ਸ਼ਨੀਵਾਰ, ਮਈ 17, 2025 02:02 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਸਿੱਖਿਆ ‘ਤੇ ਛਿੜੀ ਜੰਗ : ਮਨੀਸ਼ ਸਿਸੋਦੀਆ ਨੇ ਪਰਗਟ ਸਿੰਘ ਨੂੰ ਕੀਤਾ ਚੈਲੇਂਜ, ਕਿਹਾ-ਅੱਜ ਸਕੂਲਾਂ ਦੀ ਲਿਸਟ ਕਰਾਂਗਾ ਜਾਰੀ, ਦਿਖਾਓ ਪੰਜਾਬ ਦੀ ਸਿੱਖਿਆ ‘ਚ ਹੋਏ ਸੁਧਾਰ, ਫਿਰ ਕਰਾਂਗੇ ਬਹਿਸ

by propunjabtv
ਨਵੰਬਰ 28, 2021
in ਦੇਸ਼, ਪੰਜਾਬ
0

ਪੰਜਾਬ ‘ਚ ਸਿੱਖਿਆ ਵਿਵਸਥਾ ਦੇ ਵਿਕਾਸ ‘ਤੇ ਸਿਆਸਤ ਭਖਦੀ ਜਾ ਰਹੀ ਹੈ।ਦਿੱਲੀ ਦੇ ੳੇੁਪ-ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਲਗਾਤਾਰ ਇੱਕ ਦੂਜੇ ਨੂੰ ਚੈਲੇਂਜ ਦੇ ਰਹੇ ਹਨ।ਹੁਣ ਇੱਕ ਵਾਰ ਫਿਰ ਤੋਂ ਮਨੀਸ਼ ਸਿਸੋਦੀਆ ਨੇ ਪਰਗਟ ਸਿੰਘ ਨੂੰ ਖੁੱਲ੍ਹਾ ਚੈਲੇਂਜ ਦੇ ਦਿੱਤਾ ਹੈ।

चुनाव से पहले पंजाब और दिल्ली के शिक्षा मॉडल पर बहस होनी है। उसके पहले पंजाब के शिक्षा मंत्री @PargatSOfficial दिल्ली के 250 सरकारी स्कूलों में पिछले 5 साल में हुए सुधारों को देखना चाहते हैं। फिर पंजाब के भी 250 स्कूलों में हुए सुधार के बारे में हमें दिखाकर उस पर बहस करेंगे।
1/N

— Manish Sisodia (@msisodia) November 28, 2021

ਮਨੀਸ਼ ਸਿਸੋਦੀਆ ਨੇ ਟਵੀਟ ਕਰਦੇ ਹੋਏ ਲਿਖਿਆ ਚੋਣਾਂ ਤੋਂ ਪਹਿਲਾਂ ਪੰਜਾਬ ਅਤੇ ਦਿੱਲੀ ਦੇ ਸਿੱਖਿਆ ਮਾਡਲ ‘ਤੇ ਬਹਿਸ ਹੋਣੀ ਹੈ।ਉਸ ਤੋਂ ਪਹਿਲਾਂ ਪੰਜਾਬ ਦੇ ਸਿੱਖਿਆ ਮੰਤਰੀ ਪ੍ਰਗਟ ਸਿੰਘ ਦਿੱਲੀ ਦੇ 250 ਸਰਕਾਰੀ ਸਕੂਲਾਂ ‘ਚ ਪਿਛਲੇ 5 ਸਾਲਾਂ ‘ਚ ਹੋਏ ਸੁਧਾਰਾਂ ਨੂੰ ਦੇਖਣਾ ਚਾਹੁੰਦੇ ਹਨ।ਫਿਰ ਪੰਜਾਬ ਦੇ ਵੀ 250 ਸਕੂਲਾਂ ‘ਚ ਹੋਏ ਸੁਧਾਰ ਦੇ ਬਾਰੇ ‘ਚ ਸਾਨੂੰ ਦਿਖਾ ਕੇ ਉਸ ‘ਤੇ ਬਹਿਸ ਕਰਨਗੇ।

मैं आज दोपहर एक बजे दिल्ली के 250 स्कूलों की लिस्ट जारी करूँगा जहां पिछले 5 साल में शिक्षा में ज़बरदस्त सुधार आया है. उम्मीद है पंजाब के शिक्षा मंत्री जी भी जल्दी ही इसी तरह पंजाब के 250 स्कूलों की लिस्ट भी जारी करेंगे
2/N

— Manish Sisodia (@msisodia) November 28, 2021

ਮਨੀਸ਼ ਸਿਸੋਦੀਆ ਨੇ ਅੱਗੇ ਲਿਖਿਆ ਮੈਂ ਅੱਜ ਦੁਪਹਿਰ ਇੱਕ ਵਜੇ ਦਿੱਲੀ ਦੇ 250 ਸਕੂਲਾਂ ਦੀ ਲਿਸਟ ਜਾਰੀ ਕਰਾਂਗਾ।ਜਿੱਥੇ ਪਿਛਲੇ 5 ਸਾਲਾਂ ‘ਚ ਸਿੱਖਿਆ ‘ਚ ਜਬਰਦਸਤ ਸੁਧਾਰ ਆਇਆ ਹੈ।ਉਮੀਦ ਹੈ ਕਿ ਪੰਜਾਬ ਦੇ ਸਿੱਖਿਆ ਮੰਤਰੀ ਜੀ ਵੀ ਜਲਦੀ ਹੀ ਇਸੇ ਤਰ੍ਹਾਂ ਪੰਜਾਬ ਦੇ 250 ਸਕੂਲਾਂ ਦੀ ਲਿਸਟ ਵੀ ਜਾਰੀ ਕਰਨਗੇ।

ताकि इसके बाद @PargatSOfficial जी और मैं, मीडिया के साथ, दिल्ली और पंजाब के 250 स्कूलों में जा सकें और फिर पंजाब और दिल्ली के शिक्षा मॉडल पर खुलकर बहस कर सकें.

दोनों शिक्षा माडल्स को देखकर पंजाब के वोटर अपने बच्चों के बेहतर भविष्य के लिए वोट डालकर एक मॉडल चुन सकेंगे.
3/N

— Manish Sisodia (@msisodia) November 28, 2021

ਉਨ੍ਹਾਂ ਨੇ ਲਿਖਿਆ ਕਿ ਤਾਂ ਕਿ ਇਸ ਤੋਂ ਬਾਅਦ ਪ੍ਰਗਟ ਸਿੰਘ ਜੀ ਅਤੇ ਮੈਂ, ਮੀਡੀਅੲ ਦੇ ਨਾਲ, ਦਿੱਲੀ ਅਤੇ ਪੰਜਾਬ ਦੇ 250 ਸਕੂਲਾਂ ‘ਚ ਜਾ ਸਕਣ ਅਤੇ ਫਿਰ ਪੰਜਾਬ ਅਤੇ ਦਿੱਲੀ ਦੇ ਸਿੱਖਿਆ ਮਾਡਲ ‘ਤੇ ਖੁੱਲ੍ਹ ਕੇ ਬਹਿਸ ਕਰ ਸਕਣ।ਦੋਵਾਂ ਸਿੱਖਿਆ ਮਾਡਲਸ ਨੂੰ ਦੇਖ ਕੇ ਪੰਜਾਬ ਦੇ ਵੋਟਰ ਆਪਣੇ ਬੱਚਿਆਂ ਦੇ ਬਿਹਤਰ ਭਵਿੱਖ ਲਈ ਵੋਟ ਪਾ ਕੇ ਇੱਕ ਮਾਡਲ ਚੁਣ ਸਕਣਗੇ।

Tags: challengesManish Sisodiapargat singh
Share197Tweet123Share49

Related Posts

ਨਵਦੀਪ ਸਿੰਘ ਗਿੱਲ ਦੀ ਹੋਈ ਤਰੱਕੀ, ਲੋਕ ਸੰਪਰਕ ਵਿਭਾਗ ਦੇ ਬਣੇ ਡਿਪਟੀ ਡਾਇਰੈਕਟਰ, ਜਾਣੋ ਹੋਰ ਕਿਸ-ਕਿਸ ਦੀ ਹੋਈ ਪ੍ਰੋਮੋਸ਼ਨ

ਮਈ 16, 2025

ਇਸ਼ਵਿੰਦਰ ਸਿੰਘ ਤੇ ਮਨਵਿੰਦਰ ਸਿੰਘ ਦੀ ਹੋਈ ਤਰੱਕੀ , ਲੋਕ ਸੰਪਰਕ ਵਿਭਾਗ ਦੇ ਬਣੇ ਜੁਆਇੰਟ ਡਾਇਰੈਕਟਰ

ਮਈ 16, 2025

PSEB ਨੇ ਜਾਰੀ ਕੀਤੇ 10ਵੀਂ ਦੇ ਨਤੀਜੇ, ਇੰਝ ਕਰ ਸਕਦੇ ਹੋ ਚੈੱਕ, ਜਾਣੋ ਕੌਣ ਆਇਆ ਪਹਿਲੇ ਦੂਜੇ ਤੀਜੇ ਸਥਾਨ ‘ਤੇ

ਮਈ 16, 2025

ਅਪ੍ਰੇਸ਼ਨ ਸਿੰਦੂਰ ਹੈ ਸਿਰਫ ਇੱਕ ਟ੍ਰੇਲਰ, ਸਮਾਂ ਆਉਣ ਤੇ ਦਿਖਾਵਾਂਗੇ ਪੂਰੀ ਫਿਲਮ- ਰਾਜਨਾਥ ਸਿੰਘ

ਮਈ 16, 2025

ਤਰਨਤਾਰਨ ‘ਚ ਫੜੀ ਗਈ ਨਸ਼ੇ ਦੀ ਸਭ ਤੋਂ ਵੱਡੀ ਖੇਪ ਕੀਮਤ ਜਾਣ ਹੋ ਜਾਓਗੇ ਹੈਰਾਨ

ਮਈ 16, 2025

ਵਿਦੇਸ਼ ਭੇਜਣ ਦੇ ਨਾਂ ‘ਤੇ ਕਬੱਡੀ ਖਿਡਾਰੀ ਤੋਂ ਲੁੱਟੇ ਲੱਖਾਂ ਰੁਪਏ

ਮਈ 16, 2025
Load More

Recent News

ਨਵਦੀਪ ਸਿੰਘ ਗਿੱਲ ਦੀ ਹੋਈ ਤਰੱਕੀ, ਲੋਕ ਸੰਪਰਕ ਵਿਭਾਗ ਦੇ ਬਣੇ ਡਿਪਟੀ ਡਾਇਰੈਕਟਰ, ਜਾਣੋ ਹੋਰ ਕਿਸ-ਕਿਸ ਦੀ ਹੋਈ ਪ੍ਰੋਮੋਸ਼ਨ

ਮਈ 16, 2025

ਇਸ਼ਵਿੰਦਰ ਸਿੰਘ ਤੇ ਮਨਵਿੰਦਰ ਸਿੰਘ ਦੀ ਹੋਈ ਤਰੱਕੀ , ਲੋਕ ਸੰਪਰਕ ਵਿਭਾਗ ਦੇ ਬਣੇ ਜੁਆਇੰਟ ਡਾਇਰੈਕਟਰ

ਮਈ 16, 2025

ਕਸ਼ਮੀਰ ਤੋਂ ਘੱਟ ਨਹੀਂ ਹੈ ਘੁੰਮਣ ਲਈ ਚੰਡੀਗੜ੍ਹ ਤੋਂ ਕੁਝ KM ਦੂਰ ਇਹ ਥਾਂ, ਗਰਮੀਆਂ ਦੀਆਂ ਛੁੱਟੀਆਂ ‘ਚ ਬਣਾਓ ਪਲੈਨ

ਮਈ 16, 2025

ਦਿਲ ਨੂੰ ਸਿਹਤ ਮੰਦ ਰੱਖਣਗੀਆਂ ਇਹ ਆਦਤਾਂ, ਸਵੇਰੇ ਦੀ ਆਦਤਾਂ ‘ਚ ਕਰੋ ਸ਼ਾਮਲ

ਮਈ 16, 2025

Health News: ਦਵਾਈਆਂ ਦਾ ਸਵਾਦ ਕਿਉਂ ਹੁੰਦਾ ਹੈ ਕੌੜਾ, ਜਾਣੋ ਕਾਰਨ

ਮਈ 16, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.