ਸ਼ੁੱਕਰਵਾਰ, ਮਈ 15, 2026 09:24 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਸਿੰਘੂ ਕਤਲ ਮਾਮਲਾ: ਗੁਰੂ ਸਾਹਿਬ ਦੀ ਬੇਅਦਬੀ ਕਰਨ ਵਾਲੇ ਦੀ ਮ੍ਰਿਤਕ ਦੇਹ ਸਾਡੇ ਪਿੰਡ ਨਾ ਲਿਆਂਦੀ ਜਾਵੇ:ਪਿੰਡ ਵਾਸੀ

by propunjabtv
ਅਕਤੂਬਰ 16, 2021
in ਦੇਸ਼, ਪੰਜਾਬ
0

ਬੀਤੇ ਦਿਨ ਸਿੰਘੂ ਬਾਰਡਰ ‘ਤੇ ਨਿਹੰਗ ਸਿੰਘਾਂ ਵਲੋਂ ਇੱਕ ਨੌਜਵਾਨ ਦਾ ਹੱਥ ‘ਤੇ ਲੱਤ ਕੱਟ ਕੇ ਬੈਰੀਕੇਡ ਨਾਲ ਲਟਕਾ ਦਿੱਤਾ ਜਾਂਦਾ ਹੈ।ਦੱਸ ਦੇਈਏ ਕਿ ਸਿੰਘੂ ਬਾਰਡਰ ‘ਤੇ ਨਿਹੰਗ ਸਿੰਘਾਂ ਵਲੋਂ ਕਤਲ ਕੀਤੇ ਗਏ ਲਖਬੀਰ ਸਿੰਘ ਜੋ ਕਿ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਚੀਮਾ ਕਲਾਂ ਦਾ ਰਹਿਣ ਵਾਲਾ ਸੀ, ਦੇ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਉਸਦੀ ਮ੍ਰਿਤਕ ਦੇਹ ਨੂੰ ਸਾਡੇ ਪਿੰਡ ਨਾ ਲਿਆਂਦਾ ਜਾਵੇ।

ਉਨ੍ਹਾਂ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਉਸਦਾ ਕਿਤੇ ਵੀ ਸਸਕਾਰ ਕਰ ਦੇਣ ਪਰ ਸਾਡੇ ਪਿੰਡ ‘ਚ ਨਾ ਲਿਆਂਦੀ ਜਾਵੇ, ਉਨਾਂ੍ਹ ਦਾ ਕਹਿਣਾ ਹੈ ਕਿ ਜੇਕਰ ਅਜਿਹਾ ਹੁੰਦਾ ਹੈ ਤਾਂ ਪਿੰਡ ਵਾਸੀ ਇਸਦਾ ਵਿਰੋਧ ਕਰਨਗੇ।ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਲਖਬੀਰ ਸਿੰਘ ਨਸ਼ੇ ਦਾ ਆਦੀ ਸੀ, ਚੋਰੀਆਂ ਵੀ ਕਰਦਾ ਸੀ ਪਰ ਉਸ ਵਲੋਂ ਜੋ ਘਟਨਾ ਕੀਤੀ ਗਈ ਹੈ ਉਹ ਲਾਲਚ ਦੇ ਵਿੱਚ ਆ ਕੇ ਕੀਤੀ ਗਈ ਹੋ ਸਕਦੀ ਹੈ।

ਦੱਸ ਦੇਈਏ ਕਿ ਪਿੰਡ ਦੇ ਨੁਮਾਇੰਦਿਆਂ ਦਾ ਕਹਿਣਾ ਹੈ ਕਿ ਲਖਬੀਰ ਸਿੰਘ ਪਿੰਡ ‘ਚ ਲੇਬਰ ਦਾ ਕੰਮ ਕਰਦਾ ਸੀ ‘ਤੇ ਨਸ਼ੇੜੀ ਸੀ।ਉਸਦੀ ਇੱਕ ਭੈਣ ਵੀ ਉਸਦੇ ਨਾਲ ਹੀ ਰਹਿੰਦੀ ਹੈ ਜੋ ਕਿ ਵਿਧਵਾ ਹੈ।ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਮ੍ਰਿਤਕ ਲਖਬੀਰ ਸਿੰਘ ਦਾ ਪਿੰਡ ਕਲਸ ਸੀ ਉਸਦਾ ਸਾਡੇ ਪਿੰਡ ਨਾਲ ਕੋਈ ਵਾਸਤਾ ਨਹੀਂ ਹੈ।

Tags: dead bodyGuru Sahib desecratorSinghu murder case
Share202Tweet126Share50

Related Posts

ਦੇਸ਼ ਵਿੱਚ ਥੋਕ ਮਹਿੰਗਾਈ 42 ਮਹੀਨਿਆਂ ਦੇ ਉੱਚ ਪੱਧਰ ‘ਤੇ ਪਹੁੰਚੀ

ਮਈ 14, 2026

ਹਰਿਆਣਾ ਸਰਕਾਰ ਦਾ ਬਾਲਣ ਬੱਚਤ ਅਤੇ ਵਾਤਾਵਰਣ ਸੁਰੱਖਿਆ ਵੱਲ ਵੱਡਾ ਕਦਮ

ਮਈ 14, 2026

ਪੱਛਮੀ ਏਸ਼ੀਆ ਸੰਕਟ ਨਾਲ ਨਜਿੱਠਣ ਲਈ ਸਮੂਹਿਕ ਜ਼ਿੰਮੇਵਾਰੀ ਨਿਭਾਉਣੀ ਪਵੇਗੀ : ਮੁੱਖ ਮੰਤਰੀ ਯੋਗੀ

ਮਈ 14, 2026

ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਦੇ ਛੋਟੇ ਭਰਾ ਪ੍ਰਤੀਕ ਯਾਦਵ ਦਾ ਅਚਾਨਕ ਦੇਹਾਂਤ, ਸੋਗ ਦੀ ਲਹਿਰ

ਮਈ 14, 2026

ਵਧਦੀ ਮਹਿੰਗਾਈ ਦੇ ਵਿਚਕਾਰ, ਗੈਸ ਸਿਲੰਡਰ ਦੀਆਂ ਨਵੀਆਂ ਦਰਾਂ ਜਾਰੀ

ਮਈ 14, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਪੰਜਾਬ ਵਿੱਚ ਲੰਬੇ ਸਮੇਂ ਤੋਂ ਲਟਕ ਰਹੇ ਓਵਰਬ੍ਰਿਜਾਂ ਅਤੇ ਰਾਜਮਾਰਗਾਂ ਦੇ ਕਾਰਜਾਂ ਨੂੰ ਮੁਕੰਮਲ ਕਰਨ ਦਾ ਰਾਹ ਪੱਧਰਾ ਹੋਇਆ

ਮਈ 14, 2026
Load More

Recent News

ਕਾਂਗਰਸ ਨੇ ਐਲਾਨੇ 50 ਉਮੀਦਵਾਰ, ਪੜ੍ਹੋ ਪੂਰੀ ਸੂਚੀ

ਮਈ 14, 2026

ਦੇਸ਼ ਵਿੱਚ ਥੋਕ ਮਹਿੰਗਾਈ 42 ਮਹੀਨਿਆਂ ਦੇ ਉੱਚ ਪੱਧਰ ‘ਤੇ ਪਹੁੰਚੀ

ਮਈ 14, 2026

ਸਿਹਤ ਸੇਵਾਵਾਂ ਨੂੰ ਮਜ਼ਬੂਤ ​​ਕਰਨ ਲਈ 2.86 ਕਰੋੜ ਰੁਪਏ ਦੇ ਪ੍ਰੋਜੈਕਟ ਸ਼ੁਰੂ ਕੀਤੇ ਗਏ

ਮਈ 14, 2026

ਹਰਿਆਣਾ ਸਰਕਾਰ ਦਾ ਬਾਲਣ ਬੱਚਤ ਅਤੇ ਵਾਤਾਵਰਣ ਸੁਰੱਖਿਆ ਵੱਲ ਵੱਡਾ ਕਦਮ

ਮਈ 14, 2026

ਪੱਛਮੀ ਏਸ਼ੀਆ ਸੰਕਟ ਨਾਲ ਨਜਿੱਠਣ ਲਈ ਸਮੂਹਿਕ ਜ਼ਿੰਮੇਵਾਰੀ ਨਿਭਾਉਣੀ ਪਵੇਗੀ : ਮੁੱਖ ਮੰਤਰੀ ਯੋਗੀ

ਮਈ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.