ਸੋਮਵਾਰ, ਨਵੰਬਰ 17, 2025 01:27 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਸਿੱਧੂ ਨੇ ਮੁੜ ਟਵੀਟ ਕਰਕੇ ਆਪਣੀ ਰਾਜਨੀਤੀ ਦੇ ਮਨਸ਼ੇ ਕੀਤੇ ਜ਼ਾਹਰ

by propunjabtv
ਜੁਲਾਈ 7, 2021
in ਦੇਸ਼
0

ਪੰਜਾਬ ਕਾਂਗਰਸ ਦੇ ਵਿੱਚ ਲੰਬੇ ਸਮੇਂ ਤੋਂ ਕਲੇਸ਼ ਚੱਲ ਰਿਹਾ ਜਿਸ ਨੂੰ ਹਾਈਕਮਾਨ ਲਗਾਤਾਰ ਸੁਲਝਾਉਣ ਦੀਆਂ ਕੋਸ਼ਿਸ਼ਾਂ ਦੇ ਲੱਗਾ ਹੋਇਆ ਹੈ | ਜਿਸ ਵਿਚਾਲੇ ਸਿੱਧੂ ਹਰ ਰੋਜ਼ ਟਵੀਟ ਕਰ ਕੈਪਟਨ ਅਤੇ ਸ਼੍ਰੋਮਣੀ ਅਕਾਲੀ ਦਲ ‘ਤੇ ਨਿਸ਼ਾਨੇ ਸਾਧ ਰਹੇ ਹਨ |

ਨਵਜੋਤ ਸਿੱਧੂ ਦੇ ਵੱਲੋਂ ਬਿਜਲੀ ਸਮਝੌਤਿਆਂ ਨੂੰ ਲੈ ਫਿਰ ਸਵਾਲ ਚੁੱਕੇ ਗਏ ਹਨ | ਉਨ੍ਹਾਂ ਕਿਹਾ ਹੈ ਕਿ ਬਿਜਲੀ ਸਮਝੌਤੇ ਬਾਦਲ ਪਰਿਵਾਰ ਦੇ ਭ੍ਰਿਸ਼ਟਾਚਾਰ ਦੀ ਉਦਾਹਰਨ ਹਨ ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਹ ਸਮਝੌਤੇ ਲੋਕਾਂ ਲਈ ਨਹੀਂ ਬਲਕਿ ਬਾਦਲਾਂ ਦੀ ਭਲਾਈ ਲਈ ਕੀਤੇ ਗਏ ਸਨ | ਕੁੱਝ ਸਿਆਸਤਦਾਨ ਸਿਰਫ਼ ਬਿਜ਼ਨਸ ਕਰ ਰਹੇ ਹਨ | ਸਿੱਧੂ ਨੇ ਕਿਹਾ ਕਿ ਵਿਕਾਸ ਬਿਨਾਂ ਮੇਰੇ ਲਈ ਸਿਆਸਤ ਦਾ ਕੋਈ ਮਤਲਬ ਨਹੀਂ ਹੈ |

ਕੇਜਰੀਵਾਲ ਸਰਕਾਰ ‘ਤੇ ਦਿੱਲੀ ਮਾਡਲ ਤੇ ਵੀ ਸਿੱਧੂ ਨੇ ਸਵਾਲ ਚੁੱਕੇ ਕਿਹਾ ਕਿ ਦਿੱਲੀ ਨਿੱਜੀ ਕੰਪਨੀਆਂ ਤੇ ਬਿਜਲੀ ਵੰਡ ਲਈ ਨਿਰਭਰ ਹੈ | ਬਾਦਲਾਂ ਨੇ ਬਿਨਾਂ ਪੰਜਾਬ ਦੇ ਲੋਕਾਂ ਦਾ ਹਿੱਤਾਂ ਨੂੰ ਸਮਝਿਆ ਅਤੇ ਜਾਣਦਿਆਂ ਇਹ ਬਿਜਲੀ ਸਮਝੌਤੇ ਕੀਤੇ ਹਨ |ਇੰਨਾ ਬਿਜਲੀ ਸਮਝੌਤਿਆਂ ਦਾ ਹੱਲ ਵਿਧਾਨ ਸਭਾ ਦੇ ਵਿੱਚ ਨਵਾਂ ਕਾਨੂੰਨ ਬਣਾ ਕੇ ਜਾਂ ਵਾਈਟ ਪੇਪਰ ਦੇਣਾ ਹੀ ਸਹੀ ਰਾਹ ਹੋਵੇਗਾ |

ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਕੇ ਛੇ ਪੁਆਇੰਟ ਵਿੱਚ ਹੇਠ ਲਿਖੀਆਂ ਗੱਲਾ ਲਿਖੀਆਂ।

1. ਨੀਤੀ ਉੱਤੇ ਕੰਮ ਨਾ ਕਰਨ ਵਾਲੀ ਰਾਜਨੀਤੀ ਮਹਿਜ਼ ਨਾਕਾਰਾਤਮਕ ਪ੍ਰਚਾਰ ਹੈ ਤੇ ਲੋਕਪੱਖੀ ਏਜੰਡੇ ਤੋਂ ਸੱਖਣੇ ਲੀਡਰ ਰਾਜਨੀਤੀ ਸਿਰਫ਼ ਧੰਦੇ ਲਈ ਕਰਦੇ ਹਨ !! ਪਰ ਵਿਕਾਸ ਵਿਹੂਣੀ ਰਾਜਨੀਤੀ ਮੇਰੇ ਲਈ ਕੋਈ ਅਰਥ ਨਹੀਂ ਰੱਖਦੀ… ਅੱਜ, ਮੈਂ ਮੁੜ ਜ਼ੋਰ ਦੇ ਕੇ ਕਹਿ ਰਿਹਾ ਹਾਂ ਕਿ ਸਾਨੂੰ ਪੰਜਾਬ ਦੇ ਵਿਕਾਸ ਲਈ ‘ਪੰਜਾਬ ਮਾਡਲ’ ਦੀ ਲੋੜ ਹੈ।
2. ਮੈਂ ਬਾਦਲਾਂ ਉੱਤੇ ਦੂਰਦਰਸ਼ੀ ਨਾ ਹੋਣ ਦਾ ਦੋਸ਼ ਨਹੀਂ ਲਗਾ ਰਿਹਾ ਕਿਉਂਕਿ ਮੈਂ ਜਾਣਦਾ ਹਾਂ ਕਿ ਦੂਰਦ੍ਰਿਸ਼ਟੀ ਤਾਂ
ਉਨ੍ਹਾਂ ਕੋਲ ਹੈ ਹੀ ਨਹੀਂ। ਅੱਜ ਸੂਰਜੀ ਊਰਜਾ 1.99 ਰੁਪਏ ਪ੍ਰਤੀ ਯੂਨਿਟ ਹੈ ਅਤੇ ਇਸਦੇ ਹੋਰ ਵੀ ਫ਼ਾਇਦੇ ਹਨ ਜਿਵੇਂ – ਨਵਿਆਉਣਯੋਗਤਾ, ਮੌਕੇ ‘ਤੇ ਹੀ ਉਪਲਬਧਤਾ (solar tube-well) ਆਦਿ … ਪਰ ਬਾਦਲਾਂ ਨੇ ਨੁਕਸਦਾਰ ਬਿਜਲੀ ਖਰੀਦ ਸਮਝੌਤੇ ਕਲਮਬੱਧ ਕਰਕੇ ਪੰਜਾਬ ਨੂੰ ਥਰਮਲ ਬਿਜਲੀ ਪਲਾਂਟਾਂ ਤੋਂ ਉਤਪਾਦਿਤ ਬਿਜਲੀ ਨਾਲ ਬੰਨ੍ਹ ਕੇ ਰੱਖ ਦਿੱਤਾ, ਜਿਸ ਲਈ ਅਸੀਂ ਦਹਾਕਿਆਂ ਤੱਕ ਵੱਡੀ ਕੀਮਤ ਚੁਕਾਉਂਦੇ ਰਹਾਂਗੇ, ਜੇ ਇਹ ਬਿਜਲੀ ਸਮਝੌਤੇ ਰੱਦ ਨਹੀਂ ਕੀਤੇ ਗਏ ਤਾਂ।
3. ਦਿੱਲੀ ਮਾਡਲ ਨਹੀਂ ! ਦਿੱਲੀ ਆਪਣੀ ਬਿਜਲੀ ਖੁਦ ਪੈਦਾ ਨਹੀਂ ਕਰਦੀ ਅਤੇ ਇਸਦੀ ਵੰਡ ਰਿਲਾਇੰਸ (Reliance) ਤੇ ਟਾਟਾ (TATA) ਦੇ ਹੱਥਾਂ ਵਿਚ ਹੈ। ਜਦਕਿ ਪੰਜਾਬ ਆਪਣੀ 25% ਬਿਜਲੀ ਆਪ ਪੈਦਾ ਕਰਦਾ ਹੈ ਅਤੇ ਬਿਜਲੀ ਪੂਰਤੀ ਰਾਜ ਦੀ ਕਾਰਪੋਰੇਸ਼ਨ ਰਾਹੀਂ ਕਰਦਿਆਂ ਹਜ਼ਾਰਾਂ ਲੋਕਾਂ ਨੂੰ ਰੋਜ਼ਗਾਰ ਵੀ ਦਿੰਦਾ ਹੈ। ਦਿੱਲੀ ਮਾਡਲ ਦਾ ਮਤਲਬ ਹੈ ਬਾਦਲਾਂ ਤੋਂ ਵੀ ਵੱਡੇ ਮਗਰਮੱਛ ਕਾਰਪੋਰੇਟਾਂ ਨੂੰ ਸੱਦਾ।
4. 2020-21 ਵਿੱਚ ਪੰਜਾਬ ਆਪਣੇ ਬਜਟ ਦਾ 10% (10668 ਕਰੋੜ) ਬਿਜਲੀ ਸਬਸਿਡੀ ਵੱਜੋਂ ਦੇਵੇਗਾ, ਜਦਕਿ ਦਿੱਲੀ ਆਪਣੇ ਬਜਟ ਦਾ 4% (3080 ਕਰੋੜ) ਦੇਵੇਗੀ I ਖੇਤੀ ਨੂੰ ਦਿੱਤੀ ਮੁਫ਼ਤ ਬਿਜਲੀ ਤੋਂ ਇਲਾਵਾ ਪੰਜਾਬ 15 ਲੱਖ ਪਰਿਵਾਰਾਂ (ਅਨੂਸੂਚਿਤ ਜਾਤੀ, ਪੱਛੜੀਆਂ ਸ਼੍ਰੇਣੀਆਂ, ਗਰੀਬੀ ਰੇਖਾ ਤੋਂ ਹੇਠਾਂ) ਨੂੰ 200 ਯੂਨਿਟ ਬਿਲਕੁਲ ਮੁਫ਼ਤ ਦਿੰਦਾ ਹੈ। ਪਰ ਦਿੱਲੀ ਜੇ ਬਿੱਲ 200 ਯੂਨਿਟ ਤੋਂ ਉੱਪਰ ਹੋਵੇ ਤਾਂ 400 ਯੂਨਿਟ ਤੋਂ ਘੱਟ ਉੱਤੇ 50% ਅਤੇ 400 ਯੂਨਿਟ ਤੋਂ ਉੱਤੇ ਹੋਵੇ ਤਾਂ ਪੂਰਾ ਬਿੱਲ ਵਸੂਲ ਕਰਦੀ ਹੈ।
5. ਦਿੱਲੀ ਕਿਸਾਨਾਂ ਨੂੰ ਮੁਫ਼ਤ ਬਿਜਲੀ ਨਹੀਂ ਦਿੰਦਾ ਅਤੇ ਘਰੇਲੂ ਵਰਤੋਂ ਲਈ ਸਬਸਿਡੀ ਦੇਣ ਪਿੱਛੇ ਬਹੁਤ ਭਾਰੀ ਬੋਝ ਉਦਯੋਗਿਕ (Industrial) ਅਤੇ ਵਣਜ (Commercial) ਖੇਤਰ ਉੱਤੇ ਪਾ ਦਿੰਦਾ ਹੈ। ‘ਪੰਜਾਬ ਮਾਡਲ’ ਦਾ ਮਤਲਬ ਨੁਕਸਦਾਰ ਬਿਜਲੀ ਖਰੀਦ ਸਮਝੌਤਿਆਂ ਨੂੰ ਰੱਦ ਕਰਨਾ, ਸਸਤੀ ਅਤੇ ਟਿਕਾਊ (Sustainable) ਬਿਜਲੀ ਪੈਦਾ ਕਰਨੀ ਅਤੇ ਖਰੀਦਣੀ ਤੇ ਸਭ ਲਈ ਸਸਤੀ ਬਿਜਲੀ ਮੁਹੱਈਆ ਕਰਨ ਲਈ ਟਰਾਂਸਮਿਸ਼ਨ ਲਾਗਤਾਂ ਘਟਾਉਣਾ ਹੈ।
6. ਹੁਣ ਮੁੱਢਲਾ ਸਵਾਲ ਹੈ ਕਿ – ਕੀ ਪੰਜਾਬ ਦਾ ਬਿਜਲੀ ਅਤੇ ਨਵਿਆਉਣਯੋਗ ਊਰਜਾ ਮੰਤਰੀ ਇਸ ਸੰਬੰਧੀ ਕੁੱਝ ਕਰ ਸਕਦਾ ਹੈ ? 1% ਵੀ ਨਹੀਂ … ਫ਼ੈਸਲਾ ਲੈਣ ਦੇ ਸਾਰੇ ਅਧਿਕਾਰ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ (PSERC) ਕੋਲ ਹਨ, ਜੋ ਮੁੱਖ ਮੰਤਰੀ ਨੂੰ ਸਿੱਧੇ ਤੌਰ ‘ਤੇ ਰਿਪੋਰਟ ਕਰਦਾ ਹੈ। ਇਸ ਲਈ ਮੈਂ ਆਪਣਾ ਸਮਾਂ ਲੋਕਾਂ ਦੀ ਤਾਕਤ ਲੋਕਾਂ ਤੱਕ ਪਹੁੰਚਾਉਣ ਦਾ ਰਾਹ ਉਲੀਕਣ ਲਈ ‘ਪੰਜਾਬ ਮਾਡਲ’ ਨੂੰ ਤਿਆਰ ਕਰਨ ਉੱਤੇ ਲਗਾਇਆ ਹੈ।

 

 

 

 

 

Tags: badalsarkarcmcaptainnavjot sidhuplantShromni akali dalthermaltweet
Share200Tweet125Share50

Related Posts

ਅਟਾਰੀ-ਵਾਘਾ ਬਾਰਡਰ ‘ਤੇ ਰਿਟਰੀਟ ਸੈਰੇਮਨੀ ਦੇ ਸਮੇਂ ‘ਚ ਤਬਦੀਲੀ

ਨਵੰਬਰ 16, 2025

ਅੱਜ ਤੋਂ ਬਦਲ ਗਏ ਟੋਲ ਨਿਯਮ, ਜਾਣੋ ਡਰਾਈਵਰਾਂ ਨੂੰ ਕੀ ਹੋਵੇਗਾ ਫਾਇਦਾ

ਨਵੰਬਰ 15, 2025

ਦਿੱਲੀ ਬਲਾਸਟ ‘ਚ ਅੱਤਵਾਦੀਆਂ ਨੇ ਲਿਆ ਟੈਲੀਗ੍ਰਾਮ ਦੇ ਇਸ Feature ਦਾ ਸਹਾਰਾ, ਇਸ ਤਰ੍ਹਾਂ ਕੀਤੀ ਪਲੈਨਿੰਗ

ਨਵੰਬਰ 14, 2025

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਬੋਤਸਵਾਨਾ ਵਿੱਚ ਭਾਰਤੀ ਭਾਈਚਾਰੇ ਨੂੰ ਕੀਤਾ ਸੰਬੋਧਨ

ਨਵੰਬਰ 13, 2025

12,000 ਕਰੋੜ ਰੁਪਏ ਦੇ ਘੁਟਾਲੇ ਵਿੱਚ ED ਦੀ ਵੱਡੀ ਕਾਰਵਾਈ

ਨਵੰਬਰ 13, 2025

ਦਿੱਲੀ ਧਮਾਕਿਆਂ ਦੇ ਰਹੱਸ ਨੂੰ ਸੁਲਝਾਉਣਗੇ ਵਿਜੇ ਸਖਾਰੇ, IITI ਤੋਂ ਬਣੇ IPS ਅਧਿਕਾਰੀ ਦੇਖਣਗੇ ਇਹ ਕੇਸ

ਨਵੰਬਰ 12, 2025
Load More

Recent News

ਧੀਆਂ ਦੀ ਪਹਿਲੀ ਕਮਾਈ ਦੂਜਿਆਂ ਲਈ ਬਣੀ ਉਮੀਦ 7 ਅਤੇ 6 ਸਾਲ ਦੀਆਂ ਭੈਣਾਂ ਨੇ ਹੜ੍ਹ ਪੀੜਤਾਂ ਲਈ ਵਰਕਸ਼ਾਪ ਦੀ ਕਮਾਈ ਕੀਤੀ ਦਾਨ, ਮੁੱਖ ਮੰਤਰੀ ਮਾਨ ਨੇ ਕੀਤੀ ਪ੍ਰਸ਼ੰਸਾ

ਨਵੰਬਰ 16, 2025

ਅਟਾਰੀ-ਵਾਘਾ ਬਾਰਡਰ ‘ਤੇ ਰਿਟਰੀਟ ਸੈਰੇਮਨੀ ਦੇ ਸਮੇਂ ‘ਚ ਤਬਦੀਲੀ

ਨਵੰਬਰ 16, 2025

Yamaha XSR 155 ਦੀ ਡਿਲੀਵਰੀ ਭਾਰਤ ‘ਚ ਸ਼ੁਰੂ ! ਜਾਣੋ ਪਹਿਲਾ ਕਿਹੜੇ ਸ਼ਹਿਰ ਵਿੱਚ ਮਿਲੇਗੀ Bike

ਨਵੰਬਰ 16, 2025

ਮਾਨ ਸਰਕਾਰ ਦਾ ਕਮਾਲ! 150 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਦਾ ਇਤਿਹਾਸਕ ਰਿਕਾਰਡ! 11 ਲੱਖ ਕਿਸਾਨਾਂ ਨੂੰ ਮਿਲਿਆ ਸਿੱਧਾ ਲਾਭ, ₹34,000 ਕਰੋੜ ਤੋਂ ਵੱਧ ਦਾ ਭੁਗਤਾਨ 48 ਘੰਟਿਆਂ ਵਿੱਚ

ਨਵੰਬਰ 16, 2025

ਪੰਜਾਬ ਸਰਕਾਰ ਦਾ ‘ਹਰ ਪਿੰਡ ਖੇਡ ਮੈਦਾਨ’ ਮਿਸ਼ਨ: 3,100 ਅਤਿ-ਆਧੁਨਿਕ ਗ੍ਰਾਊਂਡਾਂ ਨਾਲ ਪਿੰਡ-ਪਿੰਡ ਵਿੱਚ ਆਏਗੀ ਖੇਡ ਕ੍ਰਾਂਤੀ

ਨਵੰਬਰ 16, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.