ਆਮ ਆਦਮੀ ਪਾਰਟੀ ਦੇ ਨੇਤਾ ਰਾਘਵ ਚੱਢਾ ਨੇ ਨਵਜੋਤ ਸਿੱਧੂ ਦੇ ਐਲਾਨਾਂ ‘ਤੇ ਚੁਟਕੀ ਲਈ ਹੈ। ਉਨ੍ਹਾਂ ਟਵੀਟ ਕਰਕੇ ਕਿਹਾ ਕਿ ਪੰਜਾਬ ‘ਚ ਕਹਾਵਤ ਹੈ ਕਿ ਸਾਈਕਲ ਦਾ ਵੀ ਸਟੈਂਡ ਹੁੰਦਾ ਹੈ, ਪਰ ਸਿੱਧੂ ਦਾ ਨਹੀਂ। ਇਸ ਦੇ ਨਾਲ ਹੀ ਉਨ੍ਹਾਂ ਨੇ ਸਿੱਧੂ ਦੀ ਇੱਕ ਪੁਰਾਣੀ ਵੀਡੀਓ ਵੀ ਸ਼ੇਅਰ ਕੀਤੀ ਹੈ।
Punjab de vich kahawat hai…
Cycle da vi stand hunda hai lekin Sidhu da nahi pic.twitter.com/MrOMUTt5nf— Raghav Chadha (@raghav_chadha) January 3, 2022
ਦੱਸ ਦੇਈਏ ਕਿ ਨਵਜੋਤ ਸਿੱਧੂ ਨੇ ਘਰ ਦੀਆਂ ਔਰਤਾਂ ਨੂੰ ਹਰ ਮਹੀਨੇ 2000 ਰੁਪਏ ਦੇਣ ਦਾ ਵਾਅਦਾ ਕੀਤਾ ਸੀ। ਇਸ ਦੇ ਨਾਲ ਹੀ ਇੱਕ ਸਾਲ ਵਿੱਚ 8 ਸਿਲੰਡਰ ਵੀ ਮੁਫਤ ਦੇਣ ਦਾ ਐਲਾਨ ਕੀਤਾ ਗਿਆ ਹੈ।