ਮੰਗਲਵਾਰ, ਮਾਰਚ 17, 2026 05:05 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਸ਼੍ਰੋਮਣੀ ਅਕਾਲੀ ਦੇ ਲਾਏ ਥਰਮਲ ਪਲਾਂਟ ਕਾਰਨ ਮਿਲ ਰਹੀ ਥੋੜੀ ਬਹੁਤੀ ਬਿਜਲੀ-ਸੁਖਬੀਰ ਬਾਦਲ

by propunjabtv
ਜੁਲਾਈ 7, 2021
in ਦੇਸ਼, ਪੰਜਾਬ, ਰਾਜਨੀਤੀ
0

ਸੁਖਬੀਰ ਸਿੰਘ ਬਾਦਲ ਦੇ ਵੱਲੋਂ ਮੁੜ ਬਿਜਲੀ ਮੁੱਦੇ ਤੇ ਨਿਸ਼ਾਨੇ ਸਾਧੇ ਗਏ ਹਨ | ਸੁਖਬੀਰ ਦਾ ਕਹਿਣਾ ਕਿ ਪੰਜਾਬ ਦੇ ਵਿੱਚ ਪਹਿਲਾ ਹੀ ਪੂਰੀ ਬਿਜਲੀ ਨਹੀਂ ਹੈ | ਕੈਪਟਨ ਅਮਰਿੰਦਰ ਸਿੰਘ ਨੇ ਨਾਂ ਤਾਂ ਕੋਈ ਥਰਮਲ ਪਲਾਂਟ ਲਾਇਆ ਨਾ ਹੀ ਸੋਲਰ ਲਾਇਆ ਜਿਸ ਕਾਰਨ ਬਿਜਲੀ ਸੰਕਟ ਆ ਰਿਹਾ ਹੈ | ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਨਵੇਂ ਥਰਮਲ ਪਲਾਂਟ ਤਾਂ ਕੀ ਲਾਉਣੇ ਪੁਰਾਣੇ ਵੀ ਬੰਦ ਕਰ ਦਿੱਤੇ ਹਨ | ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਲਾਏ ਥਰਮਲ ਪਲਾਂਟ ਕਾਰਨ ਥੋੜ੍ਹੀ ਬਹੁਤੀ ਬਿਜਲੀ ਮਿਲ ਰਹੀ ਹੈ | ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਵਾਅਦੇ ਤਾਂ ਕੀਤੇ ਸਨ ਪਰ ਪੂਰਾ ਕੋਈ ਨਹੀਂ ਕੀਤਾ 5 ਰੁਪਏ ਯੂਨਿਟ ਦੇਣ ਦੀ ਗੱਲ ਕਹੀ ਸੀ ਜੋ ਹੁਣ 10 ਰੁਪਏ ਦਿੱਤੀ ਜਾ ਰਹੀ ਹੈ | ਜਿਸ ਕਾਰਨ ਇੰਡਸਟਰੀ ਦਾ ਬਹੁਤ ਨੁਕਸਾਨ ਹੋ ਰਿਹਾ ਹੈ |ਕੈਪਟਨ ਅਮਰਿੰਦਰ ਸਿੰਘ ਨੂੰ ਸੁਖਬੀਰ ਬਾਦਲ ਨੇ ਅਪੀਲ ਕੀਤੀ ਕਿ ਕੈਪਟਨ ਆਪਣੇ ਖ਼ਜ਼ਾਨੇ ਦੇ ਵਿੱਚੋਂ ਪੈਸੇ ਕੱਢ ਕੇ ਜਿੱਥੋਂ ਬਿਜਲੀ ਮਿਲਦੀ ਬਿਜਲੀ ਲਿਆਓ ਤਾਂ ਪੰਜਾਬ ਬਚੇਗਾ |

Tags: cm captainfakepromiseShiromani Akali Dalsukhbir badalthermal plant
Share205Tweet128Share51

Related Posts

ਐਫਬੀ-ਇੰਸਟਾਗ੍ਰਾਮ ਦੇ ਮਾਲਕ ‘ਮਾਰਕ ਜ਼ੁਕਰਬਰਗ’ ਬਣ ਕੇ, ਸਕੈਮਰ ਨੇ ਸੇਵਾਮੁਕਤ ਮਹਿਲਾ ਅਧਿਆਪਕਾ ਤੋਂ ਠੱਗੇ ₹1.57 ਕਰੋੜ

ਮਾਰਚ 17, 2026

Kia ਸ਼ੋਅਰੂਮ ‘ਚ ਵੱਡਾ ਘੁਟਾਲਾ : ਮਹਿਲਾ ਕੈਸ਼ੀਅਰ ਨੇ ਧੋਖਾਧੜੀ ਨਾਲ ਹੜੱਪੇ ਲੱਖਾਂ-ਕਰੋੜਾਂ ਰੁਪਏ, ਇਸ ਤਰ੍ਹਾਂ ਖੁੱਲ੍ਹੀ ਪੋਲ

ਮਾਰਚ 17, 2026

ਪੰਜਾਬ ਬਜਟ 2026-27 ਵਿੱਚ ₹2000 ਕਰੋੜ ਦੀ ਵੰਡ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੋਰ ਮਜ਼ਬੂਤ

ਮਾਰਚ 17, 2026

ਨਰਿੰਦਰ ਮੋਦੀ ਨੇ ਕੀਤਾ ਸਰੰਡਰ — ਗਾਇਬ ਹੋਇਆ ਗੈਸ ਸਿਲੰਡਰ: ਆਪ’ ਨੇਤਾ

ਮਾਰਚ 17, 2026

‘ਆਪ’ ਸਰਕਾਰ ਦੀ ‘ਕੰਮ ਕਰਨ ਦੀ ਸਿਆਸਤ’ ਨੇ ਸਿਰਫ ਚਾਰ ਸਾਲਾਂ ਵਿੱਚ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 17, 2026

ਚੰਡੀਗੜ੍ਹ ਦੇ ਕੌਮਾਂਤਰੀ ਹਵਾਈ ਅੱਡੇ ਨੂੰ ‘ਪੁਆਇੰਟ ਆਫ਼ ਕਾਲ’ ਸੂਚੀ ਵਿੱਚ ਸ਼ਾਮਲ ਕਰਨ ‘ਤੇ ਬੋਲੇ ਕੇਂਦਰੀ ਮੰਤਰੀ ਕਿੰਜਰਾਪੁ ਰਾਮ ਮੋਹਨ ਨਾਇਡੂ, ਕਿਹਾ ਇੱਥੇ ਆਉਣ ਵਾਲੇ ਵਿਦੇਸ਼ੀ ਮੁਸਾਫ਼ਰਾਂ ਦੀ ਆਮਦ ਬਾਰੇ ਜਾਂਚ ਤੋਂ ਬਾਅਦ ਫ਼ੈਸਲਾ

ਮਾਰਚ 17, 2026
Load More

Recent News

ਐਫਬੀ-ਇੰਸਟਾਗ੍ਰਾਮ ਦੇ ਮਾਲਕ ‘ਮਾਰਕ ਜ਼ੁਕਰਬਰਗ’ ਬਣ ਕੇ, ਸਕੈਮਰ ਨੇ ਸੇਵਾਮੁਕਤ ਮਹਿਲਾ ਅਧਿਆਪਕਾ ਤੋਂ ਠੱਗੇ ₹1.57 ਕਰੋੜ

ਮਾਰਚ 17, 2026

1 ਜਾਂ 2 ਨਹੀਂ, ਭਾਰਤ ‘ਚ ਅੱਜ ਲਾਂਚ ਹੋਣਗੇ ਇਹ 3 ਸ਼ਾਨਦਾਰ ਫ਼ੋਨ

ਮਾਰਚ 17, 2026

Kia ਸ਼ੋਅਰੂਮ ‘ਚ ਵੱਡਾ ਘੁਟਾਲਾ : ਮਹਿਲਾ ਕੈਸ਼ੀਅਰ ਨੇ ਧੋਖਾਧੜੀ ਨਾਲ ਹੜੱਪੇ ਲੱਖਾਂ-ਕਰੋੜਾਂ ਰੁਪਏ, ਇਸ ਤਰ੍ਹਾਂ ਖੁੱਲ੍ਹੀ ਪੋਲ

ਮਾਰਚ 17, 2026

ਈਰਾਨ ਦੇ ਚੋਟੀ ਦੇ ਸੁਰੱਖਿਆ ਮੁਖੀ, ਅਲੀ ਲਾਰੀਜਾਨੀ ਦੀ ਮੌਤ, ਇਜ਼ਰਾਈਲੀ ਰੱਖਿਆ ਮੰਤਰੀ ਦਾ ਦਾਅਵਾ

ਮਾਰਚ 17, 2026

ਪੰਜਾਬ ਬਜਟ 2026-27 ਵਿੱਚ ₹2000 ਕਰੋੜ ਦੀ ਵੰਡ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੋਰ ਮਜ਼ਬੂਤ

ਮਾਰਚ 17, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.