ਸ਼ੁੱਕਰਵਾਰ, ਅਕਤੂਬਰ 2, 2026 03:00 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਸਿੰਘੂ ਬਾਰਡਰ ‘ਤੇ ਬੱਬੂ ਮਾਨ ਸਮੇਤ ਪਹੁੰਚੇ ਕਈ ਹੋਰ ਕਲਾਕਾਰ

by propunjabtv
ਜੁਲਾਈ 15, 2021
in ਦੇਸ਼, ਪੰਜਾਬ, ਮਨੋਰੰਜਨ
0

ਕਿਸਾਨੀ ਅੰਦੋਲਨ ਨੂੰ ਲਗਭਗ 7 ਮਹੀਨੇ ਹੋ ਚੁੱਕੇ ਹਨ | ਇਸ ਅੰਦੋਲਨ ਨੂੰ ਸ਼ੁਰੂ ਤੋਂ ਹੀ ਪੰਜਾਬੀ ਇਡੰਸਟਰੀ ਦਾ ਸਾਥ ਮਿਲਿਆ ਹੈ |ਕਿਸਾਨੀ ਅੰਦੋਲਨ ਮੁੜ ਤੋਂ ਤਿੱਖਾ ਹੋ ਰਿਹਾ ਹੈ ਪੰਜਾਬੀ ਗਾਇਕ ਬੱਬੂ ਮਾਨ ਸਿੰਘੂ ਬਾਰਡਰ ’ਤੇ ਪਹੁੰਚ ਗਏ ਹਨ। ਬੱਬੂ ਮਾਨ ਨਾਲ ਇਸ ਦੌਰਾਨ ਜੱਸ ਬਾਜਵਾ, ਸਿੱਪੀ ਗਿੱਲ ਤੇ ਅਮਿਤੋਜ ਮਾਨ ਵੀ ਨਜ਼ਰ ਆਏ।ਇਸ ਬਾਰੇ ਬੱਬੂ ਮਾਨ ਨੇ ਸੋਸ਼ਲ ਮੀਡੀਆ ਤੇ ਪੋਸਟਰ ਪਾ ਜਾਣਕਾਰੀ ਦਿੱਤੀ ਸੀ |

ਦੱਸ ਦੇਈਏ ਕਿ ਕਿਸਾਨ ਏਕਤਾ ਮੋਰਚਾ ਵਲੋਂ ਕੁਝ ਦਿਨ ਪਹਿਲਾਂ ਪੋਸਟਰ ਸਾਂਝਾ ਕਰਕੇ ਇਸ ਗੱਲ ਦੀ ਜਾਣਕਾਰੀ ਦਿੱਤੀ ਗਈ ਸੀ ਕਿ ਬੱਬੂ ਮਾਨ ਬਾਕੀ ਸਾਥੀ ਕਲਾਕਾਰਾਂ ਨਾਲ ਮਿਲ ਕੇ ਕਿਸਾਨ ਅੰਦੋਲਨ ਦੀ ਅੱਗ ਨੂੰ ਹੋਰ ਤੇਜ਼ ਕਰਨਗੇ।ਦੱਸ ਦੇਈਏ ਕਿ ਅੱਜ ਬੱਬੂ ਮਾਨ, ਜੱਸ ਬਾਜਵਾ, ਸਿੱਪੀ ਗਿੱਲ ਤੇ ਅਮਿਤੋਜ ਮਾਨ ਤੋਂ ਇਲਾਵਾ ਰਣਜੀਤ ਬਾਵਾ, ਤਰਸੇਮ ਜੱਸੜ ਤੇ ਗੁਲ ਪਨਾਗ ਵੀ ਆਪਣੇ ਵਿਚਾਰ ਸਾਂਝੇ ਕਰਨਗੇ।

ਇਸ ਸਬੰਧੀ ਪੋਸਟਰ ਸਾਂਝਾ ਕਰਦਿਆਂ ਕਿਸਾਨ ਏਕਤਾ ਮੋਰਚਾ ਨੇ ਲਿਖਿਆ ਸੀ, ‘ਇਹ ਹੱਕ ਤੇ ਸੱਚ ਦੀ ਅੱਗ ਕਿਤੇ ਹੋਰ ਨਹੀਂ, ਸਗੋਂ 15 ਜੁਲਾਈ ਨੂੰ ਸਿੰਘੂ ਬਾਰਡਰ ’ਤੇ ਸਾਰੇ ਮਿਲ ਕੇ ਸ਼ਾਂਤਮਈ ਤਰੀਕੇ ਨਾਲ ਜਲਾਵਾਂਗੇ ਤੇ ਚੜ੍ਹਦੀਕਲਾ ਦੀ ਅਵਸਥਾ ’ਚ ਇਹ ਸੰਘਰਸ਼, ਜੋ ਕਿਸੇ ਹੋਰ ਦਾ ਨਹੀਂ ਸਾਡਾ ਸਾਰਿਆਂ ਦਾ ਹੈ, ਨੂੰ ਜਿੱਤ ਵੱਲ ਲੈ ਕੇ ਜਾਵਾਂਗੇ।’

ਦੱਸ ਦੇਈਏ ਕਿ ਅੱਜ ਇਹ ਕਲਾਕਾਰ ਸੱਥ ਚਰਚਾ ਕਰਨਗੇ ਤੇ ਸਟੇਜ ਤੋਂ ਆਪਣੇ ਵਿਚਾਰ ਵੀ ਕਿਸਾਨ ਭਾਈਚਾਰੇ ਨਾਲ ਸਾਂਝੇ ਕਰਨਗੇ। ਉਥੇ ਇਹ ਵੀ ਕਿਹਾ ਗਿਆ ਹੈ ਕਿ ਪੰਜਾਬੀ ਕਲਾਕਾਰ ਹਰ ਹਫਤੇ ਆਪਣੀ ਹਾਜ਼ਰੀ ਭਰ ਕੇ ਕਿਸਾਨੀ ਅੰਦੋਲਨ ’ਚ ਆਪਣਾ ਬਣਦਾ ਯੋਗਦਾਨ ਦੇਣਗੇ।

Tags: babbu maanfarmer protestjass bajwasingerssinghu bordersippy gill
Share203Tweet127Share51

Related Posts

BJP ਜਵਾਬ ਦੇਵੇ ਕਿ ਨਸ਼ੇ ਕਿੱਥੋਂ ਆ ਰਹੇ ਹਨ, ਬੀਜੇਪੀ ਆਪਣੀ ‘ਨਸ਼ਾ ਮੁਕਤ ਯਾਤਰਾ’ ਗੁਜਰਾਤ ਤੋਂ ਸ਼ੁਰੂ ਕਿਉਂ ਨਹੀਂ ਕਰਦੀ : ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 1, 2026

ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ‘ਨਸ਼ਾ ਮੁਕਤੀ ਮਿੱਤਰ’ ਵਜੋਂ ਜੁੜੀਆਂ ਆਂਗਣਵਾੜੀ ਵਰਕਰ

ਸਤੰਬਰ 30, 2026

ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

ਸਤੰਬਰ 30, 2026

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਸਤੰਬਰ 29, 2026

ਗੋਲਡੀ ਬਰਾੜ ਵਿਰੁੱਧ FBI ਦੀ ਵੱਡੀ ਕਾਰਵਾਈ, TOP 10 Most Wanted ਸੂਚੀ ‘ਚ ਕੀਤਾ ਸ਼ਾਮਲ, ਰੱਖਿਆ 9 ਕਰੋੜ ਰੁਪਏ ਦਾ ਇਨਾਮ

ਸਤੰਬਰ 29, 2026

ਜੁਲਾਈ ਵਿੱਚ ਐਸਜੀਪੀਸੀ ਸਕੱਤਰ ਦੇ ਖਾਤੇ ‘ਚੋਂ ਬਹਿਰੀਨ ਦੀ ਔਰਤ ਦੇ ਖਾਤੇ ਵਿੱਚ ₹1 ਲੱਖ ਟ੍ਰਾਂਸਫਰ ਕੀਤੇ ਗਏ,ਹਰਜਿੰਦਰ ਧਾਮੀ ਦੱਸਣ ਕਿ ਸੰਗਤ ਦਾ ਪੈਸਾ ਕਿੱਥੇ ਖ਼ਰਚ ਹੋਇਆ: ਬਲਤੇਜ ਪੰਨੂ

ਸਤੰਬਰ 29, 2026
Load More

Recent News

BJP ਜਵਾਬ ਦੇਵੇ ਕਿ ਨਸ਼ੇ ਕਿੱਥੋਂ ਆ ਰਹੇ ਹਨ, ਬੀਜੇਪੀ ਆਪਣੀ ‘ਨਸ਼ਾ ਮੁਕਤ ਯਾਤਰਾ’ ਗੁਜਰਾਤ ਤੋਂ ਸ਼ੁਰੂ ਕਿਉਂ ਨਹੀਂ ਕਰਦੀ : ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 1, 2026

ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ‘ਨਸ਼ਾ ਮੁਕਤੀ ਮਿੱਤਰ’ ਵਜੋਂ ਜੁੜੀਆਂ ਆਂਗਣਵਾੜੀ ਵਰਕਰ

ਸਤੰਬਰ 30, 2026

ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

ਸਤੰਬਰ 30, 2026

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਸਤੰਬਰ 29, 2026

ਗੋਲਡੀ ਬਰਾੜ ਵਿਰੁੱਧ FBI ਦੀ ਵੱਡੀ ਕਾਰਵਾਈ, TOP 10 Most Wanted ਸੂਚੀ ‘ਚ ਕੀਤਾ ਸ਼ਾਮਲ, ਰੱਖਿਆ 9 ਕਰੋੜ ਰੁਪਏ ਦਾ ਇਨਾਮ

ਸਤੰਬਰ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.