ਸ਼ਨੀਵਾਰ, ਮਾਰਚ 7, 2026 08:45 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਸਿਮਰਨਜੀਤ ਸਿੰਘ ਮਾਨ ਵੱਲੋਂ ਸੰਗਰੂਰ ਤੋਂ ਜ਼ਿਮਨੀ ਚੋਣਾਂ ਲੜਨ ਦਾ ਐਲਾਨ

by propunjabtv
ਮਈ 23, 2022
in ਦੇਸ਼, ਪੰਜਾਬ
0

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਸੰਗਰੂਰ ਤੋਂ ਲੋਕ ਸਭਾ ਦੀਆਂ ਜ਼ਿਮਨੀ ਚੋਣਾਂ ਲੜਣ ਦਾ ਐਲਾਨ ਕੀਤਾ ਹੈ। ਉਨ੍ਹਾਂ ਵੱਲੋਂ ਚੋਣ ਲੜਣ ਦਾ ਫੈਸਲਾ ਪਿਛਲੇ ਦਿਨੀਂ ਹੋਈ ਪਾਰਟੀ ਦੀ ਰਾਜਸੀ ਮਾਮਲਿਆਂ ਦੀ ਕਮੇਟੀ (ਪੀ. ਏ. ਸੀ) ਦੀ ਮੀਟਿੰਗ ’ਚ ਸਰਬਸੰਮਤੀ ਨਾਲ ਲਿਆ ਗਿਆ। ਇਸ ਕਮੇਟੀ ’ਚ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਪ੍ਰੋ. ਮਹਿੰਦਰਪਾਲ ਸਿੰਘ, ਮਾਸਟਰ ਕਰਨੈਲ ਸਿੰਘ ਨਾਰੀਕੇ, ਗੁਰਸੇਵਕ ਸਿੰਘ ਜਵਾਹਕੇ, ਕੁਲਦੀਪ ਸਿੰਘ ਭਾਗੋਵਾਲ, ਈਮਾਨ ਸਿੰਘ ਮਾਨ, ਗੁਰਜੰਟ ਸਿੰਘ ਕੱਟੂ, ਬਹਾਦਰ ਸਿੰਘ ਭਸੌੜ, ਹਰਭਜਨ ਸਿੰਘ ਕਸ਼ਮੀਰੀ, ਪਰਮਿੰਦਰ ਸਿੰਘ ਬਾਲਿਆਂਵਾਲੀ, ਗੁਰਨੈਬ ਸਿੰਘ ਰਾਮਪੁਰਾ, ਅੰਮ੍ਰਿਤਪਾਲ ਸਿੰਘ ਛੰਦੜਾਂ, ਹਰਜੀਤ ਸਿੰਘ ਸਜੂਮਾਂ, ਗਗਨਦੀਪ ਸਿੰਘ ਅਤੇ ਜਤਿੰਦਰ ਸਿੰਘ ਥਿੰਦ ਆਦਿ ਆਗੂ ਮੌਜ਼ੂਦ ਸਨ।

ਇਸ ਮੀਟਿੰਗ ਦੇ ਵੇਰਵੇ ਪ੍ਰੈੱਸ ਨਾਲ ਸਾਂਝੇ ਕਰਦਿਆਂ ਪਾਰਟੀ ਦੇ ਸਪੈਸ਼ਲ ਸਕੱਤਰ ਗੁਰਜੰਟ ਸਿੰਘ ਕੱਟੂ ਨੇ ਕਿਹਾ ਕਿ ਇਸ ਮੀਟਿੰਗ ’ਚ ਤੈਅ ਹੋਇਆ ਹੈ ਕਿ ਸਿਮਰਨਜੀਤ ਸਿੰਘ ਮਾਨ ਆਉਣ ਵਾਲੀ ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ ਲੜਨਗੇ। ਉਨ੍ਹਾਂ ਕਿਹਾ ਕਿ ਪੰਜਾਬ ਅਸੈਂਬਲੀ ਦੀਆਂ ਹੋਈਆ ਚੋਣਾਂ ’ਚ ਪੰਜਾਬ ਦੀ ਵਾਗਡੋਰ ਉਨ੍ਹਾਂ ਹੱਥਾਂ ’ਚ ਚਲੀ ਗਈ ਹੈ, ਜਿਨ੍ਹਾਂ ਨੂੰ ਕੁਝ ਕਰਨ ਤੋਂ ਪਹਿਲਾਂ ਦਿੱਲੀ ਦੇ ਆਗੂਆਂ ਦੀ ਸਲਾਹ ਲੈਣੀ ਪੈਂਦੀ ਹੈ, ਪੰਜਾਬ ਦੀ ਅਸੈਂਬਲੀ ’ਚ ਅਜਿਹਾ ਪਹਿਲੀ ਵਾਰ ਹੋਇਆ ਹੈ, ਜਦੋਂ ਪੰਥ ਅਤੇ ਕੌਮ ਦੀ ਗੱਲ ਕਰਨ ਵਾਲਾ ਕੋਈ ਆਗੂ ਨਾ ਹੋਵੇ, ਇਸੇ ਤਰ੍ਹਾਂ ਪਾਰਲੀਮੈਂਟ ’ਚ ਵੀ ਪੰਥਕ ਮੁੱਦਿਆਂ ਅਤੇ ਪੰਜਾਬ ਦੀ ਅਵਾਜ਼ ਚੁੱਕਣ ਵਾਲਾ ਕੋਈ ਮੈਂਬਰ ਨਹੀਂ ਹੈ ਤੇ ਪੰਜਾਬ ਦੇ ਲੋਕ ਆਪਣੇ ਆਪ ਨੂੰ ਲੁੱਟਿਆ ਮਹਿਸੂਸ ਕਰਦੇ ਹਨ। ਇਸ ਲਈ ਪੰਥਕ ਰਵਾਇਤਾਂ ਅਤੇ ਪੰਜਾਬ ਦੇ ਹੱਕਾਂ ਦੀ ਗੱਲ ਕਰਨ ਵਾਲੇ ਮਾਨ ਦਾ ਪਾਰਲੀਮੈਂਟ ’ਚ ਜਾਣਾ ਜ਼ਰੂਰੀ ਬਣ ਗਿਆ ਹੈ।

Tags: announceselectionssangrurSimranjit Singh Mann
Share230Tweet144Share58

Related Posts

ਅਸ਼ੀਰਵਾਦ ਯੋਜਨਾ ਤਹਿਤ 15 ਜ਼ਿਲ੍ਹਿਆਂ ਦੇ ਲਾਭਪਾਤਰੀਆਂ ਨੂੰ ਮਿਲੀ ਵਿੱਤੀ ਸਹਾਇਤਾ

ਮਾਰਚ 6, 2026

ਪੰਜਾਬ ਪੁਲਿਸ ਦੀਆਂ ਅਸਾਮੀਆਂ ਲਈ ਬੰਪਰ ਭਰਤੀ, 10 ਮਾਰਚ ਤੋਂ ਆਨਲਾਈਨ ਪ੍ਰਕਿਰਿਆ ਸ਼ੁਰੂ

ਮਾਰਚ 6, 2026

ਪੰਜਾਬ ਵਿਜੀਲੈਂਸ ਬਿਊਰੋ ਵਿੱਚ ਵੱਡਾ ਫੇਰਬਦਲ : ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਪੜ੍ਹੋ ਸੂਚੀ

ਮਾਰਚ 6, 2026

ਪੰਜਾਬ ‘ਚ ਐਨੇ ਰੁਪਏ ਸਸਤੀ ਹੋਈ ਬਿਜਲੀ, ਮਾਨ ਸਰਕਾਰ ਨੇ ਖੋਲਿਆ ਖਜ਼ਾਨਾ

ਮਾਰਚ 6, 2026

ਸੋਸ਼ਲ ਮੀਡੀਆ ‘ਤੇ ਪਾਬੰਦੀ, ਸਰਕਾਰ ਦਾ ਵੱਡਾ ਫੈਸਲਾ

ਮਾਰਚ 6, 2026

ਪੰਜਾਬ ਵਿਧਾਨ ਸਭਾ ਵਿੱਚ ਰਾਜਪਾਲ ਦੇ ਭਾਸ਼ਣ ਦਾ ਵਿਰੋਧ, ਕਾਂਗਰਸ ਨੇ ਕੀਤਾ ਹੰਗਾਮਾ

ਮਾਰਚ 6, 2026
Load More

Recent News

ਅਸ਼ੀਰਵਾਦ ਯੋਜਨਾ ਤਹਿਤ 15 ਜ਼ਿਲ੍ਹਿਆਂ ਦੇ ਲਾਭਪਾਤਰੀਆਂ ਨੂੰ ਮਿਲੀ ਵਿੱਤੀ ਸਹਾਇਤਾ

ਮਾਰਚ 6, 2026

ਪੰਜਾਬ ਪੁਲਿਸ ਦੀਆਂ ਅਸਾਮੀਆਂ ਲਈ ਬੰਪਰ ਭਰਤੀ, 10 ਮਾਰਚ ਤੋਂ ਆਨਲਾਈਨ ਪ੍ਰਕਿਰਿਆ ਸ਼ੁਰੂ

ਮਾਰਚ 6, 2026

ਪੰਜਾਬ ਵਿਜੀਲੈਂਸ ਬਿਊਰੋ ਵਿੱਚ ਵੱਡਾ ਫੇਰਬਦਲ : ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਪੜ੍ਹੋ ਸੂਚੀ

ਮਾਰਚ 6, 2026

ਪੰਜਾਬ ‘ਚ ਐਨੇ ਰੁਪਏ ਸਸਤੀ ਹੋਈ ਬਿਜਲੀ, ਮਾਨ ਸਰਕਾਰ ਨੇ ਖੋਲਿਆ ਖਜ਼ਾਨਾ

ਮਾਰਚ 6, 2026

ਸੋਸ਼ਲ ਮੀਡੀਆ ‘ਤੇ ਪਾਬੰਦੀ, ਸਰਕਾਰ ਦਾ ਵੱਡਾ ਫੈਸਲਾ

ਮਾਰਚ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.