ਬੁੱਧਵਾਰ, ਨਵੰਬਰ 11, 2026 06:05 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਢਾਂਚੇ ਵਿੱਚ ਪਰਮਬੰਸ ਰੋਮਾਣਾ ਨੇ ਕੀਤਾ ਹੋਰ ਵਾਧਾ

by propunjabtv
ਜੁਲਾਈ 16, 2021
in ਦੇਸ਼, ਪੰਜਾਬ, ਰਾਜਨੀਤੀ
0

ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਨੇ  ਅੱਜ ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿੱਚ ਹੋਰ ਵਾਧਾ ਕਰ ਦਿੱਤਾ।

ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦਿਆਂ ਪਰਮਬੰਸ ਸਿੰਘ ਰੋਮਾਣਾ ਨੇ ਦੱਸਿਆ ਕਿ ਯੂਥ ਵਿੰਗ ਨਾਲ ਹੋਰ ਮਿਹਨਤੀ ਨੌਂਜਵਾਨਾਂ ਨੂੰ ਜਥੇਬੰਦਕ ਢਾਂਚੇ ਵਿੱਚ ਸ਼ਾਮਲ ਕੀਤਾ ਗਿਆ ਹੈ।ਉਹਨਾਂ  ਦੱਸਿਆ ਕਿ ਜਿਹਨਾਂ ਨੌਂਜਵਾਨ ਆਗੂਆਂ ਨੂੰ ਯੂਥ ਵਿੰਗ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ਉਹਨਾਂ ਵਿੱਚ ਗੁਰਲਾਲ ਸਿੰਘ ਮਿੱਡੁਖੇੜਾ ਅਤੇ ਅਰਵਿੰਦਰਪਾਲ ਸਿੰਘ ਰਿੰਕੂ ਦਾ ਨਾਮ ਸ਼ਾਮਲ ਹਨ।

ਉਹਨਾਂ ਨੇ ਦੱਸਿਆ ਕਿ ਜਸਵਿੰਦਰ ਸਿੰਘ ਡਾਢੀ ਅਤੇ ਦਲਵੀਰ ਸਿੰਘ ਕਾਕਾਨੂੰ ਯੂਥ ਵਿੰਗ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ।ਇਸੇ ਤਰ੍ਹਾਂ ਜਿਹਨਾਂ ਨੌਂਜਵਾਨ ਆਗੂਆਂ ਨੂੰ ਯੂਥ ਵਿੰਗ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।ਉਹਨਾਂ ਵਿੱਚ ਪੁਸ਼ਪਿੰਦਰ ਸਿੰਘ ਲਾਲੀ ਕਾਲੇਕਾ, ਕਾਰਜ ਸਿੰਘ ਮੱਲ ਸ਼ਮਸ਼ਪੁਰ, ਕਰਨਦੀਪ ਸਿੰਘ ਸੰਧੂ ਅਤੇ ਰਘਵੀਰ ਸਿੰਘ ਰੋੜਾਂਵਾਲੀ ਨਾਮ ਸ਼ਾਮਲ ਹਨ। ਪਰਮਬੀਰ ਸਿੰਘ ਸੰਨੀ ਐਡਵੋਕੇਟ ਨੂੰ ਯੂਥ ਵਿੰਗ ਦਾ ਬੁਲਾਰਾ ਨਿਯੁਕਤ ਕੀਤ ਗਿਆ ਹੈ।

Tags: Parambans RomanasadShromni akali dalYouth Akali Dalyouth wing
Share200Tweet125Share50

Related Posts

ਮਾਨ ਸਰਕਾਰ ਨੇ ਲਗਪਗ 600 ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਕੀਤਾ ਅਪਗ੍ਰੇਡ, ਦੋ ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਮਿਲ ਰਿਹੈ ਲਾਭ

ਨਵੰਬਰ 10, 2026

ਡਾ. ਬਲਬੀਰ ਸਿੰਘ ਨੇ ਸਿਹਤ ਵਿਭਾਗ ਦੇ 11 ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਨਵੰਬਰ 10, 2026

ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਸਫ਼ਲ ਬਣਾਉਣ ਵਿੱਚ ਸਖੀਆਂ ਦਾ ਅਹਿਮ ਯੋਗਦਾਨ : ਡਾ. ਬਲਜੀਤ ਕੌਰ

ਨਵੰਬਰ 10, 2026

ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ, ਡਾ. ਟੰਕੇਸ਼ਵਰ ਕੁਮਾਰ ਕੀਤਾ ਗਿਆ ਨਿਯੁਕਤ

ਨਵੰਬਰ 9, 2026

ਵੱਡੀ ਖ਼ਬਰ : ਕੈਂਸਰ ਦੀਆਂ 1,364 ਦਵਾਈਆਂ ਹੋਈਆਂ ਸਸਤੀਆਂ, ਅੱਜ ਤੋਂ ਨਵੀਆਂ ਕੀਮਤਾਂ ਲਾਗੂ

ਨਵੰਬਰ 9, 2026

ਭਾਜਪਾ ਆਗੂ ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ਨੂੰ ਦੋਸ਼ ਦੇਣਾ ਬੰਦ ਕਰਨ ਅਤੇ ਆਪਣੀਆਂ ਪ੍ਰਸ਼ਾਸਨਿਕ ਨਾਕਾਮੀਆਂ ਦਾ ਜਵਾਬ ਦੇਣ: ਬਲਤੇਜ ਪੰਨੂ

ਨਵੰਬਰ 9, 2026
Load More

Recent News

ਮਾਨ ਸਰਕਾਰ ਨੇ ਲਗਪਗ 600 ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਕੀਤਾ ਅਪਗ੍ਰੇਡ, ਦੋ ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਮਿਲ ਰਿਹੈ ਲਾਭ

ਨਵੰਬਰ 10, 2026

ਡਾ. ਬਲਬੀਰ ਸਿੰਘ ਨੇ ਸਿਹਤ ਵਿਭਾਗ ਦੇ 11 ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਨਵੰਬਰ 10, 2026

ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਸਫ਼ਲ ਬਣਾਉਣ ਵਿੱਚ ਸਖੀਆਂ ਦਾ ਅਹਿਮ ਯੋਗਦਾਨ : ਡਾ. ਬਲਜੀਤ ਕੌਰ

ਨਵੰਬਰ 10, 2026

ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ, ਡਾ. ਟੰਕੇਸ਼ਵਰ ਕੁਮਾਰ ਕੀਤਾ ਗਿਆ ਨਿਯੁਕਤ

ਨਵੰਬਰ 9, 2026

ਵੱਡੀ ਖ਼ਬਰ : ਕੈਂਸਰ ਦੀਆਂ 1,364 ਦਵਾਈਆਂ ਹੋਈਆਂ ਸਸਤੀਆਂ, ਅੱਜ ਤੋਂ ਨਵੀਆਂ ਕੀਮਤਾਂ ਲਾਗੂ

ਨਵੰਬਰ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.