ਬੁੱਧਵਾਰ, ਅਪ੍ਰੈਲ 8, 2026 01:01 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਿਹਤ ਮੰਤਰੀ ਵਿਜੈ ਸਿੰਗਲਾ ਦਾ ਵੱਡਾ ਐਲਾਨ, ਸਰਕਾਰੀ ਸਮਾਗਮਾਂ ‘ਚ ‘ਬੁਕੇ’ ਦੇਣ ਤੇ ਪਲਾਸਟਿਕ ਦੀਆਂ ਬੋਤਲਾਂ ਦੀ ਵਰਤੋਂ ‘ਤੇ ਲਾਈ ਪਾਬੰਦੀ

by propunjabtv
ਅਪ੍ਰੈਲ 23, 2022
in ਪੰਜਾਬ
0

ਮਾਨ ਸਰਕਾਰ ਲਗਾਤਾਰ ਐਕਸ਼ਨ ਮੋਡ ‘ਚ ਹੈ ,ਪੰਜਾਬ ਸਰਕਾਰ ਵੱਲੋਂ ਲਗਾਤਾਰ ਵੱਡੇ-ਵੱਡੇ ਫੈਸਲੇ ਲਏ ਜਾ ਰਹੇ ਹਨ। ਸਿਹਤ ਮੰਤਰੀ ਵਿਜੈ ਸਿੰਗਲਾ ਵੱਲੋਂ ਵੱਡਾ ਫ਼ੈਸਲਾ ਕੀਤਾ ਗਿਆ ਹੈ। ਇਹ ਫ਼ੈਸਲਾ ਪਲਾਸਟਿਕ ਦੀ ਬੋਤਲ ਦੀ ਵਰਤੋਂ ਤੇ ਸਮਾਗਮਾਂ ਵਿਚ ‘ਬੁੱਕੇ’ ਨਾਲ ਸਬੰਧਤ ਹੈ।

ਸਿਹਤ ਵਿਭਾਗ ਵੱਲੋਂ ਫ਼ੈਸਲਾ ਕੀਤਾ ਗਿਆ ਹੈ ਕਿ ਹੁਣ ਸਰਕਾਰੀ ਸਮਾਗਮਾਂ ਵਿਚ ਪਲਾਸਟਿਕ ਦੀ ਬੋਤਲ ਦੀ ਵਰਤੋਂ ਨਾ ਕੀਤੀ ਜਾਵੇ ਤੇ ਨਾ ਹੀ ਕਿਸੇ ਚੀਫ ਗੈਸਟ ਜਾਂ ਕਿਸੇ ਹੋਰ ਅਧਿਕਾਰੀ ਨੂੰ ‘ਬੁੱਕੇ’ ਦਿੱਤੇ ਜਾਣ। ਅਸੀਂ ਆਮ ਤੌਰ ‘ਤੇ ਦੇਖਦੇ ਹਾਂ ਕਿ ਜਦੋਂ ਵੀ ਕੋਈ ਮੀਟਿੰਗ ਜਾਂ ਸਰਕਾਰੀ ਸਮਾਗਮ ਵਗੈਰਾ ਹੁੰਦਾ ਹੈ ਤਾਂ ਪਲਾਸਟਿਕ ਦੀ ਬੋਤਲ ਵਰਤੀ ਜਾਂਦੀ ਹੈ ਪਰ ਹੁਣ ਸਿਹਤ ਮੰਤਰੀ ਨੇ ਕਿਹਾ ਹੈ ਕਿ ਖਾਸ ਕਰਕੇ ਸਿਹਤ ਵਿਭਾਗ ਦੇ ਸਰਕਾਰੀ ਸਮਾਗਮਾਂ ਵਿਚ ਪਾਣੀ ਦੀ ਪਲਾਸਟਿਕ ਵਾਲੀ ਵਰਤੋਂ ਨਾ ਕੀਤੀ ਜਾਵੇ ਕਿਉਂਕਿ ਇਸ ਨਾਲ ਪਲਾਸਟਿਕ ਦੀ ਵੇਸਟਜ਼ ਵਿਚ ਵਾਧਾ ਹੁੰਦਾ ਹੈ।
ਪੰਜਾਬ ਦੇ ਸਾਰੇ ਸਿਵਲ ਸਰਜਨਾਂ ਨੂੰ ਹੁਕਮ ਜਾਰੀ ਕਰ ਦਿੱਤੇ ਗਏ ਹਨ ਕਿ ਸਰਕਾਰੀ ਸਮਾਗਮਾਂ ਵਿਚ ਬੁੱਕੇ ਨਾ ਦਿੱਤੇ ਜਾਣ ਤੇ ਮੀਟਿੰਗ ਦੌਰਾਨ ਪਲਾਸਟਿਕ ਦੀ ਬੋਤਲ ਦੀ ਵਰਤੋਂ ਨਾ ਕੀਤੀ ਜਾਵੇ।

 

Tags: Cabinet Ministerpunjabvijay singla
Share204Tweet127Share51

Related Posts

ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਹੁਸ਼ਿਆਰਪੁਰ ਵਿੱਚ ਬਣਾਇਆ ਜਾਵੇਗਾ, ਜੋ ਦੋ ਸਾਲਾਂ ਵਿੱਚ ਪੂਰਾ ਹੋਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 8, 2026

ਪੰਜਾਬ ਦਾ ਆਬਕਾਰੀ ਮਾਲੀਆ ਟੀਚਿਆਂ ਨੂੰ ਪਾਰ ਕਰਦਾ ਹੋਇਆ 11,782 ਕਰੋੜ ਰੁਪਏ ‘ਤੇ ਪੁੱਜਾ; ਚਾਰ ਸਾਲਾਂ ਵਿੱਚ ਉਗਰਾਹੀ ਲਗਭਗ ਦੁੱਗਣੀ ਹੋਈ: ਹਰਪਾਲ ਸਿੰਘ ਚੀਮਾ

ਅਪ੍ਰੈਲ 8, 2026

ਪੰਜਾਬ ‘ਚ ਕੱਲ੍ਹ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਰਕਾਰੀ ਅਦਾਰੇ

ਅਪ੍ਰੈਲ 7, 2026

ਪੰਜਾਬ ਦੇ ਆਵਾਜਾਈ ਖੇਤਰ ਦੇ ਵਿਕਾਸ ਨੂੰ ਕੀਤਾ ਹੋਰ ਤੇਜ਼, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਆਰ.ਟੀ.ਸੀ. ਫਲੀਟ ‘ਚ 250 ਨਵੀਆਂ ਬੱਸਾਂ ਨੂੰ ਦਿਖਾਈ ਹਰੀ ਝੰਡੀ

ਅਪ੍ਰੈਲ 7, 2026

ਕਦੇ ਘਾਟੇ ‘ਚ ਚਲਦਾ ਬਿਜਲੀ ਵਿਭਾਗ ਪਿਛਲੇ 4 ਸਾਲਾਂ ਤੋਂ ਪੰਜਾਬ ਦੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਦੇ ਕੇ ਵੀ ਕਮਾ ਰਿਹੈ ਮੁਨਾਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 7, 2026

ਨਸ਼ਾ ਤਸਕਰ ਅਦਾਲਤ ਵਿੱਚ ਕਿਉਂ ਹਾਰ ਰਹੇ ਹਨ: ਪੰਜਾਬ ਦੇ ਪੁਲਿਸਿੰਗ ਮਾਡਲ ਤੇ ਇੱਕ ਝਾਤ ਜਿਸ ਕਰਕੇ ਪੰਜਾਬ ਦੇਸ਼ ਭਰ ਦੇ ਵਿਚ ਨਸ਼ਿਆਂ ਸੰਬੰਧੀ ਗ੍ਰਿਫਤਾਰੀਆਂ ਹੈ ‘ਚ ਮੋਹਰੀ

ਅਪ੍ਰੈਲ 7, 2026
Load More

Recent News

ਇਰਾਨ ‘ਚ ਭਾਰਤੀਆਂ ਲਈ ਕੇਂਦਰ ਸਰਕਾਰ ਦੀ ਐਡਵਾਇਜ਼ਰੀ

ਅਪ੍ਰੈਲ 8, 2026

ਅਮਰੀਕਾ-ਈਰਾਨ ਜੰਗਬੰਦੀ: 40 ਦਿਨ ਬਾਅਦ ਇਰਾਨ ਅਮਰੀਕਾ ਵਿਚਕਾਰ ਜੰਗਬੰਦੀ

ਅਪ੍ਰੈਲ 8, 2026

ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਹੁਸ਼ਿਆਰਪੁਰ ਵਿੱਚ ਬਣਾਇਆ ਜਾਵੇਗਾ, ਜੋ ਦੋ ਸਾਲਾਂ ਵਿੱਚ ਪੂਰਾ ਹੋਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 8, 2026

ਪੰਜਾਬ ਦਾ ਆਬਕਾਰੀ ਮਾਲੀਆ ਟੀਚਿਆਂ ਨੂੰ ਪਾਰ ਕਰਦਾ ਹੋਇਆ 11,782 ਕਰੋੜ ਰੁਪਏ ‘ਤੇ ਪੁੱਜਾ; ਚਾਰ ਸਾਲਾਂ ਵਿੱਚ ਉਗਰਾਹੀ ਲਗਭਗ ਦੁੱਗਣੀ ਹੋਈ: ਹਰਪਾਲ ਸਿੰਘ ਚੀਮਾ

ਅਪ੍ਰੈਲ 8, 2026

ਐਕਸਾਈਜ਼ ਕਾਂਸਟੇਬਲ ਦੀਆਂ 722 ਅਸਾਮੀਆਂ ਲਈ ਭਰਤੀ, ਇਸ ਤਾਰੀਕ ਤੋਂ ਅਰਜ਼ੀਆਂ ਸ਼ੁਰੂ, ਜਾਣੋ ਵੇਰਵੇ

ਅਪ੍ਰੈਲ 8, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.