ਵੀਰਵਾਰ, ਮਾਰਚ 12, 2026 04:34 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਸਾਬਕਾ ਡੀਜੀਪੀ ਸੁਮੇਧ ਸੈਣੀ ਗ੍ਰਿਫ਼ਤਾਰ , ਹਵਾਲਾਤ ‘ਚ ਕੱਟੀ ਰਾਤ

by propunjabtv
ਅਗਸਤ 19, 2021
in ਦੇਸ਼, ਪੰਜਾਬ
0

ਸਾਬਕਾ ਡੀ. ਜੀ. ਪੀ.ਸੁਮੇਧ ਸਿੰਘ ਸੈਣੀ ਬੀਤੀ ਰਾਤ ਵਿਜੀਲੈਂਸ ਅੱਗੇ ਪੇਸ਼ ਹੋਣ ਆਏ ਸਨ ਜਿੱਥੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਭ੍ਰਿਸ਼ਟਾਚਾਰ ਦੇ ਇੱਕ ਕੇਸ ਵਿਚ ਗ੍ਰਿਫ਼ਤਾਰ ਕਰ ਲਿਆ ਹੈ। ਵਿਜੀਲੈਂਸ ਨੇ ਕਾਫ਼ੀ ਦਿਨ ਪਹਿਲਾਂ ਸੁਮੇਧ ਸੈਣੀ ਖ਼ਿਲਾਫ਼ ਸਰੋਤਾਂ ਤੋਂ ਵੱਧ ਜਾਇਦਾਦ ਬਣਾਏ ਜਾਣ ਦੇ ਮਾਮਲੇ ਨੂੰ ਲੈ ਕੇ ਕੇਸ ਦਰਜ ਕੀਤਾ ਸੀ। ਕਰੀਬ ਚਾਰ ਸਾਲਾਂ ਤੋਂ ਸਾਬਕਾ ਡੀਜੀਪੀ ਸੈਣੀ ਪੁਲੀਸ ਕੇਸਾਂ ’ਚ ਕਿਸੇ ਨਾ ਕਿਸੇ ਤਰ੍ਹਾਂ ਗ੍ਰਿਫ਼ਤਾਰੀ ਤੋਂ ਬਚਦੇ ਆ ਰਹੇ ਸਨ। ਅਕਾਲੀ-ਭਾਜਪਾ ਗੱਠਜੋੜ ਸਰਕਾਰ ਸਮੇਂ ਸੁਮੇਧ ਸੈਣੀ ਤਾਕਤਵਾਰ ਡੀਜੀਪੀ ਵਜੋਂ ਵਿਚਰੇ ਸਨ। ਸੁਮੇਧ ਸੈਣੀ ਨੂੰ ਭਲਕੇ ਮੁਹਾਲੀ ਦੀ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।

ਅਦਾਲਤੀ ਹੁਕਮਾਂ ਮਗਰੋਂ  ਦੇਰ ਸ਼ਾਮ ਕਰੀਬ ਅੱਠ ਵਜੇ ਸਾਬਕਾ ਡੀਜੀਪੀ ਸੈਣੀ ਪੁਲੀਸ ਤਫ਼ਤੀਸ਼ ਵਿਚ ਸ਼ਾਮਲ ਹੋਣ ਲਈ ਪੰਜਾਬ ਵਿਜੀਲੈਂਸ ਬਿਊਰੋ ਦੇ ਦਫ਼ਤਰ ਪੁੱਜੇ। ਉਸ ਮੌਕੇ ਵਿਜੀਲੈਂਸ ਦਫ਼ਤਰ ਵਿਚ ਕੋਈ ਖਾਸ ਅਧਿਕਾਰੀ ਮੌਜੂਦ ਨਹੀਂ ਸਨ। ਵੇਰਵਿਆਂ ਅਨੁਸਾਰ ਜਿਉਂ ਹੀ ਆਪਣੇ ਵਕੀਲਾਂ ਦੀ ਟੀਮ ਨਾਲ ਸੈਣੀ ਦੇ ਵਿਜੀਲੈਂਸ ਦਫ਼ਤਰ ਪੁੱਜਣ ਦਾ ਪਤਾ ਲੱਗਾ ਤਾਂ ਵਿਜੀਲੈਂਸ ਅਫਸਰਾਂ ਦੀ ਟੀਮ ਮੌਕੇ ’ਤੇ ਪਹੁੰਚ ਗਈ। ਪਤਾ ਲੱਗਾ ਹੈ ਕਿ ਵਿਜੀਲੈਂਸ ਅਧਿਕਾਰੀਆਂ ਅਤੇ ਸਾਬਕਾ ਡੀਜੀਪੀ ਦਰਮਿਆਨ ਇਸ ਮੌਕੇ ਤਲਖਕਲਾਮੀ ਵੀ ਹੋਈ ਹੈ। ਸੈਣੀ ਤੋਂ ਪੁੱਛ-ਗਿੱਛ ਦੌਰਾਨ ਹੀ ਵਿਜੀਲੈਂਸ ਅਫਸਰਾਂ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦਾ ਫੈਸਲਾ ਕੀਤਾ। ਵਿਜੀਲੈਂਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਭ੍ਰਿਸ਼ਟਾਚਾਰ ਕੇਸ ਤੋਂ ਇਲਾਵਾ ਇੱਕ ਹੋਰ ਕੇਸ ’ਚ ਵੀ ਇਹ ਗ੍ਰਿਫਤਾਰੀ ਹੋਈ ਹੈ। ਦੱਸਦੇ ਹਨ ਕਿ ਇਹ ਕੇਸ ਭਰਤੀ ਘਪਲੇ ਨਾਲ ਜੁੜਿਆ ਹੋ ਸਕਦਾ ਹੈ, ਪਰ ਵਿਜੀਲੈਂਸ ਅਧਿਕਾਰ ਇਸ ਦਾ ਭੇਤ ਨਹੀਂ ਖੋਲ੍ਹ ਰਹੇ ਹਨ। ਵਿਜੀਲੈਂਸ ਅਧਿਕਾਰੀਆਂ ਮੁਤਾਬਕ ਸੁਮੇਧ ਸੈਣੀ ਦੀ ਰਸਮੀ ਗ੍ਰਿਫਤਾਰੀ ਲਈ ਕਾਨੂੰਨੀ ਅਮਲ ਸ਼ੁਰੂ ਕਰ ਦਿੱਤਾ ਗਿਆ ਹੈ, ਜਿਸ ਬਾਰੇ ਤਫ਼ਸੀਲ ਭਲਕੇ ਸਾਂਝੀ ਕੀਤੀ ਜਾਵੇਗੀ। ਪਤਾ ਲੱਗਾ ਹੈ ਕਿ ਗ੍ਰਿਫਤਾਰੀ ਤੋਂ ਪਹਿਲਾਂ ਸਾਬਕਾ ਡੀਜੀਪੀ ਸੈਣੀ ਦੀ ਸੁਰੱਖਿਆ ਨੂੰ ਹਟਾ ਲਿਆ ਗਿਆ ਹੈ। ਸੁਮੇਧ ਸੈਣੀ ਕਰੀਬ ਇੱਕ ਦਰਜਨ ਕੇਸਾਂ ਦਾ ਸਾਹਮਣਾ ਕਰ ਰਹੇ ਸਨ। ਜਾਣਕਾਰੀ ਅਨੁਸਾਰ ਕੁਝ ਦਿਨ ਪਹਿਲਾਂ ਸਰੋਤਾਂ ਤੋਂ ਵੱਧ ਆਮਦਨ ਬਣਾਏ ਜਾਣ ਦੇ ਦੋਸ਼ਾਂ ਤਹਿਤ ਦਰਜ ਕੇਸ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੈਣੀ ਦੀ ਗ੍ਰਿਫਤਾਰੀ ’ਤੇ ਰੋਕ ਲਗਾ ਦਿੱਤੀ ਸੀ। ਸੂਤਰਾਂ ਅਨੁਸਾਰ ਵਿਜੀਲੈਂਸ ਵੱਲੋਂ ਦੋਸ਼ਾਂ ਵਿਚ ਵਾਧਾ ਕੀਤੇ ਜਾਣ ਮਗਰੋਂ ਅਦਾਲਤ ’ਚੋਂ ਸੈਣੀ ਨੇ ਆਪਣੀ ਜ਼ਮਾਨਤ ਦੀ ਅਰਜ਼ੀ ਵਾਪਸ ਲੈ ਲਈ ਹੈ। ਇਸ ਘਟਨਾਕ੍ਰਮ ਮਗਰੋਂ ਹੀ ਦੇਰ ਸ਼ਾਮ ਉਹ ਵਿਜੀਲੈਂਸ ਦਫਤਰ ਪੁੱਜੇ, ਜਿੱਥੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

Tags: arrestedDGP Sumedh SainiFormer DGP punjab
Share208Tweet130Share52

Related Posts

ਇਸ ਰਾਜ ‘ਚ ਨਹੀਂ ਚੱਲਣਗੀਆਂ ਓਲਾ, ਉਬੇਰ, ਰੈਪਿਡੋ, ਕੰਪਨੀਆਂ ਨੂੰ ਵੱਡਾ ਝਟਕਾ

ਮਾਰਚ 12, 2026

OBC ਰਾਖਵੇਂਕਰਨ ‘ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਮਾਰਚ 12, 2026

ਕ੍ਰਿਕਟਰ ਹਾਰਦਿਕ ਪਾਂਡਿਆ ਵਿਰੁੱਧ ਦਰਜ ਹੋਈ ਪੁਲਿਸ ਸ਼ਿਕਾਇਤ, ਪੁਣੇ ਦੇ ਵਕੀਲ ਨੇ ਲਗਾਏ ਇਹ ਇਲਜ਼ਾਮ

ਮਾਰਚ 12, 2026

ਔਰਤਾਂ ਨੂੰ 1000 ਰੁਪਏ ਦੇਣ ਦੇ ਫੈਸਲੇ ਤੋਂ ਖਫਾ ਹੋ ਕੇ ਵਿਰੋਧੀ ਧਿਰ ਬਜਟ ’ਤੇ ਚਰਚਾ ਕਰਨ ਤੋਂ ਭੱਜੀ-ਭਗਵੰਤ ਸਿੰਘ ਮਾਨ

ਮਾਰਚ 12, 2026

ਲਿਵਾਸਾ ਹਸਪਤਾਲ ਵੱਲੋਂ ਲੁਧਿਆਣਾ ਵਿੱਚ 360 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ: ਸੰਜੀਵ ਅਰੋੜਾ

ਮਾਰਚ 12, 2026

ਮਹਿਲਾਵਾਂ ਵਿਰੁੱਧ ਅਪਮਾਨਜਨਕ ਟਿੱਪਣੀਆਂ ਅਤੇ ਭੱਦੀ ਸ਼ਬਦਾਵਲੀ ਬਿਲਕੁਲ ਵੀ ਬਰਦਾਸ਼ਤ ਯੋਗ ਨਹੀਂ; ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਤੁਰੰਤ ਮੁਆਫ਼ੀ ਮੰਗਣ: ਹਰਪਾਲ ਸਿੰਘ ਚੀਮਾ

ਮਾਰਚ 12, 2026
Load More

Recent News

Health Tips: ਮੌਸਮ ਬਦਲਣ ਨਾਲ ਵਿਗੜ ਰਹੀ ਹੈ ਸਿਹਤ ਤਾਂ ਇਨ੍ਹਾਂ ਗੱਲਾਂ ਦਾ ਰੱਖੋ ਖਿਆਲ

ਮਾਰਚ 12, 2026

Summer Health Tips: ਗਰਮੀਆਂ ‘ਚ ਇਸ ਤਰਾਂ ਰੱਖੋ ਆਪਣੇ ਵਾਲਾਂ ਦਾ ਧਿਆਨ, ਡੈਂਡਰਫ ਤੋਂ ਮਿਲੇਗੀ ਪੱਕੀ ਛੁੱਟੀ

ਮਾਰਚ 12, 2026

ਇਸ ਰਾਜ ‘ਚ ਨਹੀਂ ਚੱਲਣਗੀਆਂ ਓਲਾ, ਉਬੇਰ, ਰੈਪਿਡੋ, ਕੰਪਨੀਆਂ ਨੂੰ ਵੱਡਾ ਝਟਕਾ

ਮਾਰਚ 12, 2026

OBC ਰਾਖਵੇਂਕਰਨ ‘ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਮਾਰਚ 12, 2026

ਕ੍ਰਿਕਟਰ ਹਾਰਦਿਕ ਪਾਂਡਿਆ ਵਿਰੁੱਧ ਦਰਜ ਹੋਈ ਪੁਲਿਸ ਸ਼ਿਕਾਇਤ, ਪੁਣੇ ਦੇ ਵਕੀਲ ਨੇ ਲਗਾਏ ਇਹ ਇਲਜ਼ਾਮ

ਮਾਰਚ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.