਸ਼ਹਿਨਾਜ਼ ਗਿੱਲ ‘ਚ ਬਹੁਤ ਹੀ ਬਦਲਾਵ ਦੇਖਣ ਨੂੰ ਮਿਲਿਆ ਹੈ ਅਤੇ ਸ਼ੋਸਲ ਮੀਡੀਆ ਤੇ ਕਾਫ਼ੀ ਫੋਟੋਜ਼ ਅਤੇ ਵੀਡੀਓਜ਼ ਵਾਇਰਲ ਹੋ ਰਹੀਆਂ ਨੇ , ਸ਼ਹਿਨਾਜ਼ ਗਿੱਲ ਆਪਣੇ ਪੁਰਾਣੇ ਅੰਦਾਜ਼ ‘ਚ ਵਾਪਸ ਆ ਰਹੀ ਹੈ |   

 

ਸ਼ਹਿਨਾਜ਼ ਗਿੱਲ ਦੀਆਂ ਤਸਵੀਰਾਂ ਨੂੰ ਦੇਖ ਕੇ ਲੱਗਦਾ ਵੀ ਸ਼ਹਿਨਾਜ਼ ਪਹਿਲਾਂ ਦੀ ਤਰ੍ਹਾਂ ਆਪਣੇ ਪੁਰਾਣੇ ਮਸਖਰੇ ਅੰਦਾਜ਼ ‘ਚ ਆ ਗਈ ਹੈ | ਪਿੱਛਲੇ ਦਿਨਾਂ ‘ਚ ਸ਼ਹਿਨਾਜ਼ ਗਿੱਲ ਪੰਜਾਬ ਆਪਣੇ ਪਿੰਡ ਗਈ ਸੀ ,ਉੱਥੇ ਸ਼ਹਿਨਾਜ਼ ਨੇ ਬਹੁਤ ਮਸਤੀ ਕੀਤੀ ਅਤੇ ਪਿੰਡ ਦੇ ਲੋਕਾਂ ਨਾਲ ਗੱਲ ਬਾਤ ਕੀਤੀ | ਲੰਮ੍ਹੇ ਸਮੇਂ ਬਾਅਦ ਸ਼ਹਿਨਾਜ਼ ਨੇ ਆਪਣੇ ਭਰਾ ਸ਼ਾਹਬਾਜ਼ ਬਦੇਸ਼ਾ ਨਾਲ ਵੀ ਬਹੁਤ ਮਸਤੀ ਕੀਤੀ ਅਤੇ ਬਹੁਤ ਸਾਰੀਆਂ ਫੋਟੋਜ਼ ਅਤੇ ਵੀਡੀਓਜ਼ ਇੰਸਟਾਗ੍ਰਾਮ ਤੇ ਸ਼ੇਅਰ ਕੀਤੀਆਂ | ਸ਼ਹਿਨਾਜ਼ ਗਿੱਲ ਅਤੇ ਸ਼ਾਹਬਾਜ਼ ਬਦੇਸ਼ਾ ਦੀਆਂ ਇਹਨਾਂ ਤਸਵੀਰਾਂ ਨੂੰ ਦੇਖ ਲੋਕ ਅਤੇ ਫੈਨਜ਼ ਨੇ ਬਹੁਤ ਹੀ ਪਿਆਰ ਦਿੱਤਾ |

ਤਸਵੀਰਾਂ ‘ਚ ਦੇਖਿਆ ਜਾ ਸਕਦਾ ਹੈ , ਸ਼ਹਿਨਾਜ਼ ਆਪਣੇ ਘਰ ਦੇ ਬਾਹਰ ਆਪਣੇ ਭਰਾ ਨਾਲ ਖ਼ੂਬ ਮਸਤੀ ਕਰਦੀ ਹੈ ਅਤੇ ਬਹੁਤ ਹੀ ਖੁਸ਼ ਨਜ਼ਰ ਆਉਂਦੀ ਹੈ |

Tags: Shehbaz BadeshaShehnaaz Kaur Gill
Share202Tweet127Share51

Related Posts

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026

ਪੰਜਾਬੀ ਅਦਾਕਾਰਾ Mandy Takhar ਨੇ ਪਤੀ ਸ਼ੇਖਰ ਕੌਸ਼ਲ ਨੂੰ ਦਿੱਤਾ ਤਲਾਕ, 23 ਮਹੀਨਿਆਂ ‘ਚ ਟੁੱਟਿਆ ਵਿਆਹ

ਜਨਵਰੀ 16, 2026

ਅੱਜ ਜਲੰਧਰ ਦੇ ਗੁਰੂਘਰ ‘ਚ ਹੋਵੇਗੀ ਉਸਤਾਦ ਪੂਰਨ ਸ਼ਾਹ ਕੋਟੀ ਦੀ ਅੰਤਿਮ ਅਰਦਾਸ

ਦਸੰਬਰ 30, 2025

ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ : ਕਿਹਾ, ‘ਆਪਣੇ ਪੁੱਤਰ ਦਾ ਗਾਉਣਾ ਬੰਦ ਕਰਵਾਓ, ਨਹੀਂ ਤਾਂ . . .’

ਦਸੰਬਰ 23, 2025

ਕਾਮੇਡੀਅਨ ਭਾਰਤੀ ਸਿੰਘ ਦੇ ਘਰ ਮੁੜ ਗੂੰਜੀਆਂ ਕਿਲਕਾਰੀਆਂ, 41 ਸਾਲ ਦੀ ਉਮਰ ‘ਚ ਦੂਜੀ ਵਾਰ ਬਣੀ ਮਾਂ

ਦਸੰਬਰ 19, 2025
Load More

Recent News

ਚਾਰਜਿੰਗ ਦੀ ਗਲਤੀ ਤੁਹਾਡੇ ਫ਼ੋਨ ਨੂੰ ਪਹੁੰਚਾ ਸਕਦੀ ਹੈ ਨੁਕਸਾਨ; ਅੱਜ ਹੀ ਬਦਲੋ ਇਹ ਆਦਤ

ਫਰਵਰੀ 12, 2026

ਖਜੂਰ ਜਾਂ ਗੁੜ, ਭਾਰ ਘਟਾਉਣ ਲਈ ਕਿਹੜਾ ਕੁਦਰਤੀ ਮਿੱਠਾ ਹੈ ਵਧੇਰੇ ਫਾਇਦੇਮੰਦ?

ਫਰਵਰੀ 12, 2026

ਉੜਦ, ਮਸੂਰ, ਮੂੰਗ ਜਾਂ ਚਨਾ: ਕਿਸ ਦਾਲ ਵਿੱਚ ਹੁੰਦਾ ਹੈ ਸਭ ਤੋਂ ਵੱਧ ਪ੍ਰੋਟੀਨ?

ਫਰਵਰੀ 12, 2026

ਕਿੰਨਾ ਚਿਰ ਠੀਕ ਰਹਿੰਦਾ ਹੈ ਅਚਾਰ? ਜਾਣੋ ਸ਼ੈਲਫ ਲਾਈਫ ਤੇ ਸਟੋਰੇਜ ਕਿਸਮਾਂ ਬਾਰੇ

ਫਰਵਰੀ 12, 2026

UPSC IES/ISS ਪ੍ਰੀਖਿਆ 2026 ਰਜਿਸਟ੍ਰੇਸ਼ਨ ਸ਼ੁਰੂ, ਇਸ ਤਰਾਂ ਕਰ ਸਕਦੇ ਹੋ ਅਪਲਾਈ

ਫਰਵਰੀ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.