ਬੁੱਧਵਾਰ, ਮਾਰਚ 4, 2026 05:18 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਸਿੱਧੂ ਦੀ ਮੰਤਰੀਆਂ ਨਾਲ ਮੀਟਿੰਗ ,ਸੁਖਜਿੰਦਰ ਰੰਧਾਵਾ ਦਾ ਵੱਡਾ ਬਿਆਨ

by propunjabtv
ਜੁਲਾਈ 17, 2021
in ਦੇਸ਼, ਪੰਜਾਬ, ਰਾਜਨੀਤੀ
0

ਨਵਜੋਤ ਸਿੱਧੂ ਦੀ ਕਾਂਗਰਸੀ ਵਿਧਾਇਕਾ ਨਾਲ ਮੀਟਿੰਗ ਹੋਈ ਹੈ | ਸਿੱਧੂ ਲਾਲ ਸਿੰਘ ਦੀ ਰਿਹਾਇਸ਼ ਤੇ ਮੀਟਿੰਗ ਕੀਤੀ ਗਈ | ਇਸ ਦੇ ਵਿਚਾਲੇ ਰਾਜਾ ਵੜਿੰਗ ਮੀਟਿੰਗ ਤੋਂ ਬਾਹਰ ਆਏ ਹਨ ਉਨ੍ਹਾਂ ਨੇ ਮੀਡੀਆ ਸਾਹਮਣੇ ਕਿਹਾ ਕਿ ਲਾਲ ਸਿੰਘ ਸੀਨੀਅਰ ਆਗੂ ਨੇ ਇਸ ਲਈ ਨਵਜੋਤ ਸਿੱਧੂ ਮੁਲਾਕਾਤ ਕੀਤੀ ਗਈ ਹੈ | ਲਾਲ ਸਿੰਘ ਦੇ ਘਰ ਚੱਲ ਰਹੀ ਮੀਟਿੰਗ ਖਤਮ ਹੋ ਚੁੱਕੀ ਹੈ | ਸੁਖਜਿੰਦਰ ਰੰਧਾਵਾ ਤੇ ਨਵਜੋਤ ਸਿੱਧੂ ਹੁਣ  ਗੁਰਪ੍ਰੀਤ ਕਾਂਗੜ ਦੇ ਘਰ ਮੁਲਾਕਾਤ ਕਰਨਗੇ |

ਸੁਖਜਿੰਦਰ ਰੰਧਾਵਾ ਨੇ ਕਿਹਾ ਕਾਂਗਰਸ ਦਾ ਕੁਝ ਖਰਾਬ ਨਹੀਂ ਪਹਿਲਾ ਵੀ ਖਰਾਬ ਨਹੀਂ ਸੀ ਹੁਣ ਵੀ ਖਰਾਬ ਨਹੀਂ | ਗੁਰਪ੍ਰੀਤ ਕਾਂਗੜ ਨਾਲ ਮੁਲਾਕਾਤ ਕਰਨ ਸੁਖਜਿੰਦਰ ਰੰਧਾਵਾ ਤੇ ਨਵਜੋਤ ਸਿਧੂ ਪਹੁੰਚ ਚੁੱਕੇ ਹਨ| ਇਸ ਦੇ ਨਾਲ ਹੀ ਰੰਧਾਵਾ ਨੇ ਕਿਹਾ ਕਿ ਹਮੇਸ਼ਾ ਕਾਂਗਰਸੀ ਇੱਕ ਦੂਜੇ ਨਾਲ ਮੀਟਿੰਗ ਕਰਦੀ ਹੈ | ਉਨ੍ਹਾਂ  ਕਿਹਾ ਸਿੱਧੂ ਮੇਰੇ ਨਾਲ ਮੁਲਾਕਾਤ ਕਰਨ ਆਏ ਸੀ ਜਿਸ ਤੋਂ ਬਾਅਦ ਮੈਂ ਸਿੱਧੀ ਕਿਹਾ ਕਿ ਇਸ ਕੰਪਲੈਕਸ ਦੇ ਵਿੱਚ ਸਾਰੇ ਕਾਂਗਰਸੀ ਵਿਧਾਇਕਾ ਨਾਲ ਮੁਲਾਕਾਤ ਕਰਨ |

ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਕਾਂਗਰਸ ਦੇ ਵਿੱਚ ਲਗਾਤਾਰ ਮੀਟਿੰਗਾ ਹੋ ਰਹੀਆਂ ਹਨ |ਇਸ ਦੇ ਨਾਲ ਰੰਧਾਵਾ ਨੇ ਕਿਹਾ ਕਿ ਕਾਂਗਰਸ ਦਾ ਕਲੇਸ਼ ਜਲਦੀ ਖਤਮ ਹੋਵੇਗੀ |

ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਜ਼ਿਮੇਵਾਰੀ ਹੈ ਉਹ ਮੰਤਰੀਆਂ ਨੂੰ ਕੈਬਨਿਟ ਦੇ ਵਿੱਚ ਰੀਸ਼ਫਲ ਕਰਨਗੇ |ਇਸ ਮੌਕੇ ਉਨ੍ਹਾਂ ਕਿਹਾ ਕਿ ਕਾਂਗਰਸ ਕਦੇ ਵੀ ਹਿੰਦੂ, ਸਿੱਖ ਦੀ ਕੋਈ ਲੜਾਈ ਨਹੀਂ ਕਰਦਾ ਕਿਉਂਕਿ ਪੰਜਾਬ ਦੇ ਵਿੱਚ ਸਾਂਝੀਵਾਲਤਾ ਹੈ |

ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਮੁਲਾਕਾਤ ਲਈ ਬੁਲਾਉਂਦੇ ਹਨ ਉਸ ਮੀਟਿੰਗ ਦੇ ਵਿੱਚ ਅਸੀਂ ਵੀ ਜਾਵਾਂਗੇ ਅਤੇ ਨਵਜੋਤ ਸਿੱਧੂ ਵੀ ਜਾਣਗੇ |

Tags: meetingnavjot sidhuSukhjinder Randhawa
Share201Tweet126Share50

Related Posts

ਪੰਜਾਬ ਸਰਕਾਰ ਨੇ ਹੋਲੇ ਮਹੱਲੇ ਲਈ ਭਾਰਤ ਦੀ ਪਹਿਲੀ ਹਰ ਮੌਸਮ ਲਈ ਅਨੁਕੂਲ ਸਥਾਈ ਟੈਂਟ ਸਿਟੀ ਕੀਤੀ ਸਥਾਪਤ

ਮਾਰਚ 3, 2026

ਕੇਂਦਰ ਸਰਕਾਰ ਪੰਜਾਬ ਦੇ ਪਟਿਆਲਾ ਵਿੱਚ ਪ੍ਰਮਾਣੂ ਪਾਵਰ ਪਲਾਂਟ ਲਾਉਣ ‘ਤੇ ਮੁੜ ਤੋਂ ਕਰੇਗੀ ਵਿਚਾਰ: ਕੇਂਦਰੀ ਮੰਤਰੀ ਡਾ. ਜਤਿੰਦਰ ਸਿੰਘ

ਮਾਰਚ 3, 2026

ਪੰਜਾਬ ਵਿੱਚ ‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਦਾ ਇਕ ਸਾਲ ਸਫ਼ਲਤਾਪੂਰਵਕ ਮੁਕੰਮਲ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਿਆਂ ਵਿਰੁੱਧ ਸਾਂਝੀ ਲੜਾਈ ਲਈ ਲੋਕਾਂ ਨੂੰ ਦਿੱਤੀ ਵਧਾਈ

ਮਾਰਚ 3, 2026

‘ਯੁੱਧ ਨਸ਼ਿਆਂ ਵਿਰੁੱਧ’ ਦਾ ਇੱਕ ਸਾਲ – 36,178 ਐਫਆਈਆਰ, 51,648 ਗ੍ਰਿਫਤਾਰੀਆਂ, ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜੰਗ ਹੋਰ ਤੇਜ਼: ਬਲਤੇਜ ਪੰਨੂ

ਮਾਰਚ 3, 2026

ਪੰਜਾਬ ਨੂੰ ਨਾਗਰਿਕ-ਕੇਂਦ੍ਰਿਤ ਸੁਧਾਰਾਂ ਲਈ ਮਿਲਿਆ ਵੱਕਾਰੀ ‘ਡਿਜੀਟਲ ਐਕਸੀਲੈਂਸ ਐਵਾਰਡ’

ਮਾਰਚ 3, 2026

ਪੰਜਾਬ ਦੇ ਲੋਕ 2027 ਵਿੱਚ ‘ਆਪ’ ਨੂੰ 100 ਸੀਟਾਂ ਦੇ ਕੇ ਕੇਂਦਰ ਵਿੱਚ ਭਾਜਪਾ ਦੇ ਤਾਨਾਸ਼ਾਹੀ ਸ਼ਾਸਨ ਦੇ ਅੰਤ ਦਾ ਮੁੱਢ ਬੰਨ੍ਹਣਗੇ: ਭਗਵੰਤ ਸਿੰਘ ਮਾਨ

ਮਾਰਚ 2, 2026
Load More

Recent News

Betfirst Casino Bonus Guide and Terms

ਮਾਰਚ 3, 2026

ਪੰਜਾਬ ਸਰਕਾਰ ਨੇ ਹੋਲੇ ਮਹੱਲੇ ਲਈ ਭਾਰਤ ਦੀ ਪਹਿਲੀ ਹਰ ਮੌਸਮ ਲਈ ਅਨੁਕੂਲ ਸਥਾਈ ਟੈਂਟ ਸਿਟੀ ਕੀਤੀ ਸਥਾਪਤ

ਮਾਰਚ 3, 2026

ਕੇਂਦਰ ਸਰਕਾਰ ਪੰਜਾਬ ਦੇ ਪਟਿਆਲਾ ਵਿੱਚ ਪ੍ਰਮਾਣੂ ਪਾਵਰ ਪਲਾਂਟ ਲਾਉਣ ‘ਤੇ ਮੁੜ ਤੋਂ ਕਰੇਗੀ ਵਿਚਾਰ: ਕੇਂਦਰੀ ਮੰਤਰੀ ਡਾ. ਜਤਿੰਦਰ ਸਿੰਘ

ਮਾਰਚ 3, 2026

ਵਿਸਤੋਸੋ 2026: ਸੀਜੀਸੀ ਯੂਨੀਵਰਸਿਟੀ, ਮੋਹਾਲੀ ਦਾ ਰੰਗਾਂ-ਰੌਣਕਾਂ ਨਾਲ ਭਰਿਆ ਸਾਲਾਨਾ ਕਲਚਰਲ ਫੈਸਟ

ਮਾਰਚ 3, 2026

ਪੰਜਾਬ ਵਿੱਚ ‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਦਾ ਇਕ ਸਾਲ ਸਫ਼ਲਤਾਪੂਰਵਕ ਮੁਕੰਮਲ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਿਆਂ ਵਿਰੁੱਧ ਸਾਂਝੀ ਲੜਾਈ ਲਈ ਲੋਕਾਂ ਨੂੰ ਦਿੱਤੀ ਵਧਾਈ

ਮਾਰਚ 3, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.