ਮੰਗਲਵਾਰ, ਨਵੰਬਰ 4, 2025 08:47 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਸਿੱਧੂ ਦੀ ਤਾਜਪੋਸ਼ੀ ਤੋਂ ਪਹਿਲਾਂ ਕੈਪਟਨ ਨੱਚਦੇ ਦਿਖੇ, ਦੇਖੋ ਖੁਸ਼ੀ

by propunjabtv
ਜੁਲਾਈ 23, 2021
in ਦੇਸ਼, ਪੰਜਾਬ, ਰਾਜਨੀਤੀ
0

ਪੰਜਾਬ ਕਾਗਰਸ ਦੇ ਵਿੱਚ ਭਾਵੇ ਲੰਬੇ ਸਮੇਂ ਤੋਂ ਕਲੇਸ਼ ਚੱਲ ਰਿਹਾ ਹੈ ਪਰ ਸਿੱਧੂ ਦੀ ਪ੍ਰਧਾਨਗੀ ਤੋਂ ਬਾਅਦ ਕਾਂਗਰਸ ਦੇ ਵਿੱਚ ਮਾਹੌਲ ਥੋੜੀ ਸਹੀ ਨਜ਼ਰ ਆ ਰਿਹਾ ਹੈ | ਜਿੱਥੇ ਕੈਪਟਨ ਸਿੱਧੂ ਤੋਂ ਮੁਆਫੀ ਦੀਆਂ ਗੱਲਾ ਕਰਦੇ ਸਨ ਅੱਜ ਉੱਥੇ ਹੀ ਕੈਪਟਨ ਨੇ ਸਿੱਧੂ ਨਾਲ ਟੀ ਪਾਰਟੀ ਕੀਤੀ ਹੈ | ਵੀਰਵਾਰ ਨੂੰ ਉਹ ਭਾਰਤੀ ਫ਼ੌਜ ਦੀਆਂ ਦੋ ਸਿੱਖ ਰੈਜੀਮੈਂਟਸ ਦੇ ਜਵਾਨਾਂ ਨਾਲ ਡਾਂਸ ਕਰਦੇ ਦਿੱਸੇ। ਰੈਜਿਮੈਂਟ ਦੇ 175ਵੇਂ ਸਥਾਪਨਾ ਦਿਵਸ ਮੌਕੇ ਇਹ ਸਮਾਰੋਹ ਰੱਖਿਆ ਗਿਆ ਸੀ। ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਇਸੇ ਰੈਜੀਮੈਂਟ ’ਚ ਸੇਵਾ ਨਿਭਾ ਚੁੱਕੇ ਹਨ।

ਇਸੇ ਸਮਾਰੋਹ ’ਚ ਕੈਪਟਨ ਅਮਰਿੰਦਰ ਸਿੰਘ ਕੱਲ੍ਹ ਫ਼ੌਜੀ ਜਵਾਨਾਂ ਨਾਲ ਨੱਚਦੇ ਦਿਸੇ। ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਪਹਿਲਾਂ ਸਾਰੇ ਪਾਰਟੀ ਵਿਧਾਇਕਾਂ ਨੂੰ ਆਪਣੇ ਕੋਲ ਚਾਹ ਪੀਣ ਦਾ ਸੱਦਾ ਦਿੱਤਾ ਹੈ ਤੇ ਉੱਥੋਂ ਫਿਰ ਸਾਰੇ ਨਵੇਂ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਤਾਜਪੋਸ਼ੀ ’ਤੇ ਜਾਣਗੇ। ਸਾਰੇ ਵਿਧਾਇਕ ਤੇ ਹੋਰ ਸੀਨੀਅਰ ਪਾਰਟੀ ਆਗੂ ਪਹਿਲਾਂ 10 ਵਜੇ ਪੰਜਾਬ ਭਵਨ ’ਚ ਕੈਪਟਨ ਅਮਰਿੰਦਰ ਸਿੰਘ ਨਾਲ ਚਾਹ ਪੀਣਗੇ ਤੇ ਫਿਰ ਸਾਰੇ ਸੈਕਟਰ-15 ਸਥਿਤ ਕਾਂਗਰਸ ਭਵਨ ਜਾਣਗੇ।

At my Happy Place with Jawans of my Paltan, 2 Sikh to commemorate our 175th Raising Day. Jai Hind! 🇮🇳 pic.twitter.com/I4VKmmXNb2

— Capt.Amarinder Singh (@capt_amarinder) July 22, 2021

ਇਸ ਤੋਂ ਪਹਿਲਾਂ ਮੁੱਖ ਮੰਤਰੀ ਆਪਣੇ ਉਸ ਸਟੈਂਡ ’ਤੇ ਅੜੇ ਹੋਏ ਸਨ ਕਿ ਸਿੱਧੂ ਪਹਿਲਾਂ ਸਰਕਾਰ ਬਾਰੇ ਕੀਤੀਆਂ ਆਪਣੀਆਂ ਟਿੱਪਣੀਆਂ ਲਈ ਉਨ੍ਹਾਂ ਤੋਂ ਜਨਤਕ ਮੁਆਫ਼ੀ ਮੰਗਣ। ਤੁਹਾਨੂੰ ਯਾਦ ਹੋਵੇਗਾ ਕਿ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਦੇ ਬਿਜਲੀ ਸੰਕਟ ਤੇ ਬੇਅਦਬੀ ਮਾਮਲੇ ਨੂੰ ਲੈ ਕੇ ਆਪਣੀ ਹੀ ਕਾਂਗਰਸ ਸਰਕਾਰ ਵਿਰੁੱਧ ਕਈ ਤਿੱਖੀਆਂ ਟਿੱਪਣੀਆਂ ਕੀਤੀਆਂ ਸਨ।

 

ਨਵਜੋਤ ਸਿੰਘ ਸਿੱਧੂ ਨੇ ਬੁੱਧਵਾਰ ਨੂੰ ਆਪਣੀ ਤਾਕਤ ਦਾ ਪ੍ਰਦਰਸ਼ਨ ਕਰਦਿਆਂ ਆਪਣੇ ਨਾਲ 62 ਵਿਧਾਇਕਾਂ ਦਾ ਸਮਰਥਨ ਹੋਣ ਦਾ ਸਬੂਤ ਵੀ ਪੇਸ਼ ਕਰ ਦਿੱਤਾ ਸੀ; ਜਿਨ੍ਹਾਂ ਵਿੱਚ ਚਾਰ ਕੈਬਨਿਟ ਮੰਤਰੀ ਵੀ ਹਨ।

 

ਸੂਤਰਾਂ ਦਾ ਇਹ ਵੀ ਕਹਿਣਾ ਹੈ ਕਿ ਅੰਦਰਖਾਤੇ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਮੰਤਰੀਆਂ ਤੇ ਵਿਧਾਇਕਾਂ ਵਿਰੁੱਧ ਕਾਰਵਾਈ ਦਾ ਮਨ ਬਣਾਇਆ ਹੈ, ਜਿਹੜੇ ਅੱਜ ਉਨ੍ਹਾਂ ਵਿਰੁੱਧ ਸਭ ਤੋਂ ਵੱਧ ਬਗ਼ਾਵਤੀ ਰੌਂਅ ਵਿਖਾ ਰਹੇ ਹਨ।

Tags: cmcaptaindance captainnavjot sidhusidhu tweet
Share199Tweet124Share50

Related Posts

ਹੁਣ ਧਿਆਨ ਨੌਕਰੀਆਂ ਦੇਣ ‘ਤੇ, ਨਾ ਕਿ ਭਾਲ ‘ਤੇ— ਮੁੱਖ ਮੰਤਰੀ ਮਾਨ ਦੇ ‘ਬਿਜ਼ਨਸ ਕਲਾਸ’ ਨੇ ਪੰਜਾਬ ਨੂੰ ਬਣਾਇਆ ‘ਸਟਾਰਟਅੱਪ ਸਟੇਟ’

ਨਵੰਬਰ 4, 2025

ਹਰਿਆਣਾ ਕੈਬਨਿਟ ਨੇ 1984 ਸਿੱਖ ਕਤਲੇਆਮ ਪੀੜਤ ਪਰਿਵਾਰਾਂ ਨੂੰ ਨੌਕਰੀ ਸਹਾਇਤਾ ਦੇਣ ਦੀ ਦਿੱਤੀ ਪ੍ਰਵਾਨਗੀ

ਨਵੰਬਰ 4, 2025

ਲੁਧਿਆਣਾ ‘ਚ 3 ਬਿਜ਼ਲੀ ਕਰਮਚਾਰੀ ਰਿਸ਼ਵਤ ਲੈਂਦੇ ਗ੍ਰਿਫ਼ਤਾਰ: 60 ਹਜ਼ਾਰ ‘ਚ ਗੈਰਕਾਨੂੰਨੀ ਕਨੈਕਸ਼ਨ ਦੇਣ ਦਾ ਦੋਸ਼

ਨਵੰਬਰ 3, 2025

ਪੰਜਾਬ ਦੀਆਂ ਮਹਿਲਾਵਾਂ ਨੂੰ ਅਗਲੇ ਬਜਟ ‘ਚ ਮਿਲੇਗਾ 1000 ਰੁਪਏ ਮਹੀਨਾ: ਸੀਐਮ ਭਗਵੰਤ ਮਾਨ ਦਾ ਤਰਨਤਾਰਨ ‘ਚ ਐਲਾਨ

ਨਵੰਬਰ 3, 2025

ਪੰਜਵੀਂ ਵਾਰ SGPC ਦੇ ਪ੍ਰਧਾਨ ਬਣੇ ਧਾਮੀ, ਮਿੱਠੂ ਸਿੰਘ ਨੂੰ 99 ਵੋਟਾਂ ਨਾਲ ਹਰਾਇਆ

ਨਵੰਬਰ 3, 2025

ਆਵਾਰਾ ਕੁੱਤਿਆਂ ਦੇ ਮਾਮਲੇ ਦੀ ਸੁਪਰੀਮ ਕੋਰਟ ‘ਚ ਅੱਜ ਹੋਵੇਗੀ ਸੁਣਵਾਈ

ਨਵੰਬਰ 3, 2025
Load More

Recent News

ਕੈਨੇਡਾ ਦੇ ਨਵੇਂ ਪਲਾਨ ‘ਚ ਭਾਰਤ ਬਣ ਰਿਹਾ ਨਿਸ਼ਾਨਾ, ਕੀ ਹੋਵੇਗਾ ਅਗਲਾ ਫੈਸਲਾ

ਨਵੰਬਰ 4, 2025

JIO ਦੇ 5 ਸਭ ਤੋਂ ਵਧੀਆ ਰੀਚਾਰਜ ਪਲਾਨ, 150 ਰੁਪਏ ਤੋਂ ਘੱਟ ‘ਚ ਮਿਲੇਗੀ 28 ਦਿਨਾਂ ਦੀ ਵੈਧਤਾ

ਨਵੰਬਰ 4, 2025

Tech News: ਆ ਗਿਆ iOS 26.1, ਜਾਣੋ ਕੀ ਆਏ ਹਨ ਨਵੇਂ ਬਦਲਾਅ ਤੇ ਤੁਹਾਨੂੰ ਕਰਨਾ ਚਾਹੀਦਾ ਹੈ ਅਪਡੇਟ ਜਾਂ ਨਹੀਂ?

ਨਵੰਬਰ 4, 2025

ਹੁਣ ਧਿਆਨ ਨੌਕਰੀਆਂ ਦੇਣ ‘ਤੇ, ਨਾ ਕਿ ਭਾਲ ‘ਤੇ— ਮੁੱਖ ਮੰਤਰੀ ਮਾਨ ਦੇ ‘ਬਿਜ਼ਨਸ ਕਲਾਸ’ ਨੇ ਪੰਜਾਬ ਨੂੰ ਬਣਾਇਆ ‘ਸਟਾਰਟਅੱਪ ਸਟੇਟ’

ਨਵੰਬਰ 4, 2025

ਹਰਿਆਣਾ ਕੈਬਨਿਟ ਨੇ 1984 ਸਿੱਖ ਕਤਲੇਆਮ ਪੀੜਤ ਪਰਿਵਾਰਾਂ ਨੂੰ ਨੌਕਰੀ ਸਹਾਇਤਾ ਦੇਣ ਦੀ ਦਿੱਤੀ ਪ੍ਰਵਾਨਗੀ

ਨਵੰਬਰ 4, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.