ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਟਵੀਟ ਦੇ ਮਾਧਿਅਮ ਨਾਲ ਆਪਣੇ ਵਿਰੋਧੀਆਂ ‘ਤੇ ਹਮਲਾ ਬੋਲਦੇ ਹੋਏ ਕਿਹਾ ਕਿ ‘ਵਿਅਕਤੀਗਤ ਹਮਲਿਆਂ ਨਾਲ ਹੁਣ ਉਹ ਪਟਿਆਲਾ ਅਤੇ ਹੋਰ ਥਾਵਾਂ ‘ਤੇ ਮੇਰੇ ਸਮਰਥਕਾਂ ਨੂੰ ਡਰਾਉਣ ਅਤੇ ਧਮਕਾਉਣ ਦੀ ਕੋਸ਼ਿਸ਼ ਬਹੁਤ ਵੱਡੀ ਮੂਰਖਤਾ ਹੈ।
‘From personal attacks they’ve now stooped to threats and harassment of my supporters in Patiala and elsewhere. Let me tell my rivals they can’t defeat me with such low-level political games. They will neither win votes nor people’s hearts with such tactics:’ @capt_amarinder 1/2 pic.twitter.com/zFSgQwjzmA
— Raveen Thukral (@Raveen64) October 26, 2021
ਮੈਂ ਆਪਣੇ ਵਿਰੋਧੀਆਂ ਨੂੰ ਦੱਸਦਾ ਹਾਂ ਕਿ ਉਹ ਮੈਨੂੰ ਇੰਨੀ ਨੀਵੇਂ ਪੱਧਰ ਦੀ ਸਿਆਸੀ ਖੇਡ ਨਾਲ ਨਹੀਂ ਹਰਾ ਸਕਦੇ। ਇਸ ਤਰ੍ਹਾਂ ਦੀ ਡਰਾਮੇਬਾਜ਼ੀ ਨਾਲ ਉਹ ਨਾ ਤਾਂ ਵੋਟਾਂ ਜਿੱਤ ਸਕਣਗੇ ਅਤੇ ਨਾ ਹੀ ਲੋਕਾਂ ਦਾ ਦਿਲ।