ਸ਼ਨੀਵਾਰ, ਜਨਵਰੀ 17, 2026 03:03 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਸਿਸਵਾਂ ਫਾਰਮ ਘੇਰਨ ਗਏ ਭਗਵੰਤ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

by propunjabtv
ਜੁਲਾਈ 3, 2021
in ਦੇਸ਼, ਪੰਜਾਬ
0

ਬਿਜਲੀ ਮੁੱਦੇ ਨੂੰ ਲੈ ਕੇ ਅੱਜ ਆਮ ਆਦਮੀ ਪਾਰਟੀ ਨੇ ਮੁੱਖ ਮੰਤਰੀ ਕੈਪਟਨ ਦੇ ਸਿਸਵਾਂ ਫਾਰਮ ਹਾਊਸ ਬਾਹਰ ਹੱਲਾ ਬੋਲ ਦਿੱਤਾ, ਕੈਪਟਨ ਦਾ ਸਿਸਵਾਂ ਫਾਰਮ ਹਾਊਸ ਘੇਰਨ ਗਏ ਆਪ ਵਰਕਰਾਂ ਨੂੰ ਰੋਕਣ ਲਈ ਪੁਲਿਸ ਨੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਤੇ ਹਲਕਾ ਲਾਠੀਚਾਰਜ ਵੀ ਕੀਤਾ।ਹਾਲਾਂਕਿ ਪੁਲਿਸ ਨੇ ਉਨ੍ਹਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਕਿ ਪਿੱਛੇ ਹਟ ਜਾਓ ਪਰ ਆ ਵਰਕਰਾਂ ਅਤੇ ਆਗੂਆਂ ਨੇ ਕਿਹਾ ਕਿ ਉਹ ਮੁੱਖ ਮੰਤਰੀ ਕੈਪਟਨ ਨੂੰ ਮਿਮ ਕੇ ਹੀ ਜਾਣਗੇ।

ਸਿਸਵਾਂ ਫਾਰਮ ਹਾਊਸ ਬਾਹਰ ਭਾਰੀ ਗਿਣਤੀ ‘ਚ ਪੁਲਿਸ ਬਲ ਤੈਨਾਤ ਸੀ । ਆਮ ਵਰਕਰਾਂ ਨੂੰ ਰੋਕਣ ਲਈ ਪੁਲਿਸ ਨੇ ਤਿੰਨ ਲੇਅਰ ਦੀ ਬੈਰੀਕੇਡਿੰਗ ਕੀਤੀ ਹੋਈ ਸੀ ਇਸ ਦੌਰਾਨ ਆਪ ਵਰਕਰ ਇੱਕੋ ਬੈਰੀਕੇਡ ਤੋੜ ਕੇ ਤਾਂ ਅੱਗੇ ਵੱਧ ਗਏ ਪਰ ਦੂਜੇ ਬੈਰੀਕੇਡ ‘ਤੇ ਵਰਕਰਾਂ ਨੂੰ ਰੋਕਣ ਲਈ ਵੱਡੇ ਇੰਤਜ਼ਾਮ ਕੀਤੇ ਸੀ ਪਰ ਪਰ ਜਦੋਂ ਇੱਥੇ ਆਪ ਵਰਕਰਾਂ ਨੇ ਬੈਰੀਕੇਡ ਤੋੜਨ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇ ਆਪ ਪੰਜਾਬ ਪ੍ਰਧਾਨ ਭਗਵੰਤ ਮਾਨ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੂੰ ਪੁਲਿਸ ਨੇ ਰਿਹਾਸਤ ‘ਚ ਲੈ ਲਿਆ ਤੇ ਮਾਜਰੀ ਥਾਣੇ ‘ਚ ਲੈ ਗਈ।

Tags: arrestbhagwant maancaptainchdelectricity issuemeet hayerpoliceprotestsiswa farm house
Share205Tweet128Share51

Related Posts

ਮਾਘ ਮੇਲੇ ਦੌਰਾਨ ਪ੍ਰਯਾਗਰਾਜ ‘ਚ ਵਾਪਰ ਗਿਆ ਵੱਡਾ ਹਾਦਸਾ, ਲੋਕਾਂ ‘ਚ ਮਚੀ ਭਗਦੜ

ਜਨਵਰੀ 16, 2026

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨਿਮਾਣੇ ਸਿੱਖ ਵਜੋਂ ਪੇਸ਼ ਹੋਏ ਮੁੱਖ ਮੰਤਰੀ ਮਾਨ

ਜਨਵਰੀ 16, 2026

2027 ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਸਿਆਸਤ ‘ਚ ਵੱਡਾ ਦਲ ਬਦਲ, ਚਰਨਜੀਤ ਸਿੰਘ ਬਰਾੜ ਤੇ ਸਾਬਕਾ MP ਜਗਮੀਤ ਬਰਾੜ BJP ‘ਚ ਹੋਏ ਸ਼ਾਮਿਲ

ਜਨਵਰੀ 16, 2026

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਜਲੰਧਰ ਦੌਰਾ ਹੋਇਆ ਰੱਦ, ਜਾਣੋ ਵਜ੍ਹਾ

ਜਨਵਰੀ 16, 2026

‘ਯੁੱਧ ਨਸ਼ਿਆਂ ਵਿਰੁੱਧ’ ਦੇ 320ਵੇਂ ਦਿਨ ਪੰਜਾਬ ਪੁਲਿਸ ਵੱਲੋਂ 40.1 ਕਿਲੋ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ

ਜਨਵਰੀ 16, 2026

ਪੰਜਾਬ ਡਿਜੀਟਲ ਟਿਕਟਿੰਗ ਲਾਂਚ ਦੇ ਨਾਲ ਨਕਦੀ ਰਹਿਤ, ਤਕਨਾਲੋਜੀ-ਅਧਾਰਤ ਜਨਤਕ ਆਵਾਜਾਈ ਵੱਲ ਵਧਾਏ ਕਦਮ

ਜਨਵਰੀ 15, 2026
Load More

Recent News

ਪ੍ਰਧਾਨ ਮੰਤਰੀ ਨੇ ਸਟਾਰਟਅੱਪ ਇੰਡੀਆ ਦੇ 10 ਸਾਲ ਪੂਰੇ ਹੋਣ ‘ਤੇ ਰਾਸ਼ਟਰੀ ਸਟਾਰਟਅੱਪ ਦਿਵਸ ‘ਤੇ ਵਧਾਈਆਂ ਦਿੱਤੀਆਂ

ਜਨਵਰੀ 16, 2026

ਪੰਜਾਬੀ ਅਦਾਕਾਰਾ Mandy Takhar ਨੇ ਪਤੀ ਸ਼ੇਖਰ ਕੌਸ਼ਲ ਨੂੰ ਦਿੱਤਾ ਤਲਾਕ, 23 ਮਹੀਨਿਆਂ ‘ਚ ਟੁੱਟਿਆ ਵਿਆਹ

ਜਨਵਰੀ 16, 2026

ਮਾਘ ਮੇਲੇ ਦੌਰਾਨ ਪ੍ਰਯਾਗਰਾਜ ‘ਚ ਵਾਪਰ ਗਿਆ ਵੱਡਾ ਹਾਦਸਾ, ਲੋਕਾਂ ‘ਚ ਮਚੀ ਭਗਦੜ

ਜਨਵਰੀ 16, 2026

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨਿਮਾਣੇ ਸਿੱਖ ਵਜੋਂ ਪੇਸ਼ ਹੋਏ ਮੁੱਖ ਮੰਤਰੀ ਮਾਨ

ਜਨਵਰੀ 16, 2026

2027 ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਸਿਆਸਤ ‘ਚ ਵੱਡਾ ਦਲ ਬਦਲ, ਚਰਨਜੀਤ ਸਿੰਘ ਬਰਾੜ ਤੇ ਸਾਬਕਾ MP ਜਗਮੀਤ ਬਰਾੜ BJP ‘ਚ ਹੋਏ ਸ਼ਾਮਿਲ

ਜਨਵਰੀ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.