ਸੋਮਵਾਰ, ਜੂਨ 30, 2025 09:57 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਸਾਰੀ ਉਮਰ ਦਿਸਣਾ ਚਾਹੁੰਦੇ ਹੋ ਜਵਾਨ ਤਾਂ, ਡਾਈਟ ‘ਚ ਸ਼ਾਮਲ ਕਰੋ ਇਹ ਮਹੱਤਵਪੂਰਨ ਚੀਜ਼ਾਂ

by propunjabtv
ਅਗਸਤ 7, 2021
in ਦੇਸ਼
0

30 ਦੀ ਉਮਰ ਤੋਂ ਬਾਅਦ ਔਰਤਾਂ ਦੀਆਂ ਹੱਡੀਆਂ ਕਮਜ਼ੋਰ ਹੋਣ ਲੱਗਦੀਆਂ ਹਨ।ਅਜਿਹੇ ‘ਚ ਉਨਾਂ੍ਹ ਨੇ ਆਪਣੀ ਡੇਲੀ ਡਾਈਟ ‘ਚ ਕੁਝ ਖਾਸ ਚੀਜਾਂ ਨੂੰ ਸ਼ਾਮਲ ਕਰਨ ਦੀ ਲੋੜ ਹੈ।ਨਹੀਂ ਤਾਂ ਹੱਡੀਆਂ ਕਮਜ਼ੋਰ ਹੋਣ ਨਾਲ ਜੋੜਾਂ ‘ਚ ਦਰਦ, ਗਠੀਆ ਅਤੇ ਹੋਰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।ਚਲੋ ਅੱਜ ਅਸੀਂ ਤੁਹਾਨੂੰ ਦੱਸਦੇ ਹਾਂ ਕਿ ਹੱਡੀਆਂ ਨੂੰ ਮਜ਼ਬੂਤ ਬਣਾਈ ਰੱਖਣ ਲਈ ਡਾਈਟ ‘ਚ ਕਿਹੜੀਆਂ ਚੀਜਾਂ ਨੂੰ ਸ਼ਾਮਲ ਕਰਨਾ ਚਾਹੀਦਾ-

ਡੇਅਰੀ ਪ੍ਰੋਡਕਟਸ: ਦੁੱਧ, ਦਹੀ, ਪਨੀਰ ਆਦਿ ਡੇਅਰੀ ਪ੍ਰੋਡਕਟਸ ਕੈਲਸ਼ੀਅਮ, ਪ੍ਰੋਟੀਨ ਅਤੇ ਵਿਟਾਮਿਨ ਡੀ ਨਾਲ ਭਰਪੂਰ ਹੁੰਦੇ ਹਨ।ਇਸਦੀ ਵਰਤੋਂ ਨਾਲ ਹੱਡੀਆਂ ਨੂੰ ਮਜ਼ਬੂਤੀ ਮਿਲਦੀ ਹੈ।ਇਸਤੋਂ ਇਲਾਵਾ ਇਸਦੀ ਵਰਤੋਂ ਨਾਲ ਲੰਬੇ ਸਮੇਂ ਤੱਕ ਪੇਟ ਭਰਿਆ ਰਹਿੰਦਾ ਹੈ।ਅਜਿਹੇ ‘ਚ ਭਾਰ ਕੰਟਰੋਲ ਰੱਖਣ ‘ਚ ਮਦਦ ਮਿਲਦੀ ਹੈ।

ਅੰਡਾ: ਅੰਡਾ ਪ੍ਰੋਟੀਨ ਦਾ ਉੱਚਿਤ ਸ੍ਰੋਤ ਮੰਨਿਆ ਗਿਆ ਹੈ।ਇਸਦੀ ਵਰਤੋਂ ਨਾਲ ਮਾਸਪੇਸ਼ੀਆਂ ਅਤੇ ਹੱਡੀਆਂ ‘ਚ ਮਜ਼ਬੂਤੀ ਆਉਂਦੀ ਹੈ।ਇਸਦੇ ਨਾਲ ਹੀ ਥਕਾਵਟ, ਕਮਜ਼ੋਰੀ ਦੂਰ ਹੋ ਕੇ ਦਿਨ ਭਰ ਐਨਜਰਟਿਕ ਮਹਿਸੂਸ ਹੁੰਦਾ ਹੈ।ਇਸ ਨੂੰ ਕਿਸੇ ਵੀ ਸਮੇਂ ਖਾਧਾ ਜਾ ਸਕਦਾ ਹੈ।ਅਜਿਹੇ ‘ਚ ਹੱਡੀਆਂ ‘ਚ ਮਜ਼ਬਤੀ ਅਤੇ ਬਿਹਤਰ ਸਰੀਰਕ ਵਿਕਾਸ ਦੇ ਲਈ ਅੰਡੇ ਦੀ ਵਰਤੋਂ ਕਰਨਾ ਫਾਇਦੇਮੰਦ ਹੈ। ਸਾਲਮਨ: ਸਾਲਮਨ ਫਿਸ਼ ਵਿਟਾਮਿਨ ਡੀ ਨਾਲ ਭਰਪੂਰ ਹੁੰਦੀ ਹੈ।ਅਜਿਹੇ ‘ਚ ਜੇਕਰ ਤੁਸੀਂ ਮੱਛੀ ਖਾਣ ਦੇ ਸ਼ੌਕੀਨ ਹੋ ਤਾਂ ਆਪਣੀ ਡਾਈਟ ‘ਚ ਸਾਲਮਨ ਫਿਸ਼ ਸ਼ਾਮਲ ਹੋ ਸਕਦੇ ਹਨ।ਇਸ ਨਾਲ ਹੱਡੀਆਂ ‘ਚ ਮਜ਼ਬੂਤੀ ਆਵੇਗੀ ਜਿਸ ਨਾਲ ਬਿਹਤਰ ਸਰੀਰਕ ਵਿਕਾਸ ਹੋਣ ‘ਚ ਮੱਦਦ ਮਿਲੇਗੀ।

ਸਾਬੁਤ ਅਨਾਜ: ਸਾਬੁਤ ਅਨਾਜ ਦੇ ਸਿਹਤ ਲਈ ਬੇਹੱਦ ਫਾਇਦੇਮੰਦ ਹੁੰਦੇ ਹਨ।ਕਣਕ, ਬਾਜਰਾ, ਬ੍ਰਾਊਨ ਰਾਈਸ ‘ਚ ਜ਼ਰੂਰੀ ਵਿਟਾਮਿਨ ਅਤੇ ਫਾਈਬਰ ਪਾਏ ਜਾਂਦੇ ਹਨ।ਇਹ ਹੱਡੀਆਂ ਨੂੰ ਮਜ਼ਬੂਤੀ ਦਿਵਾਉਣ ‘ਚ ਮਦਦ ਕਰਦੇ ਹਨ।ਇਸ ਤੋਂ ਇਲਾਵਾ ਇਨ੍ਹਾਂ ਦੀ ਵਰਤੋਂ ਨਾਲ ਇਮਊਨਿਟੀ ਸਟ੍ਰਾਂਗ ਹੁੰਦੀ ਹੈ।ਅਜਿਹੇ ‘ਚ ਬੀਮਾਰੀਆਂ ਦੀ ਚਪੇਟ ‘ਚ ਆਉਣ ਦਾ ਖਤਰਾ ਘੱਟ ਰਹਿੰਦਾ ਹੈ।

ਆਂਵਲਾ: ਆਂਵਲਾ ਪੋਸ਼ਕ ਤੱਤ, ਐਂਟੀ-ਆਕਸੀਡੈਂਟਸ ਅਤੇ ਔਸ਼ਧੀ ਗੁਣਾਂ ਨਾਲ ਭਰਪੂਰ ਹੁੰਦਾ ਹੈ।ਇਸ ‘ਚ ਵਿਟਾਮਿਨ ਸੀ, ਡੀ ਆਦਿ ਪੋਸ਼ਕ ਤੱਤ ਅਤੇ ਉੱਚਿਤ ਮਾਤਰਾ ‘ਚ ਹੁੰਦੇ ਹਨ।ਅਜਿਹੇ ‘ਚ ਹੱਡੀਆਂ ਨੂੰ ਮਜ਼ਬੂਤੀ ਦਿਵਾਉਣ ਲਈ ਤੁਸੀਂ ਇਸ ਨੂੰ ਡੇਲੀ ਡਾਈਟ ‘ਚ ਸ਼ਾਮਲ ਕਰ ਸਕਦੇ ਹੋ।ਇਸ ਤੋਂ ਇਲਾਵਾ ਇਸ ਨਾਲ ਇਮਊਨਿਟੀ ਵਧਣ, ਡਾਇਬਟੀਜ਼ ਅਤੇ ਬਲੱਡ ਪ੍ਰੈਸ਼ਰ ਕੰਟਰੋਲ ਰਹਿਣ ‘ਚ ਮੱਦਦ ਮਿਲਦੀ ਹੈ।

Tags: important thingsincludelook youngyour diet
Share201Tweet126Share50

Related Posts

ਮੱਧ ਪ੍ਰਦੇਸ਼ ਦੇ CM ਦੇ ਕਾਫ਼ਲੇ ਦੀਆਂ 19 ਗੱਡੀਆਂ ਅਚਾਨਕ ਸੜਕ ‘ਤੇ ਹੋਈਆਂ ਬੰਦ, ਵਾਪਰੀ ਅਜਿਹੀ ਘਟਨਾ

ਜੂਨ 27, 2025

ਭਾਰਤ ਨੂੰ ਮੁਸ਼ਕਿਲ ‘ਚ ਪਾਏਗਾ ਇਰਾਨ-ਇਜ਼ਰਾਇਲ ਦਾ ਤਣਾਅ, ਤੇਲ ਦੀਆਂ ਕੀਮਤਾਂ ‘ਚ ਆਏਗਾ ਵੱਡਾ ਉਛਾਲ!

ਜੂਨ 23, 2025

ਪਿਆਰ ‘ਚ ਅੰਨੀ ਹੋ ਮਾਂ ਨੇ ਆਪਣੇ ਹੀ ਬੱਚਿਆਂ ਨਾਲ ਕੀਤਾ ਅਜਿਹਾ ਕੁਝ, ਮਾਂ ਨਾਮ ‘ਤੇ ਲਗਾਇਆ ਦਾਗ਼

ਜੂਨ 21, 2025

ਅਹਿਮਦਾਬਾਦ ਜਹਾਜ ਹਾਦਸੇ ਦੇ ਮਾਮਲੇ ‘ਚ DGCA ਨੇ AIR INDIA ਦੇ ਅਫਸਰਾਂ ਖਿਲਾਫ ਲਿਆ ਵੱਡਾ ਫੈਸਲਾ

ਜੂਨ 21, 2025

ਦੋ ਪਹੀਆ ਵਾਹਨਾਂ ਨੂੰ ਲੈਕੇ ਸਰਕਾਰ ਨੇ ਕੀਤਾ ਨਵਾਂ ਐਲਾਨ, ਜਰੂਰੀ ਕੀਤਾ ਇਹ ਨਿਯਮ

ਜੂਨ 20, 2025

Ahemdabad Plane Crash: AIR INDIA ਦੇ CEO ਦਾ ਆਇਆ ਵੱਡਾ ਬਿਆਨ, ਅਹਿਮਦਾਬਾਦ ਜਹਾਜ ਹਾਦਸੇ ਦਾ ਦੱਸਿਆ ਅਸਲ ਕਾਰਨ

ਜੂਨ 20, 2025
Load More

Recent News

ਇਰਾਨ ਨੇ ਰਾਸ਼ਟਰਪਤੀ ਟਰੰਪ ਤੇ ਇਜ਼ਰਾਇਲ PM ਨੇਤਨਯਾਹੂ ਨੂੰ ਲੈ ਕੇ ਜਾਰੀ ਕੀਤਾ ਫਤਵਾ

ਜੂਨ 30, 2025

Weather Update: ਪੰਜਾਬ ਦੇ ਇਹਨਾਂ ਜ਼ਿਲਿਆਂ ‘ਚ ਅੱਜ ਭਾਰੀ ਮੀਂਹ ਹਨੇਰੀ ਦਾ ਅਲਰਟ, ਜਾਣੋ ਆਪਣੇ ਸ਼ਹਿਰ ਦੇ ਮੌਸਮ ਦਾ ਹਾਲ

ਜੂਨ 30, 2025

WhatsApp ਗਰੁੱਪ ‘ਚ ਬਿਨਾਂ ਜਾਂਚੇ Add ਹੋਣਾ ਪੈ ਸਕਦਾ ਹੈ ਮਹਿੰਗਾ, ਠੱਗਾਂ ਨੇ ਲਭਿਆ ਨਵਾਂ ਤਰੀਕਾ

ਜੂਨ 28, 2025

ਰਾਸ਼ਟਰਪਤੀ ਟਰੰਪ ਦਾ ਈਰਾਨ ਦੇ ਸੁਪਰੀਮ ਲੀਡਰ ਖ਼ਾਮਨੇਈ ‘ਤੇ ਤਿੱਖਾ ਹਮਲਾ

ਜੂਨ 28, 2025

ਮਾਨ ਸਰਕਾਰ ਦੀ ਜੇਲ੍ਹਾਂ ‘ਚ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ, ਲਿਆ ਵੱਡਾ ਐਕਸ਼ਨ

ਜੂਨ 28, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.