ਅੰਮ੍ਰਿਤਸਰ: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਮਹਾਰਾਣੀ ਪ੍ਰਨੀਤ ਕੌਰ ਨੇ ਦੱਸਿਆ ਕਿ ਅੱਜ ਦਿਨ ਬੁੱਧਵਾਰ ਨੂੰ ਮੇਰਾ ਜਨਮ ਦਿਨ ਹੈ , ਜਿਸ ਕਰਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਾਠ ਕੀਤਾ ਅਤੇ ਕਿਹਾ ਵਾਹਿਗੁਰੂ ਸਾਰੀਆਂ ਦੁਨੀਆਂ ਤੇ ਮੇਹਰ ਭਰਿਆ ਹੱਥ ਰੱਖਣ |
ਇਸਦੇ ਨਾਲ ਹੀ ਉਹਨਾਂ ਨੇ ਸਿਆਸੀ ਸਵਾਲਾਂ ਦੇ ਜਵਾਬ ਦੇਣ ਤੋਂ ਇਨਕਾਰ ਇਸ ਕਰਕੇ ਦਿੱਤਾ ਸੀ ਕਿਉਂਕਿ ਉਨ੍ਹਾਂ ਨੇ ਕਿਹਾ ਵੀ ਗੁਰੂ ਘਰ ਵਿੱਚ ਮੈਂ ਕੋਈ ਵੀ ਸਿਆਸੀ ਗੱਲ ਨਹੀਂ ਕਰਾਂਗੀ