ਵੀਰਵਾਰ, ਮਈ 15, 2025 11:10 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਨਾਭਾ ਜੇਲ੍ਹ ‘ਚ ਮਿਲਣ ਪਹੁੰਚੇ ਰਾਜਾ ਵੜਿੰਗ

by propunjabtv
ਜੁਲਾਈ 6, 2022
in Featured News, ਪੰਜਾਬ
0

ਭ੍ਰਿਸ਼ਟਾਚਾਰ ਦੇ ਮਾਮਲੇ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿੱਚ ਮਿਲਣ ਲਈ ਪਹੁੰਚੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸਾਬਕਾ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਜੇਲ੍ਹ ਵਿਚ ਕਰੀਬ ਸਾਧੂ ਸਿੰਘ ਧਰਮਸੋਤ ਨਾਲ 40 ਮਿੰਟ ਮੁਲਾਕਾਤ ਕੀਤੀ।

ਇਸ ਮੌਕੇ ਤੇ ਰਾਜਾ ਵੜਿੰਗ ਨੇ ਕਿਹਾ ਕਿ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਮੈਂ ਬਿਲਕੁਲ ਠੀਕ ਹਾਂ ਪਰ ਜੇਲ੍ਹ ਵਿਚ ਬਹੁਤ ਹੀ ਸਖਤਾਈ ਕੀਤੀ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਜੋ ਸਾਡੇ ਸਾਬਕਾ ਮੰਤਰੀਆਂ ਤੇ ਆਪ ਸਰਕਾਰ ਕਾਰਵਾਈ ਕਰ ਰਹੀ ਹੈ ਜੋ ਕੁਝ ਕਰ ਰਹੇ ਹਨ ਉਹ ਸਭ ਨੂੰ ਪਤਾ ਹੈ।

ਵੜਿੰਗ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਪਤਾ ਹੈ ਕਿ ਆਪ ਸਰਕਾਰ ਨੇ ਕਿੰਨੇ ਕੁ ਵਾਅਦੇ ਪੂਰੇ ਕੀਤੇ ਹਨ ਅਤੇ ਉਸ ਦਾ ਜਵਾਬ ਸੰਗਰੂਰ ਲੋਕ ਸਭਾ ਚੋਣਾਂ ਵਿੱਚ ਲੋਕਾਂ ਨੇ ਦੇ ਦਿੱਤਾ ਹੈ। ਦਿਨੋਂ ਦਿਨ ਵਧਦੀ ਮਹਿੰਗਾਈ ਤੇ ਰਾਜਾ ਵੜਿੰਗ ਨੇ ਕੇਂਦਰ ਸਰਕਾਰ ਤੇ ਵਾਰ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਵੇਲੇ ਸਿਲੰਡਰ ਦਾ ਰੇਟ 365 ਰੁਪਏ ਹੁੰਦਾ ਸੀ।

ਪਰ ਅੱਜ ਮਹਿੰਗਾਈ ਆਸਮਾਨ ਨੂੰ ਛੂਹ ਰਹੀ ਹੈ ਅਤੇ ਲੋਕਾਂ ਦਾ ਕਚੂੰਬਰ ਕੱਢ ਕੇ ਰੱਖ ਦਿੱਤਾ ਹੈ। ਸੱਤਾਧਾਰੀ ਪਾਰਟੀ ਦੇ ਵਿਧਾਇਕ ਕਹਿ ਰਹੇ ਹਨ ਕਿ ਪੰਜਾਬ ਵਿੱਚ ਕਾਂਗਰਸ ਬਿਲਕੁਲ ਖ਼ਤਮ ਹੋ ਚੁੱਕੀ ਹੈ ਰਾਜਾ ਵੜਿੰਗ ਇਕੱਲੇ ਹੀ ਰਹਿ ਗਏ ਹਨ ਜਿਸ ਦਾ ਜਵਾਬ ਦਿੰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਮੈਂ ਹੁਣ ਕੱਲੇ ਕੱਲੇ ਐਮਐਲਏ ਦੀ ਗੱਲ ਦਾ ਜਵਾਬ ਨਹੀਂ ਦੇਵਾਂਗਾ ਉਹ ਜੋ ਕਹਿੰਦੇ ਹਨ ਕਹਿ ਲੈਣ ਦੋਵੋ।

Tags: raja waringSadhu Singh Dharamsot
Share202Tweet127Share51

Related Posts

ਕ੍ਰਿਕਟਰ ਵੈਭਵ ਸੂਰਿਆਵੰਸ਼ੀ ਹੋ ਗਏ ਹਨ ਮੈਟ੍ਰਿਕ ਚੋਂ ਫੇਲ, ਜਾਣੋ ਕੀ ਹੈ ਇਸ ਦਾ ਸੱਚ

ਮਈ 15, 2025

ਕੈਨੇਡਾ ਸਰਕਾਰ ਨੇ ਮਿਡਲ ਕਲਾਸ ਲੋਕਾਂ ਨੂੰ ਦਿੱਤਾ ਵੱਡਾ ਤੋਹਫ਼ਾ,ਮਿਲੇਗੀ ਵੱਡੀ ਰਾਹਤ

ਮਈ 15, 2025

ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ

ਮਈ 15, 2025

ਪਾਸਪੋਰਟ ਬਣਵਾਉਣ ਵਾਲਿਆਂ ਲਈ ਜਰੂਰੀ ਖਬਰ, ਆਈ ਵੱਡੀ ਤਬਦੀਲੀ

ਮਈ 15, 2025

ਵਾਟਰ ਕੂਲਰ ਤੇ ਪਾਣੀ ਪੀਣ ਗਿਆ ਸੀ ਮਜਦੂਰ, ਵਾਪਰੀ ਅਜਿਹੀ ਘਟਨਾ, ਪੜ੍ਹੋ ਪੂਰੀ ਖਬਰ

ਮਈ 15, 2025

ਇਸ ਇਲਾਕੇ ‘ਚ ਫਿਰ ਦੀਖਿਆ ਡਰੋਨ, ਡੇਢ ਘੰਟੇ ਤੱਕ ਰੱਖਣਾ ਪਿਆ ਬਲੈਕ ਆਉਟ

ਮਈ 15, 2025
Load More

Recent News

ਕ੍ਰਿਕਟਰ ਵੈਭਵ ਸੂਰਿਆਵੰਸ਼ੀ ਹੋ ਗਏ ਹਨ ਮੈਟ੍ਰਿਕ ਚੋਂ ਫੇਲ, ਜਾਣੋ ਕੀ ਹੈ ਇਸ ਦਾ ਸੱਚ

ਮਈ 15, 2025

ਕੈਨੇਡਾ ਸਰਕਾਰ ਨੇ ਮਿਡਲ ਕਲਾਸ ਲੋਕਾਂ ਨੂੰ ਦਿੱਤਾ ਵੱਡਾ ਤੋਹਫ਼ਾ,ਮਿਲੇਗੀ ਵੱਡੀ ਰਾਹਤ

ਮਈ 15, 2025

ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ

ਮਈ 15, 2025

ਪਾਸਪੋਰਟ ਬਣਵਾਉਣ ਵਾਲਿਆਂ ਲਈ ਜਰੂਰੀ ਖਬਰ, ਆਈ ਵੱਡੀ ਤਬਦੀਲੀ

ਮਈ 15, 2025

ਵਾਟਰ ਕੂਲਰ ਤੇ ਪਾਣੀ ਪੀਣ ਗਿਆ ਸੀ ਮਜਦੂਰ, ਵਾਪਰੀ ਅਜਿਹੀ ਘਟਨਾ, ਪੜ੍ਹੋ ਪੂਰੀ ਖਬਰ

ਮਈ 15, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.