ਐਤਵਾਰ, ਮਈ 24, 2026 05:13 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਿੱਖਿਆ ਅਧਿਕਾਰੀਆਂ ਦਾ ਵੱਡਾ ਐਲਾਨ, ਹੁਣ ਅਧਿਆਪਕਾਂ ਨੂੰ ਪੜ੍ਹਾਉਂਦੇ ਸਮੇਂ ਮੋਬਾਇਲ ਕਰਾਉਣੇ ਪੈਣਗੇ ਜਮ੍ਹਾਂ

by propunjabtv
ਮਈ 9, 2022
in ਪੰਜਾਬ
0

ਗੁਰਦਾਸਪੁਰ ‘ਚ ਪ੍ਰਸ਼ਾਸਨ ਵਲੋਂ ਇੱਕ ਵੱਡਾ ਫ਼ੈਸਲਾ ਲਿਆ ਗਿਆ ਹੈ।ਹੁਣ ਕਲਾਸਾਂ ਲਗਾਉਂਦੇ ਸਮੇਂ ਅਧਿਆਪਕਾਂ ਨੂੰ ਆਪਣੇ ਮੋਬਾਇਲ ਫੋਨ ਬੰਦ ਰੱਖਣੇ ਪੈਣਗੇ।ਜ਼ਿਕਰਯੋਗ ਹੈ ਇਹ ਐਲਾਨ ਫਿਲਹਾਲ ਗੁਰਦਾਸਪੁਰ ਜ਼ਿਲ੍ਹੇ ‘ਚ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਪਾਲ ਸਿੰਘ ਵਲੋਂ ਇਹ ਫਰਮਾਨ ਜਾਰੀ ਕੀਤੇ ਗਏ ਹਨ।

ਇਸਦੇ ਨਾਲ ਹੀ ਜ਼ਿਲ੍ਹਾ ਸਿੱਖਿਆ ਅਫਸਰ ਵਲੋਂ ਇਹ ਵੀ ਹਦਾਇਤ ਜਾਰੀ ਕੀਤੀ ਗਈ ਹੈ ਕਿ ਸਕੂਲਾਂ ‘ਚ ਬੱਚਿਆਂ ਨੂੰ ਪੜ੍ਹਾਉਂਦੇ ਸਮੇਂ ਅਧਿਆਪਕਾਂ ਨੂੰ ਮੋਬਾਇਲ ਫੋਨ ਬੰਦ ਰੱਖਣੇ ਪੈਣਗੇ ਜਾਂ ਫਿਰ ਅਧਿਆਪਕ ਆਪਣੇ ਫੋਨ ਸਕੂਲ ਮੁਖੀ ਨੂੰ ਜਮ੍ਹਾਂ ਕਰਵਾ ਸਕਦੇ ਹਨ।

ਦੂਜੇ ਪਾਸੇ ਇਹ ਫ਼ੈਸਲੇ ਦਾ ਵਿਰੋਧ ਕੀਤਾ ਜਾ ਰਿਹਾ ਹੈ।ਵਿਰੋਧ ਕਰਨ ਵਾਲਿਆਂ ਦਾ ਕਹਿਣਾ ਹੈ ਕਿ ਇੱਕ ਪਾਸੇ ਸਰਕਾਰ ਸਕੂਲਾਂ ‘ਚ ਫੋਨ ਬੈਨ ਕਰ ਰਹੀ ਹੈ ਤੇ ਦੂਜੇ ਪਾਸੇ ਆਨਲਾਈਨ ਕਲਾਸਾਂ ਲਗਾਉਣ ਦਾ ਫੈਸਲਾ ਲਿਆ ਜਾ ਰਿਹਾ ਹੈ।ਜ਼ਿਲ੍ਹਾ ਸਿੱਖਿਆ ਅਫ਼ਸਰ ਦਾ ਕਹਿਣਾ ਹੈ ਕਿ ਸਕੂਲਾਂ ਵਿੱਚ ਮੋਬਾਇਲ ਫੋਨ ਲੈ ਕੇ ਜਾਣ ‘ਤੇ ਕੋਈ ਰੋਕ ਨਹੀਂ ਹੈ, ਸਗੋਂ ਅਧਿਆਪਕਾਂ ਨੂੰ ਬੱਚਿਆਂ ਦੀ ਕਲਾਸ ਲੈਂਦੇ ਹੋਏ ਮੋਬਾਇਲ ਫੋਨ ਬੰਦ ਰੱਖਣ ਦੀ ਹਦਾਇਤ ਜਾਰੀ ਕੀਤੀ ਗਈ ਹੈ।

Tags: gurdaspurschool teacher
Share201Tweet126Share50

Related Posts

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਆਰਬੀਆਈ ਨੂੰ ਨਿੱਜੀ ਖ਼ਜ਼ਾਨੇ ਵਾਂਗ ਵਰਤ ਰਹੀ ਹੈ, ਜਦੋਂ ਕਿ ਰਾਜਾਂ ਨੂੰ ਉਨ੍ਹਾਂ ਦੇ ਬਣਦੇ ਹਿੱਸੇ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ: ਹਰਪਾਲ ਸਿੰਘ ਚੀਮਾ

ਮਈ 24, 2026

ਪੰਜਾਬ ‘ਚ ਗਰਮੀ ਨੂੰ ਲੈ ਕੇ ਸਿਹਤ ਵਿਭਾਗ ਅਲਰਟ ‘ਤੇ; ਸਾਰੇ ਹਸਪਤਾਲਾਂ ਵਿੱਚ ਹੀਟ ਸਟ੍ਰੋਕ ਯੂਨਿਟ ਸਰਗਰਮ

ਮਈ 23, 2026

ਪੰਜਾਬ ਵਿੱਚ ਗਰਮੀ ਦਾ ਕਹਿਰ ਜਾਰੀ, ਮੌਸਮ ਵਿਭਾਗ ਨੇ ਜਾਰੀ ਕੀਤੀ ਲੂ ਦੀ ਚੇਤਾਵਨੀ

ਮਈ 23, 2026

ਪੰਜਾਬੀ ਗਾਇਕਾ ਇੰਦਰ ਕੌਰ ਕਤਲ ਕੇਸ ਨਾਲ ਜੁੜੀ ਵੱਡੀ ਖ਼ਬਰ, ਮੁੱਖ ਦੋਸ਼ੀ ਵਿਰੁੱਧ LOC ਜਾਰੀ

ਮਈ 23, 2026

ED ਦੀ ਪੰਜਾਬ ‘ਚ ਵੱਡੀ ਕਾਰਵਾਈ : ਬਿਲਡਰ ਅਜੈ ਸਹਿਗਲ ਸਮੇਤ ਕਈ ਹੋਰਾਂ ਨੂੰ ਕੀਤਾ ਗ੍ਰਿਫ਼ਤਾਰ

ਮਈ 23, 2026

ਕੇਂਦਰ ਆਰਬੀਆਈ ਦੇ ਅਸਧਾਰਨ ਲਾਭਅੰਸ਼ ਨੂੰ ਰਾਜਾਂ ਨਾਲ ਸਾਂਝਾ ਕਰੇ, ਕੇਂਦਰੀ ਬੈਂਕ ਦੀ ਸੁਤੰਤਰਤਾ ਅਤੇ ਵਿੱਤੀ ਮਜ਼ਬੂਤੀ ਦੀ ਰੱਖਿਆ ਕਰੇ: ਹਰਪਾਲ ਸਿੰਘ ਚੀਮਾ

ਮਈ 23, 2026
Load More

Recent News

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਆਰਬੀਆਈ ਨੂੰ ਨਿੱਜੀ ਖ਼ਜ਼ਾਨੇ ਵਾਂਗ ਵਰਤ ਰਹੀ ਹੈ, ਜਦੋਂ ਕਿ ਰਾਜਾਂ ਨੂੰ ਉਨ੍ਹਾਂ ਦੇ ਬਣਦੇ ਹਿੱਸੇ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ: ਹਰਪਾਲ ਸਿੰਘ ਚੀਮਾ

ਮਈ 24, 2026

ਇਬੋਲਾ ਨੇ ਮਚਾਈ ਤਬਾਹੀ … WHO ਨੇ ਗਲੋਬਲ ਐਮਰਜੈਂਸੀ ਕੀਤੀ ਘੋਸ਼ਿਤ, ਭਾਰਤ ਨੇ ਜਾਰੀ ਕੀਤੀ travel advisory

ਮਈ 24, 2026

ਰਿਟਾਇਰਡ ਕਰਮਚਾਰੀਆਂ ਨੂੰ ਵੱਡੀ ਰਾਹਤ : ਸਰਕਾਰ ਨੇ ਵਧਾਇਆ ਮਹਿੰਗਾਈ ਰਾਹਤ ਭੱਤਾ

ਮਈ 24, 2026

ਪੰਜਾਬ ‘ਚ ਗਰਮੀ ਨੂੰ ਲੈ ਕੇ ਸਿਹਤ ਵਿਭਾਗ ਅਲਰਟ ‘ਤੇ; ਸਾਰੇ ਹਸਪਤਾਲਾਂ ਵਿੱਚ ਹੀਟ ਸਟ੍ਰੋਕ ਯੂਨਿਟ ਸਰਗਰਮ

ਮਈ 23, 2026

ਕੋਲੇ ਦੀ ਖਾਨ ਵਿੱਚ ਵੱਡਾ ਧਮਾਕਾ : 90 ਲੋਕਾਂ ਦੀ ਮੌਤ, ਕਈ ਲਾਪਤਾ

ਮਈ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.