ਵੀਰਵਾਰ, ਨਵੰਬਰ 6, 2025 02:15 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਸ਼ਹੀਦੀ ਦਿਹਾੜੇ ‘ਤੇ ਵਿਸ਼ੇਸ਼: ਸ਼ਹੀਦਾਂ ਦੇ ਸਿਰਤਾਜ ‘ਸ੍ਰੀ ਗੁਰੂ ਅਰਜਨ ਦੇਵ ਜੀ’ਗੁਰ ਅਰਜਣੁ ਸਚੁ ਸਿਰਜਣਹਾਰਾ

by propunjabtv
ਜੂਨ 3, 2022
in Featured News, ਪੰਜਾਬ
0

ਸ਼ਾਂਤੀ ਦੇ ਪੁੰਜ ,ਨਿਮਰ ਸੁਭਾਅ ਦੇ ਮਾਲਕ,ਅਤੇ ਬਾਣੀ ਦੇ ਬੋਹਿਥੁ ਸ੍ਰੀ ਗੁਰੂ ਅਰਜਨ ਦੇਵ ਜੀ ਜਿਨ੍ਹਾਂ ਨੂੰ ਸ਼ਹੀਦਾਂ ਦੇ ਸਰਤਾਜ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ । ਗੁਰੂ ਅਰਜਨ ਦੇਵ ਜੀ ਦਾ ਜਨਮ 15 ਅਪ੍ਰੈਲ 1563 ਨੂੰ ਸ੍ਰੀ ਗੁਰੂ ਰਾਮਦਾਸ ਜੀ ਅਤੇ ਮਾਤਾ ਬੀਬੀ ਭਾਨੀ ਜੀ ਦੇ ਘਰ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਹੋਇਆ।

ਗੁਰੂ ਜੀ ਬਚਪਨ ਤੋਂ ਹੀ ਸਾਧੂ ਸੁਭਾਅ ਦੇ ਮਾਲਕ ਸਨ। ਸਿਮਰਨ ਅਤੇ ਸੇਵਾ ਦੀ ਗੁੜ੍ਹਤੀ ਗੁਰੂ ਜੀ ਨੂੰ ਘਰ ਤੋ ਹੀ ਮਿਲੀ। ਸਿਮਰਨ ਪ੍ਰਤੀ ਲਗਨ ਪਿਆਰ ਵੇਖ ਕੇ ਗੁਰੂ ਜੀ ਦੇ ਨਾਨਾ ਸ੍ਰੀ ਗੁਰੂ ਅਮਰਦਾਸ ਜੀ ਨੇ ਗੁਰੂ ਜੀ ਨੂੰ ਦੋਹਤਾ ਬਾਣੀ ਕਾ ਬੋਹਿਥੁ ਨਾਮ ਨਾਲ ਅਸੀਸ ਦਿੱਤੀ। ਭੱਟਾਂ ਨੇ ਬਾਣੀ ਵਿਚ ਉਪਮਾਂ ਲਿਖਦੇ ਕਿਹਾ “ਤੈ ਜਨਮਤ ਗੁਰਮਤਿ ਬ੍ਰਹਮੁ ਪਛਾਣਿਓ ” ਭਾਵ ਕਿ ਹੇ ਸ੍ਰੀ ਗੁਰੂ ਅਰਜਨ ਜੀ ਤੁਸੀਂ ਬਚਪਨ ਤੋਂ ਹੀ ਬ੍ਰਹਮ ਸਰੂਪ ਪਰਮਾਤਮਾਂ ਦੀ ਪਛਾਣ ਕਰ ਲਈ ਹੈ।

ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਸਿੱਖ ਇਤਿਹਾਸ ਵਿੱਚ ਸ਼ਹੀਦਾਂ ਦੇ ਸਿਰਤਾਜ ਵਜੋਂ ਸਿਖ਼ਰ ਸਨਮਾਨ ਹਾਸਲ ਹੈ। ਸ਼ਹਾਦਤ ਸ਼ਬਦ ਪੜ੍ਹਦਿਆਂ, ਸੁਣਦਿਆਂ ਹੀ ਪੰਚਮ ਗੁਰੂ ਸਾਹਿਬ ਦੇ ਦਰਸ਼ਨ ਹੋ ਜਾਂਦੇ ਹਨ। ਗੁਰੂ ਜੀ ਅਜਿਹੀ ਸ਼ਖ਼ਸੀਅਤ ਹਨ, ਜਿਨ੍ਹਾਂ ਨੇ ਲੋਕ-ਪੀੜਾ ਅਤੇ ਲੋਕਾਈ ਦੇ ਦਰਦ ਨੂੰ ਆਪਣੇ ਪਿੰਡੇ ’ਤੇ ਝੱਲਦਿਆਂ ਆਪਣੀ ਲਾਸਾਨੀ ਸ਼ਹਾਦਤ ਦਿੱਤੀ। ਇਸ ਸ਼ਹਾਦਤ ਦਾ ਸਿੱਖ ਲਹਿਰ ਅਤੇ ਪੰਜਾਬ ਦੇ ਇਤਿਹਾਸ ਵਿੱਚ ਬਹੁਤ ਦੂਰਗਾਮੀ ਅਸਰ ਹੋਇਆ।

ਸਿੱਖ ਲਹਿਰ ਨੇ ਇਕ ਨਵਾਂ ਮੋੜ ਲਿਆ ਤੇ ਲੋਕ ਕਲਿਆਣਕਾਰੀ ਸ਼ਕਤੀ ਜ਼ੋਰਦਾਰ ਤਰੀਕੇ ਨਾਲ ਉੱਭਰੀ। ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦੇਸ਼ ਤੇ ਕੌਮ ਦੀ ਉਸਾਰੀ ਦੇ ਇਤਿਹਾਸ ਵਿੱਚ ਇਕ ਮਹਾਨ ਤੇ ਯੁਗ ਪਲਟਾਊ ਘਟਨਾ ਹੈ। ਇਸ ਸ਼ਹੀਦੀ ਨਾਲ ਸਿੱਖ ਇਤਿਹਾਸ ਵਿੱਚ ਸ਼ਹਾਦਤਾਂ ਦਾ ਨਵਾਂ ਅਧਿਆਇ ਆਰੰਭ ਹੋਇਆ।

ਸ਼ਹੀਦ ਤੇ ਸ਼ਹਾਦਤ ਅਰਬੀ ਭਾਸ਼ਾ ਦੇ ਸ਼ਬਦ ਹਨ। ਸ਼ਹੀਦ ਦਾ ਭਾਵ ਆਪਣੇ ਈਮਾਨ ਦੀ ਗਵਾਹੀ ਦੇਣ ਵਾਲਾ ਜਾਂ ਧਰਮ ਯੁੱਧ ਵਿਚ ਸ਼ਹੀਦ ਹੋਣ ਵਾਲਾ ਹੈ। ਇਹ ਇਕ ਪਵਿੱਤਰ ਸ਼ਬਦ ਹੈ, ਜਿਸ ਵਿੱਚ ਨਿੱਜੀ ਲਾਲਸਾ ਨੂੰ ਕੋਈ ਥਾਂ ਨਹੀਂ ਹੈ। ਕਿਸੇ ਉਚੇ-ਸੁੱਚੇ ਉਦੇਸ਼ ਲਈ ਨਿਸ਼ਕਾਮ ਰਹਿ ਕੇ ਸਰੀਰ ਦੀ ਕੁਰਬਾਨੀ ਦੇਣ ਵਾਲਾ ਸ਼ਹੀਦ ਹੈ। ਸ਼ਹੀਦ ਆਪਣੇ ਵਿਸ਼ਵਾਸ ਦੀ ਗਵਾਹੀ ਸਿਦਕ ਨਾਲ ਭਰਮ ਭਉ ਤੋਂ ਰਹਿਤ ਹੋ ਕੇ ਦਿੰਦਾ ਹੈ। ਭਾਈ ਗੁਰਦਾਸ ਜੀ ਅਨੁਸਾਰ ਉਹ ਸ਼ਹੀਦ ਅਖਵਾਉਣ ਦਾ ਹੱਕਦਾਰ ਹੈ, ਜਿਸ ਵਿੱਚ ਸਬਰ, ਸਿਦਕ ਆਦਿ ਜਿਹੇ ਅਮੋਲਕ ਗੁਣ ਹੋਣ:
ਸਾਬਰੁ ਸਿਦਕਿ ਸਹੀਦੁ ਭਰਮ ਭਉ ਖੋਵਣਾ। (ਵਾਰ 3, ਪਉੜੀ 18)

Tags: shri guru arjun dev ji
Share221Tweet138Share55

Related Posts

ਪੰਜਾਬ ਸਰਕਾਰ ਵਲੋਂ PSPCL ਦਾ ਡਾਇਰੈਕਟਰ ਨੂੰ ਕੀਤਾ ਬਰਖ਼ਾਸਤ

ਨਵੰਬਰ 5, 2025

ਚੰਡੀਗੜ੍ਹ ‘ਚ ਤਾਬੜਤੋੜ ਫਾਇਰਿੰਗ, ਪੁਲਿਸ ਨੇ ਪੂਰਾ ਇਲਾਕਾ ਕੀਤਾ ਸੀਲ

ਨਵੰਬਰ 5, 2025

ਸੋਨੇ ਦੀਆਂ ਕੀਮਤਾਂ ਘਟੀਆਂ, ਜਾਣੋ ਅੱਜ ਦੀਆਂ ਨਵੀਆਂ ਦਰਾਂ

ਨਵੰਬਰ 5, 2025

ਡਾ. ਬਲਜੀਤ ਕੌਰ ਨੇ ਰਾਜ ਪੱਧਰੀ ਮਹਿਲਾ ਸਿਹਤ ਅਤੇ ਰੁਜ਼ਗਾਰ ਕੈਂਪ ਲੜੀ ਦੀ ਕੀਤੀ ਸ਼ੁਰੂਆਤ

ਨਵੰਬਰ 5, 2025

ਪੰਜਾਬ ਪੁਲਿਸ ਨੇ 83 ਨਸ਼ਾ ਤਸਕਰਾਂ ਨੂੰ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

ਨਵੰਬਰ 5, 2025

ਭਾਰਤ-ਪਾਕਿਸਤਾਨ ਸਰਹੱਦ ਨੇੜੇ ਏਕੇ-ਸੀਰੀਜ਼ ਅਸਾਲਟ ਰਾਈਫਲਾਂ ਅਤੇ ਪਿਸਤੌਲ ਬਰਾਮਦ

ਨਵੰਬਰ 5, 2025
Load More

Recent News

ਪੰਜਾਬ ਸਰਕਾਰ ਵਲੋਂ PSPCL ਦਾ ਡਾਇਰੈਕਟਰ ਨੂੰ ਕੀਤਾ ਬਰਖ਼ਾਸਤ

ਨਵੰਬਰ 5, 2025

ਸਵੇਰ ਜਾਂ ਸ਼ਾਮ ਕਿਹੜੇ ਸਮੇਂ Brush ਕਰਨਾ ਹੈ ਫ਼ਾਇਦੇਮੰਦ ? ਜਾਣੋ

ਨਵੰਬਰ 5, 2025

ਚੰਡੀਗੜ੍ਹ ‘ਚ ਤਾਬੜਤੋੜ ਫਾਇਰਿੰਗ, ਪੁਲਿਸ ਨੇ ਪੂਰਾ ਇਲਾਕਾ ਕੀਤਾ ਸੀਲ

ਨਵੰਬਰ 5, 2025

ਸੋਨੇ ਦੀਆਂ ਕੀਮਤਾਂ ਘਟੀਆਂ, ਜਾਣੋ ਅੱਜ ਦੀਆਂ ਨਵੀਆਂ ਦਰਾਂ

ਨਵੰਬਰ 5, 2025

ਡਾ. ਬਲਜੀਤ ਕੌਰ ਨੇ ਰਾਜ ਪੱਧਰੀ ਮਹਿਲਾ ਸਿਹਤ ਅਤੇ ਰੁਜ਼ਗਾਰ ਕੈਂਪ ਲੜੀ ਦੀ ਕੀਤੀ ਸ਼ੁਰੂਆਤ

ਨਵੰਬਰ 5, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.