ਸ਼ੁੱਕਰਵਾਰ, ਮਈ 9, 2025 05:56 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰਕਾਸ਼ ਚੰਦ ਗਰਗ ਨੇ ਪਾਰਟੀ ਨੂੰ ਕਿਹਾ ਅਲਵਿਦਾ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰਕਾਸ਼ ਚੰਦ ਗਰਗ ਨੇ ਪਾਰਟੀ ਨੂੰ ਕਿਹਾ ਅਲਵਿਦਾ

by Gurjeet Kaur
ਸਤੰਬਰ 16, 2023
in ਪੰਜਾਬ
0

Chandigarh :   ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰਕਾਸ਼ ਚੰਦ ਗਰਗ ਨੇ ਪਾਰਟੀ ਛੱਡ ਦਿੱਤੀ ਹੈ। ਉਨ੍ਹਾਂ  ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ।  ਜਾਣਕਾਰੀ ਅਨੁਸਾਰ ਪ੍ਰਕਾਸ਼ ਚੰਦ ਗਰਗ ਅੱਜ ਸੰਯੁਕਤ ਅਕਾਲੀ ਵਿਚ ਸ਼ਾਮਲ ਹੋਣਗੇ । ਇਸ ਮੌਕੇ ਭਵਾਨੀਗੜ੍ਹ ਵਿਚ ਵਰਕਰਾਂ ਦਾ ਇਕੱਠ ਹੋਵੇਗਾ।

ਦੱਸ ਦਈਏ ਕਿ ਗਰਗ ਲੰਬੇ ਸਮੇਂ ਤੋਂ ਪਾਰਟੀ ਤੋਂ ਨਰਾਜ਼ ਚੱਲ ਰਹੇ ਸਨ। ਉਹ  ਪਾਰਟੀ ਦੇ ਸਾਰੇ ਅਹੁਦਿਆਂ ਤੋਂ ਪਹਿਲਾਂ ਹੀ ਅਸਤੀਫੇ ਦੇ ਚੁੱਕੇ ਸਨ ।  ਪ੍ਰਕਾਸ਼ ਚੰਦ ਗਰਗ ਸਾਬਕਾ ਵਿਧਾਇਕ ਤੇ ਚੀਫ ਪਾਰਲੀਮਾਨੀ ਸਕੱਤਰ ਰਹਿ ਚੁੱਕੇ ਹਨ।

ਕਾਬਲੇਗੌਰ ਹੈ ਕਿ ਇਸੇ ਸਾਲ ਦੀ ਸ਼ੁਰੂਆਤ ਵਿੱਚ ਸੀਨੀਅਰ ਅਕਾਲੀ ਨੇਤਾ ਬਾਬੂ ਪ੍ਰਕਾਸ਼ ਚੰਦ ਗਰਗ ਨੇ ਅਕਾਲੀ ਦਲ ਦੇ ਦੋ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਸੀ। ਬਾਬੂ ਪ੍ਰਕਾਸ਼ ਚੰਦ ਗਰਗ ਨੇ ਪਟਿਆਲਾ ਜ਼ਿਲ੍ਹੇ ਲਈ ਅਬਜ਼ਰਬਰ ਅਤੇ ਪਾਰਟੀ ਦੀ ਐਡਵਾਇਜ਼ਰੀ ਮੈਂਬਰਸ਼ਿਪ ਤੋਂ ਵੀ ਅਸਤੀਫਾ ਦੇ ਦਿੱਤਾ ਸੀ।

Tags: akali dallatest newspro punjab tvpunjabi news
Share209Tweet131Share52

Related Posts

ਪੰਜਾਬ ਦਾ ਅਜਿਹਾ ਪਿੰਡ ਜਿਸਨੂੰ ਤਿੰਨ ਪਾਸੋਂ ਲੱਗਦੇ ਹਨ ਪਾਕਿਸਤਾਨ ਬਾਰਡਰ, ਫਿਰ ਵੀ ਜੰਗ ਦੀ ਨਹੀਂ ਕੋਈ ਚਿੰਤਾ

ਮਈ 9, 2025

ਪੰਜਾਬ ਦੇ ਇਸ ਜ਼ਿਲ੍ਹੇ ‘ਚ ਬੰਦ ਹੋਇਆ ਇੰਟਰਨੈੱਟ, ਪ੍ਰਸ਼ਾਸ਼ਨ ਵੱਲੋਂ ਐਡਵਾਇਜ਼ਰੀ ਜਾਰੀ

ਮਈ 9, 2025

ਪ੍ਰਸ਼ਾਸ਼ਨ ਨੇ ਜਾਰੀ ਕੀਤੀ ਐਡਵਾਇਜ਼ਰੀ ਲੋਕਾਂ ਨੂੰ ਸਾਵਧਾਨ ਰਹਿਣ ਦੀ ਦਿੱਤੀ ਸਲਾਹ

ਮਈ 9, 2025

ਪੰਜਾਬ ਹਰਿਆਣਾ ਦੇ ਪਾਣੀ ਵਿਵਾਦ ਵਿਚਾਲੇ ਨੰਗਲ ਡੈਮ ਪਹੁੰਚੇ CM ਮਾਨ

ਮਈ 8, 2025

ਪਾਣੀ ‘ਤੇ ਤਕਰਾਰ ਵਿਚਕਾਰ ਮੰਤਰੀ ਹਰਜੋਤ ਬੈਂਸ ਦੀ BBMB ਤੇ ਵੱਡੀ ਕਾਰਵਾਈ

ਮਈ 8, 2025

ਪੰਜਾਬ ਦੇ ਇਹਨਾਂ ਜ਼ਿਲਿਆਂ ਦੇ ਸਕੂਲ ਹੋਏ ਬੰਦ, ਜਾਣੋ ਲਿਸਟ

ਮਈ 8, 2025
Load More

Recent News

ਭਾਰਤ ਪਾਕਿ ਤਣਾਅ ਵਿਚਾਲੇ ਕਿੱਥੇ ਪਹੁੰਚ ਰਹੀ ਭਾਰਤ ਦੀ ਸ਼ੇਅਰ ਮਾਰਕੀਟ

ਮਈ 9, 2025

ਭਾਰਤ ਪਾਕਿਸਤਾਨ ਦੇ ਤਣਾਅ ਵਿਚਾਲੇ RSS ਮੁਖੀ ਮੋਹਨ ਭਾਗਵਤ ਦਾ ਬਿਆਨ

ਮਈ 9, 2025

ਚੰਡੀਗੜ੍ਹ ਪ੍ਰਸ਼ਾਸ਼ਨ ਨੇ ਜਾਰੀ ਕੀਤੀ ਨਵੀਂ ਐਡਵਾਇਜ਼ਰੀ

ਮਈ 9, 2025

ਭਾਰਤ-ਪਾਕਿ ਦੇ ਤਣਾਅ ਵਿਚਾਲੇ ਪ੍ਰੀਖਿਆ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਲਈ ਅਹਿਮ ਖਬਰ ਇਹ ਪ੍ਰੀਖਿਆ ਹੋਈ ਮੁਲਤਵੀ

ਮਈ 9, 2025

ਪੰਜਾਬ ਦਾ ਅਜਿਹਾ ਪਿੰਡ ਜਿਸਨੂੰ ਤਿੰਨ ਪਾਸੋਂ ਲੱਗਦੇ ਹਨ ਪਾਕਿਸਤਾਨ ਬਾਰਡਰ, ਫਿਰ ਵੀ ਜੰਗ ਦੀ ਨਹੀਂ ਕੋਈ ਚਿੰਤਾ

ਮਈ 9, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.