ਸ਼ੁੱਕਰਵਾਰ, ਜੁਲਾਈ 4, 2025 08:10 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਸਾਬਕਾ ਫੌਜ ਮੁਖੀ ਜਨਰਲ ਜੇ.ਜੇ. ਸਿੰਘ ਭਾਜਪਾ ‘ਚ ਸ਼ਾਮਲ

by propunjabtv
ਜਨਵਰੀ 18, 2022
in ਦੇਸ਼
0

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਨੇਤਾਵਾਂ ਦੇ ਦਲ-ਬਦਲੀ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸਾਬਕਾ ਫੌਜ ਮੁਖੀ ਜਨਰਲ ਜੇ.ਜੇ. ਸਿੰਘ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਇਸ ਤੋਂ ਇਲਾਵਾ ਸਾਹਨੇਵਾਲ ਤੋਂ ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ ਦੇ ਭਰਾ ਅਤੇ ਅਕਾਲੀ ਦਲ ਤੋਂ ਅਜਮੇਰ ਸਿੰਘ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਗਜੇਂਦਰ ਸਿੰਘ ਸ਼ੇਖਾਵਤ ਅਤੇ ਅਸ਼ਵਨੀ ਸ਼ਰਮਾ ਨੇ ਭਾਜਪਾ ‘ਚ ਸ਼ਾਮਲ ਹੋਣ ‘ਤੇ ਉਨ੍ਹਾਂ ਦਾ ਸਵਾਗਤ ਕੀਤਾ।
ਦੱਸ ਦੇਈਏ ਕਿ ਜੇ.ਜੇ. ਸਿੰਘ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ (SAD) ਵਿੱਚ ਸ਼ਾਮਲ ਹੋਏ ਸਨ ਅਤੇ ਪਟਿਆਲਾ ਤੋਂ ਕੈਪਟਨ ਅਮਰਿੰਦਰ ਸਿੰਘ ਵਿਰੁੱਧ ਚੋਣ ਲੜੀ ਸੀ ਪਰ ਹਾਰ ਗਏ ਸਨ।

Tags: Army Chief General JJ SinghGajendra Singh ShekhawatPunjab Assembly elections
Share198Tweet124Share50

Related Posts

ਕੋਰੋਨਾ ਵੈਕਸੀਨ ਨਾਲ ਹੋਈਆਂ ਮੌਤਾਂ? ਕੇਂਦਰੀ ਸਿਹਤ ਮੰਤਰਾਲੇ ਨੇ ਦਿੱਤਾ ਜਵਾਬ

ਜੁਲਾਈ 2, 2025

‘I LOVE YOU’ ਕਹਿਣਾ ਸਿਰਫ਼ ਭਾਵਨਾਵਾਂ ਦਾ ਪ੍ਰਗਟਾਵਾ ਕਰਨਾ, ਜਿਨਸੀ ਸੋਸ਼ਣ ਦੀ ਕੋਸ਼ਿਸ਼ ਨਹੀਂ- ਬੰਬੇ ਹਾਈਕੋਰਟ ਨੇ ਸੁਣਾਇਆ ਅਜਿਹਾ ਫੈਸਲਾ

ਜੁਲਾਈ 1, 2025

ਮਾਨਸੂਨ ‘ਚ ਪਹਾੜਾਂ ‘ਚ ਘੁੰਮਣ ਲਈ ਅਜਿਹੀਆਂ ਥਾਵਾਂ ਜਿੱਥੇ ਹੜ ਘੱਟ ਹੁੰਦਾ ਹੈ ਖ਼ਤਰਾ

ਜੂਨ 30, 2025

ਪਹਾੜਾਂ ‘ਚ ਘੁੰਮਣ ਦੇ ਸ਼ੌਕੀਨ ਹੋ ਜਾਣ ਸਾਵਧਾਨ, ਹਿਮਾਚਲ ‘ਚ ਭਾਰੀ ਮੀਂਹ ਕਾਰਨ ਬੰਦ ਕੀਤੇ ਕਈ ਰਸਤੇ

ਜੂਨ 30, 2025

ਮੱਧ ਪ੍ਰਦੇਸ਼ ਦੇ CM ਦੇ ਕਾਫ਼ਲੇ ਦੀਆਂ 19 ਗੱਡੀਆਂ ਅਚਾਨਕ ਸੜਕ ‘ਤੇ ਹੋਈਆਂ ਬੰਦ, ਵਾਪਰੀ ਅਜਿਹੀ ਘਟਨਾ

ਜੂਨ 27, 2025

ਭਾਰਤ ਨੂੰ ਮੁਸ਼ਕਿਲ ‘ਚ ਪਾਏਗਾ ਇਰਾਨ-ਇਜ਼ਰਾਇਲ ਦਾ ਤਣਾਅ, ਤੇਲ ਦੀਆਂ ਕੀਮਤਾਂ ‘ਚ ਆਏਗਾ ਵੱਡਾ ਉਛਾਲ!

ਜੂਨ 23, 2025
Load More

Recent News

Majithia Case Update: ਮਜੀਠੀਆ ਦੀ ਪਟੀਸ਼ਨ ਤੇ ਅੱਜ ਹਾਈਕੋਰਟ ‘ਚ ਹੋਵੇਗੀ ਸੁਣਵਾਈ

ਜੁਲਾਈ 4, 2025

Weather Update: ਪੰਜਾਬ ਇਹਨਾਂ 11 ਜ਼ਿਲਿਆਂ ਲਈ ਅੱਜ ਮੌਸਮ ਵਿਭਾਗ ਨੇ ਜਾਰੀ ਕੀਤਾ ਮੀਂਹ ਹਨੇਰੀ ਦਾ ਅਲਰਟ

ਜੁਲਾਈ 4, 2025

Health Tips: ਮਾਨਸੂਨ ‘ਚ ਸਰੀਰ ਲਈ ਵਰਦਾਨ ਹਨ ਇਹ ਡਰਿੰਕ, ਅੱਜ ਹੀ ਅਪਣਾਓ ਨੁਸਖ਼ੇ

ਜੁਲਾਈ 3, 2025

Hair Care Routine: ਵਾਲਾਂ ‘ਚ ਸਰੋਂ ਦਾ ਤੇਲ ਲਗਾਉਣਾ ਹੈ ਸਹੀ ਜਾਂ ਗ਼ਲਤ?

ਜੁਲਾਈ 3, 2025

AIRINDIA ਦੇ ਇੱਕ ਹੋਰ ਜਹਾਜ਼ ‘ਚ ਮੁੜ ਆਈ ਖ਼ਰਾਬੀ, ਅੱਧ ‘ਚ ਕਰਵਾਈ ਐਮਰਜੈਂਸੀ ਲੈਂਡਿੰਗ

ਜੁਲਾਈ 3, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.