ਵੀਰਵਾਰ, ਅਗਸਤ 20, 2026 11:25 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਸਿਮਰਜੀਤ ਬੈਂਸ ਸਣੇ ਸੱਤ ਹੋਰ ਲੋਕਾਂ ਖਿਲਾਫ਼ ਜਬਰ-ਜਨਾਹ ਦਾ ਕੇਸ ਦਰਜ

by propunjabtv
ਜੁਲਾਈ 12, 2021
in ਦੇਸ਼, ਪੰਜਾਬ, ਰਾਜਨੀਤੀ
0

ਲੋਕ ਇਨਸਾਫ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਸਣੇ ਸੱਤ ਜਾਣਿਆਂ ਖਿਲਾਫ਼ ਲੁਧਿਆਣਾ ਪੁਲੀਸ ਨੇ ਇਕ ਔਰਤ ਦੀ ਸ਼ਿਕਾਇਤ ’ਤੇ ਅੱਜ ਜਬਰ-ਜਨਾਹ ਦਾ ਕੇਸ ਦਰਜ ਕਰ ਲਿਆ ਹੈ। ਇਹ ਔਰਤ ਪਿਛਲੇ ਸਾਢੇ ਚਾਰ ਮਹੀਨਿਆਂ ਤੋਂ ਪੁਲੀਸ ਕਮਿਸ਼ਨਰ ਨੂੰ ਸ਼ਿਕਾਇਤ ਦੇ ਕੇ ਕਾਰਵਾਈ ਦੀ ਮੰਗ ਕਰ ਰਹੀ ਸੀ ਜਿਸ ’ਤੇ ਲੁਧਿਆਣਾ ਦੀ ਅਦਾਲਤ ਨੇ 7 ਜੁਲਾਈ ਨੂੰ ਲੁਧਿਆਣਾ ਪੁਲੀਸ ਨੂੰ ਸਖਤ ਹੁਕਮ ਦਿੱਤੇ ਸਨ ਕਿ ਔਰਤ ਦੀ ਸ਼ਿਕਾਇਤ ਦੇ ਅਧਾਰ ’ਤੇ ਕੇਸ ਦਰਜ ਕਰ ਕੇ 15 ਜੁਲਾਈ ਤਕ ਅਦਾਲਤ ਨੂੰ ਜਵਾਬ ਦਿੱਤਾ ਜਾਵੇ। ਇਸ ’ਤੇ ਅੱਜ ਕਾਰਵਾਈ ਕਰਦੇ ਹੋਏ ਥਾਣਾ ਡਿਵੀਜ਼ਨ ਨੰਬਰ-6 ਦੀ ਪੁਲੀਸ ਨੇ ਵਿਧਾਇਕ ਸਿਮਰਜੀਤ ਸਿੰਘ ਬੈਂਸ, ਉਸ ਦੇ ਭਰਾ ਕਰਮਜੀਤ ਸਿੰਘ, ਪੀਏ ਗੋਗੀ ਸ਼ਰਮਾ, ਦੂਜੇ ਭਰਾ ਪਰਮਜੀਤ ਸਿੰਘ, ਬਲਜਿੰਦਰ ਕੌਰ, ਸੁਖਚੈਨ ਸਿੰਘ ਤੇ ਜਸਬੀਰ ਕੌਰ ਦੇ ਖਿਲਾਫ਼ ਕੇਸ ਦਰਜ ਕਰ ਲਿਆ ਹੈ।

Tags: ludhiana policerape caseseven othersimarjit bainssupreme court
Share200Tweet125Share50

Related Posts

ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ

ਅਗਸਤ 19, 2026

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਦੀ ਚੇਤਾਵਨੀ; 18-19 ਅਗਸਤ ਨੂੰ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ

ਅਗਸਤ 19, 2026

ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫ਼ੈਸਲਾ : ਸਤੀਸ਼ ਪੂਨੀਆ ਨੂੰ ਕੀਤਾ ਪੰਜਾਬ ਇੰਚਾਰਜ ਨਿਯੁਕਤ

ਅਗਸਤ 18, 2026

ਕੈਨੇਡਾ ਦਾ ਪਰਿਵਾਰਕ ਵੀਜ਼ਾ ਦਿਵਾਉਣ ਦੇ ਬਹਾਨੇ 20 ਲੱਖ ਰੁਪਏ ਦੀ ਠੱਗੀ, ਦੋਸ਼ੀ ਫਰਾਰ

ਅਗਸਤ 18, 2026

ਜਲੰਧਰ ਵਿੱਚ ਇੱਕ ਲੋਹੇ ਦੇ ਵਪਾਰੀ ਤੋਂ ਲੱਖਾਂ ਰੁਪਏ ਲੁੱਟੇ ਗਏ; ਬਦਮਾਸ਼ ਕਾਰ ਦੀ ਖਿੜਕੀ ਤੋੜ ਕੇ ਨਕਦੀ ਨਾਲ ਭਰੇ ਦੋ ਬੈਗ ਲੈ ਗਏ

ਅਗਸਤ 18, 2026

ਚੰਡੀਗੜ੍ਹ ਯੂਨੀਵਰਸਿਟੀ ਨੇ ਇਸਰੋ ਨਾਲ ਮਿਲ ਕੇ ਕੀਤੀ ਰਾਸ਼ਟਰੀ ਪੁਲਾੜ ਤਕਨਾਲੋਜੀ ਕਨਕਲੇਵ ਦੀ ਮੇਜ਼ਬਾਨੀ; 30 ਉੱਘੇ ਪੁਲਾੜ ਆਗੂਆਂ ਅਤੇ ਵਿਗਿਆਨੀਆਂ ਨੇ ਭਾਰਤ ਦੇ ਭਵਿੱਖੀ ਪੁਲਾੜ ਮਿਸ਼ਨਾਂ ’ਤੇ ਕੀਤਾ ਵਿਚਾਰ-ਵਟਾਂਦਰਾ

ਅਗਸਤ 18, 2026
Load More

Recent News

ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ

ਅਗਸਤ 19, 2026

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਦੀ ਚੇਤਾਵਨੀ; 18-19 ਅਗਸਤ ਨੂੰ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ

ਅਗਸਤ 19, 2026

ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫ਼ੈਸਲਾ : ਸਤੀਸ਼ ਪੂਨੀਆ ਨੂੰ ਕੀਤਾ ਪੰਜਾਬ ਇੰਚਾਰਜ ਨਿਯੁਕਤ

ਅਗਸਤ 18, 2026

ਕੈਨੇਡਾ ਦਾ ਪਰਿਵਾਰਕ ਵੀਜ਼ਾ ਦਿਵਾਉਣ ਦੇ ਬਹਾਨੇ 20 ਲੱਖ ਰੁਪਏ ਦੀ ਠੱਗੀ, ਦੋਸ਼ੀ ਫਰਾਰ

ਅਗਸਤ 18, 2026

ਜਲੰਧਰ ਵਿੱਚ ਇੱਕ ਲੋਹੇ ਦੇ ਵਪਾਰੀ ਤੋਂ ਲੱਖਾਂ ਰੁਪਏ ਲੁੱਟੇ ਗਏ; ਬਦਮਾਸ਼ ਕਾਰ ਦੀ ਖਿੜਕੀ ਤੋੜ ਕੇ ਨਕਦੀ ਨਾਲ ਭਰੇ ਦੋ ਬੈਗ ਲੈ ਗਏ

ਅਗਸਤ 18, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.