ਮੰਗਲਵਾਰ, ਫਰਵਰੀ 24, 2026 08:51 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਸਾਬਕਾ ਕਾਂਗਰਸੀ ਵਿਧਾਇਕ ਦੇ ਪੁੱਤਰ ਗਗਨ ਜਲਾਲਪੁਰ ਨੂੰ ਪਾਵਰਕਾਮ ਦੇ ਡਾਇਰੈਕਟਰ ਦੇ ਅਹੁਦੇ ਤੋਂ ਹਟਾਇਆ ਗਿਆ

by propunjabtv
ਮਈ 17, 2022
in ਦੇਸ਼, ਪੰਜਾਬ
0

ਪੰਜਾਬ ਦੇ ਰਾਜਪਾਲ ਨੇ ਪਾਵਰਕਾਮ (ਪੀ.ਐਸ.ਪੀ.ਸੀ.ਐਲ.) ਦੇ ਡਾਇਰੈਕਟਰ ਪ੍ਰਸ਼ਾਸਨ ਗਗਨਦੀਪ ਜਲਾਲਪੁਰ ਨੂੰ ਪ੍ਰਧਾਨਗੀ ਤੋਂ ਹਟਾ ਦਿੱਤਾ ਹੈ। ਉਨ੍ਹਾਂ ਦੀ ਨਿਯੁਕਤੀ ਕਾਂਗਰਸ ਸਰਕਾਰ ਨੇ ਪਿਛਲੇ ਸਾਲ ਨਵੰਬਰ ਵਿੱਚ ਕੀਤੀ ਸੀ। ਪੰਜਾਬ ਚੋਣਾਂ ਤੋਂ ਬਾਅਦ ਕਾਂਗਰਸ ਚੋਣਾਂ ਹਾਰ ਗਈ। ਆਮ ਆਦਮੀ ਪਾਰਟੀ ਦੀ ਸਰਕਾਰ ਬਣੀ। ਇਸ ਦੇ ਬਾਵਜੂਦ ਗਗਨਦੀਪ ਸਿੰਘ ਜਲਾਲਪੁਰ ਨੇ ਕੁਰਸੀ ਨਹੀਂ ਛੱਡੀ। ਜਿਸ ਤੋਂ ਬਾਅਦ ਰਾਜਪਾਲ ਬੀ.ਐਲ. ਪੁਰੋਹਿਤ ਨੇ ਇਹ ਕਾਰਵਾਈ ਕੀਤੀ।

ਗਗਨਦੀਪ ਸਿੰਘ ਜਲਾਲਪੁਰ ਪਟਿਆਲਾ ਦੇ ਘਨੌਰ ਤੋਂ ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਦੇ ਪੁੱਤਰ ਹਨ। ਪੰਜਾਬ ਚੋਣਾਂ ਦੇ ਆਖਰੀ ਦਿਨ ਮਦਨਲਾਲ ਤਤਕਾਲੀ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਕਰੀਬੀ ਬਣ ਗਏ ਸਨ। ਜਿਸ ਤੋਂ ਬਾਅਦ ਉਨ੍ਹਾਂ ਦੇ ਪੁੱਤਰ ਨੂੰ ਪੀ.ਐਸ.ਪੀ.ਸੀ.ਐਲ. ਵਿੱਚ ਡਾਇਰੈਕਟਰ ਐਡਮਿਨਿਸਟਰੇਸ਼ਨ ਦੀ ਕੁਰਸੀ ਮਿਲ ਗਈ।

ਮਾਨ ਸਰਕਾਰ ਨੇ ਭੰਗ ਕੀਤੇ ਬੋਰਡ
ਪੰਜਾਬ ‘ਚ ਸਰਕਾਰ ਬਦਲਣ ਤੋਂ ਬਾਅਦ ਵੀ ਕਾਂਗਰਸੀ ਕੁਰਸੀਆਂ ‘ਤੇ ਹੀ ਰਹੇ। ਇਸੇ ਕਾਰਨ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਸਾਰੇ ਬੋਰਡ ਭੰਗ ਕਰ ਦਿੱਤੇ ਹਨ। ਜਿਸ ਵਿੱਚ ਇੰਪਰੂਵਮੈਂਟ ਟਰੱਸਟ ਵੀ ਸ਼ਾਮਲ ਹੈ। ਇਸ ਤੋਂ ਇਲਾਵਾ ਸਮਾਜਿਕ ਸੁਰੱਖਿਆ ਵਿਭਾਗ ਨਾਲ ਸਬੰਧਤ ਕਈ ਬੋਰਡ ਵੀ ਭੰਗ ਕਰ ਦਿੱਤੇ ਗਏ। ਮਾਨ ਸਰਕਾਰ ਵੀ ਹੁਣ ਇਨ੍ਹਾਂ ਨੂੰ ਘਟਾਉਣ ‘ਤੇ ਵਿਚਾਰ ਕਰ ਰਹੀ ਹੈ।

Tags: Congress MLAGagan Jalalpurremoved
Share202Tweet126Share51

Related Posts

ਸੇਵਾ ਤੀਰਥ ‘ਚ ਮੋਦੀ ਕੈਬਨਿਟ ਦਾ ਪਹਿਲਾ ਫੈਸਲਾ, ਬਦਲਿਆ ਇਸ ਰਾਜ ਦਾ ਨਾਮ

ਫਰਵਰੀ 24, 2026

ਏਅਰ ਐਂਬੂਲੈਂਸ ਦਾ ਜਹਾਜ਼ ਕਰੈਸ਼ ਹੋਣ ਕਾਰਨ ਪੰਜਾਬ ਦੇ ਪਾਇਲਟ ਸਵਰਾਜਦੀਪ ਸਿੰਘ ਦੀ ਹੋਈ ਮੌਤ

ਫਰਵਰੀ 24, 2026

ਰਾਜ ਸਭਾ ਸੰਸਦ ਮੈਂਬਰ ਰਾਘਵ ਚੱਢਾ ਨੇ ਪਿੰਡ ਨੂਰਪੁਰ ਬੇਦੀ, ਪੰਜਾਬ ਵਿੱਚ ਇੰਡੋਰ ਸਪੋਰਟਸ ਫੈਸਿਲਟੀ ਲਈ ₹1 ਕਰੋੜ MPLAD ਫੰਡ ਅਲਾਟ ਕੀਤਾ

ਫਰਵਰੀ 24, 2026

ਭਾਰਤ ‘ਚ ਜਮਸ਼ੇਦਪੁਰ ਤੋਂ ਬਾਅਦ ਟਾਟਾ ਸਟੀਲ ਦਾ ਦੂਜਾ ਸਭ ਤੋਂ ਵੱਡਾ ਪਲਾਂਟ ਹੁਣ ਪੰਜਾਬ ‘ਚ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 24, 2026

ਮੁੱਖ ਮੰਤਰੀ ਮਾਨ ਦਾ ਇਤਿਹਾਸਕ ਐਲਾਨ: ‘ਮੇਰੀ ਰਸੋਈ ਯੋਜਨਾ’ ਤਹਿਤ 40 ਲੱਖ ਪਰਿਵਾਰਾਂ ਨੂੰ ਮਿਲੇਗਾ ਮੁਫ਼ਤ ਰਾਸ਼ਨ

ਫਰਵਰੀ 24, 2026

CM ਭਗਵੰਤ ਮਾਨ ਨੇ ‘ਮੇਰੀ ਰਸੋਈ’ ਸਕੀਮ ਦਾ ਕੀਤਾ ਐਲਾਨ, ਜਾਣੋ ਕਿੰਨ੍ਹੇ ਲੱਖ ਪਰਿਵਾਰਾਂ ਨੂੰ ਮਿਲੇਗੀ ਫੂਡ ਕਿੱਟ

ਫਰਵਰੀ 23, 2026
Load More

Recent News

ਚੰਡੀਗੜ੍ਹ ਦੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਨੇ ਜ਼ਿਲ੍ਹਾ ਅਦਾਲਤ ਵਿੱਚ ਵਕੀਲਾਂ ਨਾਲ ਜੁੜੇ ਮੁੱਦਿਆਂ ਨੂੰ ਹੱਲ ਕਰਨ ਲਈ ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੂੰ ਸੌਂਪਿਆ ਮੰਗ ਪੱਤਰ

ਫਰਵਰੀ 24, 2026

ਸੇਵਾ ਤੀਰਥ ‘ਚ ਮੋਦੀ ਕੈਬਨਿਟ ਦਾ ਪਹਿਲਾ ਫੈਸਲਾ, ਬਦਲਿਆ ਇਸ ਰਾਜ ਦਾ ਨਾਮ

ਫਰਵਰੀ 24, 2026

ਏਅਰ ਐਂਬੂਲੈਂਸ ਦਾ ਜਹਾਜ਼ ਕਰੈਸ਼ ਹੋਣ ਕਾਰਨ ਪੰਜਾਬ ਦੇ ਪਾਇਲਟ ਸਵਰਾਜਦੀਪ ਸਿੰਘ ਦੀ ਹੋਈ ਮੌਤ

ਫਰਵਰੀ 24, 2026

ਰਾਜ ਸਭਾ ਸੰਸਦ ਮੈਂਬਰ ਰਾਘਵ ਚੱਢਾ ਨੇ ਪਿੰਡ ਨੂਰਪੁਰ ਬੇਦੀ, ਪੰਜਾਬ ਵਿੱਚ ਇੰਡੋਰ ਸਪੋਰਟਸ ਫੈਸਿਲਟੀ ਲਈ ₹1 ਕਰੋੜ MPLAD ਫੰਡ ਅਲਾਟ ਕੀਤਾ

ਫਰਵਰੀ 24, 2026

ਭਾਰਤ ‘ਚ ਜਮਸ਼ੇਦਪੁਰ ਤੋਂ ਬਾਅਦ ਟਾਟਾ ਸਟੀਲ ਦਾ ਦੂਜਾ ਸਭ ਤੋਂ ਵੱਡਾ ਪਲਾਂਟ ਹੁਣ ਪੰਜਾਬ ‘ਚ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.