ਵੀਰਵਾਰ, ਮਈ 22, 2025 05:13 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਕਿਸਾਨ ਵਿੰਗ ਦੇ ਜਿਲਾ ਪ੍ਰਧਾਨਾਂ ਦਾ ਐਲਾਨ

by propunjabtv
ਅਗਸਤ 10, 2021
in ਪੰਜਾਬ, ਰਾਜਨੀਤੀ
0

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਕਿਸਾਨ ਵਿੰਗ ਦੇ ਪ੍ਰਧਾਨ ਸ. ਸਿਕੰਦਰ ਸਿੰਘ ਮਲੁੂਕਾ ਅਤੇ ਬਾਕੀ ਲੀਡਰਸ਼ਿਪ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਕਿਸਾਨ ਵਿੰਗ ਦੇ ਜਿਲਾ ਪ੍ਰਧਾਨਾਂ ਦਾ ਐਲਾਨ ਕਰ ਦਿੱਤਾ।

ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਜਿਹਨਾਂ ਮਿਹਨਤੀ ਆਗੂਆਂ ਨੂੰ ਕਿਸਾਨ ਵਿੰਗ ਦਾ ਜਿਲਾਵਾਰ ਪ੍ਰਧਾਨ ਬਣਾਇਆ ਗਿਆ ਹੈ ਉਹਨਾਂ ਵਿੱਚ ਸ. ਬਸੰਤ ਸਿੰਘ ਕੰਗ ਪ੍ਰਧਾਨ ਜਿਲਾ ਸ੍ਰੀ ਮੁਕਤਸਰ ਸਾਹਿਬ, ਸ. ਚਮਕੌਰ ਸਿੰਘ ਮਾਨ ਜਿਲਾ ਬਠਿੰਡਾ ਸ਼ਹਿਰੀ, ਸ. ਕੰਵਲਪ੍ਰੀਤ ਸਿੰਘ ਕਾਕੀ ਜਿਲਾ ਗੁਰਦਾਸਪੁਰ, ਸ. ਦਿਲਬਾਗ ਸਿੰਘ ਬਾਬਾ ਮਣਕੂਮਾਜਰਾ ਜਿਲਾ ਰੋਪੜ੍ਹ,

ਸ. ਜਸਬੀਰ ਸਿੰਘ ਧੰਮੀ ਜਿਲਾ ਬਰਨਾਲਾ, ਸ. ਕਰਨੈਲ ਸਿੰਘ ਡਡਿਆਣਾ ਜਿਲਾ ਫਤਿਹਗੜ੍ਹ ਸਾਹਿਬ, ਸ. ਸਰਬਜੀਤ ਸਿੰਘ ਠਾੜਾ ਜਿਲਾ ਫਰੀਦਕੋਟ, ਸ. ਹਵਾ ਸਿੰਘ ਪੂਨੀਆਂ ਜਿਲਾ ਫਾਜਿਲਕਾ, ਸ. ਬਲਵਿੰਦਰ ਸਿੰਘ ਮੱਲਾਂਵਾਲਾ ਖਾਸ ਜਿਲਾ ਫਿਰੋਜਪੁਰ, ਸ. ਇਕਬਾਲ ਸਿੰਘ ਜੌਹਲ ਜਿਲਾ ਹੁਸ਼ਿਆਰਪੁਰ, ਸ. ਗੁਰਦਿਆਲ ਸਿੰਘ ਨਿੱਝਰ ਜਿਲਾ ਜਲੰਧਰ, ਸ. ਗੁਰਿੰਦਰਜੀਤ ਸਿੰਘ ਭੁੱਲਰ ਜਿਲਾ ਕਪੂਰਥਲਾ, ਸ. ਜਸਵਿੰਦਰ ਸਿੰਘ ਤਮਾ ਖੁਰਦ ਪ੍ਰਧਾਨ ਪੁਲਿਸ ਜਿਲਾ ਖੰਨਾ, ਸ. ਅਮਰਜੀਤ ਸਿੰਘ ਲੰਢੇਕੇ ਜਿਲਾ ਮੋਗਾ, ਸ. ਸਰਬਜੀਤ ਸਿੰਘ ਕਾਦੀਮਾਜਰਾ ਜਿਲਾ ਮੋਹਾਲੀ, ਸ. ਦਲਜੀਤ ਸਿੰਘ ਮਾਹੀਚੱਕ ਜਿਲਾ ਪਠਾਨਕੋਟ, ਸ. ਸਤਨਾਮ ਸਿੰਘ ਲਾਦੀਆਂ ਜਿਲਾ ਸ਼ਹੀਦ ਭਗਤ ਸਿੰਘ ਨਗਰ ਅਤੇ ਸ. ਹਰਵਿੰਦਰ ਸਿੰਘ ਕਾਕੜਾ ਪ੍ਰਧਾਨ ਜਿਲਾ ਸੰਗਰੂੁਰ ਦੇ ਨਾਮ ਸਾਮਲ ਹਨ। ਉਹਨਾਂ ਦੱਸਿਆ ਕਿ ਕਿਸਾਨ ਵਿੰਗ ਦੀ ਬਾਕੀ ਜਥੇਬੰਦੀ ਦਾ ਐਲਾਨ ਵੀ ਜਲਦ ਕਰ ਦਿੱਤਾ ਜਾਵੇਗਾ।

Tags: announcesdistrict presidentskisan wingS. Sukhbir Singh BadalShiromani Akali Dal President
Share202Tweet126Share51

Related Posts

School Holiday: ਪੰਜਾਬ ‘ਚ ਇਸ ਦਿਨ ਰਹਿਣਗੇ ਸਕੂਲ ਬੰਦ, ਹੋਇਆ ਛੁੱਟੀ ਦਾ ਐਲਾਨ

ਮਈ 21, 2025

ਰਣਜੀਤ ਸਿੰਘ ਢੱਡਰੀਆਂਵਾਲੇ ਨੇ ਸ੍ਰੀ ਅਕਾਲ ਤਖਤ ਸਾਹਿਬ ਅੱਗੇ ਹੱਥ ਜੋੜ ਮੰਗੀ ਮੁਆਫ਼ੀ, ਜਾਣੋ ਸ੍ਰੀ ਅਕਾਲ ਤਖ਼ਤ ਤੋਂ ਕੀ ਹੋਏ ਹੁਕਮ

ਮਈ 21, 2025

CM ਮਾਨ ਨੇ 450 ਮੁਲਾਜ਼ਮਾਂ ਨੂੰ ਵੰਡੇ ਨਿਯੁਕਤੀ ਪੱਤਰ

ਮਈ 20, 2025

ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣਗੇ ਅੱਜ CM ਮਾਨ, ਚੰਡੀਗੜ੍ਹ ਟੈਗੋਰ ਥੀਏਟਰ ‘ਚ ਹੋਵੇਗਾ ਪ੍ਰੋਗਰਾਮ

ਮਈ 20, 2025

ਮੈਡੀਕਲ ਅਫਸਰਾਂ ਦੀ ਭਰਤੀ ਨੂੰ ਲੈ ਕੇ ਪੰਜਾਬ ਸਰਕਾਰ ਦੀ ਵੱਡੀ ਅਪਡੇਟ, ਪੜ੍ਹੋ ਪੂਰੀ ਖਬਰ

ਮਈ 18, 2025

ਨਵਦੀਪ ਸਿੰਘ ਗਿੱਲ ਦੀ ਹੋਈ ਤਰੱਕੀ, ਲੋਕ ਸੰਪਰਕ ਵਿਭਾਗ ਦੇ ਬਣੇ ਡਿਪਟੀ ਡਾਇਰੈਕਟਰ, ਜਾਣੋ ਹੋਰ ਕਿਸ-ਕਿਸ ਦੀ ਹੋਈ ਪ੍ਰੋਮੋਸ਼ਨ

ਮਈ 16, 2025
Load More

Recent News

Punjab Weather news: ਪੰਜਾਬ ਤੇ ਚੰਡੀਗੜ੍ਹ ‘ਚ ਬਦਲਿਆ ਮੌਸਮ, ਇਹਨਾਂ ਇਲਾਕਿਆਂ ‘ਚ ਗੜੇਮਾਰੀ

ਮਈ 21, 2025

Automobile Company Closure: ਕੀ ਭਾਰਤ ‘ਚ ਬੰਦ ਹੋਣ ਜਾ ਰਹੀ ਇਹ ਵੱਡੀ ਆਟੋ ਮੋਬਾਈਲ ਕੰਪਨੀ

ਮਈ 21, 2025

ਜੇਕਰ ਤੁਹਾਡੇ ਕੋਲ ਵੀ ਹੈ ਇਸ ਕੰਪਨੀ ਦੀ SIM ਤਾਂ ਹੋਵੇਗਾ ਵੱਡਾ ਫਾਇਦਾ

ਮਈ 21, 2025

School Holiday: ਪੰਜਾਬ ‘ਚ ਇਸ ਦਿਨ ਰਹਿਣਗੇ ਸਕੂਲ ਬੰਦ, ਹੋਇਆ ਛੁੱਟੀ ਦਾ ਐਲਾਨ

ਮਈ 21, 2025

Gold Price Update: ਸੋਨਾ ਹੋ ਰਿਹਾ ਸਸਤਾ ਜਾਂ ਮਹਿੰਗਾ ਜਾਣੋ ਅੱਜ ਦੇ ਸੋਨੇ ਦੇ ਰੇਟ

ਮਈ 21, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.